www.sursaanjh.com > ਸਿੱਖਿਆ

ਮੋਹਾਲੀ ਪੁਲਿਸ ਨੇ ਖਰੜ ਵਿੱਚ ਕਾਸੋ ਆਪ੍ਰੇਸ਼ਨ ਕੀਤਾ; ਐਨਡੀਪੀਐਸ ਐਕਟ ਅਧੀਨ ਪਰਚਾ ਦਰਜ 

ਚੰਡੀਗੜ੍ਹ 18 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): “ਯੁੱਧ ਨਸ਼ਿਆ ਵਿਰੁੱਧ” ਰਾਜ ਵਿਆਪੀ ਮੁਹਿੰਮ ਦੇ ਹਿੱਸੇ ਵਜੋਂ, ਜ਼ਿਲ੍ਹਾ ਐਸਏਐਸ ਨਗਰ ਪੁਲਿਸ ਨੇ ਐਸਐਸਪੀ ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਹੇਠ ਅੱਜ ਖਰੜ ਸਿਟੀ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਬੰਗਾਲਾ ਬਸਤੀ ਵਿੱਚ ਇੱਕ ਸਮੂਹਿਕ ਤਲਾਸ਼ੀ ਅਭਿਆਨ (ਕਾਰਡਨ ਅਤੇ ਸਰਚ ਆਪ੍ਰੇਸ਼ਨ) ਕੀਤਾ। ਜਾਣਕਾਰੀ ਦਿੰਦਿਆਂ ਐਸਐਸਪੀ…

Read Full News

ਚੌਪਾਲ ਦੀ ਥ੍ਰਿਲਰ ਸੀਰੀਜ਼ “84 ਤੋ ਬਾਦ” 14 ਅਗਸਤ ਤੋਂ ਪ੍ਰਸਾਰਿਤ ਹੋਵੇਗੀ

ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 13 ਅਗਸਤ: “84 ਤੋ ਬਾਦ” ਦੇ ਟ੍ਰੇਲਰ ਦੀ ਸਫਲਤਾ ਤੋਂ ਬਾਅਦ, ਇਹ  ਸੀਰੀਜ਼ 14 ਅਗਸਤ ਤੋਂ ਪ੍ਰਮੁੱਖ OTT ਪਲੇਟਫਾਰਮ, ਚੌਪਾਲ ‘ਤੇ ਸਟ੍ਰੀਮ ਹੋਵੇਗੀ। ਇੱਕ ਨਕਲੀ ਪੁਲਿਸ ਐਨਕਾਊਂਟਰ ਦੀ ਹੈਰਾਨ ਕਰਨ ਵਾਲੀ ਸੱਚੀ ਕਹਾਣੀ ਦਾ ਨਿਰਦੇਸ਼ਨ ਗੁਰਮੰਤ ਸਿੰਘ ਪਤੰਗਾ ਨੇ ਕੀਤਾ ਹੈ। ਇਹ ਸੀਰੀਜ਼ ਵਰਤਮਾਨ ਅਤੇ ਭੂਤਕਾਲ ਦੇ ਵਿਚਕਾਰ ਘੁੰਮਦੀ ਹੈ ਅਤੇ…

Read Full News

ਹਰਪ੍ਰੀਤ ਸੰਧੂ ਦੀ ਫੋਟੋ ਕਲਾ ਨੁਮਾਇਸ਼ 19 ਤੋਂ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਗਸਤ: ਉੱਘੇ ਫੋਟੋ ਕਲਾਕਾਰ ਹਰਪ੍ਰੀਤ ਸੰਧੂ ਦੀ ਫੋਟੋ ਕਲਾ ਨੁਮਾਇਸ਼ ‘ਪੰਜਾਬ ਇਨ ਫਰੇਮਜ਼’ 19 ਤੋਂ 21 ਅਗਸਤ ਤੱਕ ਇੱਥੇ ਪੰਜਾਬ ਕਲਾ ਭਵਨ ਦੀ ਆਰਟ ਗੈਲਰੀ ਵਿਖੇ ਲਗਾਈ ਜਾ ਰਹੀ ਹੈ। ਪੰਜਾਬ ਦੇ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਦੀ ਇਹ ਨੁਮਾਇਸ਼ ਪੰਜਾਬ ਦੇ ਸੱਭਿਆਚਾਰ, ਵਿਰਸੇ ਅਤੇ ਕੁਦਰਤੀ ਦ੍ਰਿਸ਼ਾਂ ਦਾ ਪ੍ਰਗਟਾਵਾ…

