ਖਰੜ-ਲਾਂਡਰਾਂ ਸੜਕ ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਸੜ੍ਹਕ ਨੂੰ ਤੁਰੰਤ ਕੀਤਾ ਜਾਵੇ ਠੀਕ: ਡੀ ਸੀ ਕੋਮਲ ਮਿੱਤਲ
ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 1 ਸਤੰਬਰ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅੱਜ ਸ਼ਾਮ ਖਰੜ-ਲਾਂਡਰਾਂ ਰੋਡ ‘ਤੇ ਨਿਯਮਿਤ ਰੂਪ ਵਿੱਚ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸੜਕ ਦੀ ਤੁਰੰਤ ਮੁਰੰਮਤ ਦੇ ਸਬੰਧ ਵਿੱਚ ਦੌਰਾ ਕੀਤਾ ਗਿਆ। ਉਹਨਾਂ ਇਸ ਮੌਕੇ ਮੌਜੂਦ ਨੈਸ਼ਨਲ ਹਾਈਵੇਅ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਥਾਵਾਂ ‘ਤੇ ਨਗਰ ਕੌਂਸਲ ਖਰੜ…