Breaking
www.sursaanjh.com > ਸਾਹਿਤ

‘ਲੇਖਕ ਸਮਾਜ ਦਾ ਬਦਲ ਨਹੀਂ ਸਿਰਜ ਸਕਦਾ, ਉਹ ਕੇਵਲ ਸਥਿਤੀਆਂ ਦਾ ਅਹਿਸਾਸ ਕਰਵਾ ਸਕਦਾ’ – ਡਾ. ਸਿਰਸਾ

ਪ੍ਰਗਤੀਸ਼ੀਲ ਲੇਖਕ ਸੰਘ ਵੱਲੋਂ ‘ਵਰਤਮਾਨ ਸਮਿਆਂ ‘ਚ ਭਵਿੱਖੀ ਚਣੌਤੀਆਂ ਅਤੇ ਲੇਖਕ ਦੀ ਭੂਮਿਕਾ’ ਤੇ ਸਮਾਗਮ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਬੀਤੇ ਦਿਨੀ ਪ੍ਰਗਤੀਸ਼ੀਲ ਲੇਖਕ ਸੰਘ (ਜਲੰਧਰ ਇਕਾਈ) ਵੱਲੋਂ ਸਰਬ ਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ ਦੇ ਜਰਨਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਦਾ ਦੇਸ਼ ਭਗਤ ਯਾਦਗਾਰ ਹਾਲ ਵਿਖੇ ਮੁੱਖ ਭਾਸ਼ਣ ਕਰਵਾਇਆ ਗਿਆ। ਸਮਾਗਮ ਦੀ…

Read More

ਬੱਚਿਆਂ ਦੀ ਕਲਪਨਾ ਸ਼ਕਤੀ ਨੂੰ ਹੁਲਾਰਾ ਦਿੰਦੀ ਪੁਸਤਕ ‘ਕੱਦੂ ਬਾਦਸ਼ਾਹ – ਜਸਵਿੰਦਰ ਸਿੰਘ ਕਾਈਨੌਰ

ਬੱਚਿਆਂ ਦੀ ਕਲਪਨਾ ਸ਼ਕਤੀ ਨੂੰ ਹੁਲਾਰਾ ਦਿੰਦੀ ਪੁਸਤਕ ‘ਕੱਦੂ ਬਾਦਸ਼ਾਹ – ਜਸਵਿੰਦਰ ਸਿੰਘ ਕਾਈਨੌਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਬੀਤੇ ਦਿਨੀਂ ਸਾਹਿਤ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ, ਸੈਕਟਰ 16 ਚੰਡੀਗੜ੍ਹ ਵਿਖੇ ਡਾ. ਮਨਜੀਤ ਸਿੰਘ ‘ਮਝੈਲ’ ਦੀਆਂ ਦੋ ਪੁਸਤਕ ‘ਕੱਦੂ ਬਾਦਸ਼ਾਹ (ਬਾਲ ਕਹਾਣੀਆਂ) ਅਤੇ ਮਾਣੋ ਬਿੱਲੀ (ਬਾਲ ਕਵਿਤਾਵਾਂ) ਲੋਕ ਅਰਪਣ ਕੀਤੀਆਂ…

Read More

ਸੱਥ ਵੱਲੋਂ ਸ਼ਿਵ ਬਟਾਲਵੀ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

ਸੱਥ ਵੱਲੋਂ ਸ਼ਿਵ ਬਟਾਲਵੀ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਸਾਹਿਤਕ ਸੱਥ ਖਰੜ ਵੱਲੋਂ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਪੰਜਾਬੀ ਦੇ ਉੱਘੇ ਮਰਹੂਮ ਸ਼ਾਇਰ ਸ਼ਿਵ ਬਟਾਲਵੀ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਕਵੀ ਦਰਬਾਰ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿੱਚ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਜਸਵਿੰਦਰ ਸਿੰਘ ਕਾਈਨੌਰ. ਸੁਦਾਗਰ …

