Breaking
www.sursaanjh.com > ਸਿੱਖਿਆ

ਪੰਜਾਬੀ ਸਾਹਿਤ ਵਿੱਚ ਸੰਸਥਾਗਤ ਕਾਰਜ ਅਤੇ ਯੋਗਦਾਨ ‘ਤੇ ਵਿਚਾਰ ਚਰਚਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਪਰੈਲ: ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ‘ਪੰਜਾਬੀ ਸਾਹਿਤ ਵਿਚ ਸੰਸਥਾਗਤ ਕਾਰਜ ਅਤੇ ਯੋਗਦਾਨ’ ‘ਤੇ ਵਿਚਾਰ ਚਰਚਾ ਕਰਵਾਈ ਗਈ। ਇਸ ਸਮਾਗਮ ਵਿਚ ਪੰਜਾਬ ਭਰ ਤੋਂ ਸਾਹਿਤਕ ਸੰਸਥਾਵਾਂ ਦੇ ਪ੍ਰਤੀਨਿੱਧ ਪਹੁੰਚੇ ਹੋਏ ਸਨ। ਸਭ ਤੋਂ ਪਹਿਲਾਂ ਸਵਾਗਤੀ ਸ਼ਬਦ ਬੋਲਦਿਆਂ ਅਕਾਦਮੀ ਦੇ ਸਕੱਤਰ ਡਾ. ਅਮਰਜੀਤ ਸਿੰਘ…

Read More

ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਟੀਮਾਂ ਦੇ ਟ੍ਰਾਇਲ 13 ਅਪ੍ਰੈਲ ਨੂੰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪ੍ਰੈਲ: ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਟੀਮਾਂ ਦੇ ਟ੍ਰਾਇਲ 13 ਅਪ੍ਰੈਲ ਨੂੰ ਵੱਖ-ਵੱਖ ਥਾਂਵਾਂ ਉੱਤੇ ਲਏ ਜਾਣਗੇ। ਇਨ੍ਹਾਂ ਟ੍ਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀਆਂ ਦੀ ਜਨਮ ਤਰੀਕ 1 ਜਨਵਰੀ 2007 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ…

Read More

ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ: ਐਸਡੀਐਮ ਖਰੜ

ਚੰਡੀਗੜ੍ਹ 11 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਐਸਡੀਐਮ ਖਰੜ ਗੁਰਮੰਦਰ ਸਿੰਘ ਵੱਲੋਂ ਅੱਜ ਖਰੜ ਹਲਕੇ ’ਚ ਐਮਐਲਏ ਅਨਮੋਲ ਗਗਨ ਮਾਨ ਦੀਆਂ ਹਦਾਇਤਾਂ ’ਤੇ ਸਰਕਾਰੀ ਹਾਈ ਸਕੂਲ ਮਾਣਕਪੁਰ ਸ਼ਰੀਫ਼ ਵਿਖੇ 6.9 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ, 15.02 ਲੱਖ ਰੁਪਏ ਦੀ ਲਾਗਤ ਨਾਲ ਬਣੇ ਦੋ ਨਵੇਂ ਕਲਾਸ ਰੂਮਜ਼, ਸਰਕਾਰੀ…

Read More

ਸੋਹਣ ਸਿੰਘ ਦੇ ਘਰ ਸਮਰਾਲਾ ਵਿਖੇ ਅੰਬ, ਅਮਰੂਦ, ਅਨਾਰ ਕਿਨੂੰ ਦੇ ਫ਼ਲਦਾਰ ਬੂਟੇ ਲਗਾਏ ਗਏ – ਗੁਰਪ੍ਰੀਤ ਸਿੰਘ ਬੇਦੀ

ਸਮਰਾਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪਰੈਲ: ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਘਰ-ਘਰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਹਰ ਰੋਜ਼ ਘਰਾਂ ਵਿੱਚ ਫ਼ਲਦਾਰ ਰੁੱਖ ਲਗਾਏ ਜਾ ਰਹੇ ਹਨ। ਮਿਹਨਤ ਤੇ ਲਗਨ ਨੂੰ ਆਸਾਂ-ਉਮੀਦਾਂ ਦਾ ਬੂਰ ਪੈਣ ਲੱਗਿਆ ਹੈ। ਰੁੱਖਾਂ ਤੇ ਕੁਦਰਤ ਨੂੰ ਪਿਆਰ ਕਰਨ ਵਾਲੇ ਲੋਕਾਂ ਦਾ ਕਾਫ਼ਲਾ ਦਿਨ…

Read More

ਦਿਰੌਇਲ ਗਲੋਬਲ ਸਕੂਲ ਨੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਨਵੇਂ ਸੈਸ਼ਨ ਦੀ ਸ਼ੁਰੂਆਤ

ਚੰਡੀਗੜ੍ਹ  (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 10 ਅਪ੍ਰੈਲ: ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ, ਮਾਨਸਾ ਵਿੱਚ ਨਵੇਂ ਅਕਾਦਮਿਕ ਸੈਸ਼ਨ 2025-26 ਦੀ ਸ਼ੁਰੂਆਤ ਮੌਕੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਪ੍ਰਿੰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਨੇ ਕਿਹਾ ਕਿ ਵਾਹਿਗੁਰੂ ਦੀ ਕਿਰਪਾ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਸਕੂਲ ਦੇ ਨਤੀਜੇ ਬਹੁਤ ਵਧੀਆ ਰਹੇ ਹਨ। ਸਕੂਲ ਡਾਇਰੈਕਟਰ ਡਾ….

