www.sursaanjh.com > ਸਿੱਖਿਆ

ਜਗਸੀਰ ਸਿੰਘ ਕਲਾਲਾ ਦੇ ਨਾਵਲ ਢਾਣੀ ਮੁਖਤਿਆਰ ਸਿੰਘ ਵਿੱਚੋਂ ਗੁਜ਼ਰਦਿਆਂ/ ਮਲਕੀਤ ਮਾਹੀ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੁਲਾਈ: ਜਗਸੀਰ ਸਿੰਘ ਕਲਾਲਾ ਦੇ ਨਾਵਲ ਢਾਣੀ ਮੁਖਤਿਆਰ ਸਿੰਘ ਦੀ ਕਹਾਣੀ ਪੰਜਾਬੀ ਸੂਬੇ ਦੇ ਦੌਰ ਅਤੇ ਨਕਸਲਬਾੜੀ ਲਹਿਰ ਦੇ ਸਮੇਂ ਵਿੱਚੋਂ ਗੁਜਰਦੀ ਹੈ। ਇਹ ਵੀ ਲੇਖਕ ਦੀ ਅਗਾਹਵਧੂ ਸੋਚ ਹੈ ਕਿ ਉਸ ਸਮੇਂ ਦੇ ਦੌਰ ਦਾ ਬੜੇ ਸੁਚੱਜੇ ਢੰਗ ਨਾਲ ਵਰਨਣ ਕੀਤਾ ਗਿਆ ਹੈ। 1947 ਤੋਂ ਪਹਿਲਾਂ ਇਸ…

Read Full News

ਸਾਫ਼ ਸੁੱਥਰੀ ਸੱਭਿਅਕ ਗਾਇਕੀ ਦਾ ਮਾਣ ਹੈ ਅਮਰ ਵਿਰਦੀ/ ਮਲਕੀਤ ਮਾਹੀ 

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੁਲਾਈ: ਮਾਖਿਓ ਮਿੱਠੀ ਪੰਜਾਬੀ ਮਾਂ ਬੋਲੀ ਦਾ ਸੱਭਿਆਚਾਰਕ ਲੋਕ ਵਿਰਸਾ ਜਿੰਨਾ ਅਮੀਰ ਹੈ, ਸ਼ਾਇਦ ਹੀ ਹੋਰ ਕਿਸੇ ਦਾ ਹੋਵੇ। ਇਸ ਲਈ ਤਾਂ ਕੁੱਲ ਆਲਮ ਵਿੱਚ ਪੰਜਾਬੀ ਗੀਤ ਸੰਗੀਤ ਤੇ ਗਾਇਕੀ ਨੇ ਝੰਡੇ ਬੁਲੰਦ ਕੀਤੇ ਹਨ। ਪੰਜਾਬੀ ਗਾਇਕੀ ਦਾ ਇਤਿਹਾਸ ਨਿਰਸੰਦੇਹ ਉਹਨਾਂ ਨਾਵਾਂ ਤੋਂ ਬਿਨਾਂ ਅਧੂਰਾ ਹੈ, ਜਿਨ੍ਹਾਂ ਨੇ…

Read Full News

ਸਤਨਾਮ ਸਿੰਘ ਸ਼ੋਕਰ ਦੀ ਕਹਾਣੀ ‘ਬਦਕਾਰ’ ’ਤੇ ਹੋਈ ਚਰਚਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੁਲਾਈ: ਕਹਾਣੀ ਸੰਗਤ ਚੰਡੀਗੜ੍ਹ ਵੱਲੋਂ ਰਾਣੀ ਲਕਸ਼ਮੀ ਬਾਈ ਭਵਨ ਵਿਖੇ ਚੰਡੀਗੜ੍ਹ ਸਾਹਿਤ ਅਕਾਦਮੀ ਸਹਿਯੋਗ ਨਾਲ਼ ਕਹਾਣੀ ਪਾਠ ਦਾ ਆਯੋਜਨ ਕੀਤਾ ਗਿਆ,  ਜਿਸ ਦੀ ਪ੍ਰਧਾਨਗੀ ਕਹਾਣੀਕਾਰ ਗੁਰਮੀਤ ਸਿੰਘ ਸਿੰਗਲ ਵੱਲੋਂ ਕੀਤੀ ਗਈ। ਕਹਾਣੀ ਸੰਗਤ ਦੇ ਕਨਵੀਨਰ ਪਰਮਜੀਤ ਮਾਨ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਤਨਾਮ ਸਿੰਘ ਸ਼ੋਕਰ ਨੂੰ ਕਹਾਣੀ…

Read Full News

ਵੱਖ ਵੱਖ ਖੇਤਰ ਦੀਆਂ 21 ਸਿਰਮੌਰ ਸਖਸ਼ੀਅਤਾਂ “ਵਿਰਸੇ ਦੇ ਵਾਰਿਸ” ਐਵਾਰਡ ਨਾਲ ਸਨਮਾਨਿਤ – ਸੁੱਖੀ ਬਰਾੜ

