www.sursaanjh.com > ਸਿੱਖਿਆ

ਲੋੜਵੰਦ ਮਰੀਜ਼ ਜਸਵਿੰਦਰ ਕੌਰ ਦੀ ਕੀਤੀ ਗਈ ਵਿੱਤੀ ਸਹਾਇਤਾ – ਸੋਮ ਨਾਥ ਭੱਟ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਗਸਤ: ਪਰਮ ਸੇਵਾ ਵੈਲਫੇਅਰ ਸੁਸਾਇਟੀ, ਪੰਜਾਬ ਲੰਮੇ ਸਮੇਂ ਤੋਂ ਹਮੇਸ਼ਾ ਗਰੀਬ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਵਿੱਚ ਮੋਹਰੀ ਭੂਮਿਕਾ ਨਿਭਾ ਰਿਹਾ ਹੈ। ਸੁਸਾਇਟੀ ਦੇ ਜਨਰਲ ਸਕੱਤਰ ਸੁਰਜੀਤ ਸੁਮਨ ਵੱਲੋਂ ਧਿਆਨ ਵਿੱਚ ਲਿਆਉਣ ‘ਤੇ ਸੁਸਾਇਟੀ ਦੇ ਪ੍ਰਧਾਨ ਸ੍ਰੀ ਸੋਮ ਨਾਥ ਭੱਟ ਵੱਲੋਂ ਸ੍ਰੀਮਤੀ ਜਸਵਿੰਦਰ ਕੌਰ ਵਿਧਵਾ ਪਤਨੀ ਸ੍ਰੀ ਅਜਮੇਰ…

Read Full News

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਮਹਾਰਾਸ਼ਟਰ ਸਰਕਾਰ ਦੇ ਸਿੱਖ ਸ਼ਹਾਦਤਾਂ ਦੇ ਇਤਿਹਾਸ ਨੂੰ ਸਿਲੇਬਸ ਵਿੱਚ ਸ਼ਾਮਲ ਕਰਨ ਦੀ ਭਰਵੀਂ ਸ਼ਲਾਘਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਗਸਤ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਮਹਾਰਾਸ਼ਟਰ ਸਰਕਾਰ ਅਤੇ ਮੁੰਬਈ ਯੂਨੀਵਰਸਿਟੀ ਦੀ ਸਿੱਖ ਸ਼ਹਾਦਤ ਦੇ ਇਤਿਹਾਸ ਨੂੰ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਭਰਵੀਂ ਸ਼ਲਾਘਾ ਕੀਤੀ ਗਈ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ, ਸੀਨੀਅਰ ਮੀਤ…

Read Full News

ਮੋਹਾਲੀ ਸ਼ਹਿਰ ਨੂੰ ਦੁਨੀਆ ਦੇ ਨਕਸ਼ੇ ਵਿੱਚ ਉੱਭਰਦਾ ਵੇਖਣਾ ਚਾਹੁੰਦਾ ਹਾਂ: ਮੇਅਰ ਜੀਤੀ ਸਿੱਧੂ 

ਤੀਆਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ  ਮੋਹਾਲੀ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 2 ਅਗਸਤ: ਸਰਦਾਰ ਅਮਰਜੀਤ ਸਿੰਘ (ਜੀਤੀ ਸਿੱਧੂ) ਮੇਅਰ, ਐਸ ਏ ਐਸ ਨਗਰ,ਮੋਹਾਲੀ  ਦੀ ਅਗਵਾਈ ਵਿੱਚ ਅੱਜ ਤੀਆਂ ਦਾ ਤਿਉਹਾਰ ਸੈਕਟਰ 70 ਮੋਹਾਲੀ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ। ਉਚੇਚੇ ਤੌਰ ਤੇ ਹਾਜ਼ਰ ਹੋਏ ਜੀਤੀ ਸਿੱਧੂ ਨੇ ਹਾਜ਼ਰੀਨਾਂ ਦੇ ਭਰਵੇਂ ਇਕੱਠ ਵਿੱਚ ਕਿਹਾ…

Read Full News

ਦਿ ਰੌਇਲ ਗਲੋਬਲ ਸਕੂਲ ਵਿੱਚ ਮਨਾਇਆ ਤੀਆਂ ਦਾ ਤਿਉਹਾਰ, ਤੀਜ ਦਾ ਤਾਜ ਨਵਜੋਤ ਕੌਰ ਦੇ ਸਿਰ ਸੱਜਿਆ

ਮਾਨਸਾ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 2 ਅਗਸਤ: ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ  ਭੀਖੀ, ਮਾਨਸਾ ਵਿਖੇ ਤੀਆਂ ਦਾ ਤਿਉਹਾਰ ਬੜੀ ਰੌਣਕ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਾਰੇ ਸਕੂਲ ਦਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗਿਆ ਹੋਇਆ ਸੀ। ਵਿਦਿਆਰਥਣਾਂ ਨੇ ਰਵਾਇਤੀ ਪਹਿਰਾਵੇ ਪਹਿਨੇ ਅਤੇ ਪਿੰਡਾਂ ਦੀਆਂ ਰੀਤਾਂ-ਰਿਵਾਜਾਂ ਦੀ ਸੋਹਣੀ ਝਲਕ ਪੇਸ਼ ਕੀਤੀ। ਇਸ…

