Breaking
www.sursaanjh.com > ਸਾਹਿਤ

ਚੀਫ਼ ਖ਼ਾਲਸਾ ਦੀਵਾਨ, 10ਵੀਂ ਵਰਲਡ ਪੰਜਾਬੀ ਕਾਨਫ਼ਰੰਸ ਲਈ ਸਹਿਯੋਗ ਦੇਵੇਗਾ

ਚੀਫ਼ ਖ਼ਾਲਸਾ ਦੀਵਾਨ, 10ਵੀਂ ਵਰਲਡ ਪੰਜਾਬੀ ਕਾਨਫ਼ਰੰਸ ਲਈ ਸਹਿਯੋਗ ਦੇਵੇਗਾ ਕੈਨੇਡਾ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 16 ਜੂਨ: ਚੀਫ਼ ਖ਼ਾਲਸਾ ਦੀਵਾਨ, ਅੰਮ੍ਰਿਤਸਰ ਵੱਲੋਂ 10 ਵੀਂ ਵਰਲਡ ਪੰਜਾਬੀ ਕਾਨਫ਼ਰੰਸ ‘ਚ ਸ਼ਾਮਲ ਹੋਣ ਅਤੇ ਹਰ ਸੰਭਵ ਸਹਿਯੋਗ ਦੇਣ  ਦਾ ਐਲਾਨ ਕੀਤਾ ਗਿਆ। ਚੀਫ਼ ਖ਼ਾਲਸਾ ਦੀਵਾਨ, ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਡਾ. ਇੰਦਰਬੀਰ…

Read More

ਸਾਹਿਤਕ ਸੱਥ ਵੱਲੋਂ ਸਾਹਿਤਕਾਰ ਡਾ. ਦਵਿੰਦਰ ਸਿੰਘ ਬੋਹਾ ਦਾ ਵਿਸ਼ੇਸ਼ ਸਨਮਾਨ ਅਤੇ ਤ੍ਰੈ-ਮਾਸਿਕ ਮੈਗਜ਼ੀਨ ‘ਸ਼ਿਵਾਲਿਕ’16 ਜੂਨ ਨੂੰ ਹੋਵੇਗਾ ਰਲੀਜ਼

ਸਾਹਿਤਕ ਸੱਥ ਵੱਲੋਂ ਸਾਹਿਤਕਾਰ ਡਾ. ਦਵਿੰਦਰ ਸਿੰਘ ਬੋਹਾ ਦਾ ਵਿਸ਼ੇਸ਼ ਸਨਮਾਨ ਅਤੇ ਮੈਗਜ਼ੀਨ ‘ਸ਼ਿਵਾਲਿਕ’ ਰਿਲੀਜ਼ 16 ਜੂਨ ਨੂੰ ਤ੍ਰੈ-ਮਾਸਿਕ ਪੰਜਾਬੀ ਮੈਗਜ਼ੀਨ ‘ਸ਼ਿਵਾਲਿਕ’ ਹੋਵੇਗਾ ਰਲੀਜ਼ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੂਨ: ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਮਿਤੀ 16.06.2024 ਦਿਨ ਐਤਵਾਰ ਨੂੰ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਸਵੇਰੇ 10.00 ਵਜੇ ਹੋਵੇਗੀ। ਸੱਥ…

