Breaking
www.sursaanjh.com > ਸਿੱਖਿਆ

ਕੋਰਸ ਪਾਸ ਕਰਨ ਵਾਲੀਆਂ ਲੜਕੀਆਂ ਨੂੰ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਦਿੱਤੀਆਂ ਸਿਲਾਈ ਮਸ਼ੀਨਾਂ

ਚੰਡੀਗੜ੍ਹ 29 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਭਗਤ ਸਿੰਘ ਖਾਲਸਾ ਕਾਲਜ ਫਾਰ ਵੂਮੈਨ ਪਿੰਡ ਪਡਿਆਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਉੱਘੇ ਖੇਡ ਪ੍ਰਮੋਟਰ ਗੁਰਪ੍ਰਤਾਪ ਸਿੰਘ ਪਡਿਆਲਾ ਜਨਰਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਵੱਲੋਂ ਇਸ ਸਾਲਾਨਾ ਸਮਾਰੋਹ ਵਿੱਚ ਹਾਜ਼ਰੀ ਭਰੀ ਗਈ। ਇਸ ਮੌਕੇ…

Read More

ਲੋਕ ਗਾਇਕ ਮੋਹਨ ਸਿੰਘ ਬੈਂਸ (ਯੂ.ਐਸ.ਏ.) ਦੇ ਨਵੇਂ ਪੰਜਾਬੀ ਗੀਤ ਦਾ ਟਰੈਕ ਪੋਸਟਰ ਹੋਇਆ ਰਲੀਜ਼ – ਭੁਪਿੰਦਰ ਸਿੰਘ ਮਟੌਰੀਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪਰੈਲ: ਚੰਡੀਗੜ੍ਹ ਦੇ ਸੈਕਟਰ 42 ਦੀ ਝੀਲ ਦੇ ਨੇੜੇ ਪਾਰਕ ਦੇ ਓਪਨ ਥੀਏਟਰ ਵਿੱਚ ਪੰਜਾਬੀ ਕਲਾ ਕੇਂਦਰ ਅਤੇ ਚੰਨੀ ਸਭਿਆਚਾਰਕ ਮੰਚ ਦੇ ਕਲਾਕਾਰਾਂ ਵੱਲੋਂ ਸਾਂਝੇ ਤੌਰ ‘ਤੇ ਉੱਘੇ ਲੋਕ ਗਾਇਕ ਮੋਹਨ ਸਿੰਘ ਬੈਂਸ (ਯੂ.ਐਸ.ਏ.) ਦੇ ਗੀਤ ਦੇ ਟਰੈਕ ਦਾ ਪੋਸਟਰ ਸੂਝਵਾਨ ਸਰੋਤਿਆਂ ਦੀ ਭਰਵੀਂ ਹਾਜ਼ਰੀ ਵਿੱਚ ਰਲੀਜ਼ ਕੀਤਾ…

Read More

ਪਹਿਲਵਾਨਾਂ ਨੇ ਕਸ਼ਮੀਰ ‘ਚ ਅੱਤਵਾਦੀਆ ਦੁਆਰੇ ਮਾਰੇ ਭਾਰਤੀਆਂ ਨੂੰ ਦਿੱਤੀ ਸਰਧਾਂਜਲੀ 

ਚੰਡੀਗੜ੍ਹ 25 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਦਿਨੀ ਹਿੰਦੁਸਤਾਨ ਦਾ ਦਿਲ ਕਸ਼ਮੀਰ ਵਿਖੇ ਬੁਜਦਿਲ ਅੱਤਵਾਦੀਆਂ ਦੁਆਰਾ ਮਾਰੇ ਗਏ ਭਾਰਤੀਆਂ ਨੂੰ ਵਿਸ਼ਵਕਰਮਾ ਮਹਾਂਵੀਰ ਕੁਸ਼ਤੀ ਅਖਾੜਾ ਮੁੱਲਾਂਪੁਰ ਗਰੀਬਦਾਸ ਦੇ ਪ੍ਰਬੰਧਕਾਂ ਅਤੇ ਪਹਿਲਵਾਨਾ ਵੱਲੋਂ ਸ਼ਰਧਾਂਜਲੀ ਦਿੱਤੀ ਗਈ ਹੈ। ਇਸ ਮੌਕੇ ਪਹਿਲਵਾਨ ਰਵੀ ਸ਼ਰਮਾ ਤੇ ਗੋਲੂ ਪਹਿਲਵਾਨ ਨੇ ਪਾਕਿਸਤਾਨ ਦੀ ਘਿਨਾਉਣੀ ਹਰਕਤ ਤੇ ਅਫਸੋਸ ਜ਼ਾਹਿਰ ਕਰਦਿਆਂ…

Read More

ਬਲਾਕ ਮਾਜਰੀ ਦੇ ਦੋ ਪਿੰਡਾਂ ਨੇ ਨਸ਼ਿਆ ਵਿਰੁੱਧ ਪਾਏ ਮਤੇ

ਚੰਡੀਗੜ੍ਹ 25 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਜੰਗ,  ਯੁੱਧ ਨਸ਼ਿਆਂ ਵਿਰੁੱਧ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸੇ ਲੜੀ ਤਹਿਤ ਬਲਾਕ ਮਾਜਰੀ ਦੇ ਪਿੰਡ ਬਰਸਾਲਪੁਰ ਤੇ ਸਲੇਮਪੁਰ ਕਲਾਂ ਦੀ ਪੰਚਾਇਤਾ ਨੇ ਦਾਅਵਾ ਕਰਦਿਆ ‘ਨਸ਼ਾ ਮੁਕਤ ਪਿੰਡ’ ਦਾ ਮਤਾ ਪਾਸ ਕੀਤਾ ਹੈ। ਇਸ ਪਹਿਲ-ਕਦਮੀ ਵਿਚ ਪੁਲਿਸ ਥਾਣਾ…

