www.sursaanjh.com > ਸਿੱਖਿਆ

“ਗੁਰਬਾਣੀ ਨੌਜਵਾਨਾਂ ਲਈ ਮਾਰਗਦਰਸ਼ਕ ਚਾਨਣ” ਅੰਤਰਰਾਸ਼ਟਰੀ ਕਾਨਫਰੰਸ ਸਫਲਤਾਪੂਰਵਕ ਆਯੋਜਿਤ

ਦਿੱਲੀ (ਸੁਖਵਿੰਦਰ ਸਿੰਘ ਹੈਪੀ), 19 ਅਪ੍ਰੈਲ: ਮਾਤਾ ਸੁੰਦਰੀ ਕਾਲਜ ਫਾਰ ਵੂਮੈਨ, ਦਿੱਲੀ ਯੂਨੀਵਰਸਿਟੀ ਵੱਲੋਂ ‘ਦੀ ਸਿੱਖ ਰਿਵਿਊ’ ਦੇ ਸਹਿਯੋਗ ਨਾਲ “ਗੁਰਬਾਣੀ ਨੌਜਵਾਨਾਂ ਲਈ ਮਾਰਗਦਰਸ਼ਕ ਚਾਨਣ” ਵਿਸ਼ੇ ਹੇਠ ਇੱਕ ਮਹੱਤਵਪੂਰਨ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਕਾਨਫਰੰਸ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਰਾਹੀਂ ਜੀਵਨ ਦੀ ਸਮਝ ਦੇਣ, ਸਮਾਜਕ ਜ਼ਿੰਮੇਵਾਰੀ ਵੱਲ ਪ੍ਰੇਰਿਤ ਕਰਨ ਅਤੇ ਭਾਈਚਾਰਕ…

Read Full News

ਏ.ਆਈ. ਦੇ ਸਿਰਜਣਹਾਰ ਪੈਦਾ ਕਰਨ ਲਈ ਨੈਤਿਕ ਵਰਤੋਂ ਦਾ ਅਹਿਮ ਰੋਲ:  ਡਾ. ਅਮਰਪਾਲ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ* ਡੇਟਾ ਗੋਪਨੀਯਤਾ ਤੋਂ ਅਕਾਦਮਿਕ ਤੱਕ: ਬੋਰਡ ਵੱਲੋਂ ਗੂਗਲ, ਇੰਟੇਲ ਅਤੇ ਪੀਟੀਯੂ ਦੇ ਸਹਿਯੋਗ ਨਾਲ ਸਕੂਲਾਂ ਵਿੱਚ ਏ.ਆਈ. ਦੀ ਵਰਤੋਂ ‘ਤੇ ਵੱਖ-ਵੱਖ ਸੈਸ਼ਨ ਕਰਵਾਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18…

Read Full News

ਡਾ. ਪੰਨਾ ਲਾਲ ਦੀ ਪੁਸਤਕ “ਮੇਰੇ ਸਮੇਂ ਦਾ ਪੰਜਾਬ” ਲੋਕ ਅਰਪਣ ਤੇ ਕਵੀ ਦਰਬਾਰ ਕਰਵਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਪ੍ਰੈਲ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਅਕਾਦਮੀ ਆਫ ਨੈਸ਼ਨਲ ਲਿਟਰੇਚਰ ਐਂਡ (ਕਲਚਰ) ਇੰਡੀਆ ਦੇ ਸਹਿਯੋਗ ਨਾਲ ਪ੍ਰਸਿੱਧ ਸਾਹਿਤਕਾਰ ਡਾ. ਪੰਨਾ ਲਾਲ ਮੁਸਤਫਾਬਾਦੀ ਦਾ ਕਾਵਿ ਸੰਗ੍ਰਹਿ “ਮੇਰੇ ਸਮੇਂ ਦਾ ਪੰਜਾਬ” ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਲੋਕ ਅਰਪਣ ਤੇ ਸ਼ਾਨਦਾਰ ਕਵੀ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ…

