Breaking
www.sursaanjh.com > ਸਾਹਿਤ

ਸੱਥ ਵੱਲੋਂ ਤਿੰਨ ਪੁਸਤਕਾਂ ਲੋਕ ਅਰਪਣ ਅਤੇ ਕਵੀ ਦਰਬਾਰ

ਸੱਥ ਵੱਲੋਂ ਤਿੰਨ ਪੁਸਤਕਾਂ ਲੋਕ ਅਰਪਣ ਅਤੇ ਕਵੀ ਦਰਬਾਰ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਕਤੂਬਰ: ਸਾਹਿਤਕ ਸੱਥ ਖਰੜ ਵੱਲੋਂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਕੀਤੀ ਗਈ ਇਕੱਤਰਤਾ ਵਿੱਚ ਤਿੰਨ ਪੁਸਤਕਾਂ ਲੋਕ ਅਰਪਣ ਕੀਤੀਆਂ ਗਈਆਂ ਅਤੇ ਉਪਰੰਤ ਕਵੀ ਦਰਬਾਰ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ’ਚ ਹਾਕਮ ਸਿੰਘ ‘ਨੱਤਿਆਂ’, ਸੱਥ ਦੇ ਪ੍ਰਧਾਨ ਕਾਈਨੌਰ ਅਤੇ ਵਿਸ਼ੇਸ਼…

Read Full News

ਸੁਖਵਿੰਦਰ ਸਿੱਧੂ ਦਾ ਕਾਵਿ-ਸੰਗ੍ਰਹਿ ‘ਖ਼ੁਸ਼ਬੋਅ’ ਹੋਇਆ ਰਿਲੀਜ਼

ਸੁਖਵਿੰਦਰ ਸਿੱਧੂ ਦਾ ਕਾਵਿ-ਸੰਗ੍ਰਹਿ ‘ਖ਼ੁਸ਼ਬੋਅ’ ਹੋਇਆ ਰਿਲੀਜ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਕਤੂਬਰ: ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਅੱਜ ਉੱਘੇ ਲੇਖਕ ਸੁਖਵਿੰਦਰ ਸਿੰਘ ਸਿੱਧੂ ਦੀ ਦੂਜੀ ਕਾਵਿ-ਪੁਸਤਕ “ਖ਼ੁਸ਼ਬੋਅ” ਦਾ ਲੋਕ-ਅਰਪਣ ਅਤੇ ਵਿਚਾਰ ਚਰਚਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਅਦਬੀ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਮਾਰੋਹ ਦੀ ਪ੍ਰਧਾਨਗੀ ਉੱਘੇ ਸਾਹਿਤਕਾਰ ਅਤੇ ਚਿੰਤਕ…

Read Full News

ਪਿਆਰੇ ਦੋਸਤ ਮਾਸਟਰ ਹਰਪਿੰਦਰ ਸਿੰਘ ਸ਼ਾਹੀ ਦੇ ਘਰ ਪਿੰਡ ਬੂਥਗੜ੍ਹ ਖੰਨਾ ਵਿਖੇ ਅੰਬ, ਸੰਗਤਰਾ ਅਤੇ ਅਮਰੂਦ ਦੇ ਫਲ਼ਦਾਰ ਬੂਟੇ ਲਗਾਏ – ਗੁਰਪ੍ਰੀਤ ਸਿੰਘ ਬੇਦੀ

ਪਿਆਰੇ ਦੋਸਤ ਮਾਸਟਰ ਹਰਪਿੰਦਰ ਸਿੰਘ ਸ਼ਾਹੀ ਦੇ ਘਰ ਪਿੰਡ ਬੂਥਗੜ੍ਹ ਖੰਨਾ ਵਿਖੇ ਅੰਬ, ਸੰਗਤਰਾ ਅਤੇ ਅਮਰੂਦ ਦੇ ਫਲ਼ਦਾਰ ਬੂਟੇ ਲਗਾਏ – ਗੁਰਪ੍ਰੀਤ ਸਿੰਘ ਬੇਦੀ ਸਮਰਾਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਕਤੂਬਰ: ”ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਘਰ ਘਰ ਹੁੰਗਾਰਾ ਮਿਲ ਰਿਹਾ ਹੈ। ਹਰ ਰੋਜ਼ ਘਰਾਂ ਵਿੱਚ ਜਾ ਨੇ ਫ਼ਲਦਾਰ ਰੁੱਖ …

Read Full News

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਇੱਕ ਵਿਲੱਖਣ ਸਭਿਆਚਾਰਕ ਪ੍ਰੋਗਰਾਮ 19 ਅਕਤੂਬਰ ਨੂੰ

