Breaking
www.sursaanjh.com > ਸਾਹਿਤ

दोनों पंजाबों की विरासत को समर्पित समारोह 9 फ़रवरी को

 Chandigarh (sursaanjh.com bureau), 4 Feburary: पंजाबी लेखक सभा चंडीगढ़ द्वारा इस रविवार सुबह साढ़े दस बजे पंजाब कला परिषद परिसर चंडीगढ़ में एक विशेष समागम करवाया जा रहा है, जिसमे पूर्वी एवं पश्चिमी पंजाबों की सांझ के बारे में नई पीढ़ी के प्रमुख चिंतक, बुद्धिजीवी एवं पत्रकार हिस्सा लेंगे। सरहद के दोनों तरफ़ के कई…

Read Full News

ਚੜ੍ਹਦੇ-ਲਹਿੰਦੇ ਪੰਜਾਬ ਦੀ ਸਾਂਝ ਨੂੰ ਸਮਰਪਿਤ ਸਮਾਗਮ 9 ਫ਼ਰਵਰੀ ਨੂੰ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਫਰਵਰੀ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਇਸ ਐਤਵਾਰ ਨੂੰ ਸਵੇਰੇ 10.30 ਵਜੇ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਦੋਹਾਂ ਪੰਜਾਬਾਂ ਦੀ ਸਾਂਝ ਬਾਰੇ ਨਵੀਂ ਪੀੜ੍ਹੀ ਦੇ ਸਿਰਕੱਢ ਚਿੰਤਕ, ਬੁੱਧੀਜੀਵੀ ਤੇ ਪੱਤਰਕਾਰ ਹਿੱਸਾ ਲੈਣਗੇ। ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਕਈ ਪਰਿਵਾਰਾਂ…

Read Full News

ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤਰਤਾ ਹੋਈ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 3 ਫਰਵਰੀ: ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤਰਤਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਹੋਈ। ਪ੍ਰਧਾਨਗੀ ਮੰਡਲ ਵਿੱਚ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ, ਬਲਵਿੰਦਰ ਸਿੰਘ ਢਿੱਲੋ ਅਤੇ ਡਾ. ਜਸਪਾਲ ਜੱਸੀ ਸ਼ਾਮਲ ਸਨ। ਸਭਾ ਦੇ ਜਨਰਲ ਸਕੱਤਰ ਸਤਵਿੰਦਰ ਸਿੰਘ ਮੜੌਲਵੀ ਨੇ ਸਭ ਨੂੰ ਜੀ ਆਇਆ ਆਖਦੇ ਹੋਏ ਬਸੰਤ ਰੁੱਤ…

Read Full News

ਪਾਕਿ ਕਵਿੱਤਰੀ ਬੁਸ਼ਰਾ ਐਜਾਜ਼ ਦੀ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” ਤੇ ਗੁਰਭਜਨ ਗਿੱਲ ਦੀ “ਮੇਰੇ ਪੰਜ ਦਰਿਆ” ਲਾਹੌਰ ਵਿੱਚ ਲੋਕ ਅਰਪਣ

ਲੋਕ ਅਰਪਣ ਸਮਾਗਮ ਵਿੱਚ ਫ਼ਖ਼ਰ ਜ਼ਮਾਂ, ਦੀਪਕ ਮਨਮੋਹਨ, ਸਹਿਜਪ੍ਰੀਤ ਮਾਂਗਟ ਤੇ ਹੋਰ ਲੇਖਕਾਂ ਹੋਏ ਸ਼ਾਮਿਲ  ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 31 ਜਨਵਰੀ ਲਾਹੌਰ ਪਾਕਿਸਤਾਨ ਵਿਖੇ ਹੋਈ ਵਿਸ਼ਵ ਪੰਜਾਬੀ ਕਾਨਫਰੰਸ ਦੇ ਆਖਰੀ ਦਿਨ ਪਾਕਿਸਤਾਨ ਵੱਸਦੀ ਉੱਘੀ ਪੰਜਾਬੀ ਤੇ ਉਰਦੂ ਕਵਿੱਤਰੀ ਤੇ ਕਹਾਣੀਕਾਰ ਬੁਸ਼ਰਾ ਐਜਾਜ਼ ਦੀ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” ਦੇ ਗੁਰਮੁਖੀ ਐਡੀਸ਼ਨ…

