Breaking
www.sursaanjh.com > ਸਾਹਿਤ

ਬਰੈਂਪਟਨ ਵਿਚ ਤਿੰਨ ਰੋਜ਼ਾ ਦਸਵੀਂ ਵਰਲਡ ਪੰਜਾਬੀ ਕਾਨਫਰੰਸ ਦੀ ਸ਼ੁਰੂਆਤ ਹੋਈ

ਪੰਜਾਬ ਸਟੇਟ ਨਹੀਂ, ਰਾਸ਼ਟਰ ਹੈ’, ਨਿੱਝਰ ਬਰੈਂਪਟਨ ਵਿਚ ਤਿੰਨ ਰੋਜ਼ਾ ਦਸਵੀਂ ਵਰਲਡ ਪੰਜਾਬੀ ਕਾਨਫਰੰਸ ਦੀ ਸ਼ੁਰੂਆਤ ਹੋਈ  ਬਰੈਂਪਟਨ, ਕੈਨੇਡਾ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 6 ਜੁਲਾਈ: ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਪਹਿਰੇਦਾਰ ਪੰਜਾਬ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਬੈਠੇ ਹੋਏ ਹਨ ਤੇ ਜ਼ਿੰਮੇਵਾਰੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ। ਜਗਤ ਪੰਜਾਬੀ ਸਭਾ, ਬਰੈਂਪਟਨ,…

Read More

ਪੰਜਾਬੀ ਰਾਈਟਰਜ਼ ਕੋਆਪ੍ਰੇਟਿਵ ਸੁਸਾਇਟੀ ਲਿਮਟਿਡ ਵੱਲੋਂ ਉੱਘੇ ਲੇਖਕ ਹਰਮੀਤ ਵਿਦਿਆਰਥੀ ਨੂੰ ਸਾਹਿਤ ਸਦਭਾਵਨਾ ਪੁਰਸਕਾਰ-2024, ਸਮਨਮਾਨ ਸਮਾਰੋਹ ਮਿਤੀ 06 ਜੁਲਾਈ 2024 ਨੂੰ 

ਪੰਜਾਬੀ ਰਾਈਟਰਜ਼ ਕੋਆਪ੍ਰੇਟਿਵ ਸੁਸਾਇਟੀ ਲਿਮਟਿਡ ਵੱਲੋਂ ਉੱਘੇ ਲੇਖਕ ਹਰਮੀਤ ਵਿਦਿਆਰਥੀ ਨੂੰ ਸਾਹਿਤ ਸਦਭਾਵਨਾ ਪੁਰਸਕਾਰ-2024 ਸਮਨਮਾਨ ਸਮਾਰੋਹ ਮਿਤੀ 06 ਜੁਲਾਈ 2024 ਨੂੰ  ਪੰਜਾਬ ਪ੍ਰੈੱਸ ਕਲੱਬ, ਜਲੰਧਰ ਵਿਖੇ ਸਵੇਰੇ 11.30 ਵਜੇ ਹੋਵੇਗਾ ਇਹ ਸਮਾਗਮ ਸਮਾਮ ਦੀ ਪ੍ਰਧਾਨਗੀ ਕਰਨਗੇ ਡਾ. ਬਿਕਰਮ ਸਿੰਘ ਘੁੰਮਣ, ਵਿਸ਼ੇਸ਼ ਮਹਿਮਾਨ ਹੋਣਗੇ ਸਤਨਾਮ ਸਿੰਘ ਮਾਣ, ਜਦਕਿ ਵਿਚਾਰ ਚਰਚਾ ਵਿੱਚ ਭਾਗ ਲੈਣਗੇ ਡਾ. ਲਾਭ ਸਿੰਘ…