Read More

ਹੀਟਵੇਵ ਕਾਰਨ ਪੈਦਾ ਹੋਈ ਕਿਸੇ ਵੀ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ

ਸਿਹਤ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਲੂਅ  ਤੋਂ ਖੁਦ ਨੂੰ ਬਚਾ ਕੇ ਰੱਖਣ ਦੀ ਸਲਾਹ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪ੍ਰੈਲ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ’ਤੇ, ਸਿਹਤ ਵਿਭਾਗ ਨੇ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਲੂਅ (ਹੀਟਵੇਵ) ਤੋਂ ਲੋਕਾਂ ਨੂੰ ਬਚ ਕੇ…

Read More

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ ‘ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਰੂਪਨਗਰ ਜ਼ਿਲ੍ਹੇ ਦੇ ਸਕੂਲਾਂ ਤੇ ਖੇਡ ਮੈਦਾਨਾਂ ਦਾ ਕੀਤਾ ਨਿਰੀਖਣ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸੂਬੇ ਦੇ ਸਕੂਲਾਂ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ – ਮਨੀਸ਼ ਸਿਸੋਦੀਆ ਚੰਡੀਗੜ੍ਹ/ਰੂਪਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪ੍ਰੈਲ: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਦਿੱਲੀ ਦੇ ਸਾਬਕਾ ਸਿੱਖਿਆ…

Read More

ਸਰਕਾਰੀ ਹਾਈ ਸਕੂਲ ਕੁੱਬਾਹੇੜੀ ਦਾ ਨਤੀਜਾ ਰਿਹਾ ਸ਼ਾਨਦਾਰ

ਚੰਡੀਗੜ੍ਹ 8 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਅੱਠਵੀਂ ਦੇ ਨਤੀਜੇ ਵਿੱਚ ਬਲਾਕ ਮਾਜਰੀ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਕੁੱਬਾਹੇੜੀ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸਕੂਲ ਦੇ ਮੁੱਖ ਅਧਿਆਪਕ ਸਿਮਰਜੋਤ ਸਿੰਘ ਨੇ ਦੱਸਿਆ ਕਿ ਜ਼ਿਲਾ ਸਿੱਖਿਆ ਅਫਸਰ (ਸੈ. ਸਿ.) ਮੋਹਾਲੀ ਗਿੰਨੀ ਦੁੱਗਲ ਅਤੇ ਉਪ ਜਿਲਾ ਸਿੱਖਿਆ ਅਫਸਰ (ਸੈ….

Read More

ਪੰਜਾਬ ਨੂੰ ‘ਪੜ੍ਹਦਾ ਪੰਜਾਬ’ ਬਣਾਉਣ ਦਾ ਦਾਅਵਾ, ਸਿੱਖਿਆ ਮੰਤਰੀ ਵਲੋਂ ਸਿਆਲਬਾ-ਫਹਿਤਪੁਰ ਸਕੂਲ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

ਚੰਡੀਗੜ੍ਹ 6 ਅਪਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ) ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਬਲਾਕ ਮਾਜਰੀ ਦੇ ਪਿੰਡ ਸਿਆਲਬਾ-ਫਹਿਤਪੁਰ ਦੇ ਸ਼ਹੀਦ ਲੈਫਟੀਨੈਂਟ ਬਿਕਰਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਰਟ ਕਲਾਸ ਰੂਮ, ਚਾਰਦੀਵਾਰੀ ਅਤੇ ਕਾਮਰਸ ਵਿੰਗ ਦੀ ਇਮਾਰਤ ਦਾ ਰਸਮੀਂ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਸ੍ਰੀ ਬੈਂਸ ਨੇ ਸਕੂਲ ਵਿੱਚ ਬਣੀ ਸ਼ਹੀਦ ਬਿਕਰਮ ਸਿੰਘ…

Read More

ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ 196 ਲਾਇਬ੍ਰੇਰੀਆਂ ਕਾਰਜਸ਼ੀਲ: ਤਰੁਨਪ੍ਰੀਤ ਸਿੰਘ ਸੌਂਦ

ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੁਲਾਰਾ ਦੇਣ ਲਈ 135 ਹੋਰ ਲਾਇਬ੍ਰੇਰੀਆਂ ਦਾ ਚੱਲ ਰਿਹੈ ਕੰਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ…

Read More