www.sursaanjh.com > ਸਿੱਖਿਆ

ਜੇ ਮਾਂ ਹੁੰਦੀ/ ਤੇਜਿੰਦਰ ਸਿੰਘ ਤੇਜੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ: ਤੇਜਿੰਦਰ ਸਿੰਘ ਤੇਜੀ ਉੱਭਰ ਰਿਹਾ ਸ਼ਾਇਰ ਏ। ਓਹਦੀ ਸ਼ਾਇਰੀ ਵਿੱਚ ਪਰਪੱਕਤਾ ਏ। ਦਰਦ, ਵਿਛੋੜਾ, ਪੀੜਾਂ ਤੇ ਚੀਸਾਂ ਬਚਪਨ ਵੇਲ਼ੇ ਹੀ ਓਹਦੇ ਹਿੱਸੇ ਆ ਗਈਆਂ ਸਨ, ਅਚਾਨਕ ਜਦੋਂ ਓਹਦਾ ਬਚਪਨ ਮਾਂ-ਬਾਹਰਾ ਹੋ ਗਿਆ ਸੀ। ਜਿਵੇਂ-ਕਿਵੇਂ ਉਸ ਆਪਣਾ ਬਚਪਨ ਸੰਭਾਲ਼ਿਆ। ਓਹਦੇ ਪਿਤਾ ਸਰਬਜੀਤ ਸਿੰਘ ਨੇ ਆਪਣੇ ਬੱਚਿਆਂ ਨੂੰ ਕਿਸੇ…

Read Full News

ਲੋੜਵੰਦ ਬੱਚੇ ਦੇ ਹੱਥ ਦੇ ਇਲਾਜ ਲਈ ਕੀਤੀ ਵਿੱਤੀ ਸਹਾਇਤਾ – ਸੋਮ ਨਾਥ ਭੱਟ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ: ਪਰਮ ਸੇਵਾ ਵੈੱਲਫੇਅਰ ਸੁਸਾਇਟੀ ਦੇ ਸਰਗਰਮ ਮੈਂਬਰਾਂ ਸੋਨੀਆ ਮਹਾਜਨ ਵੱਲੋਂ ਧਿਆਨ ਵਿੱਚ ਲਿਆਉਣ ’ਤੇ ਸੁਸਾਇਟੀ ਵੱਲੋਂ ਲੋੜਵੰਦ ਮਰੀਜ਼ ਕਾਕਾ ਅਨਵੀਰ ਸਿੰਘ ਪੁੱਤਰ ਕੁਲਦੀਪ ਕੁਮਾਰ, ਵਾਸੀ ਜ਼ੀਰਕਪੁਰ, ਜਿਸ ਦੇ ਹੱਥ ਦਾ ਅਪਰੇਸ਼ਨ ਹੋਇਆ ਹੈ, ਦੀ ਵਿੱਤੀ ਸਹਾਇਤਾ ਕੀਤੀ ਗਈ। ਇਹ ਸਹਾਇਤਾ ਰਾਸ਼ੀ ਸੁਸਾਇਟੀ ਮੈਂਬਰ ਸੋਨੀਆ ਮਹਾਜਨ ਵੱਲੋਂ ਮੌਕੇ…

Read Full News

ਛੋਟੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਰਾਗ ਦਰਬਾਰ 16 ਮਈ ਨੂੰ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ: ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 1747 ਵਿੱਚ ਹੋਏ ਛੋਟੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ 21ਵਾਂ ਰਾਗ ਦਰਬਾਰ ਸ਼ਨਿੱਚਰਵਾਰ, 16 ਮਈ 2026 ਨੂੰ ਸ਼ਾਮ…

