ਇਤਾਲਵੀ ਅਤੇ ਪੰਜਾਬੀ ਭਾਸ਼ਾ ਦਾ ਸਾਂਝਾ ਸਾਹਿਤਕ ਸਮਾਗਮ 3 ਅਪ੍ਰੈਲ ਨੂੰ
ਚੰਡੀਗੜ (ਸੁਰ ਸਾਂਝ ਬਿਊਰੋ), 31 ਮਾਰਚ: ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਇਤਾਲਵੀ ਅਤੇ ਪੰਜਾਬੀ ਭਾਸ਼ਾ ਦਾ ਪਹਿਲਾ ਸਾਂਝਾ ਸਾਹਿਤਕ ਸਮਾਗਮ 3 ਅਪ੍ਰੈਲ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਡਾ ਐਸ ਪੀ ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਰਪ੍ਰਸਤੀ ਵਿੱਚ ਹੋ ਰਹੇ ਇਸ ਆਨਲਾਈਨ ਸਾਹਿਤਿਕ ਸਮਾਗਮ ਦੀ ਪ੍ਰਧਾਨਗੀ ਪ੍ਰੋ ਗੁਰਭਜਨ ਸਿੰਘ ਗਿੱਲ ਕਰਨਗੇ।…