ਦੋ ਪੁਸਤਕਾਂ ‘ਸ਼ਬਦਾਂ ਦੇ ਪਾਸਾਰ’ ਤੇ ‘ਮਨੋਵਿਕ੍ਰੀਤਿਓ ਕੇ ਸੰਦਰਭ ਮੇਂ ਹਿੰਦੀ ਉਪਨਿਆਸ’ ਬਾਰੇ ਹੋਈ ਵਿਚਾਰ-ਚਰਚਾ
ਦੋ ਪੁਸਤਕਾਂ ‘ਸ਼ਬਦਾਂ ਦੇ ਪਾਸਾਰ’ ਤੇ ‘ਮਨੋਵਿਕ੍ਰੀਤਿਓ ਕੇ ਸੰਦਰਭ ਮੇਂ ਹਿੰਦੀ ਉਪਨਿਆਸ’ ਬਾਰੇ ਹੋਈ ਵਿਚਾਰ-ਚਰਚਾ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੁਲਾਈ: ਪੰਜਾਬੀ ਸਾਹਿਤ ਸਭਾ ਖਰੜ ਵੱਲੋਂ ਸਥਾਨਕ ਖਾਲਸਾ ਸੈਕੰਡਰੀ ਸਕੂਲ ਵਿਖੇ ਹੋਈ ਇੱਕ ਭਰਵੀਂ ਇੱਕਤਰਤਾ ਜੁੜੀ, ਜਿਸ ਦੀ ਪ੍ਰਧਾਨਗੀ ਉੱਘੇ ਵਿਦਵਾਨ ਤੇ ਆਲੋਚਕ ਪ੍ਰੋ. ਬ੍ਰਹਮਜਗਦੀਸ਼ ਸਿੰਘ ਨੇ ਕੀਤੀ। ਪ੍ਰਧਾਨਗੀ ਮੰਡਲ ਵਿੱਚ ਸਭਾ ਦੇ…