www.sursaanjh.com > ਸਿੱਖਿਆ

‘ਕਹਾਣੀ ਸੰਗਤ ਚੰਡੀਗੜ੍ਹ’ ਵੱਲੋਂ ਗੁਰਮੀਤ ਸਿੰਘ ਸਿੰਗਲ ਦੀ ਕਹਾਣੀ “ਅੰਮ੍ਰਿਤ ਤੋਂ ਬਾਅਦ” ਉਂਪਰ ਹੋਈ ਵਿਚਾਰ ਚਰਚਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਾਰਚ: ਲਾਜਪਤ ਰਾਏ ਭਵਨ, ਸੈਕਟਰ 15 ਬੀ ਵਿਖੇ ‘ਕਹਾਣੀ ਸੰਗਤ ਚੰਡੀਗੜ੍ਹ’ ਦੀ ਮਹੀਨਾਵਾਰ ਮੀਟਿੰਗ ਹੋਈ। ਸੰਗਤ ਦੇ ਕਨਵੀਨਰ ਪਰਮਜੀਤ ਮਾਨ ਨੇ ਦੱਸਿਆ ਕਿ ਇਹ ਮੀਟਿੰਗ ਡਾ ਅਵਤਾਰ ਸਿੰਘ ਪਤੰਗ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਡਾ. ਲਾਭ ਸਿੰਘ ਖੀਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪੜ੍ਹੀ ਗਈ ਕਹਾਣੀ ਬਾਰੇ…

Read Full News

ਪੰਜਾਬ ਮੰਡੀ ਬੋਰਡ ਦੇ ਸੇਵਾ-ਮੁਕਤ ਅਧਿਕਾਰੀਆਂ/ ਕਰਮਚਾਰੀਆਂ ਵੱਲੋਂ ਅਖੰਡ ਪਾਠ ਆਰੰਭਿਆ ਗਿਆ – ਇੰਦਰਜੀਤ ਪ੍ਰੇਮੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਾਰਚ: ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਚੰਡੀਗੜ੍ਹ ਦੇ ਸੈਕਟਰ 35 ਵਿਖੇ ਸਥਿਤ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਸੇਵਾ-ਮੁਕਤ ਮੁਲਾਜ਼ਮਾਂ ਵੱਲੋਂ ਅਖੰਡ ਪਾਠ ਦਾ ਅਰੰਭ ਕਰਵਾਇਆ ਗਿਆ। ਸੁਰ ਸਾਂਝ ਡਾਟ ਕਾਮ ਨਾਲ਼ ਗੱਲਬਾਤ ਕਰਦਿਆਂ ਇੰਦਰਜੀਤ ਪ੍ਰੇਮੀ ਨੇ ਦੱਸਿਆ ਕਿ ਪਿਛਲੇ ਕਈ ਦਹਾਕਿਆਂ ਤੋਂ ਇਹ ਪਿਰਤ…

Read Full News

ਪ੍ਰਲੇਸ਼ ਵੱਲੋਂ ਤਸਕੀਨ ਦੀ ਕਿਤਾਬ ‘ਪੰਜਾਬੀ ਲੋਕ ਸੰਗੀਤ’ ਤੇ ਗੋਸ਼ਟੀ

ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 24 ਮਾਰਚ: ਬੀਤੇ ਦਿਨੀਂ ਪ੍ਰਗਤੀਸ਼ੀਲ ਲੇਖਕ ਸੰਘ (ਜਲੰਧਰ ਇਕਾਈ) ਵੱਲੋਂ ਯੁਵਾ ਚਿੰਤਕ ਤਸਕੀਨ ਦੀ ਕਿਤਾਬ ‘ਪੰਜਾਬੀ ਲੋਕ ਸੰਗੀਤ-ਹਰੀ ਕ੍ਰਾਂਤੀ ਦੇ ਆਰ-ਪਾਰ’ ਉੱਤੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਗੋਸ਼ਟੀ ਕਰਵਾਈ ਗਈ, ਜਿਸ ਦੀ ਪ੍ਰਧਾਨਗੀ ਡਾ. ਸੇਵਾ ਸਿੰਘ ਨੇ ਕੀਤੀ। ਕਿਤਾਬ ‘ਤੇ ਪੇਪਰ ਪੜ੍ਹਦਿਆਂ ਡਾ. ਗੁਰਦੀਪ ਸਿੰਘ ਢਿੱਲੋਂ ਨੇ ਕਿਹਾ…