Read Full News

ਕੁਝ ਅਟਪਟੀਆਂ -10/ ਰਾਜ ਕੁਮਾਰ ਸਾਹੋਵਾਲੀਆ 

ਮੋਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਮਨੁੱਖੀ ਸਰੀਰ ਦਾ ਭਾਰ ਲੱਗਭੱਗ 60 ਤੋਂ 100 ਕਿੱਲੋ ਗ੍ਰਾਮ ਤਾਂ ਆਮ ਹੁੰਦਾ ਹੀ ਹੈ ਪਰ ਹੈਰਾਨੀ ਇਸ ਗੱਲ ਦੀ ਹੈ ਕਿ 25 ਗ੍ਰਾਮ ਦੀ ਬਿਨਾਂ ਹੱਡੀ ਤੋਂ ਮਾਸ ਦਾ ਲੋਥੜਾ (ਜੀਭ) ਅਕਸਰ ਸਰੀਰ ‘ਤੇ ਭਾਰੂ ਪੈ ਜਾਂਦੀ ਹੈ। ਇਹ ਰਿਸ਼ਤਿਆਂ ਨੂੰ ਲੀਰੋ ਲੀਰ ਕਰ ਦਿੰਦੀ ਹੈ…

Read Full News

ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਿਸ਼ੇਸ਼  ‘‘ਸਤਿਕਾਰ  ਮਿਲਣੀ’’

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਇਕ ਬਹੁਤ ਹੀ ਵਿਲੱਖਣ ਅਤੇ ਯਾਦਗਾਰੀ ਸਤਿਕਾਰ ਮਿਲਣੀ ਦੇ ਮੌਕੇ ਤੇ ਪ੍ਰਿੰ. ਬਹਾਦਰ ਸਿੰਘ ਗੋਸਲ ਪ੍ਰਧਾਨ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ  ਦੇ 25 ਸਾਲ ਪੁਰਾਣੇ ਵਿਦਿਆਰਥੀਆਂ ਦਾ ਇਕ ਸਮੂਹ ਉਨ੍ਹਾਂ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲਣ ਆਇਆ ਅਤੇ ਉਨ੍ਹਾਂ  ਨਾਲ ਪੁਰਾਣੀਆਂ ਆਪਣੇ ਸਕੂਲ ਸਮੇਂ ਦੀਆਂ ਯਾਦਾਂ ਨੂੰ…

Read Full News

ਪਾਠੀ ਸਿੰਘਾਂ ਦੀ ਭਲਾਈ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਚਨਬੱਧ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਵਿੱਚ ਸੇਵਾ ਨਿਭਾ ਰਹੇ ਪਾਠੀ ਸਿੰਘਾਂ ਦੀ ਭੇਟਾ ਵਿੱਚ ਵਾਧਾ ਕਰਨ ਦਾ ਅਹਿਮ ਫੈਸਲਾ ਲਿਆ ਗਿਆ ਹੈ। ਉਨਾਂ…

Read Full News

30 ਦੇਸ਼ਾਂ ਦੇ ਜੀਵਨ-ਜਾਚ ਬਾਰੇ ਜਾਣਕਾਰੀ ਦਿੰਦਾ – ਜਗੀਰ ਜੋਸਣ ਦਾ ਸਫ਼ਰ ਬਿਰਤਾਂਤ – ਜਸਵਿੰਦਰ ਸਿੰਘ ਕਾਈਨੌਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਜਿਹੜੇ ਰਾਹੀਂ ਮੈਂ ਗਿਆ ਸਫ਼ਰਨਾਮੇ ਰਾਹੀਂ ਲੇਖਕ ਜਗੀਰ ਜੋਸਣ ਨੇ ਲੋਹੀਆਂ, ਜ਼ਿਲ੍ਹਾ ਜਲੰਧਰ (ਪੰਜਾਬ) ਤੋਂ ਚੱਲ ਕੇ ਆਪਣੇ ਚਾਰ ਸਾਲਾਂ ’ਚ ਲੱਗਭਗ 30 ਦੇਸ਼ਾਂ ਦੇ ਕੀਤੇ ਸਫ਼ਰ ਦੌਰਾਨ ਆਪਣੇ ਤਜ਼ਰਬਿਆਂ ’ਤੇ ਅਧਾਰਿਤ ਉਂਥੋਂ ਦੇ ਸੱਭਿਆਚਾਰ ਦੀ ਪ੍ਰਚੱਲਿਤ ਪ੍ਰਣਾਲੀ ਨੂੰ 59 ਅਧਿਆਇਆਂ ਰਾਹੀਂ ਸਰਲ ਅਤੇ ਸੌਖੀ ਭਾਸ਼ਾ ’ਚ…