ਵੱਖ ਵੱਖ ਖੇਤਰ ਦੀਆਂ 21 ਸਿਰਮੌਰ ਸਖਸ਼ੀਅਤਾਂ “ਵਿਰਸੇ ਦੇ ਵਾਰਿਸ” ਐਵਾਰਡ ਨਾਲ ਸਨਮਾਨਿਤ – ਸੁੱਖੀ ਬਰਾੜ ਚੰਡੀਗੜ੍ਹ ਸੰਗੀਤ ਨਾਟਕ ਅਕੈਡਮੀ ਵੱਲੋਂ ਚੰਡੀਗੜ੍ਹ, ਮੋਹਾਲੀ, ਪੰਚਕੂਲਾ ਅਤੇ ਪੰਜਾਬ ਦੇ ਨਵੀਂ ਪੀੜ੍ਹੀ ਦੇ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ, ਮਾਂ ਬੋਲੀ, ਵਿਰਸੇ ਅਤੇ ਵਿਰਾਸਤ ਨਾਲ ਜੋੜਨ ਦੇ ਯਤਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੁਲਾਈ: ਚੰਡੀਗੜ੍ਹ ਸੰਗੀਤ ਨਾਟਕ ਅਕੈਡਮੀ…

Read Full News

ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਪਿੰਡ ਬਾਲਦ ਕਲਾਂ ਦੇ ਸਕੂਲ ਦੀ ਲਾਇਬ੍ਰੇਰੀ ਲਈ ਪੁਸਤਕਾਂ ਭੇਟ

ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਪਿੰਡ ਬਾਲਦ ਕਲਾਂ ਦੇ ਸਕੂਲ ਦੀ ਲਾਇਬ੍ਰੇਰੀ ਲਈ ਪੁਸਤਕਾਂ ਭੇਟ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੁਲਾਈ: ਮੈਨੇਜਿੰਗ ਟਰੱਸਟੀ ਹਰਪਾਲ ਸਿੰਘ ਦੀ ਦੇਖ-ਰੇਖ ਵਿਚ ਭਾਈ ਜੈਤਾ ਜੀ ਫਾਊਂਡੇਸ਼ਨ ਇੰਡੀਆ, ਚੰਡੀਗੜ੍ਹ ਵੱਲੋਂ ਪੰਜਾਬ ਦੇ ਗਰੀਬ ਬੱਚਿਆਂ ਦੀ ਮੁਫਤ ਸਿੱਖਿਆ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸੰਸਥਾ ਦੇ ਪ੍ਰਾਜੈਕਟ ਇੰਚਾਰਜ…

Read Full News

ਅਮਰਜੀਤ ਸਿੰਘ ਖੁਰਲ ਦੀ ਯਾਦ ਨੂੰ ਸਮਰਪਿਤ ਸਾਵਣ ਕਵੀ ਦਰਬਾਰ ਕਰਵਾਇਆ – ਗੁਰਦਰਸ਼ਨ ਸਿੰਘ ਮਾਵੀ

ਅਮਰਜੀਤ ਸਿੰਘ ਖੁਰਲ ਦੀ ਯਾਦ ਨੂੰ ਸਮਰਪਿਤ ਸਾਵਣ ਕਵੀ ਦਰਬਾਰ ਕਰਵਾਇਆ – ਗੁਰਦਰਸ਼ਨ ਸਿੰਘ ਮਾਵੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੁਲਾਈ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਅਮਰਜੀਤ ਸਿੰਘ ਖੁਰਲ ਨੂੰ ਸਮਰਪਿਤ ਸਾਵਣ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਪ੍ਰਸਿੱਧ ਨਾਵਲਕਾਰ ਅਤੇ ਕਹਾਣੀਕਾਰ ਸੰਤਵੀਰ ਨੇ ਕੀਤੀ ਅਤੇ ਖੁਰਲ ਸਾਹਿਬ ਦੇ ਸਪੁੱਤਰ ਗੁਰਪ੍ਰੀਤ ਸਿੰਘ…

Read Full News

ਪੰਜਾਬ ਯੂਨੀਵਰਸਿਟੀ ਦੇ ਐਸੋਸੀਏਟ ਪ੍ਰੋਫੈਸਰ ਡਾ. ਪਰਮਜੀਤ ਕੌਰ ਸਿੱਧੂ ‘ਬੀਬੀ ਜਗੀਰ ਕੌਰ ਸੰਧੂ ਸਰਵੋਤਮ ਮਹਿਲਾ ਪੁਰਸਕਾਰ’ ਨਾਲ ਸਨਮਾਨਿਤ