Read More

ਡਾ. ਮਨਜੀਤ ਸਿੰਘ ਮਝੈਲ ਦੀਆਂ ਦੋ ਪੁਸਤਕਾਂ ਲੋਕ-ਅਰਪਣ

ਦੋ ਬਾਲ ਪੁਸਤਕਾਂ “ਕੱਦੂ ਬਾਦਸ਼ਾਹ” ਅਤੇ “ਮਾਣੋ ਬਿੱਲੀ” ਹੋਈਆਂ ਲੋਕ-ਅਰਪਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਈ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਵਿਸ਼ੇਸ਼ ਇਕੱਤਰਤਾ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਡਾ. ਮਨਜੀਤ ਸਿੰਘ ਮਝੈਲ ਦੀਆਂ ਦੋ ਬਾਲ ਪੁਸਤਕਾਂ ਲੋਕ-ਅਰਪਣ ਕੀਤੀਆਂ ਗਈਆਂ। ਇਕ ਪੁਸਤਕ “ਕੱਦੂ ਬਾਦਸ਼ਾਹ” ਬਾਲ ਕਹਾਣੀਆਂ ਦੀ ਅਤੇ ਦੂਜੀ ਪੁਸਤਕ “ਮਾਣੋ…

Read More

ਜੇ ਮਾਂ ਹੁੰਦੀ/ ਤੇਜਿੰਦਰ ਸਿੰਘ ਤੇਜੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ: ਤੇਜਿੰਦਰ ਸਿੰਘ ਤੇਜੀ ਉੱਭਰ ਰਿਹਾ ਸ਼ਾਇਰ ਏ। ਓਹਦੀ ਸ਼ਾਇਰੀ ਵਿੱਚ ਪਰਪੱਕਤਾ ਏ। ਦਰਦ, ਵਿਛੋੜਾ, ਪੀੜਾਂ ਤੇ ਚੀਸਾਂ ਬਚਪਨ ਵੇਲ਼ੇ ਹੀ ਓਹਦੇ ਹਿੱਸੇ ਆ ਗਈਆਂ ਸਨ, ਅਚਾਨਕ ਜਦੋਂ ਓਹਦਾ ਬਚਪਨ ਮਾਂ-ਬਾਹਰਾ ਹੋ ਗਿਆ ਸੀ। ਜਿਵੇਂ-ਕਿਵੇਂ ਉਸ ਆਪਣਾ ਬਚਪਨ ਸੰਭਾਲ਼ਿਆ। ਓਹਦੇ ਪਿਤਾ ਸਰਬਜੀਤ ਸਿੰਘ ਨੇ ਆਪਣੇ ਬੱਚਿਆਂ ਨੂੰ ਕਿਸੇ…

Read More

ਕੁਝ ਅਟਪਟੀਆਂ -10/ ਰਾਜ ਕੁਮਾਰ ਸਾਹੋਵਾਲੀਆ 

ਮੋਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਮਨੁੱਖੀ ਸਰੀਰ ਦਾ ਭਾਰ ਲੱਗਭੱਗ 60 ਤੋਂ 100 ਕਿੱਲੋ ਗ੍ਰਾਮ ਤਾਂ ਆਮ ਹੁੰਦਾ ਹੀ ਹੈ ਪਰ ਹੈਰਾਨੀ ਇਸ ਗੱਲ ਦੀ ਹੈ ਕਿ 25 ਗ੍ਰਾਮ ਦੀ ਬਿਨਾਂ ਹੱਡੀ ਤੋਂ ਮਾਸ ਦਾ ਲੋਥੜਾ (ਜੀਭ) ਅਕਸਰ ਸਰੀਰ ‘ਤੇ ਭਾਰੂ ਪੈ ਜਾਂਦੀ ਹੈ। ਇਹ ਰਿਸ਼ਤਿਆਂ ਨੂੰ ਲੀਰੋ ਲੀਰ ਕਰ ਦਿੰਦੀ ਹੈ…

Read More

ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਿਸ਼ੇਸ਼  ‘‘ਸਤਿਕਾਰ  ਮਿਲਣੀ’’