Read More

ਪੰਜਾਬੀ ਸਾਹਿਤ ਸਭਾ ਖਰੜ ਵੱਲੋਂ ਐਂਕਰ ਤੇ ਸ਼ਾਇਰ ਇਕਬਾਲ ਗੁੰਨੋਮਾਜਰਾ ਦਾ ਰੂਬਰੂ ਕਰਵਾਇਆ

ਪੰਜਾਬੀ ਸਾਹਿਤ ਸਭਾ ਖਰੜ ਵੱਲੋਂ ਐਂਕਰ ਤੇ ਸ਼ਾਇਰ ਇਕਬਾਲ ਗੁੰਨੋਮਾਜਰਾ ਦਾ ਰੂਬਰੂ ਕਰਵਾਇਆ  ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤਰਤਾ ਖਾਲਸਾ ਸੀਨੀਅਰ ਸੈਕਡਰੀ ਸਕੂਲ ਖਰੜ ਵਿਖੇ ਹੋਈ। ਸਭਾ ਦਾ ਇਹ ਪ੍ਰੋਗਰਾਮ ਵਿਛੜ ਗਏ ਪ੍ਰਸਿੱਧ ਸਾਹਿਤਕਾਰ ਡਾ. ਸੁਰਜੀਤ ਪਾਤਰ ਅਤੇ ਅਜਮੇਰ ਸਾਗਰ ਨੂੰ ਸਮਰਪਿਤ ਕੀਤਾ ਗਿਆ। ਪ੍ਰਧਾਨਗੀ ਮੰਡਲ…

Read More

ਸਰਲਤਾ ਤੇ ਸਪੱਸ਼ਟਤਾ, ਗ਼ਜ਼ਲਗੋ ਗਿਆਨ ਸਿੰਘ ਦਰਦੀ ਦੇ ਤਾਜ਼ਾ ਗ਼ਜ਼ਲ ਸੰਗ੍ਰਹਿ “ਸੰਵੇਦਨਾ” ਦੇ ਮੀਰੀ ਗੁਣ ਹਨ/ ਰਾਜ ਕੁਮਾਰ ਸਾਹੋਵਾਲ਼ੀਆ

ਸਰਲਤਾ ਤੇ ਸਪੱਸ਼ਟਤਾ, ਗ਼ਜ਼ਲਗੋ ਗਿਆਨ ਸਿੰਘ ਦਰਦੀ ਦੇ ਤਾਜ਼ਾ ਗ਼ਜ਼ਲ ਸੰਗ੍ਰਹਿ “ਸੰਵੇਦਨਾ” ਦੇ ਮੀਰੀ ਗੁਣ ਹਨ/ ਰਾਜ ਕੁਮਾਰ ਸਾਹੋਵਾਲ਼ੀਆ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਇਸ ਤੋਂ ਪਹਿਲਾਂ ਕਿ ਗ਼ਜ਼ਲਗੋ ਗਿਆਨ ਸਿੰਘ ਦਰਦੀ ਦੇ ਗ਼ਜ਼ਲ ਸੰਗ੍ਰਹਿ “ਸੰਵੇਦਨਾ” ‘ਤੇ ਗੱਲ ਕੀਤੀ ਜਾਵੇ, ਮੈਂ ਗ਼ਜ਼ਲ ਦੇ ਸਫਰ ‘ਤੇ ਪੰਛੀ ਝਾਤ ਪਾਉਣੀ ਚਾਹਾਂਗਾ। ਪੂਰਵ-ਇਸਲਾਮਿਕ ਅਰਬੀ…

Read More

ਜੂਨ ਮਹੀਨੇ ਦਾ ਅੰਤਰਰਾਸ਼ਟਰੀ ਕਾਵਿ ਮਿਲਣੀ ਵੈਬੀਨਾਰ ਅਮਿੱਟ ਪੈੜਾਂ ਛੱਡਦਾ ਸਮਾਪਤ ਹੋਇਆ

ਜੂਨ ਮਹੀਨੇ ਦਾ ਅੰਤਰਰਾਸ਼ਟਰੀ ਕਾਵਿ ਮਿਲਣੀ ਵੈਬੀਨਾਰ ਅਮਿੱਟ ਪੈੜਾਂ ਛੱਡਦਾ ਸਮਾਪਤ ਹੋਇਆ ਕੈਨੇਡਾ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜੂਨ: ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਸਾਂਝੇ ਉਪਰਾਲੇ ਸਦਕਾ ਇੱਕ ਉਮਦਾ ਅੰਤਰਰਾਸ਼ਟਰੀ ਆਨਲਾਈਨ ਕਵੀ ਦਰਬਾਰ 9 ਜੂਨ ਐਤਵਾਰ ਨੂੰ ਕਰਵਾਇਆ ਗਿਆ। ਇਸ ਸਮਾਗਮ ਨੂੰ ਮੈਡਮ ਰਮਿੰਦਰ ਰੰਮੀ (ਫਾਊਂਡਰ ਅਤੇ ਪ੍ਰਬੰਧਕ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ)…

