‘ਕਤਰਾ ਕਤਰਾ ਜ਼ਿੰਦਗੀ’ ਦੇ ਨਾਟ ਪਾਠ ਦਾ ਦਰਸ਼ਕਾਂ ਨੇ ਭਰਪੂਰ ਆਨੰਦ ਮਾਣਿਆ
‘ਕਤਰਾ ਕਤਰਾ ਜ਼ਿੰਦਗੀ’ ਦੇ ਨਾਟ ਪਾਠ ਦਾ ਦਰਸ਼ਕਾਂ ਨੇ ਭਰਪੂਰ ਆਨੰਦ ਮਾਣਿਆ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਰਚਾਇਆ ਵਿਸ਼ੇਸ਼ ਸਮਾਗਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੂਨ: ਸ਼੍ਰੋਮਣੀ ਨਾਟਕਕਾਰ ਦਵਿੰਦਰ ਦਮਨ ਦੇ ਸ਼ਾਹਕਾਰ ਨਾਟਕ ‘ਕਤਰਾ ਕਤਰਾ ਜ਼ਿੰਦਗੀ’ ਦਾ ਨਾਟ ਪਾਠ ਸਮਾਗਮ ਅੱਜ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ਼ ਕਰਵਾਇਆ…