Read More

ਕਵੀ ਮੰਚ (ਰਜਿ.) ਮੁਹਾਲ਼ੀ ਵੱਲੋਂ ਉੱਘੇ ਗੀਤਕਾਰ ਰਣਜੋਧ ਸਿੰਘ ਰਾਣਾ ਦੀਆਂ ਦੋ ਪੁਸਤਕਾਂ ਮਹਿਕਾਂ ਅਤੇ ਯਾਦਾਂ ਪਿੰਡ ਦੀਆਂ ‘ਤੇ ਵਿਚਾਰ ਚਰਚਾ ਮਿਤੀ 06 ਜੁਲਾਈ, 2024 ਨੂੰ – ਰਾਜ ਕੁਮਾਰ ਸਾਹੋਵਾਲ਼ੀਆ

ਕਵੀ ਮੰਚ (ਰਜਿ.) ਮੁਹਾਲ਼ੀ ਵੱਲੋਂ ਉੱਘੇ ਗੀਤਕਾਰ ਰਣਜੋਧ ਸਿੰਘ ਰਾਣਾ ਦੀਆਂ ਦੋ ਪੁਸਤਕਾਂ ਮਹਿਕਾਂ ਅਤੇ ਯਾਦਾਂ ਪਿੰਡ ਦੀਆਂ ‘ਤੇ ਵਿਚਾਰ ਚਰਚਾ ਮਿਤੀ 06 ਜੁਲਾਈ, 2024 ਨੂੰ – ਰਾਜ ਕੁਮਾਰ ਸਾਹੋਵਾਲ਼ੀਆ ਆਰੀਆ ਸਮਾਜ ਮੰਦਿਰ, ਫੇਜ਼-6, ਮੁਹਾਲ਼ੀ ਵਿਖੇ ਸਵੇਰੇ 10.00 ਵਜੇ ਹੋਵੇਗਾ ਇਹ ਸਮਾਗਮ ਚਰਚਿਤ ਲੇਖਕ ਮਲਕੀਤ ਸਿੰਘ ਔਜਲਾ ਅਤੇ ਡਾ. ਪੰਨਾ ਲਾਲ ਮੁਸਤਫਾਬਾਦੀ ਇਨ੍ਹਾਂ ਪੁਸਤਕਾਂ ਬਾਰੇ…

Read More

ਪਦਮਸ੍ਰੀ ਨਿਰਮਲ ਰਿਸ਼ੀ, ਪੰਜਾਬੀ ਫਿਲਮ ਐਂਡ ਟੀ.ਵੀ. ਐਕਟਰਜ਼ ਐਸੋਸੀਏਸ਼ਨ ਦੇ ਬਣੇ ਨਵੇਂ ਪ੍ਰਧਾਨ

ਪਦਮਸ੍ਰੀ ਨਿਰਮਲ ਰਿਸ਼ੀ, ਪੰਜਾਬੀ ਫਿਲਮ ਐਂਡ ਟੀ.ਵੀ. ਐਕਟਰਜ਼ ਐਸੋਸੀਏਸ਼ਨ ਦੇ ਬਣੇ ਨਵੇਂ ਪ੍ਰਧਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੁਲਾਈ: ਬੀਤੇ ਕੱਲ੍ਹ ਪੰਜਾਬੀ ਫਿਲਮ ਐਂਡ ਟੀ.ਵੀ. ਐਕਟਰਜ਼ ਐਸੋਸੀਏਸ਼ਨ ਦਾ ਆਮ ਇਜਲਾਸ, ਕਿਸਾਨ ਵਿਕਾਸ ਚੈਂਬਰ, ਕਲਕਟ ਭਵਨ, ਏਅਰਪੋਰਟ ਰੋਡ, ਮੋਹਾਲ਼ੀ ਵਿਖੇ ਹੋਇਆ, ਜਿਸ ਵਿੱਚ ਇਕੱਠੇ ਹੋਏ ਸਮੂਹ ਐਸੋਸੀਏਸ਼ਨ ਮੈਂਬਰਾਂ ਦੀ ਹਾਜ਼ਰੀ ਵਿੱਚ ਸੰਸਥਾ ਦੇ ਜਨਰਲ…

