‘‘ਸ਼ਾਨ-ਏ-ਪੰਜਾਬ’’ ਐਵਾਰਡ ਮਿਲਣ ਤੇ ਦਿਵਿਆਂਗ ਬੱਚਿਆਂ ਵਲੋਂ ਪ੍ਰਿੰ. ਬਹਾਦਰ ਸਿੰਘ ਗੋਸਲ ਸਨਮਾਨਿਤ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਈ: ਅੱਜ ਸੈਕਟਰ-41 ਚੰਡੀਗੜ੍ਹ ਵਿਖੇ ਦਿਵਿਆਂਗ ਵੈਲਫੇਅਰ ਸੁਸਾਇਟੀ ਚੰਡੀਗੜ੍ਹ ਵਲੋਂ ਇੱਕ ਸ਼ਾਨਦਾਰ ਸਮਾਗਮ ਕੀਤਾ ਗਿਆ। ਇਹ ਸਮਾਗਮ ਵਿਸ਼ੇਸ਼ ਤੌਰ ਤੇ ਪਿਛਲੇ ਦਿਨੀਂ ਪ੍ਰਿੰ. ਬਹਾਦਰ ਸਿੰਘ ਗੋਸਲ ਨੂੰ ਤਰਨਤਾਰਨ ਵਿਖੇ ਮਿਲੇ ‘‘ਸ਼ਾਨ-ਏ-ਪੰਜਾਬ’’ ਐਵਾਰਡ ਲਈ ਦਿਵਿਆਂਗ ਬੱਚਿਆਂ ਵਲੋਂ ਸੰਸਥਾ ਦੇ ਚੇਅਰਮੈਨ ਪ੍ਰਿੰ. ਬਹਾਦਰ ਸਿੰਘ ਗੋਸਲ ਨਾਲ ਖੁਸ਼ੀ ਸਾਂਝੀ ਕਰਨਾ ਅਤੇ…