Read Full News

ਜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦੇ ਹਾਲਾਤ ਕੁਝ ਅੱਜ ਹੋਰ ਹੁੰਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੇਕਰ ਆਜ਼ਾਦੀ ਤੋਂ ਬਾਅਦ ਦੇਸ਼ ਦੀ ਵਾਗਡੋਰ ਨੌਜਵਾਨਾਂ ਨੂੰ ਸੌਂਪ ਦਿੱਤੀ ਜਾਂਦੀ ਤਾਂ ਭਾਰਤ ਅੱਜ ਦੁਨੀਆ ਵਿੱਚ ਮੋਹਰੀ ਮੁਲਕ ਹੁੰਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਨ੍ਹਾਂ ਨੇ ਆਜ਼ਾਦੀ ਸੰਗਰਾਮ…

Read Full News

आज़ादी के महान शहीदों की कुर्बानी को नमन: हरमीत सिंह कालका

New Delhi (sursaanjh.com bureau), 23 March: दिल्ली सिख गुरुद्वारा प्रबंधक कमेटी के अध्यक्ष सरदार हरमीत सिंह कालका ने आज यहां जारी अपने संदेश में देश की आज़ादी के लिए हंसते-हंसते फांसी के फंदे को चूमने वाले शहीद-ए-आज़म सरदार भगत सिंह, सरदार सुखदेव थापर और सरदार शिवराम राजगुरु जी की महान शहादत को सिर झुकाकर कोटि-कोटि…

Read Full News

ਪੰਜਾਬ ਸਕੱਤਰੇਤ ਵਿਖੇ ਲੱਗੇ ਕੈਂਪ ਦੌਰਾਨ 217 ਵਿਅਕਤੀਆਂ ਨੇ ਕੀਤਾ ਖੂਨਦਾਨ – ਪਰਮਦੀਪ ਸਿੰਘ ਭਬਾਤ, ਸੁਸ਼ੀਲ ਕੁਮਾਰ ਫੌਜੀ

ਹਰ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ – ਮੁੱਖ ਸਕੱਤਰ ਪੰਜਾਬ   ਚੰਡੀਗੜ੍ਹ (ਸੁਰ ਸਾਂਝ ਡਾਟ ਡਾਟ ਕਾਮ ਬਿਊਰੋ), 0 ਮਾਰਚ: ਪੰ ਪੰਜਾਬ ਸਿਵਲ ਸਕੱਤਰੇਤ-2, ਸੈਕਟਰ 9 ਚੰਡੀਗੜ ਵਿਖੇ ਹਰ ਸਾਲ ਦੀ ਤਰ੍ਹਾਂ ਖੂਨਦਾਨ ਕੈਪ ਲਗਾਇਆ ਗਿਆ, ਜਿਸ ਵਿਚ 217 ਦੇ ਕਰੀਬ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਵੈ-ਇੱਛਾ ਨਾਲ ਖੂਨਦਾਨ ਕੀਤਾ। ਇਸ ਖੂਨਦਾਨ ਕੈਂਪ ਦਾ ਉਦਘਾਟਨ…

Read Full News

ਚੀਨ ਦੀ ਬੀਜਿੰਗ ਯੂਨੀਵਰਸਿਟੀ ਵਿਚ ਪੰਜਾਬੀ ਪੜ੍ਹਾਉਣ ਦਾ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਭਰਪੂਰ ਸਵਾਗਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਾਰਚ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਵਿੱਚ ਚੀਨ ਦੀ ਬੀਜਿੰਗ ਫੋਰਨ ਸਟੱਡੀਜ਼ ਯੂਨੀਵਰਸਿਟੀ ਵਲੋਂ ਪੰਜਾਬੀ ਪੜ੍ਹਾਉਣ ਦੀ ਸ਼ੁਰੂਆਤ ਕੀਤੇ ਜਾਣ ਦਾ ਸੰਸਥਾ ਵਲੋਂ ਭਰਪੂਰ ਸਵਾਗਤ ਕੀਤਾ ਗਿਆ। ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਵਿੱਚ ਮੁੱਖ…