Read More

ਹਰਵਿੰਦਰ ਸਿੰਘ ਚੰਡੀਗੜ੍ਹ ਦੀ ਕਾਵਿ-ਕਿਤਾਬ ਪਾਣੀ ਦਾ ਜਿਸਮ ਤੇ ਰਚਾਇਆ ਜਾ ਰਿਹਾ ਹੈ ਸੰਵਾਦ

ਹਰਵਿੰਦਰ ਸਿੰਘ ਚੰਡੀਗੜ੍ਹ ਦੀ ਕਾਵਿ-ਕਿਤਾਬ ”ਪਾਣੀ ਦਾ ਜਿਸਮ” ‘ਤੇ ਰਚਾਇਆ ਜਾ ਰਿਹਾ ਹੈ ਸੰਵਾਦ ਸਵਪਨ ਫਾਊਂਡੇਸ਼ਨ ਪਟਿਆਲਾ (ਰਜਿ.) ਵੱਲੋਂ ਪੰਜਾਬੀ ਲੇਖਕ ਸਭਾ, ਚੰਡੀਗੜ੍ਹ ਦੇ ਸਹਿਯੋਗ ਨਾਲ਼ ਮਿਤੀ 06 ਜੁਲਾਈ, 2024 ਨੂੰ ਸਵੇਰੇ 10.00 ਵਜੇ ਪੰਜਾਬ ਕਲਾ ਪਰਿਸ਼ਦ, ਸੈਕਟਰ 16, ਚੰਡੀਗੜ੍ਹ ਵਿਖੇ ਹੋਵੇਗਾ ਇਹ ਸਮਾਗਮ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ  ਸ਼ਾਮਿਲ ਹੋਣਗੇ ਡਾ. ਸੁਖਪਾਲ ਸਿੰਘ, ਚੇਅਰਮੈਨ,…

Read More

ਚੰਡੀਗੜ੍ਹ ਸਾਹਿਤ ਅਕਾਦਮੀ ਨੇ ਕਰਵਾਇਆ ਲਾਈਫ ਟਾਈਮ ਪੁਰਸਕਾਰ ਸਮਾਰੋਹ – ਮਾਧਵ ਕੌਸ਼ਿਕ

ਜ਼ਿੰਦਗੀ ਵਿੱਚ ਸਾਹਿਤ ਦਾ ਹੋਣਾ ਬਹੁਤ ਜ਼ਰੂਰੀ – ਬਨਵਾਰੀ ਲਾਲ ਪੁਰੋਹਿਤ ਚੰਡੀਗੜ੍ਹ ਸਾਹਿਤ ਅਕਾਦਮੀ ਨੇ ਕਰਵਾਇਆ ਲਾਈਫ ਟਾਈਮ ਪੁਰਸਕਾਰ ਸਮਾਰੋਹ – ਮਾਧਵ ਕੌਸ਼ਿਕ ਚੰਡੀਗੜ੍ਹ ਸਾਹਿਤ ਅਕਾਦਮੀ ਦੇ ਪ੍ਰਧਾਨ ਮਾਧਵ ਕੌਸ਼ਿਕ, ਮੀਤ ਪ੍ਰਧਾਨ ਡਾ. ਮਨਮੋਹਨ ਅਤੇ ਸਕੱਤਰ ਸੁਭਾਸ਼ ਭਾਸਕਰ ਵੱਲੋਂ ਕੀਤਾ ਗਿਆ ਸਵਾਗਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੂਨ: ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਸਾਲਾਨਾ…

