Breaking
www.sursaanjh.com > ਸਾਹਿਤ

ਸੁਰਜੀਤ ਕੌਰ ਬੈਂਸ ਦੀ ਸਵੈ-ਜੀਵਨੀ ‘ਮੈਂ ਤੇ ਮੇਰੇ’ ਹੋਈ ਲੋਕ-ਅਰਪਣ

ਸੁਰਜੀਤ ਕੌਰ ਬੈਂਸ ਦੀ ਸਵੈ-ਜੀਵਨੀ ‘ਮੈਂ ਤੇ ਮੇਰੇ’ ਹੋਈ ਲੋਕ-ਅਰਪਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਕਤੂਬਰ: ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਅੱਜ ਉੱਘੀ ਲੇਖਿਕਾ ਸੁਰਜੀਤ ਕੌਰ ਬੈਂਸ ਦੀ ਸਵੈ-ਜੀਵਨੀ ‘ਮੈਂ ਤੇ ਮੇਰੇ’ ਰਿਲੀਜ਼ ਕੀਤੀ ਗਈ। ਇਸ ਸਮਾਰੋਹ ਵਿਚ ਸਾਬਕਾ ਜ਼ਿਲਾ ਅਤੇ ਸੈਸ਼ਨ ਜੱਜ ਐੱਸ. ਕੇ. ਅਗਰਵਾਲ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਪ੍ਰਧਾਨਗੀ…

Read More

ਮਿੰਨੀ ਕਹਾਣੀ ਲੇਖਕ ਮੰਚ ਪੰਜਾਬ ਵੱਲੋਂ ਰਚਾਇਆ ਗਿਆ 30ਵਾਂ ਅੰਤਰਰਾਸ਼ਟਰੀ/ਅੰਤਰਰਾਜੀ ਮਿੰਨੀ ਕਹਾਣੀ ਸਮਾਗਮ – ਹਰਪ੍ਰੀਤ ਸਿੰਘ ਰਾਣਾ

ਭਗਤ ਪੂਰਨ ਸਿੰਘ ਪਿੰਗਲਵਾੜਾ ਮਾਨਾਂਵਾਲਾ ਅੰਮ੍ਰਿਤਸਰ ਵਿਖੇ ਮਿੰਨੀ ਕਹਾਣੀ ਲੇਖਕ ਮੰਚ ਪੰਜਾਬ ਵੱਲੋਂ ਰਚਾਇਆ ਗਿਆ 30ਵਾਂ ਅੰਤਰਰਾਸ਼ਟਰੀ/ਅੰਤਰਰਾਜੀ ਮਿੰਨੀ ਕਹਾਣੀ ਸਮਾਗਮ – ਹਰਪ੍ਰੀਤ ਸਿੰਘ ਰਾਣਾ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਕਤੂਬਰ: 5-6 ਅਕਤੂਬਰ 2024‌ ਨੂੰ ਭਗਤ ਪੂਰਨ ਸਿੰਘ ਪਿੰਗਲਵਾੜਾ ਮਾਨਾਂਵਾਲਾ ਅੰਮ੍ਰਿਤਸਰ ਵਿਖੇ ਮਿੰਨੀ ਕਹਾਣੀ ਲੇਖਕ ਮੰਚ ਪੰਜਾਬ ਵੱਲੋਂ ਹੋਰ ਵੱਖ-ਵੱਖ ਸਾਹਿਤਕ ਸੰਸਥਾਵਾਂ ਦੇ ਸਹਿਯੋਗ…

Read More

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਸਮਾਜਿਕ ਚੇਤਨਾ ਭਰਪੂਰ ਰਿਹਾ ਪ੍ਰੋਗਰਾਮ ਅੰਤਰਰਾਸ਼ਟਰੀ “ਕਾਵਿ ਮਿਲਣੀ“

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਸਮਾਜਿਕ ਚੇਤਨਾ ਭਰਪੂਰ ਰਿਹਾ ਪ੍ਰੋਗਰਾਮ ਅੰਤਰਰਾਸ਼ਟਰੀ “ਕਾਵਿ ਮਿਲਣੀ“ ਕੈਨੇਡਾ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਕਤੂਬਰ: ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਫ਼ਾਊਂਡਰ ਅਤੇ ਪ੍ਰਬੰਧਕ ਰਮਿੰਦਰ ਰੰਮੀ ਤੇ ਪ੍ਰਬੰਧਕੀ ਟੀਮ ਮੈਂਬਰਜ਼ ਵੱਲੋਂ 6 ਅਕਤੂਬਰ ਐਤਵਾਰ  ਨੂੰ  ਅੰਤਰਰਾਸ਼ਟਰੀ “ਕਾਵਿ ਮਿਲਣੀ “ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਆਰੰਭ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ  ਫ਼ਾਊਂਡਰ ਅਤੇ…

