ਸੁਤੰਤਰਤਾ ਸੰਗਰਾਮੀ ਮਹਿਮਾ ਸਿੰਘ ਧਾਲੀਵਾਲ ਬਾਰੇ ਪੁਸਤਕ ਕੀਤੀ ‘ਲੋਕ ਅਰਪਣ’
ਚੰਡੀਗੜ੍ਹ (ਅਵਤਾਰ ਨਗਲ਼ੀਆ-ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਪੰਜਾਬ ਸਕੱਤਰੇਤ ਸਾਹਿਤ ਸਭਾ (ਰਜਿ:) ਚੰਡੀਗੜ ਅਤੇ ਮੁੱਲਾਂਪੁਰ ਗਰੀਬਦਾਸ ਦੇ ਵਾਸੀਆਂ ਵੱਲੋਂ ਅੱਜ ਪੰਜਾਬ ਕਲਾ ਭਵਨ ਚੰਡੀਗੜ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਆਜ਼ਾਦੀ ਘੁਲਾਟੀਏ ਮਹਿਮਾ ਸਿੰਘ ਧਾਲੀਵਾਲ ਦੇ ਜੀਵਨ ‘ਤੇ ਆਧਾਰਤ ਪੁਸਤਕ ‘ਉੱਘੇ ਸੁਤੰਤਰਤਾ ਸੰਗਰਾਮੀ ਦੀ ਜੀਵਨ ਗਾਥਾ-ਮਹਿਮਾ ਸਿੰਘ ਧਾਲੀਵਾਲ (ਮੁੱਲਾਂਪੁਰ ਗਰੀਬਦਾਸ)’ ਦਾ ਲੋਕ…