ਪੰਜਾਬ ਯੂਨੀਵਰਸਿਟੀ ਦੇ ਐਸੋਸੀਏਟ ਪ੍ਰੋਫੈਸਰ ਡਾ. ਪਰਮਜੀਤ ਕੌਰ ਸਿੱਧੂ ‘ਬੀਬੀ ਜਗੀਰ ਕੌਰ ਸੰਧੂ ਸਰਵੋਤਮ ਮਹਿਲਾ ਪੁਰਸਕਾਰ’ ਨਾਲ ਸਨਮਾਨਿਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੁਲਾਈ: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਪੰਜਾਬੀ ਵਿਭਾਗ ਦੀ ਐਸੋਸੀਏਟ ਪ੍ਰੋਫੈਸਰ ਅਤੇ ਚੇਅਰਪਰਸਨ ਡਾ. ਪਰਮਜੀਤ ਕੌਰ ਸਿੱਧੂ ਨੂੰ ਹਰਿਆਣਾ ਸਾਹਿਤ ਅਤੇ ਸੰਸਕ੍ਰਿਤੀ ਅਕਾਦਮੀ ਵੱਲੋਂ ਦਿੱਤੇ ਜਾਣ ਵਾਲੇ ਵੱਕਾਰੀ ਐਵਾਰਡ  ‘ਬੀਬੀ ਜਗੀਰ…

Read Full News

ਉੱਘੇ ਸਾਹਿਤਕਾਰ ਮਾਧਵ ਕੌਸ਼ਿਕ ਨੂੰ ਨੰਦ ਲਾਲ ਪਾਠਕ ਸਾਹਿਤ ਪੁਰਸਕਾਰ ਨਾਲ਼ ਕੀਤਾ ਜਾਵੇਗਾ ਸਨਮਾਨਿਤ

ਉੱਘੇ ਸਾਹਿਤਕਾਰ ਮਾਧਵ ਕੌਸ਼ਿਕ ਨੂੰ ਨੰਦ ਲਾਲ ਪਾਠਕ ਸਾਹਿਤ ਪੁਰਸਕਾਰ ਨਾਲ਼ ਕੀਤਾ ਜਾਵੇਗਾ ਸਨਮਾਨਿਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜੁਲਾਈ: ਉੱਘੇ ਸਾਹਿਤਕਾਰ ਮਾਧਵ ਕੌਸ਼ਿਕ ਨੂੰ ਨੰਦ ਲਾਲ ਪਾਠਕ ਸਾਹਿਤ ਪੁਰਸਕਾਰ ਨਾਲ਼ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਚੰਡੀਗੜ੍ਹ ਸਾਹਿਤ ਅਕਾਦਮੀ ਦੇ ਸਕੱਤਰ ਸੁਭਾਸ਼ ਭਾਸਕਰ ਨੇ ਕਿਹਾ ਕਿ ਕੌਸ਼ਿਕ ਜੀ ਨੂੰ ਇਹ…

Read Full News

ਸਨਮਾਨ ਸਮਾਰੋਹ ਤੇ ਸੱਭਿਆਚਾਰਕ ਪ੍ਰੋਗਰਾਮ 26 ਨੂੰ – ਅਵਤਾਰ ਸਿੰਘ ਰੰਗਰਾ

ਮੋਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜੁਲਾਈ: ਸ਼ਿਵਾਲਕ ਵੈੱਲਫੇਅਰ, ਸਪੋਰਟਸ ਅਤੇ ਕਲਚਰਲ ਸੋਸਾਇਟੀ (ਰਜਿ.) ਵੱਲੋਂ ਮੋਹਾਲ਼ੀ ਦੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 71 ਵਿਖੇ 26 ਜੁਲਾਈ, 2026 ਦਿਨ ਐਤਵਾਰ ਨੂੰ ਸ਼ਾਮ 4.00 ਵਜੇ ਇੱਕ ਸਨਮਾਨ ਸਮਾਰੋਹ ਤੇ ਸੱਭਿਆਚਾਰਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਚਰਚਿਤ ਕਲਾਕਾਰਾਂ ਵੱਲੋਂ ਆਪਣੇ ਫਨ ਦਾ ਮੁਜ਼ਾਹਰਾ…

Read Full News

जन सेवा सहयोग फाउंडेशन ने बच्चों को पुस्तकें एवं चॉकलेट वितरित कीं

Chandigarh (sursaanjh.com bureau), 22 July: जन सेवा सहयोग फाउंडेशन द्वारा PM Shri Government Model Senior Secondary School, Dhanas में छोटे बच्चों के बीच पुस्तकों एवं चॉकलेट का वितरण किया गया। इस पहल का उद्देश्य बच्चों को शिक्षा के प्रति प्रोत्साहित करना और उनके चेहरों पर मुस्कान लाना था। इस अवसर पर फाउंडेशन के President Devesh…

Read Full News