www.sursaanjh.com > ਸਿੱਖਿਆ

ਚੰਗੇ ਅੰਕ ਪ੍ਰਾਪਤ ਕਰਨ ਵਾਲੇ 23 ਵਿਦਿਆਰਥੀ ਸਨਮਾਨੇ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 23 ਅਗਸਤ: ਪਰਮ ਸੇਵਾ ਵੈਲਫੇਅਰ ਸੁਸਾਇਟੀ ਰਜਿ ਵੱਲੋ ਇਸ ਸਾਲ ਵੀ ਪਿਛਲੇ ਸਾਲਾਂ ਦੀ ਤਰਾਂ ਪੜ੍ਹਾਈ ਵਿੱਚ ਅੱਵਲ ਰਹਿਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡੱਲਾ ਅਤੇ ਸ੍ਰੀ ਗੁਰੂ ਰਾਮ ਰਾਏ ਪਬਲਿਕ ਹਾਈ ਸਕੂਲ ਬਹਿਰਾਮਪੁਰ ਬੇਟ ਦੇ 23 ਵਿਦਿਆਰਥੀਆਂ ਦਾ ਮੋਮੈਂਟੋ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਸਮਾਗਮ…

Read Full News

ਸਲਾਹਪੁਰ ਵਿੱਚ ਨਸ਼ਿਆ ਵਿਰੁੱਧ ਕਮੇਟੀ ਦਾ ਗਠਨ ਕੀਤਾ 

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 23 ਅਗਸਤ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਕੇ ਪਿੰਡਾਂ ਵਿੱਚ ਨਸ਼ੇ ਨੂੰ ਰੋਕਣ ਲਈ ਪਿੰਡਾਂ ਵਿੱਚ ਕਮੇਟੀਆ ਬਣਾਈਆ ਜਾ ਰਹੀਆ ਹਨ। ਉਸੇ ਲੜੀ ਤਹਿਤ ਪਿੰਡ ਸਲਾਹਪੁਰ ਵਿਖੇ ਬੀਡੀਪੀਓ ਅਜੈਬ ਸਿੰਘ ਸ੍ਰੀ ਚਮਕੌਰ ਸਾਹਿਬ ਦੀ ਦੇਖ-ਰੇਖ ਅਤੇ ਸਰਪੰਚ ਭੁਪਿੰਦਰ ਕੌਰ ਦੀ ਅਗਵਾਈ ਵਿੱਚ ਕਮੇਟੀ ਮੈਂਬਰ ਸਰਵ-ਸੰਮਤੀ…

Read Full News

ਖ਼ਾਲਸਾ ਸਕੂਲ ਜੰਡ ਸਾਹਿਬ ਵਿਖੇ ਫ਼ਲਦਾਰ ਅਤੇ ਛਾਂਦਾਰ ਬੂਟੇ ਲਗਾਏ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 23 ਅਗਸਤ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਫ਼ਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ। ਪ੍ਰਿੰਸੀਪਲ ਸ਼੍ਰੀਮਤੀ ਨਵਲੀਨ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਤਾਵਰਣ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਸਕੂਲ ਕੰਪਲੈਕਸ ਵਿਖੇ 100 ਦੇ ਕਰੀਬ ਵੱਖ-ਵੱਖ…

Read Full News

ਹੋਮੀ ਭਾਭਾ ਵਿਖੇ ਗਵਰਨਰ ਕਟਾਰੀਆ ਵੱਲੋਂ ਰੋਬੋਟਿਕ-ਅਸਿਸਟਡ ਕੈਂਸਰ ਸਰਜਰੀ ਦੀ ਸ਼ੁਰੂਆਤ

ਚੰਡੀਗੜ੍ਹ 23 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਤਿੰਨ ਦਿਨਾਂ ਦੇ ਹੋਮੀ ਭਾਭਾ ਕੈਂਸਰ ਕੌਂਕਲੇਵ (HBCC) 2025 ਦੇ ਦੂਜੇ ਦਿਨ ਪੰਜਾਬ ਦੇ ਮਾਣਯੋਗ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ (HBCH&RC), ਪੰਜਾਬ ਵਿੱਚ ਆਧੁਨਿਕ ਰੋਬੋਟਿਕ-ਅਸਿਸਟਡ ਕੈਂਸਰ ਸਰਜਰੀ ਸਹੂਲਤ ਦਾ ਉਦਘਾਟਨ ਕੀਤਾ। ਇਹ ਪ੍ਰਤਿਸ਼ਠਿਤ ਕੌਂਕਲੇਵ…

Read Full News

ਪੰਜਾਬੀ ਸਾਹਿਤ ਅਕਾਦਮੀ ਦੇ ਵਫ਼ਦ ਵੱਲੋਂ ਡਾਇਰੈਕਟਰ ਭਾਸ਼ਾਵਾਂ ਨਾਲ ਭਾਸ਼ਾਈ ਮਸਲਿਆਂ ’ਤੇ ਚਰਚਾ

ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 22 ਅਗਸਤ: ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦਾ ਵਫ਼ਦ ਪ੍ਰਧਾਨ ਡਾ. ਸਰਬਜੀਤ ਸਿੰਘ ਦੀ ਅਗਵਾਈ ’ਚ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਨੂੰ ਮਿਿਲਆ। ਵਫ਼ਦ ਵੱਲੋਂ ਭਾਸ਼ਾ ਵਿਭਾਗ ਦੀ ਕਾਰਗੁਜ਼ਾਰੀ, ਪ੍ਰਾਪਤੀਆਂ, ਗਤੀਵਿਧੀਆਂ ਤੇ ਯੋਜਨਾਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਵਿਭਾਗ ਵੱਲੋਂ ਕਾਰਗੁਜ਼ਾਰੀ ਰਿਪੋਰਟ ਪੁਸਤਕ ਦੇ ਰੂਪ ’ਚ ਅਕਾਦਮੀ ਦੇ…