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਇੱਕ ਵਿਲੱਖਣ ਸਭਿਆਚਾਰਕ ਪ੍ਰੋਗਰਾਮ 19 ਅਕਤੂਬਰ ਨੂੰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਕਤੂਬਰ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਇੱਕ ਵਿਲੱਖਣ ਸਭਿਆਚਾਰਕ ਪ੍ਰੋਗਰਾਮ 19 ਅਕਤੂਬਰ 2024 ਨੂੰ ਸਵੇਰੇ 10.30 ਵਜੇ ਕਮਿਊਨਿਟੀ ਸੈਂਟਰ, ਸੈਕਟਰ 42, ਚੰਡੀਗੜ੍ਹ ਵਿਖੇ ਪੇਸ਼ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸੁਰ ਸਾਂਝ ਡਾਟ ਕਾਮ ਨਾਲ਼ ਗੱਲਬਾਤ…

Read Full News

ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਉੱਘੇ ਲੇਖਕ ਸੁਖਵਿੰਦਰ ਸਿੰਘ ਸਿੱਧੂ ਦੇ ਕਾਵਿ ਸੰਗ੍ਰਹਿ ਖ਼ੁਸ਼ਬੋਅ ਦਾ ਲੋਕ ਅਰਪਣ 20 ਅਕਤੂਬਰ ਨੂੰ – ਬਲਕਾਰ ਸਿੱਧੂ

ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਉੱਘੇ ਲੇਖਕ ਸੁਖਵਿੰਦਰ ਸਿੰਘ ਸਿੱਧੂ ਦੇ ਕਾਵਿ ਸੰਗ੍ਰਹਿ ਖ਼ੁਸ਼ਬੋਅ ਦਾ ਲੋਕ ਅਰਪਣ 20 ਅਕਤੂਬਰ ਨੂੰ – ਬਲਕਾਰ ਸਿੱਧੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਕਤੂਬਰ: ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਉੱਘੇ ਲੇਖਕ ਸੁਖਵਿੰਦਰ ਸਿੰਘ ਸਿੱਧੂ ਦੇ ਕਾਵਿ-ਸੰਗ੍ਰਹਿ ਖ਼ੁਸ਼ਬੋਅ ਦਾ ਲੋਕ ਅਰਪਣ 20 ਅਕਤੂਬਰ 2024 ਨੂੰ ਸਵੇਰੇ 10.30…

Read Full News

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਰਚਿਤ ਪੁਸਤਕਾਂ ਕੇਂਦਰੀ ਸਿੰਘ ਸਭਾ ਨੂੰ ਗਿਆਨੀ ਗੁਰਦਿੱਤ ਸਿੰਘ ਲਾਇਬ੍ਰੇਰੀ ਲਈ ਭੇਂਟ

ਵਿਸ਼ਵ  ਪੰਜਾਬੀ  ਪ੍ਰਚਾਰ  ਸਭਾ  ਦੇ  ਪ੍ਰਧਾਨ  ਪ੍ਰਿੰ. ਬਹਾਦਰ ਸਿੰਘ ਗੋਸਲ ਰਚਿਤ ਪੁਸਤਕਾਂ ਕੇਂਦਰੀ ਸਿੰਘ ਸਭਾ, ਸੈਕਟਰ-28, ਚੰਡੀਗੜ੍ਹ ਦੇ ਪ੍ਰਧਾਨ ਡਾ. ਖੁਸ਼ਹਾਲ ਸਿੰਘ ਨੂੰ ਗਿਆਨੀ ਗੁਰਦਿੱਤ ਸਿੰਘ ਲਾਇਬ੍ਰੇਰੀ ਲਈ ਭੇਂਟ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਕਤੂਬਰ: ਪ੍ਰਿੰ. ਬਹਾਦਰ ਸਿੰਘ ਗੋਸਲ, ਪ੍ਰਧਾਨ, ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੁਆਰਾ ਰਚਿਤ ਪੁਸਤਕਾਂ ਅੱਜ ਇੱਕ ਵਿਸ਼ੇਸ਼ ਸਮਾਗਮ ਦੌਰਾਨ ਡਾ….