Read Full News

ਸ਼੍ਰੋਮਣੀ ਸਾਹਿਤਕਾਰ ਸਿਰੀ ਰਾਮ ਅਰਸ਼ ਦੇ ਦੇਹਾਂਤ ‘ਤੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਗਸਤ: ਪੰਜਾਬੀ ਸਾਹਿਤ ਜਗਤ ਦੀ ਉੱਘੀ ਸ਼ਖ਼ਸੀਅਤ ਉਸਤਾਦ ਗ਼ਜ਼ਲਗੋ ਸਿਰੀ ਰਾਮ ਅਰਸ਼, ਜਿਨ੍ਹਾਂ ਦਾ ਬੀਤੀ ਰਾਤ ਲੰਮੀ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਮੋਹਾਲੀ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਵੱਡੀ ਗਿਣਤੀ ਵਿੱਚ ਸਾਹਿਤਕਾਰਾਂ, ਪਰਿਵਾਰਕ ਮੈਂਬਰਾਂ ਅਤੇ ਬੁੱਧੀਜੀਵੀਆਂ ਨੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ…

Read Full News

ਮਾਣਕਪੁਰ ਸ਼ੁਰੀਫ਼ ਦਰਗਾਹ ਤੇ ਸ਼ੈੱਡ ਪਾਉਣ ਦਾ ਕੰਮ ਸ਼ੁਰੂ 

ਚੰਡੀਗੜ੍ਹ 16 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਅਧੀਨ ਪੈਂਦੇ ਇਤਿਹਾਸਕ ਪਿੰਡ ਮਾਣਕਪੁਰ ਸੁਰੀਫ਼ ਦੀ  ਦਰਗਾਹ ਵਿਖ਼ੇ ਸਟੇਜ ਤੇ ਸ਼ੈੱਡ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਨੌਜਵਾਨ ਆਗੂ ਪਿੰਕਾ ਸ਼ਾਬਰੀ ਮਾਜਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਵੱਲੋਂ ਸਾਲਾਨਾ ਉਰਸ ਮੌਕੇ ਦਰਗਾਹ ਦੇ…

Read Full News

ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਦਫਤਰ ਵਿਖੇ ਝੰਡਾ ਲਹਿਰਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਅਗਸਤ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਸੰਸਥਾ ਦੇ ਸੈਕਟਰ-41 (ਬਡਹੇੜੀ) ਚੰਡੀਗੜ੍ਹ ਵਿਖੇ ਆਜ਼ਾਦੀ ਦਾ ਦਿਵਸ ਮਨਾਉਣ ਸਬੰਧੀ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਜੋਗ, ਸਲਾਹਕਾਰ ਬਲਵਿੰਦਰ ਸਿੰਘ, ਆਦਿਤਿਆ, ਰਣਜੀਤ ਸਿੰਘ ਅਤੇ ਪਿੰਡ ਬਡਹੇੜੀ ਦੇ ਬਹੁਤ…

Read Full News

ਆਈ.ਆਈ.ਟੀ ਰੂਪਨਗਰ ਵਿਖ਼ੇ ‘ਯੁੱਧ ਨਸ਼ਿਆਂ ਵਿਰੁੱਧ’ ਮਹਾਂ ਨਾਟਕ ਮੁਕਾਬਲੇ ਹੋਏ ਸੰਪੰਨ

ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੇ ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ ਇਹ ਸਮਾਗਮ ਰੂਪਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਗਸਤ: ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਸਕੂਲਾਂ ਦੀਆਂ 15 ਨਾਟਕ ਟੀਮਾਂ ਵੱਲੋਂ ਯੁੱਧ ਨਸ਼ਿਆ ਵਿਰੁੱਧ – ਮਹਾਂ ਨਾਟਕ ਮੁਕਾਬਲਿਆਂ ਵਿੱਚ ਹਿੱਸਾ ਲਿਆ। ਪ੍ਰੋਗਰਾਮ ਦੀ  ਸ਼ੁਰੂਆਤ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਅਤੇ ਏ….

