Breaking
www.sursaanjh.com > ਸਿੱਖਿਆ

ਫਾਲਕਨ ਵਿਓ, ਸੈਕਟਰ 66-ਏ, ਮੁਹਾਲੀ ਦੀ ਸੰਗਤ ਵੱਲੋਂ ਰਲ਼-ਮਿਲ਼ ਕੇ ਪ੍ਰਭਾਤ ਫੇਰੀ ਵਿੱਚ ਆਈ ਸੰਗਤ ਦਾ ਕੀਤਾ ਗਿਆ ਨਿੱਘਾ ਸਵਾਗਤ

ਮੋਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 1 ਨਵੰਬਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸ਼ਵ ਦੇ ਸ਼ੁਭ ਅਵਸਰ ‘ਤੇ ਮਿਤੀ 1 ਨੰਵਬਰ, 2025 ਨੂੰ ਫਾਲਕਨ ਵਿਓ ਸੁਸਾਇਟੀ ਦੀ ਸਾਧ ਸੰਗਤ ਨੇ ਮਿਲ਼ ਕੇ ਪ੍ਰਭਾਤ ਫੇਰੀ ਵਿਚ ਆਈ ਸੰਗਤ ਗੂਰਦੁਆਰਾ ਸਾਹਿਬ ਸੈਕਟਰ 66 ਦਾ ਨਿੱਘਾ ਸਵਾਗਤ ਕੀਤਾ ਗਿਆ। ਸਿਵਾਗਤ ਉਪਰੰਤ ਸਾਰੀ ਸੰਗਤ ਨੇ ਮਿਲ਼ ਕੇ…

Read More

ਪੰਜਾਬ ਪੁਲਿਸ ਵੱਲੋਂ ਡਿਜੀਟਲ ਖ਼ਤਰਿਆਂ ਤੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਫਲੈਗਸ਼ਿਪ ਪਹਿਲਕਦਮੀ ‘ਸਾਈਬਰ ਜਾਗੋ’ ਦੀ ਸ਼ੁਰੂਆਤ

ਵਿਸ਼ੇਸ਼ ਡੀਜੀਪੀ ਗੁਰਪ੍ਰੀਤ ਕੌਰ ਦਿਓ ਵੱਲੋਂ ਟ੍ਰੇਨਿੰਗ ਆਫ਼ ਟ੍ਰੇਨਰਜ਼ ਵਰਕਸ਼ਾਪ ਦਾ ਉਦਘਾਟਨ; ਪਹਿਲੀ ਵਰਕਸ਼ਾਪ ਵਿੱਚ 75 ਅਧਿਆਪਕਾਂ ਨੂੰ ਸਾਈਬਰ ਸੁਰੱਖਿਆ ਸੰਦੇਸ਼ਵਾਹਕ ਵਜੋਂ ਤਿਆਰ ਕੀਤਾ ਜਾਵੇਗਾ 3,968 ਸਰਕਾਰੀ ਹਾਈ ਸਕੂਲਾਂ ਦੇ ਅਧਿਆਪਕਾਂ ਨੂੰ ਟ੍ਰੇਨਿੰਗ ਆਫ਼ ਟ੍ਰੇਨਰਜ਼ ਵਰਕਸ਼ਾਪਾਂ ਰਾਹੀਂ ਸਿਖਲਾਈ ਦਿੱਤੀ ਜਾਵੇਗੀ: ਸਪੈਸ਼ਲ ਡੀਜੀਪੀ ਵੀ ਨੀਰਜਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਕਤੂਬਰ: ਬੱਚਿਆਂ ਨੂੰ ਵੱਧ…

Read More

ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਮਾਸਿਕ ਇਕੱਤਰਤਾ ਹੋਈ 

ਮੋਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਕਤੂਬਰ: ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਸਤੰਬਰ ਮਹੀਨੇ ਦੀ ਮਾਸਿਕ ਇਕੱਤਰਤਾ ਪਿਛਲੇ ਐਤਵਾਰ ਨੂੰ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ ਸੈਕਟਰ 69 ਮੁਹਾਲੀ ਵਿਖੇ ਸ਼ਾਇਰ ਸੁਰਿੰਦਰ ਗਿੱਲ ਦੀ ਪ੍ਰਧਾਨਗੀ ਹੇਠ ਸੰਪਨ ਹੋਈ। ਏਜੰਡੇ ਮੁਤਾਬਿਕ, ਪਹਿਲੇ ਦੌਰ ਵਿਚ ਟ੍ਰਾਂਸਲੇਸ਼ਨ ਯਾਨੀ ਇਕ ਭਾਸ਼ਾ ਤੋਂ ਦੂਸਰੀ ਭਾਸ਼ਾ ਵਿਚ ਉਲਥਾਉਣਾ ਜਾਂ…

