ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਸਭਿਆਚਾਰਕ ਲੋਹੜੀ ਜਸ਼ਨ ਮਨਾਇਆ
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਸਭਿਆਚਾਰਕ ਲੋਹੜੀ ਜਸ਼ਨ ਮਨਾਇਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜਨਵਰੀ: ਪੰਜਾਬ ਸਿਵਲ ਸਕੱਤਰੇਤ ਸਾਹਿਤ ਸਭਾ ਵੱਲੋਂ ਬੀਤੇ ਦਿਨੀਂ ਸਭਿਆਚਾਰਕ ਲੋਹੜੀ ਜਸ਼ਨ ਮਨਾਇਆ ਗਿਆ, ਜਿਸ ਵਿੱਚ ਸਕੱਤਰੇਤ ਦੇ ਮੁਲਾਜ਼ਮਾਂ ਨੇ ਵੱਧ ਚੜ ਕੇ ਹਿੱਸਾ ਲਿਆ। ਇਹ ਪ੍ਰੋਗਰਾਮ ਨਿਰੋਲ ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨਵੇਂ ਵਰ੍ਹੇ 2024 ਦੇ…