Read More

ਆਸਟਰੇਲੀਆ ਦੇ ਸੰਸਦ ਮੈਂਬਰ ਡਾਇਲਨ ਵਾਈਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

ਦੋਵਾਂ ਦੇਸ਼ਾਂ ਨੂੰ ਸਿੱਖਿਆ, ਸਿਹਤ, ਖੇਡਾਂ ਅਤੇ ਖੇਤੀਬਾੜੀ ਵਿੱਚ ਸਹਿਯੋਗ ਕਰਨ ਦੀ ਲੋੜ ਅਤੇ ਪੰਜਾਬ ਵਿੱਚ ਲਿਆਉਣੀਆਂ ਚਾਹੀਦੀਆਂ ਅਤਿ-ਆਧੁਨਿਕ ਤਕਨਾਲੋਜੀਆਂ  : ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ਆਸਟਰੇਲੀਆ ਦੇ ਟਾਰਨੀਟ ਹਲਕੇ ਤੋਂ ਸੰਸਦ ਮੈਂਬਰ ਡਾਇਲਨ ਵਾਈਟ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ,…

Read More

ਲੁਧਿਆਣਾ ਦੇ ਹਰਸ਼ਪ੍ਰੀਤ ਸਿੰਘ ਨੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ

ਪ੍ਰੀਖਿਆ ਦੇ ਟੌਪ-500 ਵਿਦਿਆਰਥੀਆਂ ਨੂੰ 12ਵੀਂ ਜਮਾਤ ਤੱਕ ਦਿੱਤੀ ਜਾਵੇਗੀ ਸਕਾਲਰਸ਼ਿਪ 35 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਦਿੱਤੀ ਪ੍ਰੀਖਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ, ਬੂਲੇਪੁਰ, ਜ਼ਿਲ੍ਹਾ ਲੁਧਿਆਣਾ ਦੇ ਵਿਦਿਆਰਥੀ ਹਰਸ਼ਪ੍ਰੀਤ ਸਿੰਘ ਨੇ ਸੈਸ਼ਨ 2024-25 ਲਈ ਪੰਜਾਬ ਰਾਜ…

Read More

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦ ਨੂੰ ਸ਼ਰਧਾਂਜਲੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਮੀਟਿੰਗ ਦੀ ਸ਼ੁਰੂਆਤ ਵਿੱਚ ਪਹਿਲਗਾਮ (ਜੰਮੂ ਤੇ ਕਸ਼ਮੀਰ) ਵਿੱਚ ਹੋਏ ਦਹਿਸ਼ਤੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੰਤਰੀ ਮੰਡਲ ਨੇ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ ਜਾਨ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ…

Read More

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਸਿੱਖਣ ਲਈ ਅਨੁਕੂਲ ਮਾਹੌਲ ਸਿਰਜਣਾ: ਹਰਜੋਤ ਬੈਂਸ ⁠ਰਾਏਪੁਰ ਦੇ ਸਰਪੰਚ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਖੇਡ ਦੇ ਮੈਦਾਨ ਦੀ ਉਸਾਰੀ ਲਈ 1.5 ਕਨਾਲ ਜ਼ਮੀਨ ਦਾਨ ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ…

Read More

ਕਸ਼ਮੀਰ ਅੱਤਵਾਦੀ ਹਮਲੇ ਦੀ ਆਗੂਆਂ ਵੱਲੋਂ ਨਿਖੇਧੀ

ਚੰਡੀਗੜ੍ਹ 23 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਾਡੇ ਦੇਸ਼ ਦਾ ਦਿਲ ਤੇ ਸਾਡੀ ਸ਼ਾਨ ਕਸ਼ਮੀਰ ‘ਚ ਅੱਤਵਾਦੀਆਂ ਵੱਲੋਂ ਘੁੰਮਣ ਆਏ ਹੋਏ ਸੈਲਾਨੀਆਂ ‘ਤੇ ਕੀਤੇ ਵੱਡੇ ਕਤਲਾਨੇ ਹਮਲੇ ਦੀ ਗੁਰਪ੍ਰਤਾਪ ਸਿੰਘ ਪਡਿਆਲਾ, ਜਰਨਲ ਸਕੱਤਰ ਪੰਜਾਬ ਕਿਸਾਨ ਕਾਂਗਰਸਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਹਨਾਂ ਕਿਹਾ ਕਿ ਇਸ ਹਮਲੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ…

Read More

ਗੁਰਪ੍ਰਤਾਪ ਸਿੰਘ ਪਡਿਆਲਾ ਨੇ ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਬੇਗੁਨਾਹਾਂ ਦੇ ਕੀਤੇ ਕਤਲੇਆਮ ਦੀ ਸਖਤ ਸ਼ਬਦਾਂ ਵਿੱਚ ਕੀਤੀ ਨਿੰਦਾ

ਚੰਡੀਗੜ੍ਹ 23 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪਹਿਲਗਾਮ ਨੇੜੇ ਅੱਤਵਾਦੀਆਂ ਵੱਲੋਂ ਘੁੰਮਣ ਆਏ ਹੋਏ ਸੈਲਾਨੀਆਂ ‘ਤੇ ਕੀਤੇ ਵੱਡੇ ਕਤਲਾਨੇ ਦੀ  ਗੁਰਪ੍ਰਤਾਪ ਸਿੰਘ ਪਡਿਆਲਾ ਜਰਨਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਹਨਾਂ ਕਿਹਾ ਕਿ ਇਸ ਹਮਲੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ।…

Read More