Read Full News

ਨਿਊ ਚੰਡੀਗੜ੍ਹ ਕ੍ਰਿਕਟ ਅਕੈਡਮੀ ਵੱਲੋਂ ਕਰਵਾਇਆ ਗਿਆ ਪਹਿਲਾ ਕ੍ਰਿਕਟ ਕੱਪ – 2026 – ਗੁੰਨਤਾਸ਼

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ‘ਖੇਡਾਂ ਮਨੁੱਖੀ ਜੀਵਨ ਵਿੱਚ ਨਵਾਂ ਉਤਸ਼ਾਹ ਤੇ ਖੇੜਾ ਲੈ ਕੇ ਆਉਂਦੀਆਂ ਹਨ, ਬਸ਼ਰਤੇ ਖੇਡ ਜਗਤ ਦੇ ਰਾਹ-ਦਸੇਰੇ ਦਿਆਨਤਦਾਰ, ਇਮਾਨਦਾਰ ਤੇ ਹਾਂ-ਪੱਖੀ ਊਰਜਾ ਨੂੰ ਪਰਣਾਏ ਹੋਣ। ਖੇਡਾਂ ਨੌਜਵਾਨ ਪੀੜ੍ਹੀ ਦਾ ਭਵਿੱਖ ਸਿਰਜਦੀਆਂ ਹਨ ਤੇ ਇਸੇ ਨੌਜਵਾਨ ਪੀੜ੍ਹੀ ਨੇ ਅੱਗੇ ਜਾ ਕੇ ਇੱਕ ਚੰਗੇ ਸਮਾਜ, ਰਾਜ ਤੇ ਦੇਸ਼ ਦੀ…

Read Full News

ਡੀਐਸਜੀਐਮਸੀ ਵੱਲੋਂ ਸਿੱਖਿਆ ਸੇਵਾ ਕਾਊਂਟਰ ਸਥਾਪਿਤ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਦੇ ਬਾਹਰ ਇੱਕ ਵਿਸ਼ੇਸ਼ ਸੇਵਾ ਕਾਊਂਟਰ ਸਥਾਪਿਤ ਕੀਤਾ ਗਿਆ ਹੈ, ਜਿਸਦਾ ਉਦੇਸ਼ ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਨਾਲ ਜੋੜਨਾ ਅਤੇ ਉਨ੍ਹਾਂ ਦੀਆਂ…

Read Full News

ਸੁਰਜੀਤ ਪਾਤਰ ਜੀ ਦੀ ਦੂਜੀ ਬਰਸੀ ‘ਤੇ ਹੋਇਆ ਸਮਾਗਮ

ਸੁਰਜੀਤ ਪਾਤਰ ਜੀ ਦੀ ਦੂਜੀ ਬਰਸੀ ‘ਤੇ ਹੋਇਆ ਸਮਾਗਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਅੱਜ ਯੁਗ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਦੀ ਦੂਸਰੀ ਬਰਸੀ ਮੌਕੇ ਉਹਨਾਂ ਨੂੰ ਯਾਦ ਕਰਦੇ ਹੋਏ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਾਬਕਾ ਡੀਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਡਾ. ਯੋਜਨਾ ਰਾਵਤ ਵੱਲੋਂ ਇਕ ਭਾਸ਼ਣ ਦਿੱਤਾ…

Read Full News