Read More

ਬਲਜਿੰਦਰ ਨਸਰਾਲੀ ਸੰਤ ਅਤਰ ਸਿੰਘ ਘੁੰਨਸ ਐਵਾਰਡ ਨਾਲ ਸਨਮਾਨਿਤ

ਬਲਜਿੰਦਰ ਨਸਰਾਲੀ ਸੰਤ ਅਤਰ ਸਿੰਘ ਘੁੰਨਸ ਐਵਾਰਡ ਨਾਲ ਸਨਮਾਨਿਤ ਤਪਾ ਮੰਡੀ  (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਕਤੂਬਰ: ਗੁਰਦੁਆਰਾ ਤਪ ਸਥਾਨ ਘੁੰਨਸ ਵਿਖੇ ਸੰਤ ਅਤਰ ਸਿੰਘ ਘੁੰਨਸ ਦੀ ਸਾਲਾਨਾ ਬਰਸੀ ਦੇ ਮੌਕੇ ‘ਤੇ  ਉਨ੍ਹਾਂ ਦੀ ਯਾਦ ਵਿਚ ਬਣੇ ਸਾਹਿਤਕ ਟਰੱਸਟ ਵੱਲੋਂ ਇਸ ਵਾਰ ਨਾਵਲਕਾਰ ਅਤੇ ਕਹਾਣੀਕਾਰ ਬਲਜਿੰਦਰ ਨਸਰਾਲੀ ਨੂੰ ਸਨਮਾਨਤ ਕੀਤਾ ਗਿਆ। ਸਨਮਾਨ ਵਿਚ ਨਕਦ…

Read More

ਬਲਬੀਰ ਸਿੰਘ ਕੰਵਲ ਦੀ ਦੀ ਨਵੀਂ ਪੁਸਤਕ ਭਾਰਤੀ ਕੁਸ਼ਤੀ ਦਾ ਸ਼ਹਿਨਸ਼ਾਹ ਮਹਾਂਬਲੀ ਕਿੱਕਰ ਸਿੰਘ ਪਹਿਲਵਾਨ – ਗੁਰਭਜਨ ਗਿੱਲ

ਬਲਬੀਰ ਸਿੰਘ ਕੰਵਲ ਦੀ ਨਵੀਂ ਪੁਸਤਕ ਭਾਰਤੀ ਕੁਸ਼ਤੀ ਦਾ ਸ਼ਹਿਨਸ਼ਾਹ ਮਹਾਂਬਲੀ ਕਿੱਕਰ ਸਿੰਘ ਪਹਿਲਵਾਨ – ਗੁਰਭਜਨ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਕਤੂਬਰ: “ਪੰਜ ਸਾਲ ਪਹਿਲਾਂ ਮੈਂ ਇੰਗਲੈਂਡ ਗਿਆ ਤਾਂ ਭੁਪਿੰਦਰ ਮੱਲ੍ਹੀ ਦੇ ਸੰਗ ਸਾਥ ਸ. ਬਲਬੀਰ ਸਿੰਘ ਕੰਵਲ ਜੀ ਨਾਲ ਡਾ. ਤਾਰਾ ਸਿੰਘ ਆਲਮ ਦੇ ਘਰ ਸਾਊਥਾਲ ਵਿੱਚ ਮੁਲਾਕਾਤ ਹੋਈ। ਉਨ੍ਹਾਂ ਅੰਗਰੇਜ਼ੀ…

Read More

ਮੋਰਿੰਡਾ ਵਸਦੇ ਸਾਹਿਤਕਾਰ ਸੁਰਜੀਤ ਸਿੰਘ ਜੀਤ ਨੂੰ ਦਿੱਤੀ ਗਈ ਗਈ ਭਾਵ-ਭਿੰਨੀ ਸ਼ਰਧਾਂਜਲੀ

ਮੋਰਿੰਡਾ ਵਸਦੇ ਸਾਹਿਤਕਾਰ ਸੁਰਜੀਤ ਸਿੰਘ ਜੀਤ ਨੂੰ ਦਿੱਤੀ ਗਈ ਗਈ ਭਾਵ-ਭਿੰਨੀ ਸ਼ਰਧਾਂਜਲੀ ਮੋਰਿੰਡਾ (ਸੁਖਵਿੰਦਰ ਸਿੰਘ ਹੈਪੀ), 10 ਅਕਤੂਬਰ: ਸਾਹਿਤਕਾਰ ਸੁਰਜੀਤ ਸਿੰਘ ਜੀਤ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿੱਚ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਉਸ ਤੋਂ ਪਹਿਲਾਂ ਉਨ੍ਹਾਂ ਸੰਬੰਧੀ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਕੀਤੀ ਗਈ। ਗ੍ਰੰਥੀ ਸਿੰਘਾਂ ਨੇ ਰਸ ਭਿੰਨਾ ਕੀਰਤਨ ਕੀਤਾ। ਸਾਹਿਤਕਾਰ ਰਾਬਿੰਦਰ…

Read More

ਬਦੇਸ਼ਾਂ ਵਿੱਚ ਵੱਸਦੇ ਪੰਜਾਬੀ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਤਨ ਮਨ ਧਨ ਕੁਰਬਾਨ ਕਰਨ ਲਈ ਤਿਆਰ – ਡਾ. ਇਕਵਿੰਦਰ ਸਿੰਘ ਗਿੱਲ

