ਸਿਰਮੌਰ ਪੱਤਰਕਾਰ ਤੇ ਪੰਜਾਬੀ ਲੇਖਕ ਸੁਰਜਨ ਸਿੰਘ ਜ਼ੀਰਵੀ ਦਾ ਕੈਨੇਡਾ ਵਿੱਚ ਦੇਹਾਂਤ
ਸਿਰਮੌਰ ਪੱਤਰਕਾਰ ਤੇ ਪੰਜਾਬੀ ਲੇਖਕ ਸੁਰਜਨ ਸਿੰਘ ਜ਼ੀਰਵੀ ਦਾ ਕੈਨੇਡਾ ਵਿੱਚ ਦੇਹਾਂਤ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਇਸਪਾਤੀ ਇਰਾਦੇ ਵਾਲੇ ਪਰ ਹੱਸਮੁਖ ਪੱਤਰਕਾਰ ਸੁਰਜਨ ਸਿੰਘ ਜ਼ੀਰਵੀ ਜੀ ਦਾ ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਟੋਰੰਟੋ ਇਲਾਕੇ ਵਿੱਚ ਦੇਹਾਤ ਹੋ ਗਿਆ ਹੈ। ਪੰਜਾਬ ਰਹਿੰਦਿਆਂ ਉਹ ਰੋਜ਼ਾਨਾ ਅਖ਼ਬਾਰ ਨਵਾਂ ਜ਼ਮਾਨਾ ਦੇ ਸੰਪਾਦਕ ਸਨ। ਉਨ੍ਹਾਂ ਨੂੰ…