Read More

ਸ਼ੀਸ਼ਾ ਸਵਾਲ ਕਰਦਾ ਹੈ/ ਗੁਰਭਜਨ ਗਿੱਲ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ: ਸ਼ੀਸ਼ਾ ਸਵਾਲ ਕਰਦਾ ਹੈ/ ਗੁਰਭਜਨ ਗਿੱਲ ਲਾਹੌਰ ਸ਼ਹਿਰ ’ਚ, ਸ਼ਾਹੀ ਕਿਲ੍ਹੇ ਸਾਹਮਣੇ, ਗੁਰੂਦੁਆਰਾ ਡੇਰਾ ਸਾਹਿਬ ਵਿੱਚ, ਵੱਡਾ ਸਾਰਾ ਅੰਬਰ ਜੇਡਾ ਸ਼ੀਸ਼ਾ ਲੱਗਾ ਹੈ। ਜਿਸ ’ਚ ਜਹਾਂਗੀਰ ਹਰ ਰੋਜ਼, ਆਪਣਾ ਚਿਹਰਾ ਨਿਹਾਰਦਾ। ਖ਼ੁਦ ਨੂੰ ਫਿਟਕਾਰਦਾ, ਕੁਝ ਏਦਾਂ ਮੂੰਹੋਂ ਉਚਾਰਦਾ ਹੈ। ਜਿਸ ਸ਼ਬਦ ਨੂੰ, ਮੈਂ ਤੱਤੀ ਤਵੀ ਤੇ ਬਿਠਾਇਆ।…

Read More

ਖਾਲਸਾ ਏਡ 10ਵੀਂ ਵਰਲਡ ਪੰਜਾਬੀ ਕਾਨਫਰੰਸ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਵੇਗੀ:  ਰਵੀ ਸਿੰਘ

ਰਵੀ ਸਿੰਘ,  ਖਾਲਸਾ ਏਡ ਨੂੰ ‘ਕਾਇਦਾ-ਏ-ਨੂਰ’  ਭੇਟ ਕੀਤਾ    ਖਾਲਸਾ ਏਡ 10ਵੀਂ ਵਰਲਡ ਪੰਜਾਬੀ ਕਾਨਫਰੰਸ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਵੇਗੀ:  ਰਵੀ ਸਿੰਘ ਕੈਨੇਡਾ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ: ਅਜੈਬ  ਸਿੰਘ ਚੱਠਾ, ਚੇਅਰਮੈਨ ਤੇ ਸਰਦੂਲ ਸਿੰਘ ਥਿਆੜਾ, ਪ੍ਰਧਾਨ ਜਗਤ ਪੰਜਾਬੀ ਸਭਾ, ਕੈਨੇਡਾ ਨੇ ‘ਕਾਇਦਾ-ਏ-ਨੂਰ – 21ਵੀਂ ਸਦੀ’  ਦੀ ਕਾਪੀ ਅੱਜ ਸਿੰਘ, ਖਾਲਸਾ ਏਡ…