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਇਕ ਬਹੁਤ ਹੀ ਵਿਲੱਖਣ ਅਤੇ ਯਾਦਗਾਰੀ ਸਤਿਕਾਰ ਮਿਲਣੀ ਦੇ ਮੌਕੇ ਤੇ ਪ੍ਰਿੰ. ਬਹਾਦਰ ਸਿੰਘ ਗੋਸਲ ਪ੍ਰਧਾਨ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ  ਦੇ 25 ਸਾਲ ਪੁਰਾਣੇ ਵਿਦਿਆਰਥੀਆਂ ਦਾ ਇਕ ਸਮੂਹ ਉਨ੍ਹਾਂ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲਣ ਆਇਆ ਅਤੇ ਉਨ੍ਹਾਂ  ਨਾਲ ਪੁਰਾਣੀਆਂ ਆਪਣੇ ਸਕੂਲ ਸਮੇਂ ਦੀਆਂ ਯਾਦਾਂ ਨੂੰ…

Read More

30 ਦੇਸ਼ਾਂ ਦੇ ਜੀਵਨ-ਜਾਚ ਬਾਰੇ ਜਾਣਕਾਰੀ ਦਿੰਦਾ – ਜਗੀਰ ਜੋਸਣ ਦਾ ਸਫ਼ਰ ਬਿਰਤਾਂਤ – ਜਸਵਿੰਦਰ ਸਿੰਘ ਕਾਈਨੌਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਜਿਹੜੇ ਰਾਹੀਂ ਮੈਂ ਗਿਆ ਸਫ਼ਰਨਾਮੇ ਰਾਹੀਂ ਲੇਖਕ ਜਗੀਰ ਜੋਸਣ ਨੇ ਲੋਹੀਆਂ, ਜ਼ਿਲ੍ਹਾ ਜਲੰਧਰ (ਪੰਜਾਬ) ਤੋਂ ਚੱਲ ਕੇ ਆਪਣੇ ਚਾਰ ਸਾਲਾਂ ’ਚ ਲੱਗਭਗ 30 ਦੇਸ਼ਾਂ ਦੇ ਕੀਤੇ ਸਫ਼ਰ ਦੌਰਾਨ ਆਪਣੇ ਤਜ਼ਰਬਿਆਂ ’ਤੇ ਅਧਾਰਿਤ ਉਂਥੋਂ ਦੇ ਸੱਭਿਆਚਾਰ ਦੀ ਪ੍ਰਚੱਲਿਤ ਪ੍ਰਣਾਲੀ ਨੂੰ 59 ਅਧਿਆਇਆਂ ਰਾਹੀਂ ਸਰਲ ਅਤੇ ਸੌਖੀ ਭਾਸ਼ਾ ’ਚ…

Read More

ਡੀਐਸਜੀਐਮਸੀ ਵੱਲੋਂ ਸਿੱਖਿਆ ਸੇਵਾ ਕਾਊਂਟਰ ਸਥਾਪਿਤ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਦੇ ਬਾਹਰ ਇੱਕ ਵਿਸ਼ੇਸ਼ ਸੇਵਾ ਕਾਊਂਟਰ ਸਥਾਪਿਤ ਕੀਤਾ ਗਿਆ ਹੈ, ਜਿਸਦਾ ਉਦੇਸ਼ ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਨਾਲ ਜੋੜਨਾ ਅਤੇ ਉਨ੍ਹਾਂ ਦੀਆਂ…

Read More

ਸੁਰਜੀਤ ਪਾਤਰ ਜੀ ਦੀ ਦੂਜੀ ਬਰਸੀ ‘ਤੇ ਹੋਇਆ ਸਮਾਗਮ

ਸੁਰਜੀਤ ਪਾਤਰ ਜੀ ਦੀ ਦੂਜੀ ਬਰਸੀ ‘ਤੇ ਹੋਇਆ ਸਮਾਗਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਅੱਜ ਯੁਗ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਦੀ ਦੂਸਰੀ ਬਰਸੀ ਮੌਕੇ ਉਹਨਾਂ ਨੂੰ ਯਾਦ ਕਰਦੇ ਹੋਏ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਾਬਕਾ ਡੀਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਡਾ. ਯੋਜਨਾ ਰਾਵਤ ਵੱਲੋਂ ਇਕ ਭਾਸ਼ਣ ਦਿੱਤਾ…

Read More