ਡਾ. ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ ‘ਮੈਨੂੰ ਬੰਦਾ ਪਸੰਦ ਏ’ ਹੋਇਆ ਲੋਕ-ਅਰਪਣ
ਡਾ. ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ ‘ਮੈਨੂੰ ਬੰਦਾ ਪਸੰਦ ਏ’ ਹੋਇਆ ਲੋਕ-ਅਰਪਣ ਮਸ਼ੀਨੀ ਯੁੱਗ ਵਿੱਚ ਦਿਲ ਦੀ ਗੱਲ ਕਰਨੀ ਲਾਜ਼ਮੀ ਹੈ: ਡਾ. ਗਰੇਵਾਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ-ਹਰਦੇਵ ਚੌਹਾਨ), 1 ਮਈ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ ਸੈਕਟਰ 16 ਚੰਡੀਗੜ੍ਹ ਵਿਖੇ ਉੱਘੀ ਲੇਖਿਕਾ ਡਾ. ਸਰਬਜੀਤ ਕੌਰ ਸੋਹਲ ਦਾ ਨਵਾਂ ਕਹਾਣੀ ਸੰਗ੍ਰਹਿ ‘ਮੈਨੂੰ…