Read More

10ਵੀਂ ਵਰਲਡ ਪੰਜਾਬੀ ਕਾਨਫ਼ਰੰਸ ਦੀਆ ਤਿਆਰੀਆਂ  ਮੁਕੰਮਲ

10ਵੀਂ ਵਰਲਡ ਪੰਜਾਬੀ ਕਾਨਫ਼ਰੰਸ ਦੀਆ ਤਿਆਰੀਆਂ  ਮੁਕੰਮਲ  ਵਿਸ਼ਾ ਹੋਏਗਾ ‘ਪੰਜਾਬੀ ਭਾਸ਼ਾ ਦਾ ਭਵਿੱਖ ਤੇ ਪੰਜਾਬੀ ਨਾਇਕ’ ਕੈਨੇਡਾ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ: ਉਨਟਾਰੀਓ ਫ੍ਰੈਂਡਜ ਕਲੱਬ ਵਲੋਂ 5 , 6 ਤੇ 7 ਜੁਲਾਈ 2024 ਕਰਵਾਈ ਜਾਣ ਵਾਲੀ ਵਰਲਡ ਪੰਜਾਬੀ ਕਾਨਫਰੰਸ ਦੇ ਪ੍ਰਬੰਧਾਂ ਲਈ ਅੱਜ ਡਾਕਟਰ ਸੰਤੋਖ ਸਿੰਘ ਸੰਧੂ, ਪ੍ਰਧਾਨ ਓ. ਐਫ. ਸੀ. ਬਰੈਂਪਟਨ…

Read More

ਪਰਮਜੀਤ ਪਰਮ ਵੱਲੋਂ ਅਨੁਵਾਦਿਤ ਨਾਵਲ ‘ਏ… ਹੰਸਾ’ ਹੋਇਆ ਲੋਕ ਅਰਪਿਤ

ਪਰਮਜੀਤ ਪਰਮ ਵੱਲੋਂ ਅਨੁਵਾਦਿਤ ਨਾਵਲ ‘ਏ… ਹੰਸਾ’ ਹੋਇਆ ਲੋਕ ਅਰਪਿਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ: ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਪ੍ਰੀਸ਼ਦ ਵਿਖੇ ਉੱਘੀ ਲੇਖਿਕਾ ਪਰਮਜੀਤ ਪਰਮ ਵੱਲੋਂ ਅਨੁਵਾਦਿਤ ਨਾਵਲ ‘ਏ… ਹੰਸਾ’ ਦਾ ਲੋਕ ਅਰਪਣ ਸਮਾਗਮ ਹੋਇਆ, ਜਿਸ ਵਿਚ ਇਸ ਤੇ ਵਿਚਾਰ ਚਰਚਾ ਕੀਤੀ ਗਈ। ਮੂਲ ਰੂਪ ਵਿੱਚ ਇਹ…

Read More

ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.) ਮੋਹਾਲ਼ੀ ਵੱਲੋਂ ਪੰਜਾਬ ਕਲਾ ਭਵਨ ਵਿਖੇ ਕਰਵਾਇਆ ਗਿਆ ਸ਼ਾਨਦਾਰ ਸਾਹਿਤਕ ਸਮਾਗਮ – ਇੰਜੀ. ਜਸਪਾਲ ਸਿੰਘ ਦੇਸੂਵੀ

ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.) ਮੋਹਾਲ਼ੀ ਵੱਲੋਂ ਪੰਜਾਬ ਕਲਾ ਭਵਨ ਵਿਖੇ ਕਰਵਾਇਆ ਗਿਆ ਸ਼ਾਨਦਾਰ ਸਾਹਿਤਕ ਸਮਾਗਮ – ਇੰਜੀ. ਜਸਪਾਲ ਸਿੰਘ ਦੇਸੂਵੀ ਪਧਾਨਗੀ ਮੰਡਲ ਵਿੱਚ ਸ਼ਾਮਿਲ ਸਨ ਡਾ. ਦੀਪਕ ਮਨਮੋਹਨ ਸਿੰਘ, ਇੰਜ. ਜਸਪਾਲ ਸਿੰਘ ਦੇਸੂਵੀ, ਡਾ. ਸ਼ਿੰਦਰਪਾਲ ਸਿੰਘ, ਡਾ. ਦਵਿੰਦਰ ਸਿੰਘ ਬੋਹਾ, ਬਲਕਾਰ ਸਿੱਧੂ ਅਤੇ ਗੁਰਦਰਸ਼ਨ ਸਿੰਘ ਮਾਵੀ ਚਰਚਿਤ ਸ਼ਾਇਰ ਗਿਆਨ ਸਿੰਘ ਦਰਦੀ ਦੇ ਗ਼ਜ਼ਲ…

Read More