Read More

ਯੂ.ਟੀ. ਚੰਡੀਗੜ੍ਹ ਦੇ ਸੇਵਾ ਮੁਕਤ ਅਧਿਆਪਕਾਂ ਦੀ ਜਥੇਬੰਦੀ ਦੀ ਮੀਟਿੰਗ ਵਿਚ ਵਿਸ਼ੇਸ਼ ਵਿਚਾਰਾਂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਕਤੂਬਰ: ਯੂ.ਟੀ. ਚੰਡੀਗੜ੍ਹ ਦੇ ਸੇਵਾ ਮੁਕਤ ਅਧਿਆਪਕਾਂ ਦੀ ਜਥੇਬੰਦੀ ਦੀ ਮਹੀਨਾਵਾਰ ਵਿਸ਼ੇਸ਼ ਮੀਟਿੰਗ ਅੱਜ ਜਥੇਬੰਦੀ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਹੋਈ। ਸਮੂਹ ਹਾਜ਼ਰ ਮੈਂਬਰਾਂ ਨੂੰ ਜੀ ਆਇਆਂ ਨੂੰ ਆਖਦੇ ਹੋਏ ਸੰਸਥਾ ਦੇ ਪ੍ਰਧਾਨ ਬਹਾਦਰ ਸਿੰਘ ਗੋਸਲ ਨੇ ਦੱਸਿਆ ਕਿ…

Read More

ਪੰਜਾਬ ਦੇ ਕੈਬਿਨਟ ਮੰਤਰੀਆਂ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ

ਡਾ.ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਮੁਲਾਕਾਤ ਕਰਕੇ ਧਾਰਮਿਕ ਸਮਾਗਮਾਂ ਦੀ ਜਾਣਕਾਰੀ ਕੀਤੀ ਸਾਂਝੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਪੰਜਾਬ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਰਾਜ ਪੱਧਰੀ ਸਮਾਗਮਾਂ ਕਰਵਾਏ ਜਾ ਰਹੇ ਹਨ।…

Read More

ਡਾ. ਤਰੁਨਜੀਤ ਸਿੰਘ ਬੁਤਾਲੀਆ ਨੂੰ ਗਲੋਬਲ ਇੰਟਰਫੇਥ ਕਾਨਫਰੰਸ ਵਲੋਂ ਲਾਈਫਟਾਈਮ ਅਚੀਵਮੈਂਟ ਐਵਾਰਡ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਰਿਲੀਜਨਜ਼ ਫਾਰ ਪੀਸ ਅਮਰੀਕਾ ਦੇ ਕਾਰਜਕਾਰੀ ਨਿਰਦੇਸ਼ਕ ਡਾ. ਤਰੁਨਜੀਤ ਸਿੰਘ ਬੁਤਾਲੀਆ ਨੂੰ ਮਿਨਹਾਜ ਯੂਨੀਵਰਸਿਟੀ, ਲਾਹੌਰ ਵਿਖੇ ਆਯੋਜਿਤ ਅੰਤਰ-ਧਰਮ ਸਦਭਾਵਨਾ ਅਤੇ ਸਿੱਖ ਵਿਰਾਸਤ ਦੀ ਸੰਭਾਲ ਪ੍ਰਤੀ ਉਨ੍ਹਾਂ ਦੀ ਜੀਵਨ ਭਰ ਦੀ ਵਚਨਬੱਧਤਾ ਦੇ ਸਨਮਾਨ ਵਿੱਚ ਜੀਵਨ ਭਰ ਦੀ ਪ੍ਰਾਪਤੀ (ਲਾਈਫਟਾਈਮ ਅਚੀਵਮੈਂਟ) ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ…

Read More

ਬਾਗ਼ਬਾਨੀ ਵਿਭਾਗ ਦੀ ਮਦਦ ਨਾਲ ਪੌਲੀਹਾਊਸ ਖੇਤੀ ਤੋਂ 14 ਲੱਖ ਰੁਪਏ ਤੱਕ ਦਾ ਮੁਨਾਫਾ ਕਮਾ ਰਿਹਾ ਲੁਧਿਆਣੇ ਦਾ ਕਿਸਾਨ

