ਵਿੱਤੀ ਕਮਿਸ਼ਨਰਜ਼ ਅਧਿਕਾਰੀ/ਕਰਮਚਾਰੀ ਐਸੋਸੀਏਸ਼ਨ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਵਾਤਾਵਰਣ ਦੀ ਸੰਭਾਲ ਲਈ ਰੁੱਖ ਲਗਾਏ ਗਏ – ਕੁਲਵੰਤ ਸਿੰਘ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੂਨ: ਗੁਰਬਾਣੀ ਵਿੱਚ ਵਾਤਾਵਰਣ ਦੀ ਸੰਭਾਲ ਨੂੰ ਬਹੁਤ ਮਹੱਤਵ ਦਿੱਤਾ ਗਿਆ ਹੈ। ਅੱਜ ਜਦੋਂ ਧਰਤੀ ਦੀ ਤਪਸ਼ ਵਧ ਰਹੀ ਹੈ, ਪਾਣੀ ਖ਼ਤਮ ਹੋਣ ਕਿਨਾਰੇ ਹੈ ਅਤੇ ਮਨੁੱਖ ਮਨਮੁਖਤਾ ਵੱਲ ਵਧ ਰਿਹਾ ਹੈ, ਤਾਂ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਅਗਲੀਆਂ ਮਨੁੱਖੀ ਨਸਲਾਂ ਲਈ ਪ੍ਰੇਰਣਾਸਰੋਤ ਪੈਦਾ ਕਰਨ ਵੱਲ ਇੱਕ…