Read Full News

ਡਾ. ਪੰਨਾ ਲਾਲ ਦੀ ਪੁਸਤਕ “ਮੇਰੇ ਸਮੇਂ ਦਾ ਪੰਜਾਬ” ਲੋਕ ਅਰਪਣ ਤੇ ਕਵੀ ਦਰਬਾਰ ਕਰਵਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਪ੍ਰੈਲ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਅਕਾਦਮੀ ਆਫ ਨੈਸ਼ਨਲ ਲਿਟਰੇਚਰ ਐਂਡ (ਕਲਚਰ) ਇੰਡੀਆ ਦੇ ਸਹਿਯੋਗ ਨਾਲ ਪ੍ਰਸਿੱਧ ਸਾਹਿਤਕਾਰ ਡਾ. ਪੰਨਾ ਲਾਲ ਮੁਸਤਫਾਬਾਦੀ ਦਾ ਕਾਵਿ ਸੰਗ੍ਰਹਿ “ਮੇਰੇ ਸਮੇਂ ਦਾ ਪੰਜਾਬ” ਦਾ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਲੋਕ ਅਰਪਣ ਅਤੇ ਸ਼ਾਨਦਾਰ ਕਵੀ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਦੇ…

Read Full News

ਗੀਤਕਾਰ ਸ਼ਮਸ਼ੇਰ ਸੰਧੂ ਨੇ ਕੀਤੀਆਂ ਦਿਲ ਖੋਲ੍ਹ ਕੇ ਗੱਲਾਂ

ਖੇਡ ਲੇਖਕ ਨਵਦੀਪ ਗਿੱਲ ਨੇ ਸ਼ਮਸ਼ੇਰ ਸੰਧੂ ਨਾਲ ਰਚਾਇਆ ਰੌਚਕ ਸੰਵਾਦ ਪੰਜਾਬੀ ਲੇਖਕ ਸਭਾ ਦੇ ਸਮਾਗਮ ਵਿੱਚ ਹੋਈ ਭਰਵੀਂ ਇਕੱਤਰਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਅਪ੍ਰੈਲ: ਅੱਜ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਉੱਘੇ ਗੀਤਕਾਰ ਅਤੇ ਸੀਨੀਅਰ ਪੱਤਰਕਾਰ ਸ਼ਮਸ਼ੇਰ ਸੰਧੂ ਨਾਲ ਰੂਬਰੂ ਸਮਾਗਮ ਰਚਾਇਆ।…

Read Full News

ਸ਼ਮਸ਼ੇਰ ਸੰਧੂ ਨਾਲ ਖੁੱਲ੍ਹੀਆਂ ਗੱਲਾਂ ਸਮਾਗਮ ਹੋਵੇਗਾ ਕੱਲ੍ਹ – ਭੁਪਿੰਦਰ ਮਲਿਕ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪ੍ਰੈਲ: ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਉੱਘੇ ਗੀਤਕਾਰ ਅਤੇ ਸੀਨੀਅਰ ਪੱਤਰਕਾਰ ਸ਼ਮਸ਼ੇਰ ਸੰਧੂ ਨਾਲ ਸੂਤਰਧਾਰ ਨਵਦੀਪ ਗਿੱਲ, ਖੇਡ ਲੇਖਕ ਅਤੇ ਡਿਪਟੀ ਡਾਇਰੈਕਟਰ ਲੋਕ ਸੰਪਰਕ ਵਿਭਾਗ, ਪੰਜਾਬ  ਵੱਲੋਂ  ਖੁੱਲ੍ਹੀਆਂ ਗੱਲਾਂ  ਤਹਿਤ  ‘ਯਾਰ ਬੋਲਦਾ’  ਸਮਾਗਮ 12 ਅਪ੍ਰੈਲ, ਦਿਨ ਐਤਵਾਰ, ਸਵੇਰੇ 10.30 ਵਜੇ, ਪੰਜਾਬ ਕਲਾ ਭਵਨ, ਸੈਕਟਰ-16 ਬੀ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਸਭਾ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ ਅਤੇ ਜਨਰਲ ਸਕੱਤਰ…

Read Full News

ਰਾਜਿੰਦਰ ਸਿੰਘ ਬਡਹੇੜੀ ਨੇ ਸਾਬਕਾ ਚੇਅਰਮੈਨ ਸ਼ਿੰਗਾਰਾ ਸਿੰਘ ਦੜੀਆ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ

ਰਾਜਿੰਦਰ ਸਿੰਘ ਬਡਹੇੜੀ ਨੇ ਸਾਬਕਾ ਚੇਅਰਮੈਨ ਸ਼ਿੰਗਾਰਾ ਸਿੰਘ ਦੜੀਆ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪ੍ਰੈਲ: ਉੱਘੇ ਸਿੱਖ ਕਿਸਾਨ ਆਗੂ ਪ੍ਰਧਾਨ ਚੰਡੀਗੜ੍ਹ ਲੰਬੜਦਾਰ ਯੂਨੀਅਨ ਰਾਜਿੰਦਰ ਸਿੰਘ ਬਡਹੇੜੀ ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਨੇ ਭਾਜਪਾ ਨੇਤਾ ਅਤੇ ਚੰਡੀਗੜ੍ਹ ਪੰਚਾਇਤ ਸੰਮਤੀ ਦੇ ਸਾਬਕਾ ਚੇਅਰਮੈਨ ਸ੍ਰੀ ਸ਼ਿੰਗਾਰਾ ਸਿੰਘ ਦੜੀਆ ਦੀ ਮੌਤ ‘ਤੇ …