ਬਦੇਸ਼ਾਂ ਵਿੱਚ ਵੱਸਦੇ ਪੰਜਾਬੀ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਤਨ ਮਨ ਧਨ ਕੁਰਬਾਨ ਕਰਨ ਲਈ ਤਿਆਰ – ਡਾ. ਇਕਵਿੰਦਰ ਸਿੰਘ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਕਤੂਬਰ: ਕੈਲੇਫੋਰਨੀਆ (ਅਮਰੀਕਾ) ਵੱਸਦੇ ਸਰਗਰਮ ਸਮਾਜਿਕ ਆਗੂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਐੱਨਆਰਆਈ ਕਮਿਸ਼ਨ ਦੇ ਆਨਰੇਰੀ ਮੈਂਬਰ ਡਾ. ਇਕਵਿੰਦਰ ਸਿੰਘ ਗਿੱਲ ਨੇ ਅੱਜ ਲੁਧਿਆਣਾ ਵਿੱਚ ਪੰਜਾਬੀ ਲੋਕ…

Read More

ਫਰਿਜਨੋ (ਅਮਰੀਕਾ) ਵਾਸੀ ਪੰਜਾਬੀ ਕਵੀ ਹਰਜਿੰਦਰ ਕੰਗ ਵਤਨ ਪਰਤੇ

ਫਰਿਜ਼ਨੋ (ਅਮਰੀਕਾ) ਵਾਸੀ ਪੰਜਾਬੀ ਕਵੀ ਹਰਜਿੰਦਰ ਕੰਗ ਵਤਨ ਪਰਤੇ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਕਤੂਬਰ: ਫਰਿਜ਼ਨੋ (ਅਮਰੀਕਾ) ਵੱਸਦੇ ਪੰਜਾਬੀ ਕਵੀ ਤੇ ਸਿਰਕੱਢ ਗੀਤਕਾਰ ਹਰਜਿੰਦਰ ਕੰਗ ਕੁਝ ਦਿਨਾਂ ਲਈ (ਜਲੰਧਰ)ਪੰਜਾਬ ਵਿੱਚ ਹਨ। ਉਨ੍ਹਾਂ ਦੀ ਸੱਜਰੀ ਕਿਤਾਬ “ਵੇਲ ਰੁਪਏ ਦੀ ਵੇਲ” ਸਵੀਨਾ ਪ੍ਰਕਾਸ਼ਨ ਯੂ ਐੱਸ  ਏ ਵੱਲੋਂ ਛਪ ਕੇ ਆਈ ਹੈ। ਸਵੀਨਾ ਪੰਜਾਬੀ ਲੇਖਿਕਾ ਪਰਵੇਜ਼…

Read More

ਜਗਤ ਪੰਜਾਬੀ ਸਭਾ ਦਾ ਸਨਮਾਨ ਸਮਾਗਮ 22 ਫਰਵਰੀ, 2025 ਨੂੰ ਹੋਏਗਾ

ਜਗਤ ਪੰਜਾਬੀ ਸਭਾ ਦਾ ਸਨਮਾਨ ਸਮਾਗਮ 22 ਫਰਵਰੀ, 2025 ਨੂੰ ਹੋਏਗਾ ਚੋਣਵੇਂ ਫਿਲਮਸਾਜ਼, ਬੁੱਧੀਜੀਵੀ ਤੇ ਸਾਹਿਤਕਾਰ ਸਨਮਾਨਿਤ ਕੀਤੇ ਜਾਣਗੇ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 9 ਅਕਤੂਬਰ: ਅੰਤਰਰਾਸ਼ਟਰੀ ਜਗਤ ਪੰਜਾਬੀ ਸਭਾ, ਕੈਨੇਡਾ ਵੱਲੋਂ ਸ਼ਨੀਵਾਰ, 22 ਫਰਵਰੀ 2025  ਨੂੰ ‘ਵਿਰਾਸਤ – ਏ – ਖਾਲਸਾ’ ਸ੍ਰੀ ਅਨੰਦਪੁਰ ਸਹਿਬ ਵਿਖੇ ਸਨਮਾਨ ਸਮਾਗਮ ਕਰਾਇਆ ਜਾਵੇਗਾ। ਇਸ ਸਮਾਗਮ ‘ਚ…

Read More

ਭਾਸ਼ਾ ਵਿਭਾਗ ਵੱਲੋਂ ਸਾਲ 2023 ਦੇ ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ

ਭਾਸ਼ਾ ਵਿਭਾਗ ਵੱਲੋਂ ਸਾਲ 2023 ਦੇ ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ ਪਟਿਆਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਕਤੂਬਰ: ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਤਹਿਤ ਵਿਭਾਗ ਵੱਲੋਂ ਸਾਲ 2023 ਦੇ ਵੱਖ-ਵੱਖ ਵੰਨਗੀਆਂ ਨਾਲ ਸਬੰਧਤ…

Read More