ਪੰਜਾਬ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਅਤੇ ਲੱਚਰਤਾ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ
ਸੋਸ਼ਲ ਮੀਡੀਆ ਉੱਤੇ ਲੱਚਰਤਾ ਬਰਦਾਸ਼ਤ ਨਹੀਂ: ਡਾ. ਬਲਜੀਤ ਕੌਰ ਬੱਚਿਆਂ ਦੇ ਮਨ ‘ਤੇ ਮਾੜਾ ਅਸਰ ਪਾਉਣ ਵਾਲੀਆਂ ਗਤੀਵਿਧੀਆਂ ‘ਤੇ ਰੱਖੀ ਜਾਵੇਗੀ ਨਜ਼ਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜੂਨ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਲੱਚਰ ਅਤੇ ਅਸ਼ਲੀਲ ਸਮੱਗਰੀ ਦੇ ਵਧ ਰਹੇ ਰੁਝਾਨ ’ਤੇ ਗੰਭੀਰ…