ਡਾ. ਲਾਭ ਸਿੰਘ ਖੀਵਾ ਨੂੰ ਡੂੰਘਾ ਸਦਮਾ, ਭੈਣ ਦਾ ਦਿਹਾਂਤ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਨਵੰਬਰ: ਅੱਜ ਰਾਤੀਂ ਰਾਮਾਂ ਮੰਡੀ (ਬਠਿੰਡਾ) ਵਿਖੇ ਡਾ. ਲਾਭ ਸਿੰਘ ਖੀਵਾ, ਸਾਬਕਾ ਪ੍ਰਧਾਨ, ਕੇਂਦਰੀ ਪੰਜਾਬੀ ਲੇਖਕ ਸਭਾ ਨੂੰ ਡੂੰਘਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਵੱਡੀ ਭੈਣ ਸ਼ਾਮ ਕੌਰ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 85 ਸਾਲਾਂ ਦੀ ਸੀ, ਜੋ ਪਿਛਲੇ ਦੋ ਮਹੀਨਿਆਂ ਤੋਂ ਉਮਰ-ਦਰਾਜ਼ ਬਿਮਾਰੀਆਂ ਕਰਕੇ…