Read Full News

22 ਫਰਵਰੀ, 2025 ਨੂੰ ‘ਵਿਰਾਸਤ-ਏ-ਖਾਲਸਾ’ ਸ੍ਰੀ ਅਨੰਦਪੁਰ ਸਹਿਬ ਵਿਖੇ ਹੋਏਗਾ ਜਗਤ ਪੰਜਾਬੀ ਸਭਾ ਦਾ ‘ਸਨਮਾਨ ਸਮਾਗਮ’ ਹੋਏਗਾ : ਅਜੈਬ ਸਿੰਘ ਚੱਠਾ

ਸਨਮਾਨਿਤ ਹੋਣਗੇ ਲੇਖਕ, ਫਿਲਮਸਾਜ ਅਤੇ ਪੰਜਾਬੀ ਨਾਇਕ  22 ਫਰਵਰੀ, 2025 ਨੂੰ ‘ਵਿਰਾਸਤ-ਏ-ਖਾਲਸਾ’ ਸ੍ਰੀ ਅਨੰਦਪੁਰ ਸਹਿਬ ਵਿਖੇ ਹੋਏਗਾ ਜਗਤ ਪੰਜਾਬੀ ਸਭਾ ਦਾ ‘ਸਨਮਾਨ ਸਮਾਗਮ’ ਹੋਏਗਾ : ਅਜੈਬ ਸਿੰਘ ਚੱਠਾ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 18 ਅਕਤੂਬਰ: ਜਗਤ ਪੰਜਾਬੀ ਸਭਾ, ਕੈਨੇਡਾ ਵੱਲੋਂ ਸ਼ਨੀਵਾਰ, 22 ਫਰਵਰੀ 2025  ਨੂੰ ‘ਵਿਰਾਸਤ -ਏ -ਖਾਲਸਾ’ ਸ੍ਰੀ ਅਨੰਦਪੁਰ ਸਹਿਬ ਵਿਖੇ ਅੰਤਰਰਾਸ਼ਟਰੀ ਸਨਮਾਨ…

Read Full News

ਸਾਹਿਤਕ ਸੱਥ ਖਰੜ ਦੀ ਮਹੀਨਾਵਾਰ ਇਕੱਤਰਤਾ ਹੋਵੇਗੀ 20 ਅਕਤੂਬਰ ਨੂੰ

ਸਾਹਿਤਕ ਸੱਥ ਖਰੜ ਦੀ ਮਹੀਨਾਵਾਰ ਇਕੱਤਰਤਾ ਹੋਵੇਗੀ 20 ਅਕਤੂਬਰ ਨੂੰ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਕਤੂਬਰ: ਸਾਹਿਤਕ ਸੱਥ ਖਰੜ ਦੀ ਮਹੀਨਾਵਾਰ ਇਕੱਤਰਤਾ ਹਰ ਮਹੀਨੇ ਦੇ ਤੀਜੇ ਐਤਵਾਰ ਨੂੰ ਹੁੰਦੀ ਹੈ। ਇਸ ਮਹੀਨੇ ਮਿਤੀ 20 ਅਕਤੂਬਰ (ਦਿਨ ਐਤਵਾਰ) ਨੂੰ ਖ਼ਾਲਸਾ  ਸੀਨੀਅਰ ਸੈਕੰਡਰੀ ਸਕੂਲ, ਖਰੜ ਵਿਖੇ ਸਵੇਰੇ 10.00 ਵਜੇ ਹੋਣ ਵਾਲੀ ਇਕੱਤਰਤਾ ਵਿੱਚ ਲੇਖਕ ਅਵਤਾਰ…

Read Full News

ਪੰਜਾਬ ਸਕੱਤਰੇਤ ਸਾਹਿਤ ਸਭਾ ਨੇ ਉਘੇ ਗਜ਼ਲਗੋ ਸਵ. ਅਜਮੇਰ ਸਾਗਰ ਦੀ ਯਾਦ ਵਿੱਚ ਕਵੀ ਦਰਬਾਰ ਕਰਵਾਇਆ – ਮਲਕੀਤ ਸਿੰਘ ਔਜਲਾ 

ਪੰਜਾਬ ਸਕੱਤਰੇਤ ਸਾਹਿਤ ਸਭਾ ਨੇ ਉਘੇ ਗਜ਼ਲਗੋ ਸਵ. ਅਜਮੇਰ ਸਾਗਰ ਦੀ ਯਾਦ ਵਿੱਚ ਕਵੀ ਦਰਬਾਰ ਕਰਵਾਇਆ – ਮਲਕੀਤ ਸਿੰਘ ਔਜਲਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਕਤੂਬਰ: ਪੰਜਾਬ ਸਕੱਤਰੇਤ ਸਾਹਿਤ ਸਭਾ (ਰਜਿ:) ਚੰਡੀਗੜ ਵੱਲੋਂ ਮਲਕੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਸਭਾ ਦੇ ਸਾਬਕਾ ਪ੍ਰਧਾਨ ਅਤੇ ਗਜ਼ਲਗੋ ਸਵ. ਅਜਮੇਰ ਸਾਗਰ ਦੀ ਨਿੱਘੀ ਯਾਦ ਵਿੱਚ ਪੰਜਾਬ…

Read Full News