Read Full News

ਰਸਾਤਲ ਬਿਰਤੀ/ ਰਾਜ ਕੁਮਾਰ ਸਾਹੋਵਾਲੀਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪ੍ਰੈਲ: ਬੰਦਾ ਜਦੋਂ ਬੰਦਗੀ ਭੁੱਲ ਕੇ ਬੇਹੂਦਗੀ ਤੇ ਉਤਰ ਆਵੇ ਤਾਂ ਸੱਚ ਜਾਣਿਓ ਇਸਦੀ ਬਿਰਤੀ ਪਸ਼ੂਆਂ ਤੋਂ ਵੀ ਥੱਲੇ ਚਲੇ ਜਾਂਦੀ ਹੈ। ਭਾਵੇਂ ਬੰਦੇ ਨੂੰ ਕੁਦਰਤ ਦੀ ਸਭ ਤੋਂ ਸ੍ਰੇਸ਼ਟ ਰਚਨਾ ਮੰਨਿਆ ਗਿਆ ਹੈ, ਪਰ ਸੰਸਾਰ ਵਿੱਚ ਵਿਚਰਦੇ ਹੋਏ ਕਈ ਵਾਰ ਇਹ ਆਪਾ-ਧਾਪੀ ਦੇ ਖਲਜਗਣ ਵਿੱਚ ਫਸ ਕੇ…

Read Full News

ਪੰਜਾਬੀ ਨਾਟਕ “ਬੇੜੀਆਂ ਲੱਗੇ ਸੁਪਨੇ” ਦਾ ਮੰਚਨ ਸਫ਼ਲ ਮੰਚਨ ਹੋਇਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪ੍ਰੈਲ: ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਅਤੇ ਪੰਜਾਬ ਸੰਗੀਤ ਨਾਟਕ ਅਕੈਡਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਲੋਕ ਕਲਾ ਮੰਚ (ਰਜਿ:) ਮੰਡੀ ਮੁੱਲਾਂਪੁਰ ਵੱਲੋਂ “ਡਾ. ਹਰਚਰਨ ਸਿੰਘ ਯਾਦਗਾਰੀ 11 ਰੋਜ਼ਾ ਰੰਗਮੰਚ ਉਤਸਵ” ਵਿਚ ਪੰਜਾਬੀ ਨਾਟਕ “ਬੇੜੀਆਂ ਲੱਗੇ ਸੁਪਨੇ” ਦਾ ਮੰਚਨ ਨਾਟਕਕਾਰ ਅਤੇ ਨਿਰਦੇਸ਼ਕ ਹਰਕੇਸ਼ ਚੌਧਰੀ ਦੀ ਨਿਰਦੇਸ਼ਨਾ ਹੇਠ ਹੋਇਆ। ਨਾਟਕ ਨੇ…

Read Full News

‘ਜੰਗ ਨੂੰ ਸਮਝਦਿਆਂ; ਦਾਰਸ਼ਨਿਕ, ਇਤਿਹਾਸਕ ਅਤੇ ਸਮਕਾਲੀ ਪਰਿਪੇਖ’ ਵਿਸ਼ੇ ‘ਤੇ ਹੋਇਆ ਸੈਮੀਨਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿੳ੍ਵਰੋ), 7 ਅਪ੍ਰੈਲ: ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਕਲਾ ਭਵਨ ਸੈਕਟਰ 16 ਵਿਖੇ ‘ਜੰਗ ਨੂੰ ਸਮਝਦਿਆ; ਦਾਰਸ਼ਨਿਕ, ਇਤਿਹਾਸਕ ਅਤੇ ਸਮਕਾਲੀ ਪਰਿਪੇਖ’  ਵਿਸ਼ੇ ‘ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੇ ਮੁੱਖ ਮਹਿਮਾਨ ਸ. ਕੁਲਤਾਰ ਸਿੰਘ ਸੰਧਵਾਂ ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ ਸਨ। ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਨੇ…

Read Full News