Read Full News

ਪੰਜਾਬ ਕਲਾ ਪਰਿਸ਼ਦ ਵਿਖੇ ਗੁਰਮੁਖੀ ਕੈਲੀਗ੍ਰਾਫੀ ਪ੍ਰਦਰਸ਼ਨੀ ‘ਅਜੂਨੀ’ ਆਰੰਭ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਅਗਸਤ: ਅੱਜ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਿਖੇ ਗੁਰਮੁਖੀ ਕੈਲੀਗ੍ਰਾਫੀ ਪ੍ਰਦਰਸ਼ਨੀ ‘ਅਜੂਨੀ’ ਦੀ ਸ਼ੁਰੂਆਤ ਹੋਈ। ਇਸ ਪ੍ਰਦਰਸ਼ਨੀ ਦਾ ਉਦਘਾਟਨ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਉੱਘੇ ਚਿੱਤਰਕਾਰ ਤੇ ਕਵੀ ਸ਼੍ਰੀ ਸਵਰਨਜੀਤ ਸਵੀ ਨੇ ਸ਼ਮਾ ਰੌਸ਼ਨ ਕਰਕੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਕਲਾ ਪਰਿਸ਼ਦ ਵੱਲੋਂ ਇਸੇ ਸਾਲ ਜਲਦੀ ਹੀ ਸ਼੍ਰੀ ਗੁਰੂ…

Read Full News

ਪੂਰਵੀ ਸ਼ਰਮਾ ਨੇ ਇੱਕ ਵਾਰ ਫਿਰ ਵਿਦੇਸ਼ੀ ਧਰਤੀ ਤੇ ਚਮਕਾਇਆ ਇਲਾਕੇ ਦਾ ਨਾਮ 

ਚੰਡੀਗੜ੍ਹ 9 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਗੋਲੂ ਪਹਿਲਵਾਨ ਦੀ ਹੋਣਹਾਰ ਬੇਟੀ ਅਤੇ ਅਖਾੜਾ ਮੁੱਲਾਂਪੁਰ ਗਰੀਬਦਾਸ ਦੀ ਪਹਿਲਵਾਨ ਪੂਰਵੀ ਸ਼ਰਮਾ ਨੇ ਇੱਕ ਵਾਰ ਫਿਰ ਵਿਦੇਸ਼ੀ ਧਰਤੀ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਬੀਤੇ ਦਿਨੀਂ ਹਾਂਗਕਾਂਗ ਵਿਖੇ ਹੋਈ ਰੈਸਲਿੰਗ ਚੈਂਪੀਅਨਸ਼ਿਪ ਵਿੱਚ ਪੂਰਵੀ ਸ਼ਰਮਾ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਬ੍ਰਾਊਜ਼ ਮੈਡਲ ਹਾਸਲ ਕੀਤਾ ਹੈ। ਇਸ…

Read Full News

“ਯੁੱਧ ਨਸ਼ਿਆਂ ਵਿਰੁੱਧ “ਸਕੂਲਾਂ ਵਿੱਚ ਸਮੇਂ ਦੀ ਲੋੜ 

ਚੰਡੀਗੜ੍ਹ 7 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਸੂਬੇ ਨੂੰ ਸਿੱਖਿਆ ਵਿੱਚ ਅੱਵਲ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਕਦੇ ਸਕੂਲ ਮੁਖੀਆਂ ਨੂੰ ਸਿੰਘਾਪੁਰ ਤੇ ਕਦੇ ਫਿਨਲੈਂਡ ਆਧੁਨਿਕ ਟ੍ਰੇਨਿੰਗ ਲਈ ਭੇਜਿਆ ਗਿਆ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਰਫ਼ਤਾਰ ਫੜੀ। ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ“ ਜਿਹੜਾ ਲਗਭਗ ਪਿਛਲੇ 160 ਦਿਨਾਂ ਤੋਂ ਚੱਲ ਰਿਹਾ ਹੈ…

Read Full News