Breaking
www.sursaanjh.com > ਸਾਹਿਤ

चंडीगढ़ के पहले नायक/ साहित्यकार  डॉक्टर कैलाश अहलूवालिया के नाम पर स्थापित पहले साहित्यिक सम्मान समारोह का भव्य आयोजन

Chandigarh (sursaanjh.com bureau), 1 March: चंडीगढ़ के पहले नायक के रूप में जाने जाने वाले स्वर्गीय डॉक्टर कैलाश अहलूवालिया जी के नाम पर स्थापित साहित्यिक सम्मान समारोह का भव्य आयोजन सम्मान संस्था द्वारा अभिव्यक्ति साहित्यिक संस्था सेंट्रल स्टेट लाइब्रेरी और और सृष्टि प्रकाशन के संयुक्त तत्वावधान में सेन्ट्रल स्टेट लाइब्रेरी में किया गया। इस समारोह…

Read Full News

‘ਗਦਰ ਲਹਿਰ ਤੇ ਪੰਜਾਬੀ ਭਾਸ਼ਾ ਦਾ ਵਰਤਮਾਨ’ ਵਿਸ਼ੇ ‘ਤੇ ਤਿੰਨ ਰੋਜ਼ਾ ਗਿਆਰਵੀਂ ਵਰਲਡ ਪੰਜਾਬੀ ਕਾਨਫਰੰਸ ਜੂਨ 2025 ਦੇ ਅੱਧ ਵਿੱਚ ਕਰਵਾਈ ਜਾਏਗੀ: ਅਜੈਬ ਸਿੰਘ ਚੱਠਾ

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬੀ ਨਾਇਕਾਂ ਦੇ ਸਨਮਾਨ ਨੇ ਅਮਿੱਟ ਛਾਪ ਛੱਡੀ (ਸੁਰ ਸਾਂਝ ਡਾਟ ਕਾਮ ਬਿਊਰੋ-ਹਰਦੇਵ ਚੌਹਾਨ) ਚੰਡੀਗੜ੍ਹ, 27 ਫਰਵਰੀ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ‘ਵਿਰਾਸਤ-ਏ-ਖਾਲਸਾ’ ਆਡੀਟੋਰੀਅਮ ‘ਚ ਸਰਦਾਰ ਕੁਲਤਾਰ ਸਿੰਘ ਸੰਧਵਾ, ਸਪੀਕਰ, ਪੰਜਾਬ ਵਿਧਾਨ ਸਭਾ,  ਬਤੌਰ ਮੁੱਖ ਮਹਿਮਾਨ ਦੀ ਹਾਜ਼ਰੀ ‘ਚ ਪੰਜਾਬੀ ਨਾਇਕਾਂ ਦਾ ਸਨਮਾਨ ਸਮਾਰੋਹ ਆਯੋਜਿਤ ਹੋਇਆ। ਇਸ ਸਮਾਰੋਹ ਵਿੱਚ ਪੰਜਾਬੀ ਨਾਇਕਾਂ, ਪੰਜਾਬੀ ਵਿਦਵਾਨਾਂ…

Read Full News

ਮਿਹਰ ਕਰ ਦਾਤਿਆ – ਸਤਨਾਮ ਸਿੰਘ ਸ਼ੋਕਰ

ਨਿਊ ਚੰਡੀਗੜ੍ਹ (ਅਵਤਾਰ ਸਿੰਘ ਨਗਲ਼ੀਆ-ਸੁਰ ਸਾਂਝ ਡਾਟ ਕਾਮ ਬਿਊਰੋ), 27 ਫਰਵਰੀ: ‘ਮੈਂ ਚਾਰ ਸਾਲ ਪਹਿਲਾਂ ਚਾਰ ਕਰੋੜ ਤੀਹ ਲੱਖ ਰੁਪਏ ਦੀ ਅਪਣੀ ਜ਼ਮੀਨ ਵੇਚ ਕੇ ਅਮਰੀਕਾ ਗਿਆ ਸੀ। ਲਗਭਗ ਤਿੰਨ ਸਾਲ ਤੋਂ ਮੈਂ ਅਮਰੀਕਾ ਵਿੱਚ ਟਰੱਕ ਚਲਾ ਰਿਹਾ ਸੀ। ਮੈਂ ਹਰ ਮਹੀਨੇ ਲਗਭਗ ਦੋ ਲੱਖ ਪਝੱਤਰ ਹਜ਼ਾਰ ਮਹੀਨਾ ਕਮਾਉਂਦਾ ਆ ਰਿਹਾ ਹਾਂ। ਮੈ ਸਭ ਕਰਜ਼ੇ…