Read Full News

ਸ਼ਾਨਦਾਰ ਰਿਹਾ ਮਹਾਂ ਉਤਸਵ ਦਾ ਉਦਘਾਟਨੀ ਸਮਾਰੋਹ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਫਰਵਰੀ: ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਪੰਜਾਬ ਦੀ ਨਵ ਸਿਰਜਣਾ ਲਈ ਮਹਿੰਦਰ ਸਿੰਘ ਰੰਧਾਵਾ, ਸੁਰਜੀਤ ਪਾਤਰ ਅਤੇ ਮਾਤ ਭਾਸ਼ਾ ਨੂੰ ਸਮਰਪਿਤ ਮਹਾਂ ਉਤਸਵ ਦਾ ਉਦਘਾਟਨ ਅੱਜ ਪੰਜਾਬ ਕਲਾ ਭਵਨ ਸੈਕਟਰ 16, ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਇਹ ਉਤਸਵ 29 ਮਾਰਚ ਤਕ ਪੰਜਾਬ ਦੇ ਵੱਖ ਵੱਖ ਖੇਤਰਾਂ ਵਿਚ ਹੋਵੇਗਾ। ਸਮਾਗਮ…

Read Full News

‘ਨਵੀਆਂ ਕਲਮਾਂ ਨਵੀਂ ਉਡਾਣ’ ਅਧੀਨ ਦੋ ਰੋਜ਼ਾ ਰਾਸ਼ਟਰੀ ਪੰਜਾਬੀ ਬਾਲ ਲੇਖਕ ਸੱਭਿਆਚਾਰਕ ਕਾਨਫਰੰਸ ਸ੍ਰੀ ਗੰਗਾ ਨਗਰ, ਰਾਜਸਥਾਨ ਵਿਖੇ ਹੋਈ ਸੰਪੰਨ ਸੰਪੰਨ

ਪੰਜਾਬ ਭਵਨ, ਸਰੀ (ਕੈਨੇਡਾ) (ਸੁਰ ਸਾਂਝ ਡਾਟ ਕਾਮ ਬਿਊਰੋ), 1 ਫਰਵਰੀ: ਪੰਜਾਬ ਭਵਨ, ਸਰੀ (ਕੈਨੇਡਾ) ਵੱਲੋਂ ਬਾਲ ਲੇਖਕਾਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੇ ਗਏ ਪ੍ਰੋਜੈਕਟ ‘ਨਵੀਆਂ ਕਲਮਾਂ ਨਵੀਂ ਉਡਾਣ’ ਅਧੀਨ ਦੋ ਰੋਜ਼ਾ ਰਾਸ਼ਟਰੀ ਪੰਜਾਬੀ ਬਾਲ ਲੇਖਕ ਸੱਭਿਆਚਾਰਕ ਕਾਨਫਰੰਸ 2025 ਦਾ ਆਯੋਜਨ 31 ਜਨਵਰੀ ਅਤੇ 1 ਫਰਵਰੀ 2025 ਨੂੰ ਸ੍ਰੀ ਗੰਗਾ ਨਗਰ, ਰਾਜਸਥਾਨ ਵਿਖੇ ਕੀਤਾ…

