www.sursaanjh.com > ਸਿੱਖਿਆ

ਪ੍ਰਿੰ. ਬਹਾਦਰ ਸਿੰਘ ਗੋਸਲ ਦੀ  ਪੁਸਤਕ ‘‘ਪੰਜਾਬ ਕਰਾਂ ਕੀ ਸਿਫਤ ਤੇਰੀ’’ ਦਾ ਲੋਕ ਅਰਪਣ, ਤਾਜਪੋਸ਼ੀ ਅਤੇ ਸਨਮਾਨ ਸਮਾਰੋਹ ਸੰਪੰਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੂਨ: ਅੱਜ ਇੰਡਕ ਆਰਟਸ ਵੈਲਫੇਅਰ ਕੌਸਲ ਦੇ ਚੰਡੀਗੜ੍ਹ ਯੂਨਿਟ ਵਲੋਂ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪੁਸਤਕ ‘‘ਪੰਜਾਬ ਕਰਾਂ ਕੀ ਸਿਫਤ ਤੇਰੀ’’ ਦਾ ਲੋਕ ਅਰਪਣ, ਸੰਸਥਾ ਦੇ ਅਹੁਦੇਦਾਰਾਂ ਦੀ ਤਾਜਪੋਸ਼ੀ ਅਤੇ ਪੁਸਤਕ ਵਿਚਲੇ 27 ਲੇਖਕਾਂ ਅਤੇ ਲੇਖਿਕਾਵਾਂ…

Read Full News

ਪੰਜਾਬ ਮੰਡੀ ਬੋਰਡ ਦੇ ਰਿਟਾਇਰਡ ਅਧਿਕਾਰੀਆਂ/ਕਰਮਚਾਰੀਆਂ ਨੇ ਬਰੈਂਪਟਨ (ਕੈਨੇਡਾ) ਵਿਖੇ ਕੀਤੀ ਮਿੱਤਰ ਮਿਲ਼ਣੀ -ਇੰਦਰਜੀਤ ਪ੍ਰੇਮੀ

ਬਰੈਂਪਟਨ (ਕੈਨੇਡਾ) (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੂਨ: ਪੰਜਾਬ ਮੰਡੀ ਬੋਰਡ ਦੇ ਰਿਟਾਇਰਡ ਇੰਜੀਨੀਅਰ ਦਿਲਜੀਤ ਸਿੰਘ ਗਿੱਲ ਦੇ ਯਤਨਾਂ ਸਦਕਾ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਵੱਡੀ ਮਿੱਤਰ ਮਿਲ਼ਣੀ ਦਾ ਆਯੋਜਨ ਕੀਤਾ ਗਿਆ। ਦੱਸਣਯੋਗ ਹੈ ਕਿ ਬੋਰਡ ਦੇ ਕਈ ਅਧਿਕਾਰੀ ਤੇ ਕਰਮਚਾਰੀ ਆਪਣੇ ਬੱਚਿਆਂ ਨੂੰ ਮਿਲਣ ਲਈ ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿੱਚ ਅਕਸਰ ਜਾਂਦੇ…

Read Full News

ਲੋੜਬੰਦ ਮਰੀਜ਼ ਦੀ ਕੀਤੀ ਵਿੱਤੀ ਸਹਾਇਤਾ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੂਨ: ਪਰਮ ਸੇਵਾ ਵੈਲਫੇਅਰ ਸੁਸਾਇਟੀ ਦੇ ਧਿਆਨ ਵਿੱਚ ਆਉਣ ‘ਤੇ ਸੁਸਾਇਟੀ ਵੱਲੋਂ ਲੋੜਬੰਦ ਮਰੀਜ਼ ਗੁਰਮੁਖ ਸਿੰਘ, ਪਿੰਡ ਸਲਾਹਪੁਰ, ਜਿਸ ਦੇ ਦਿਲ ਦਾ ਅਪਰੇਸ਼ਨ ਪੀ.ਜੀ.ਆਈ. ਚੰਡੀਗੜ੍ਹ ਵਿਖੇ ਹੋਇਆ ਹੈ, ਦੇ ਇਲਾਜ ਲਈ 15,000/- ਰੁਪਏ ਦੀ ਸਹਾਇਤਾ ਕੀਤੀ ਗਈ। ਇਹ ਵਿੱਤੀ ਸਹਾਇਤਾ ਸੁਸਾਇਟੀ ਦੇ ਸਰਗਰਮ ਮੈਂਬਰ ਡਾ. ਸੰਤ ਸੁਰਿੰਦਰਪਾਲ ਸਿੰਘ…