Read Full News

ਚਰਚਿਤ ਪੱਤਰਕਾਰ ਅਤੇ ਸਾਹਿਤਕਾਰ ਅਵਤਾਰ ਸਿੰਘ ਮਹਿਤਪੁਰੀ ਨੂੰ ਕੀਤਾ ਗਿਆ ਸਨਮਾਨਿਤ – ਬਲਜਿੰਦਰ ਸ਼ੇਰਗਿੱਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ: ਚਰਚਿਤ ਪੱਤਰਕਾਰ ਅਤੇ ਸਾਹਿਤਕਾਰ ਅਵਤਾਰ ਸਿੰਘ ਮਹਿਤਪੁਰੀ ਨੂੰ ਐਲ.ਆਈ.ਸੀ. ਵਿੱਚ 53 ਸਾਲ ਪੂਰੇ ਹੋਣ ਉਪਰੰਤ ਸਨਮਾਨਿਤ ਕਰਨ ਵੇਲ਼ੇ ਦੀਆਂ ਤਸਵੀਰਾਂ ਦੀ ਜ਼ੁਬਾਨੀ।

Read Full News

ਇਟਲੀ ਵਿੱਚ ਇਤਾਲਵੀ, ਸਪੈਨਿਸ਼, ਕੁਰਦ, ਅਰਬੀ ਅਤੇ ਪੰਜਾਬੀ ਭਾਸ਼ਾ ਦਾ ਸਾਂਝਾ ਕਵੀ ਦਰਬਾਰ ਸਫ਼ਲਤਾ ਪੂਰਵਕ ਸੰਪਨ – ਦਲਜਿੰਦਰ ਰਹਿਲ

ਪੰਜਾਬੀ ਸ਼ਾਇਰਾਂ ਵਿੱਚ ਦਲਜਿੰਦਰ ਰਹਿਲ ਅਤੇ ਪ੍ਰੋ ਜਸਪਾਲ ਸਿੰਘ ਨੇ ਲਗਵਾਈ ਖ਼ੂਬਸੂਰਤ ਹਾਜ਼ਰੀ ਰਿਜੋ ਇਮੀਲੀਆ-ਇਟਲੀ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਪਿਛਲੇ ਦਿਨੀਂ ਇਟਲੀ ਦੇ ਸ਼ਹਿਰ ਸੰਤਾ ਇਲਾਰਿਓ ਡੈਂਸਾ (ਰਿਜੋ ਇਮੀਲੀਆ) ਵਿੱਖੇ ਸਾਂਝੇ ਸੱਭਿਆਚਾਰ, ਸਾਹਿਤ ਅਤੇ ਕਲਾ ਕ੍ਰਿਤਾਂ ਨੂੰ ਉਤਸ਼ਾਹਿਤ ਕਰਦੀ ਸੰਸਥਾ ਇੰਨਵੇੱਨਤੋਰੀ ਦੀ ਸਤਰਾਦੇ ਵਲੋਂ ਕਲਾਉਦੀਆ ਬੈੱਲੀ ਦੀ ਅਗਵਾਈ ਹੇਠ ਅਤੇ ਸ਼ਹਿਰ ਦੀ…

Read Full News

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ 7, 8 ਅਤੇ 9 ਮਾਰਚ ਨੂੰ ਮੁਹਾਲੀ ਵਿਖੇ ਕਰਵਾਈ ਜਾ ਰਹੀ ਹੈ ‘ਆਲਮੀ ਪੰਜਾਬੀ ਕਾਨਫਰੰਸ’ – ਸੁਸ਼ੀਲ ਦੁਸਾਂਝ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਪਿਛਲੇ ਦਿਨੀਂ  ਕੇਂਦਰੀ ਪੰਜਾਬੀ ਲੇਖਕ ਸਭਾ ਦੀ ਸਮੁੱਚੀ ਕਾਰਜਕਾਰਨੀ ਦੀਆਂ ਮੀਟਿੰਗਾਂ ਵਿੱਚ ਲਏ ਫੈਸਲੇ ਦੀ ਰੌਸ਼ਨੀ ਵਿੱਚ ਕੇਂਦਰੀ ਸਭਾ 7, 8  ਅਤੇ 9  ਮਾਰਚ ਨੂੰ ਮੁਹਾਲੀ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ‘ਚ ਆਲਮੀ ਪੰਜਾਬੀ ਕਾਨਫਰੰਸ ਕਰਵਾਉਣ ਜਾ ਰਹੀ ਹੈ, ਜਿਸ ਵਿੱਚ ਦੁਨੀਆਂ ਭਰ ਤੋਂ…

Read Full News

‘ਬ੍ਰਿਲਿਐਂਟ ਆਈਡੀਆ’ ਦੀ ਭਾਰਤ `ਚ ਸ਼ੂਟਿੰਗ ਹੋਈ ਮੁਕੰਮਲ

ਚੰਡੀਗੜ੍ਹ 24 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਹੁਤ ਦੇਰ ਤੋਂ ਉਡੀਕੀ ਜਾ ਰਹੀ ਅਮਰੀਕੀ ਕਾਮੇਡੀ ਫਿਲਮ ‘ਬ੍ਰਿਲਿਐਂਟ ਆਈਡੀਆ’ ਦੀ ਸ਼ੂਟਿੰਗ ਸਫਲਤਾਪੂਰਵਕ ਪੰਜਾਬ ਵਿੱਚ ਮੁਕੰਮਲ ਹੋ ਚੁੱਕੀ ਹੈ। ਇਸ ਫਿਲਮ ਦਾ ਨਿਰਦੇਸ਼ਨ ਪ੍ਰਸਿੱਧ ਅਮਰੀਕੀ ਫਿਲਮ ਨਿਰਦੇਸ਼ਕ ਰਬਿੰਦਰ ਪਰਾਸ਼ਰ ਦੁਆਰਾ ਕੀਤਾ ਗਿਆ ਹੈ, ਜੋ ਪਹਿਲਾਂ ‘ਦੁਸ਼ਮਨ`, ‘ਜ਼ਖਮ` ਅਤੇ `ਸੰਘਰਸ਼` ਵਰਗੀਆਂ ਫਿਲਮਾਂ ਵਿੱਚ ਪ੍ਰਸਿੱਧ ਬਾਲੀਵੁੱਡ ਫਿਲਮ ਨਿਰਮਾਤਾ…