Read Full News

ਸੁਰਖ਼ਾਬ ਦੀ ਕਾਵਿ-ਕਿਤਾਬ ‘ਵੈਤਰਨੀ’ ‘ਤੇ ਹੋਈ ਵਿਚਾਰ ਚਰਚਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਮਾਰਚ: ਸਵਪਨ ਫਾਊਂਡੇਸ਼ਨ, ਪਟਿਆਲਾ ਅਤੇ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਸੈਕਟਰ 16 ਦੇ ਕਲਾ ਭਵਨ ਵਿਖੇ ‘ਇਕ ਸ਼ਾਮ’ ਤਹਿਤ ਨੌਜਵਾਨ ਸ਼ਾਇਰ ਸੁਰਖ਼ਾਬ ਦੀ ਕਾਵਿ-ਕਿਤਾਬ ‘ਵੈਤਰਨੀ’ ‘ਤੇ ਵਿਚਾਰ ਚਰਚਾ ਕਰਵਾਈ ਗਈ। ਸਭ ਤੋਂ ਪਹਿਲਾਂ ਫਾਊਂਡੇਸ਼ਨ ਦੇ ਕਾਰਜਕਾਰਨੀ ਮੈਂਬਰ ਸੁਰਜੀਤ ਸੁਮਨ ਨੇ ਸਭ ਆਏ ਦੋਸਤਾਂ ਦਾ ਸਵਾਗਤ ਕਰਦੇ ਹੋਏ, ਸੰਸਥਾ…

Read Full News

ਮੁੱਖ ਸਕੱਤਰ, ਪੰਜਾਬ ਵੱਲੋਂ ਖੂਨਦਾਨ ਕੈਂਪ ਦਾ ਪੋਸਟਰ ਜਾਰੀ – ਸਕੱਤਰੇਤ ਵਿਖੇ ਖੂਨਦਾਨ ਕੈਂਪ 19 ਮਾਰਚ ਨੂੰ – ਮਲਕੀਅਤ ਸਿੰਘ ਔਜਲਾ

ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਮਾਰਚ: ਪੰਜਾਬ ਸਿਵਲ ਸਕੱਤਰੇਤ-2, ਸੈਕਟਰ 9 ਚੰਡੀਗੜ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 19 ਮਾਰਚ ਨੂੰ ਪੰਜਾਬ ਸਟੇਟ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ, ਪੀ.ਸੀ.ਐਸ. ਆਫੀਸਰਜ਼ ਐਸੋਸੀਏਸ਼ਨ, ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਅਤੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਜਥੇਬੰਦੀਆਂ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਮੁੱਖ…

Read Full News

ਧੂੰਆਂਖਿਆ ਚਿਹਰਾ/ ਰਾਜ ਕੁਮਾਰ ਸਾਹੋਵਾਲੀਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਾਰਚ: ਇਤਿਹਾਸ ਗਵਾਹ ਹੈ ਕਿ ਸਮੇਂ ਦੀ ਧੂੜ ਵੱਡੇ ਵੱਡੇ ਜ਼ਖ਼ਮਾਂ ਰੂਪੀ ਟੋਏ ਟਿੱਬੇ ਭਰਨ ਦੇ ਸਮਰੱਥ ਹੁੰਦੀ ਹੈ। ਕੋਈ ਗਰੀਬੀ ਦਾ ਸਤਾਇਆ ਤੇ ਕੋਈ ਪਰਿਵਾਰਕ ਕਲੇਸ਼ ਦਾ ਸਤਾਇਆ ਬੰਦਾ ਅਕਸਰ ਸਾਧ ਹੋ ਜਾਇਆ ਕਰਦਾ ਹੈ, ਨਹੀਂ ਤਾਂ ਰੰਗਲੀ ਦੁਨੀਆਂ ਦੇ ਅਨੰਦਿਤ ਨਜ਼ਾਰੇ ਛੱਡ ਕੇ, ਸਾਧ ਹੋਣ ਨੂੰ…

Read Full News