Read Full News

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਸ਼ੁਰੂਆਤੀ ਗੇੜ ਵਿੱਚ 7 ਵਿਦਿਆਰਥੀਆਂ ਨੇ ਲਿਆ ਦਾਖਲਾ; ਕੋਰਸ ਵਿੱਚ ਦਾਖਲੇ 15 ਅਗਸਤ ਤੱਕ ਖੁੱਲ੍ਹੇ: ਹਰਜੋਤ ਬੈਂਸ ਮੁਲਕ ਭਰ ਵਿੱਚ ਆਪਣੀ ਕਿਸਮ ਦੇ ਪਹਿਲੇ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ 50 ਫ਼ੀਸਦੀ ਟਿਊਸ਼ਨ ਫੀਸ ਅਤੇ ਮਾਸਿਕ ਵਜ਼ੀਫੇ ਦਾ ਮਿਲੇਗਾ ਲਾਭ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੂਨ: ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ…

Read Full News

ਸਾਇੰਸ ਸਿਟੀ ਵਿਖੇ ਕੁਦਰਤੀ ਫ਼ੋਟੋਗ੍ਰਾਫ਼ੀ ਦਿਵਸ ‘ਤੇ ਕੁਦਰਤੀ ਨਜ਼ਾਰਿਆਂ ਦੀ ਪ੍ਰਦਰਸ਼ਨੀ 

ਕੁਦਰਤ ਦੀ ਸੁਰੱਖਿਆ ਲਈ ਫ਼ੋਟੋਗ੍ਰਾਫ਼ੀ ਸ਼ਕਤੀਸ਼ਾਲੀ ਸਾਧਨ  ਕਪੂਰਥਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੂਨ: ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ “ਕੁਦਰਤੀ ਫ਼ੋਟੋਗ੍ਰਾਫ਼ੀ ਦਿਵਸ” ‘ਤੇ  ਇਕ ਪ੍ਰੇਰਨਾਦਾਇਕ ਫ਼ੋਟੋ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਉਦੇਸ਼ ਜਿੱਥੇ ਕੁਦਰਤ ਦੀ ਮਹਹੱਤਾ ਪ੍ਰਤੀ ਆਮ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨੀ ਸੀ, ਉੱਥੇ ਹੀ ਸਾਡੀ ਮਨਾਸਿਕ ਤੇ ਸਰੀਰਕ ਤੰਦਰੁਸਤੀ ਉਪਰ ਕੁਦਰਤ…

Read Full News

ਜੀਤੀ ਪਡਿਆਲਾ ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਸੈਣੀ ਮਾਜਰਾ ‘ਚ ਮੀਟਿੰਗ

ਚੰਡੀਗੜ੍ਹ 13 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਾਂਗਰਸ ਕਮੇਟੀ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸੈਣੀ ਮਾਜਰਾ (ਨੇੜੇ ਸਲੇਮਪੁਰ ਖੁਰਦ) ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਮੀਟਿੰਗ ਰਾਹੀਂ ਪਿੰਡ ਦੀਆਂ ਮੁੱਖ ਸਮੱਸਿਆਵਾਂ ਸੁਣੀਆਂ ਅਤੇ ਪਿੰਡ…

Read Full News

ਸੁਤੰਤਰਤਾ ਸੰਗਰਾਮੀ ਮਹਿਮਾ ਸਿੰਘ ਧਾਲੀਵਾਲ ਬਾਰੇ ਪੁਸਤਕ ਕੀਤੀ  ‘ਲੋਕ ਅਰਪਣ’

ਚੰਡੀਗੜ੍ਹ (ਅਵਤਾਰ ਨਗਲ਼ੀਆ-ਸੁਰ ਸਾਂਝ ਡਾਟ ਕਾਮ ਬਿਊਰੋ),  12 ਜੂਨ: ਪੰਜਾਬ ਸਕੱਤਰੇਤ ਸਾਹਿਤ ਸਭਾ (ਰਜਿ:) ਚੰਡੀਗੜ ਅਤੇ ਮੁੱਲਾਂਪੁਰ ਗਰੀਬਦਾਸ ਦੇ ਵਾਸੀਆਂ ਵੱਲੋਂ ਅੱਜ ਪੰਜਾਬ ਕਲਾ ਭਵਨ ਚੰਡੀਗੜ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਆਜ਼ਾਦੀ ਘੁਲਾਟੀਏ ਮਹਿਮਾ ਸਿੰਘ ਧਾਲੀਵਾਲ ਦੇ ਜੀਵਨ ‘ਤੇ ਆਧਾਰਤ ਪੁਸਤਕ ‘ਉੱਘੇ ਸੁਤੰਤਰਤਾ ਸੰਗਰਾਮੀ ਦੀ ਜੀਵਨ ਗਾਥਾ-ਮਹਿਮਾ ਸਿੰਘ ਧਾਲੀਵਾਲ (ਮੁੱਲਾਂਪੁਰ ਗਰੀਬਦਾਸ)’ ਦਾ ਲੋਕ…