Read Full News

ਰੂ-ਬ-ਰੂ, ਸਨਮਾਨ ਤੇ ਕਵੀ ਦਰਬਾਰ ਹੋਇਆ ਸੰਪੰਨ – ਰਾਜ ਕੁਮਾਰ ਸਾਹੋਵਾਲ਼ੀਆ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 23 ਫਰਵਰੀ: ਕਵੀ ਮੰਚ (ਰਜਿ:) ਮੁਹਾਲੀ ਵੱਲੋਂ ਆਰੀਆ ਸਮਾਜ ਮੰਦਿਰ ਫੇਜ਼-6 (ਸੈਕਟਰ-56) ਮੋਹਾਲੀ ਵਿਖੇ ਇੱਕ ਸ਼ਾਨਦਾਰ ਸਾਹਿਤਕ ਸਮਾਗਮ ਮਰਹੂਮ ਸ਼ਾਇਰ ਵਰਿਆਮ ਬਟਾਲਵੀ ਜੀ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ। ਮੰਚ ਦੇ ਪ੍ਰਧਾਨ ਭਗਤ ਰਾਮ ਰੰਗਾੜਾ ਵੱਲੋਂ ਹਾਜ਼ਰੀਨ ਨੂੰ ਜੀ ਆਇਆਂ ਕਹਿੰਦੇ ਹੋਏ ਸਤਵਿੰਦਰ ਸਿੰਘ, ਐਸੋਸੀਏਟ ਡਾਇਰੈਕਟਰ ਅਤੇ ਉੱਘੇ…

Read Full News

ਪੰਜਾਬੀ ਸਾਹਿਤ ਸਭਾ (ਰਜਿ .) ਮੁਹਾਲੀ ਦੀ ਫਰਵਰੀ ਮਹੀਨੇ ਦੀ ਮਾਸਿਕ ਇਕੱਤਰਤਾ – ਇੰਦਰਜੀਤ ਸਿੰਘ ਜਾਵਾ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 23 ਫਰਵਰੀ: ਪੰਜਾਬੀ ਸਾਹਿਤ ਸਭਾ (ਰਜਿ.), ਮੁਹਾਲੀ ਦੀ ਫਰਵਰੀ, 2025 ਮਹੀਨੇ ਦੀ ਮਾਸਿਕ ਇਕੱਤਰਤਾ ਮਿਤੀ 22 ਫਰਵਰੀ, 2025 ਦਿਨ ਸ਼ਨੀਵਾਰ ਨੂੰ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ ਸੈਕਟਰ 69 ਮੁਹਾਲੀ ਵਿਖੇ ਡਾਕਟਰ ਬਲਜੀਤ ਸਿੰਘ, ਗੌਰਮਿੰਟ ਕਾਲਜ, ਸੈਕਟਰ 46, ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਸੰਪਨ ਹੋਈ। ਅਰੰਭ ਵਿੱਚ ਪ੍ਰੀਤਮ ਸਿੰਘ, ਐਮ.ਏ….

Read Full News

ਸਾਹਿਤ ਵਿਗਿਆਨ ਕੇਂਦਰ (ਰਜਿਃ) ਚੰਡੀਗੜ੍ਹ ਦੀ ਮਾਸਿਕ ਇਕੱਤਰਤਾ – ਦਵਿੰਦਰ ਢਿੱਲੋਂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਫਰਵਰੀ: ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ 23 ਫ਼ਰਵਰੀ 2025 ਦਿਨ ਐਤਵਾਰ ਨੂੰ ਪੰਜਾਬ ਕਲਾ ਭਵਨ ਸੈਕਟਰ 16, ਚੰਡੀਗੜ੍ਹ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਡਾ. ਚਰਨਜੀਤ ਕੌਰ  (ਸਾਬਕਾ ਰਾਜ ਸੰਪਰਕ ਅਧਿਕਾਰੀ) ਨੇ ਕੀਤੀ। ਸ਼੍ਰੀਮਤੀ ਰਮਿੰਦਰ ਵਾਲੀਆ ਜੀ (ਪ੍ਰਸਿੱਧ ਸ਼ਾਇਰਾ) ਕੈਨੇਡਾ ਨੇ ਮੁੱਖ ਮਹਿਮਾਨ ਅਤੇ ਸ਼੍ਰੀਮਤੀ ਸੰਦੀਪ ਕੌਰ ਜਸਵਾਲ…

Read Full News