Read Full News

ਇੰਡੋ-ਨੇਪਾਲ ਯੂਥ ਗੇਮਾਂ ’ਚ 2025: ਭੁਪਿੰਦਰ ਸਿੰਘ ਭਾਗੋਮਾਜਰਾ ਨੇ ਜਿੱਤੇ ਸੋਨੇ ਅਤੇ ਚਾਂਦੀ ਦੇ ਤਗ਼ਮੇ – ਜਸਵਿੰਦਰ ਸਿੰਘ ਕਾਈਨੌਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਗਸਤ: ਨੇਪਾਲ ਦੇ ਖੂਬਸੂਰਤ ਸ਼ਹਿਰ ਪੋਖਰਾ ਵਿੱਚ ਹਾਲ ਹੀ ਵਿੱਚ ਸੰਪੰਨ ਹੋਈ ਇੰਡੋ-ਨੇਪਾਲ ਯੂਥ ਗੇਮਜ਼ ਚੈਂਪੀਅਨਸ਼ਿਪ 2025 ਵਿੱਚ ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਪਿੰਡ ਭਾਗੋਮਾਜਰਾ ਦੇ ਸਪੂਤ ਭੁਪਿੰਦਰ ਸਿੰਘ ਭਾਗੋਮਾਜਰਾ ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨਾਲ ਸਭ ਨੂੰ ਹੈਰਾਨ ਕਰ ਦਿੱਤਾ। ਉਨ੍ਹਾਂ ਨੇ ਇਸ ਵੱਕਾਰੀ ਮੁਕਾਬਲੇ ਵਿੱਚ ਦੋ ਸੋਨ…

Read Full News

ਫੇਫੜਿਆਂ ਦਾ ਕੈਂਸਰ ਦੁਨੀਆ ਭਰ ਵਿਚ ਆਮ ਕੈਂਸਰ

ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 1 ਅਗਸਤ: ਫੇਫੜਿਆਂ ਦਾ ਕੈਂਸਰ ਦੁਨੀਆ ਭਰ ਵਿੱਚ ਸਭ ਤੋਂ ਆਮ ਕੈਂਸਰ ਹੈ। ਚੀਨ, ਅਮਰੀਕਾ, ਜਾਪਾਨ ਅਤੇ ਭਾਰਤ ਫੇਫੜਿਆਂ ਦੇ ਕੈਂਸਰ ਦੇ ਸਭ ਤੋਂ ਵੱਧ ਕੇਸਾਂ ਵਾਲੇ ਚੋਟੀ ਦੇ 4 ਦੇਸ਼ਾਂ ਵਿੱਚ ਸ਼ਾਮਲ ਹਨ। ਭਾਰਤ ਫੇਫੜਿਆਂ ਦੇ ਕੈਂਸਰ ਤੋਂ ਸਭ ਤੋਂ ਵੱਧ ਮੌਤ ਦਰ ਵਾਲੇ ਚੋਟੀ ਦੇ 4…

Read Full News

ਨਵੀਂ ਉਮੰਗ/ ਰੁਪਿੰਦਰ ਕੌਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਅਗਸਤ: ਨਵੀਂ ਉਮੰਗ ਤੇ ਨਵੀਂ ਸੋਚ ਨਾਲ ਕਰਿਆ ਸਕਾਊਟ ਗਾਈਡ ‘ਚ ਪ੍ਰਵੇਸ਼। ਸੁਣ ਕੇ ਸੈਕ੍ਰੇਟਰੀ ਸਾਹਿਬ ਦੀਆਂ ਗੱਲਾਂ ਦਿਲ ਤੋਂ ਮੰਨਾਂ ਸਾਰੇ ਆਦੇਸ਼। ਲਾਰਡ ਰਾਬਰਟ ਤੇ ਓਲੇਵ ਐਸਟੀ ਕਲੇਅਰ ਦਾ ਸੁਣ ਕੇ ਇਤਿਹਾਸ। ਪਤਾ ਲੱਗਿਆ ਉਹਨਾਂ ਦੇ ਜਜ਼ਬੇ ਤੇ ਜੀਵਨ ਬਾਰੇ ਖਾਸ। ਅਲੱਗ ਹੀ ਮਜ਼ਾ ਸੀ ਅਨੁਸ਼ਾਸ਼ਨ ਨੂੰ…