Read More

ਜਸਵੰਤ ਸਿੰਘ ਕੰਵਲ ਜਨਮ ਦਿਨ ਵਿਸਾਰਨ ਬਾਦ ਖ਼ਿਮਾ ਯਾਚਨਾ/ ਗੁਰਭਜਨ ਗਿੱਲ

ਜਸਵੰਤ ਸਿੰਘ ਕੰਵਲ ਜਨਮ ਦਿਨ ਵਿਸਾਰਨ ਬਾਦ ਖ਼ਿਮਾ ਯਾਚਨਾ/ ਗੁਰਭਜਨ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ: ਕਦੇ ਸੁਰਜੀਤ ਪਾਤਰ ਜੀ ਨੇ ਲਿਖਿਆ ਸੀ, ਰੇਤਾ ਉੱਤੋਂ ਪੈੜ ਮਿਟਦਿਆਂ, ਫਿਰ ਵੀ ਕੁਝ ਪਲ ਲੱਗਦੇ ਨੇ, ਕਿੰਨੀ ਛੇਤੀ ਭੁੱਲ ਗਏ ਸਾਨੂੰ ਮੇਰੇ ਯਾਰ ਨਗਰ ਦੇ ਲੋਕ। 27 ਜੂਨ ਪੰਜਾਬੀ ਦੇ ਸਿਰਮੌਰ ਨਾਵਲਕਾਰ ਜਸਵੰਤ ਸਿੰਘ ਕੰਵਲ ਦਾ…

Read More

ਨਵਾਂਗਾਓਂ ‘ਚ ਜਲਦ ਸੀਵਰੇਜ ਟ੍ਰੀਟਮੈਂਟ ਪਲਾਂਟ ਲੱਗ ਰਿਹਾ 

ਨਵਾਂਗਾਓਂ ‘ਚ ਜਲਦ ਸੀਵਰੇਜ ਟ੍ਰੀਟਮੈਂਟ ਪਲਾਂਟ ਲੱਗ ਰਿਹਾ  ਚੰਡੀਗੜ੍ਹ 30 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨਵਾਂਗਾਓਂ ਵਿੱਚ ਕੋਈ ਸੀਵਰੇਜ ਟਰੀਟਮੈਂਟ ਪਲਾਂਟ ਨਹੀਂ ਸੀ, ਪਰ 2011 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਨੇ ਥਾਂ ਦੀ ਘਾਟ ਕਾਰਨ ਨਾਡਾ ਪੁਲ ’ਤੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ ਸੀ। ਪਰ ਉਦੋਂ…

Read More

ਪੰਜਾਬੀ ਲਿਖਾਰੀ ਸਭਾ ਕੁਰਾਲੀ ਦੀ ਮਾਸਿਕ ਮੀਟਿੰਗ ਹੋਈ

ਪੰਜਾਬੀ ਲਿਖਾਰੀ ਸਭਾ ਕੁਰਾਲੀ ਦੀ ਮਾਸਿਕ ਮੀਟਿੰਗ ਹੋਈ ਚੰਡੀਗੜ 30 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬੀ ਲਿਖਾਰੀ ਸਭਾ ਕੁਰਾਲੀ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਹਰਦੀਪ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਸਭਾ ਵਲੋਂ ਹਾਲ ਹੀ ਵਿੱਚ ਜੇ ਈ ਵਜੋੱ  ਪ੍ਰਮੋਟ ਹੋਏ ਸਭਾ ਦੇ ਸਾਬਕਾ ਪ੍ਰਧਾਨ ਕੁਲਵੰਤ ਸਿੰਘ ਮਾਵੀ ਦਾ ਉਹਨਾਂ ਦੀਆਂ ਸਾਹਿਤਕ…

Read More

ਸਾਹਿਤਕ ਇਕੱਤਰਤਾ ਵਿਚ ਰਚਨਾਵਾਂ ਦਾ ਚੱਲਿਆ ਦੌਰ

ਸਾਹਿਤਕ ਇਕੱਤਰਤਾ ਵਿਚ ਰਚਨਾਵਾਂ ਦਾ ਚੱਲਿਆ ਦੌਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਮੀਟਿੰਗ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਚੰਡੀਗੜ੍ਹ ਵਿਖੇ ਹੋਈ, ਜਿਸ ਦੇ ਪ੍ਰਧਾਨਗੀ ਮੰਡਲ ਵਿਚ ਹਿੰਦੀ ਦੇ ਪ੍ਰਸਿੱਧ ਲੇਖਕ ਅਤੇ ਫਿਲਮ ਕਲਾਕਾਰ ਵਿਜੇ ਕਪੂਰ, ਲਾਇਬ੍ਰੇਰੀਅਨ ਨੀਜਾ ਸਿੰਘ, ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਅਤੇ ਜਨਰਲ ਸਕੱਤਰ…

Read More