Read Full News

ਉੱਘੇ ਸੁਤੰਤਰਤਾ ਸੰਗਰਾਮੀ ਦੀ ਜੀਵਨ ਗਾਥਾ-ਮਹਿਮਾ ਸਿੰਘ ਧਾਲੀਵਾਲ (ਮੁੱਲਾਂਪੁਰ ਗਰੀਬਦਾਸ) ਦਾ ਲੋਕ ਅਰਪਣ ਅੱਜ ਬਾਅਦ ਦੁਪਹਿਰ 3.00 ਵਜੇ

ਚੰਡੀਗੜ੍ਹ 8 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਸਬਾ ਮੁੱਲਾਂਪੁਰ ਗਰੀਬਦਾਸ ਦੇ ਉੱਘੇ ਸੁਤੰਤਰਤਾ ਸੰਗਰਾਮੀ ਮਹਿਮਾ ਸਿੰਘ ਧਾਲੀਵਾਲ ਦੇ ਜੀਵਨ ਤੇ ਆਧਾਰਤ ਸਪਤਰਿਸ਼ੀ ਪਬਲੀਕੇਸ਼ਨ ਵੱਲੋਂ ਛਾਪੀ ਪੁਸਤਕ ‘ਉੱਘੇ ਸੁਤੰਤਰਤਾ ਸੰਗਰਾਮੀ ਦੀ ਜੀਵਨ ਗਾਥਾ- ਮਹਿਮਾ ਸਿੰਘ ਧਾਲੀਵਾਲ (ਮੁੱਲਾਂਪੁਰ ਗਰੀਬਦਾਸ)’ ਦਾ ਲੋਕ ਅਰਪਣ ਅੱਜ 11 ਜੂਨ ਨੂੰ ਬਾਅਦ ਦੁਪਹਿਰ 3.00 ਵਜੇ, ਪੰਜਾਬ ਕਲਾ ਭਵਨ ਸੈਕਟਰ, 16…

Read Full News

ਉੱਘੇ ਸੁਤੰਤਰਤਾ ਸੰਗਰਾਮੀ ਮਹਿਮਾ ਸਿੰਘ ਧਾਲੀਵਾਲ ਬਾਰੇ ਪੁਸਤਕ ਦਾ ਲੋਕ ਅਰਪਣ 11 ਜੂਨ ਨੂੰ

ਚੰਡੀਗੜ੍ਹ 8 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜਿਲ੍ਹ ਦੇ ਕਸਬਾ ਮੁੱਲਾਂਪੁਰ ਗਰੀਬਦਾਸ ਦੇ ਉੱਘੇ ਸੁਤੰਤਰਤਾ ਸੰਗਰਾਮੀ ਮਹਿਮਾ ਸਿੰਘ ਧਾਲੀਵਾਲ ਦੇ ਜੀਵਨ ਤੇ ਆਧਾਰਤ ਸਪਤਰਿਸ਼ੀ ਪਬਲੀਕੇਸ਼ਨ ਵੱਲੋਂ ਛਾਪੀ ਪੁਸਤਕ ‘ਉੱਘੇ ਸੁਤੰਤਰਤਾ ਸੰਗਰਾਮੀ ਦੀ ਜੀਵਨ ਗਾਥਾ- ਮਹਿਮਾ ਸਿੰਘ ਧਾਲੀਵਾਲ (ਮੁੱਲਾਂਪੁਰ ਗਰੀਬਦਾਸ)’ ਦਾ ਲੋਕ ਅਰਪਣ 11 ਜੂਨ ਨੂੰ ਪੰਜਾਬ ਕਲਾ ਭਵਨ ਸੈਕਟਰ, 16 ਚੰਡੀਗੜ ਵਿਖੇ ਹੋਵੇਗਾ।…

Read Full News

ਪੰਜਾਬ ਵਿਧਾਨ ਸਭਾ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵਾਂ ਸ਼ਹੀਦੀ ਦਿਵਸ ਮਨਾਉਣ ਦੇ ਸਬੰਧ ਵਿੰਚ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪੰਜਾਬੀ ਅਦਾਕਾਰਾਂ ਨਾਲ ਮੀਟਿੰਗ ਕੀਤੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪ੍ਰਸਿੱਧ ਪੰਜਾਬੀ ਅਦਾਕਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਉਨ੍ਹਾਂ ਨੇ ਸੁਝਾਅ ਅਤੇ ਪ੍ਰਸਤਾਵ ਦਿੱਤੇ, ਜੋ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ…

Read Full News