Read Full News

ਮੀਆਂਪੁਰ ‘ਚ ਪੁਲਿਸ ਦੇ ਸਹਿਯੋਗ ਨਾਲ ਪਹਿਲਾ ਆਧੁਨਿਕ ਪੁਲਿਸ ਬੀਟ ਬਾਕਸ ਸਥਾਪਿਤ

ਚੰਡੀਗੜ੍ਹ 1 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ​​ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦੇ ਹੋਏ, ਅਮਾਰੀ ਹਿਲਸ, ਮੀਆਂਪੁਰ ਚੰਗਰ, ਬਲਾਕ ਮਾਜਰੀ  ਵਿਖੇ ਪੁਲਿਸ ਦੇ ਸਹਿਯੋਗ ਨਾਲ ਇੱਕ ਅਤਿ-ਆਧੁਨਿਕ ਪੁਲਿਸ ਬੀਟ ਬਾਕਸ ਲਗਾਇਆ ਗਿਆ ਹੈ।  ਇਸ ਪਹਿਲਕਦਮੀ ਦਾ ਉਦੇਸ਼ ਕਾਨੂੰਨ ਲਾਗੂ ਕਰਨ ਵਾਲੇ ਬੁਨਿਆਦੀ ਢਾਂਚੇ ਨੂੰ…

Read Full News

अभिव्यक्ति की मासिक गोष्ठी का आयोजन हुआ – विजय कपूर

Chandigarh (sursaanjh.com bureau), 1 Feburary: ट्राइसिटी की सबसे पुरानी साहित्यिक संस्था अभिव्यक्ति की मासिक गोष्ठी 1 फरवरी को डॉक्टर रोमिका वढेरा की मेज़बानी में उनके निवास स्थान 1036/ फेस 4 मोहाली में हुई। इसका संयोजन और संचालन साहित्यकार और रंगकर्मी विजय कपूर ने किया। इसमें साहित्य प्रेमियों को शब्दों के जादू से रूबरू होने का…

Read Full News

डॉक्टर कैलाश अहलूवालिया स्मृति सम्मान 2023/24 की घोषणा

Chandigarh (sursaanjh.com bureau), 30 January: साहित्यकार, शिक्षाविद् और रंगकर्मी डॉक्टर कैलाश अहलूवालिया के जन्म दिवस पर आज उनकी स्मृति में स्थापित हिंदी साहित्य की काव्य और कहानी विधा के लिए 2023/24 की पुस्तकों पर पहले डॉक्टर कैलाश अहलूवालिया स्मृति सम्मान के लिए विजेताओं की घोषणा की गई। हिंदी साहित्य के क्षेत्र में उत्कृष्ट योगदान को…

Read Full News

ਪੰਜਾਬ ਭਵਨ ਸਰੀ ਕੈਨੇਡਾ ਦੇ ਉਪਰਾਲੇ ਸਦਕਾ ਰਾਜਸਥਾਨ ਵਿੱਚ ਹੋ ਰਹੀ ਹੈ ਪਹਿਲੀ ਰਾਸ਼ਟਰੀ ਬਾਲ ਲੇਖਕ ਕਾਨਫਰੰਸ – ਬਲਜਿੰਦਰ ਕੌਰ ਸ਼ੇਰਗਿੱਲ

ਸੁੱਖੀ ਬਾਠ ਦੀ ਬਦੌਲਤ ਰਾਜਸਥਾਨ ਵਿੱਚ ਪੰਜਾਬੀ ਹੋਵੇਗੀ ਪ੍ਰਫੁੱਲਤ  ਮੋਹਾਲੀ  (ਸੁਰ ਸਾਂਝ ਡਾਟ ਕਾਮ ਬਿਊਰੋ-ਬਲਜਿੰਦਰ ਕੌਰ ਸ਼ੇਰਗਿੱਲ), 29 ਜਨਵਰੀ: ਸ੍ਰੀ ਸੁੱਖੀ ਬਾਠ, ਸੰਸਥਾਪਕ, ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਤਹਿਤ ਲਗਾਤਾਰ ਬਾਲ ਲੇਖਕਾਂ ਨੂੰ ਸਾਹਿਤ ਨਾਲ ਜੋੜਨ ਲਈ ਵੱਡੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਇਸ…

Read Full News