Read Full News

ਰਵੀ ਸ਼ਰਮਾ ਨੇ ਪੁਲਿਸ ਨਾਲ ਮਿਲ ਕੇ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਆ

ਚੰਡੀਗੜ੍ਹ 22 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਉੱਘੇ ਖੇਡ ਪ੍ਰਮੋਟਰ ਅਤੇ ਭਾਜਪਾ ਜ਼ਿਲ੍ਹਾ ਖੇਡ ਸੈੱਲ ਦੇ ਪ੍ਰਧਾਨ ਪਹਿਲਵਾਨ ਰਵੀ ਸ਼ਰਮਾ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਪਰੇਰਿਤ ਕੀਤਾ ਹੈ। ਇਸ ਮੌਕੇ ਐਸਆਈ ਮੋਹਨ ਸਿੰਘ ਦੀ ਅਗਵਾਈ ‘ਚ ਰਵੀ ਸ਼ਰਮਾ ਨੇ ਮੁੱਲਾਂਪੁਰ ਅਤੇ ਇਲਾਕੇ ਦੇ ਬੱਚਿਆਂ ਨੂੰ ਮੁੰਨਾ ਲਾਲ ਪੁਰੀ…

Read Full News

ਸਰਕਾਰੀ ਦਫ਼ਤਰ ਅਤੇ ਪ੍ਰਾਈਵੇਟ ਦਫਤਰਾਂ  ਵਿੱਚ ਕੀਤੀ ਡੈਂਗੂ ਦੇ ਲਾਰਵੇ ਦੀ ਜਾਂਚ

ਚੰਡੀਗੜ੍ਹ 22 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਹਤ ਮੰਤਰੀ ਡਾ ਬਲਵੀਰ ਸਿੰਘ, ਸਿਵਲ ਸਰਜਨ ਐਸ.ਏ ਐਸ ਨਗਰ ਡਾ. ਸੰਗੀਤਾ ਜੈਨ ਅਤੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਅਰੁਣ ਬਾਂਸਲ ਨੋਡਲ ਅਫ਼ਸਰ , ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਅਤੇ ਸ੍ਰੀ ਸਵਰਨ ਸਿੰਘ, ਮ…

Read Full News

ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ

ਹਰਜੋਤ ਸਿੰਘ ਬੈਂਸ ਵੱਲੋਂ ਪਦਉੱਨਤ ਹੋਏ ਪ੍ਰੋਫੈਸਰਾਂ ਨੂੰ ਵਧਾਈ, ਨਵੀਂ ਜ਼ਿੰਮੇਵਾਰੀ ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਅਗਸਤ: ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ…

Read Full News

ਜਲੰਧਰ ਦੇ ਪਿੰਡ ਧਲੇਤਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਜਮੀਨ ਤੇ ਕੀਤਾ ਕਬਜਾ ਕਰਨ ਦੇ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਸੀਨੀਅਰ ਕਪਤਾਨ ਪੁਲਿਸ, ਜਲੰਧਰ, ਦਿਹਾਤੀ  ਤੋਂ ਰਿਪੋਰਟ ਤਲਬ – ਜਸਵੀਰ ਸਿੰਘ ਗੜ੍ਹੀ

ਜਲੰਧਰ ਦੇ ਪਿੰਡ ਧਲੇਤਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਜਮੀਨ ਤੇ ਕੀਤਾ ਕਬਜਾ ਕਰਨ ਦੇ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਸੀਨੀਅਰ ਕਪਤਾਨ ਪੁਲਿਸ, ਜਲੰਧਰ, ਦਿਹਾਤੀ  ਤੋਂ ਰਿਪੋਰਟ ਤਲਬ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਜਲੰਧਰ ਜ਼ਿਲ੍ਹੇ ਦੇ ਪਿੰਡ ਧਲੇਤਾ ਵਿਖੇ…

Read Full News

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਪ੍ਰਸਿੱਧ ਗਜ਼ਲ-ਗੋ ਸਿਰੀ ਰਾਮ ਅਰਸ਼ ਨੂੰ ਸ਼ਰਧਾਪੂਰਵਕ ਅੰਤਿਮ ਵਿਦਾਈ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਗਸਤ: ਚੰਡੀਗੜ੍ਹ ਦੇ ਪ੍ਰਸਿੱਧ ਵਿਦਵਾਨ, ਗਜ਼ਲ-ਗੋ ਅਤੇ ਵਧੀਆ ਇਨਸਾਨ ਸ੍ਰੀ ਸਿਰੀ ਰਾਮ ਅਰਸ਼ ਜੀ ਦਾ ਕੱਲ੍ਹ ਰਾਤੀਂ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਸਸਕਾਰ ਅੱਜ ਮੋਹਾਲੀ ਵਿਖੇ ਸੇਜਲ ਅੱਖਾਂ ਨਾਲ ਕੀਤਾ ਗਿਆ। ਅੰਤਿਮ ਸਸਕਾਰ ਵਿਚ ਚੰਡੀਗੜ੍ਹ ਦੀਆਂ ਸਾਰੀਆਂ ਸਾਹਿਤਕ ਸਭਾਵਾਂ ਦੇ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ। ਉਹ…

Read Full News