ਇਲੈਕਟ੍ਰੀਕਲ ਇੰਜੀਨੀਅਰਿੰਗ ਦੀ ਡਿਗਰੀ ਪ੍ਰਾਪਤ ਕਰਨ ਤੋਂ ਬਾਅਦ ਨੌਕਰੀ ਦੀ ਥਾਂ ਬਾਗ਼ਬਾਨੀ ਨੂੰ ਆਪਣਾ ਮੁੱਖ ਕਿੱਤਾ ਚੁਣਿਆ ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ  ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕਰ ਰਹੀ ਕੰਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), ਅਕਤੂਬਰ 26: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਸੂਬੇ…

Read More

ਬੰਗਲੁਰੂ ‘ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ

ਪਾਈਥੀਅਨ ਖੇਡਾਂ ਦੇ ਨਾਲ ਨੈਸ਼ਨਲ ਗੱਤਕਾ ਐਸੋਸੀਏਸ਼ਨ ਕਰੇਗੀ ਦੂਜੇ ਫੈਡਰੇਸ਼ਨ ਕੱਪ ਦੀ ਮੇਜ਼ਬਾਨੀ ਗੱਤਕਾ ਸੋਨ ਤਗਮਾ ਜੇਤੂ ਮਾਸਕੋ ਵਿਖੇ ਅੰਤਰਰਾਸ਼ਟਰੀ ਪਾਈਥੀਅਨ ਖੇਡਾਂ ਚ ਲੈਣਗੇ ਭਾਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਕਤੂਬਰ: ਬੰਗਲੁਰੂ ਸ਼ਹਿਰ ਭਾਰਤ ਦੇ ਪ੍ਰਾਚੀਨ ਮਾਰਸ਼ਲ ਆਰਟਸ ਅਤੇ ਅਮੀਰ ਸੱਭਿਆਚਾਰਕ ਪਰੰਪਰਾਵਾਂ ਦੇ ਮੁਕਾਬਲੇ ਦੇਖਣ ਲਈ ਤਿਆਰ ਹੈ ਜਿੱਥੇ 7 ਤੋਂ 9 ਨਵੰਬਰ, 2025…

Read More

ਤਾਰਾ ਰਾਠੌਰ ਪਬਲਿਕ ਸਕੂਲ ਦੀ ਪ੍ਰਿੰਸੀਪਲ ਦਾ ਸਿੱਖਿਆ ਪਦਮ ਨਾਲ ਸਨਮਾਨ 

ਚੰਡੀਗੜ੍ਹ 24 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿੱਖਿਆ ਦੇ ਖੇਤਰ ਵਿੱਚ ਇਲਾਕੇ ਵਿੱਚ ਅਲੱਗ ਪਹਿਚਾਣ ਰੱਖਣ ਵਾਲਾ ਲਕਸ਼ਮੀ ਤਾਰਾ ਰਾਠੌਰ ਪਬਲਿਕ ਸਮਾਰਟ ਸਕੂਲ ਸਿਆਲਬਾ – ਮਾਜਰੀ ਨੇ ਇੱਕ ਵਾਰ ਫਿਰ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਸਕੂਲ ਦੇ ਹੋਣਹਾਰ ਪ੍ਰਿੰਸੀਪਲ ਸ੍ਰੀਮਤੀ ਨਿਵੇਦੀਤਾ ਸ਼ਰਮਾ ਨੂੰ ਸਿੱਖਿਆ ਪਦਮ 2025 ਨਾਲ ਸਨਮਾਨਿਆ ਗਿਆ ਹੈ। ਇਹ ਪ੍ਰਾਪਤੀ ਇਸ…

Read More

ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਬੱਗਾ ਦੀ ਅੰਤਿਮ ਅਰਦਾਸ ਕੱਲ੍ਹ

ਚੰਡੀਗੜ੍ਹ 15 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਬੱਗਾ, ਜੋ ਕਿ ਪਿਛਲੇ ਦਿਨੀਂ ਦਿਲ ਦੇ ਦੌਰੇ ਕਾਰਨ ਸਵਰਗ ਸਿਧਾਰ ਗਏ ਸਨ, ਦੀ ਅੰਤਿਮ ਅਰਦਾਸ ਕੱਲ੍ਹ  16 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ, ਸੈਕਟਰ 125, ਸਨੀ ਇਨਕਲੇਵ, ਖਰੜ ਵਿਖੇ ਹੋਵੇਗੀ, ਜਿਸ ਵਿੱਚ ਸਭਿਆਚਾਰ ਦੀਆਂ ਨਾਮਵਰ ਸ਼ਖ਼ਸੀਅਤਾਂ ਸ਼ਰਧਾਂਜਲੀ ਦੇਣ ਪਹੁੰਚ…

Read More