Read Full News

ਮਿਸ਼ਨ ਉਮੀਦ ਤਹਿਤ ਪੰਜਾਬ ਸੂਬਾ ਡਬਲਯੂ.ਐਚ.ਓ. ਦੇ ਸਮਰਥਨ ਨਾਲ ਮਿਆਰੀ ਕੈਂਸਰ ਦੇਖਭਾਲ ਸੇਵਾਵਾਂ ਦੇਣ ਵਿੱਚ ਬਣੇਗਾ ਮੋਹਰੀ ਕੈਂਸਰ ਦਾ ਜਲਦ ਪਤਾ ਲਗਾਉਣਾ ਹੀ ਇਸਦੇ ਪ੍ਰਭਾਵਸ਼ਾਲੀ ਇਲਾਜ ਦੀ ਕੁੰਜੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਡਾ. ਰੋਡਰਿਕੋ ਐੱਚ. ਆਫਰਿਨ ਨੇ ਜਨਤਕ ਸਿਹਤ ਪ੍ਰਤੀ ਪੰਜਾਬ ਦੇ ਪ੍ਰਭਾਵਸ਼ਾਲੀ ਦ੍ਰਿਸ਼ਟੀਕੋਣ ਅਤੇ ਐਨਸੀਡੀਜ਼ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਯਤਨਾਂ ਦੀ ਕੀਤੀ…

Read Full News

ਪੰਜਾਬ ’ਚ ਭੀਖ ਮੰਗ ਰਹੇ ਬੱਚਿਆਂ ਦੀ ਜ਼ਿੰਦਗੀ ਬਦਲ ਰਹੀ ਹੈ – ਪ੍ਰੋਜੈਕਟ ਜੀਵਨਜੋਤ 2.0 ਦੇ ਨਤੀਜੇ ਆ ਰਹੇ ਹਨ ਸਾਹਮਣੇ: ਡਾ ਬਲਜੀਤ ਕੌਰ

16 ਜ਼ਿਲ੍ਹਿਆਂ ’ਚ ਛਾਪੇ, ਸਿਰਫ਼ 2 ਬੱਚੇ ਮਿਲੇ ਭੀਖ ਮੰਗਦੇ – ਸੂਬਾ ਵਿਆਪੀ ਮੁਹਿੰਮ ਹੋ ਰਹੀ ਪ੍ਰਭਾਵਸ਼ਾਲੀ ਡੀ.ਐਨ.ਏ. ਟੈਸਟਿੰਗ, ਐਫ.ਆਈ.ਆਰਾਂ ਤੇ ਮਾਪਿਆਂ ਨੂੰ ਚੇਤਾਵਨੀ – ਡਾ. ਬਲਜੀਤ ਕੌਰ ਨੇ ਦਿੱਤਾ ਸਖ਼ਤ ਸੁਨੇਹਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੁਲਾਈ: ਭੀਖ ਮੰਗਣ ਵਾਲੇ ਬੱਚਿਆਂ ਦੀ ਜ਼ਿੰਦਗੀ ਨੂੰ ਸੜਕਾਂ ਤੋਂ ਸੁਰੱਖਿਅਤ, ਸਿੱਖਿਆ ਅਤੇ ਆਤਮ-ਨਿਰਭਰ ਜੀਵਨ ਵੱਲ…

Read Full News

ਜਿਸ ਘਰ ਧੀਆਂ, ਉਸ ਘਰ ਤੀਆਂ’ ਪ੍ਰੋਗਰਾਮ ਕਰਵਾਇਆ, ਖੀਰ ਪੂੜਿਆਂ ਦਾ ਲੰਗਰ ਲਾਇਆ

ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 29 ਜੁਲਾਈ: ‘ਜਿਸ ਘਰ ਧੀਆਂ, ਉਸ ਘਰ ਤੀਆਂ’ ਦੇ ਬੈਨਰ ਹੇਠ ਚੰਨੀ ਸੱਭਿਆਚਾਰਕ ਮੰਚ ਦੇ ਪ੍ਰਧਾਨ ਸਵਰਨ ਸਿੰਘ ਚੰਨੀ ਅਤੇ ਪੰਜਾਬੀ ਕਲਾ ਕੇਂਦਰ ਦੇ ਪ੍ਰਧਾਨ ਬਲਕਾਰ ਸਿੰਘ ਸਿੱਧੂ ਵੱਲੋਂ ਸੈਕਟਰ 42 ਚੰਡੀਗੜ੍ਹ ਦੀ ਝੀਲ ‘ਤੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਸ਼ਾਨਦਾਰ ਪ੍ਰੋਗਰਾਮ ਨੂੰ ਨੇਪਰੇ …

Read Full News