ਭਾਈ ਜੈਤਾ ਜੀ ਫਾਊਡੇਸ਼ਨ ਵੱਲੋਂ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕ ਕੀਤੇ ਗਏ ਸਨਮਾਨਿਤ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੁਲਾਈ: ਸੈਕਟਰ-28 ਚੰਡੀਗੜ੍ਹ ਸਥਿਤ ਭਾਈ ਜੈਤਾ ਜੀ ਫਾਊਂਡੇਸ਼ਨ ਵਲੋਂ ਭਾਈ ਮੋਹਕਮ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਵਿਖੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਇੱਕ ਸ਼ਾਨਦਾਰ ਸਨਮਾਨ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਉਹਨਾਂ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਕਰਵਾਇਆ ਗਿਆ ਸੀ, ਜਿਹੜੇ ਪੰਜਾਬ ਦੇ ਚਾਰ ਜ਼ਿਲ੍ਹਆਂ ਲੁਧਿਆਣਾ, ਫਤਿਹਗੜ੍ਹ ਸਾਹਿਬ,…