Breaking
www.sursaanjh.com > ਸਿੱਖਿਆ

ਦਿ ਰੌਇਲ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਸੰਵਿਧਾਨ ਦਿਵਸ

ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 26 ਨਵੰਬਰ: ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ, ਭੀਖੀ, ਮਾਨਸਾ ਵਿਖੇ 26 ਨਵੰਬਰ, ਸੰਵਿਧਾਨ ਦਿਵਸ ਦੇ ਮੌਕੇ ’ਤੇ ਸਕੂਲ ਵਿੱਚ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਯੋਗਿਤਾ ਭਾਟੀਆ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਮਹੱਤਵ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੇਸ਼ ਪ੍ਰਤੀ…

Read More

ਭਾਸ਼ਾ ਵਿਭਾਗ, ਪੰਜਾਬ ਵੱਲੋਂ ਕਹਾਣੀਕਾਰ ਪਰਮਜੀਤ ਮਾਨ ਦੀ ਪੁਰਸਕਰਿਤ ਪੁਸਤਕ ‘ਸਮੁੰਦਰਨਾਮਾ’ ‘ਤੇ ਹੋਈ ਬੈਠਕ ਦੌਰਾਨ ਭਰਵੀਂ ਚਰਚਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਨਵੰਬਰ: ਲਾਲਾ ਲਾਜਪਤ ਰਾਏ ਭਵਨ ਚੰਡੀਗੜ੍ਹ ਵਿਖੇ ਪਰਮਜੀਤ ਮਾਨ ਦੀ ਪੁਸਤਕ ‘ਸਮੁੰਦਰਨਾਮਾ’ ਉੱਤੇ  ‘ਬੈਠਕ’ ਦੌਰਾਨ ਇੱਕ ਵਿਲੱਖਣ ਗੋਸ਼ਟੀ ਹੋਈ। ਇਸ ਬੈਠਕ ਵਿੱਚ ਡਾ. ਲਾਭ ਸਿੰਘ ਖੀਵਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ਪ੍ਰਿੰਸੀਪਲ ਸਤਨਾਮ ਸਿੰਘ ਸ਼ੋਕਰ ਵੱਲੋਂ ਪ੍ਰਧਾਨਗੀ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਪੁਸਤਕ ਨੂੰ ਇਸੇ ਸਾਲ…

Read More

ਇੰਜੀ. ਐਲਵਿਨ ਜੱਸਲ ਨੇ ਪੋਸੂ ਵੱਲੋਂ ਪਲਾਟ ਖਰੀਦਣ ਲਈ ਹੁਣ ਤੱਕ 2,01,000/-(ਦੋ ਲੱਖ ਇੱਕ ਹਾਜ਼ਰ ਰੁਪਏ) ਦੀ ਸਹਾਇਤਾ ਕੀਤੀ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 24 ਨਵੰਬਰ: ਪਾਵਰ ਆਫ ਸੋਸ਼ਲ ਯੂਨਿਟੀ ਦੇ ਪ੍ਰਧਾਨ ਸ਼੍ਰੀ ਫ਼ਕੀਰ ਚੰਦ ਜੱਸਲ ਜੀ ਦੇ ਸਪੁੱਤਰ ਇੰਜੀਨੀਅਰ ਐਲਵਿਨ ਜੱਸਲ ਨੇ ਆਪਣੇ ਸਵਰਗਵਾਸੀ ਦਾਦਾ ਸ਼੍ਰੀ ਸਾਧੂ ਰਾਮ ਅਤੇ ਦਾਦੀ ਸ਼੍ਰੀਮਤੀ ਮੰਗਤੀ, ਪਿੰਡ ਬਸੇਸ਼ਰ ਪੁਰ, ਤਹਿਸੀਲ ਅਤੇ ਜ਼ਿਲ੍ਹਾ ਜਲੰਧਰ ਜੀ ਦੀ ਯਾਦ ਵਿੱਚ ਪੋਸੂ ਵੱਲੋਂ ਖਰੀਦੇ ਜਾ ਰਹੇ 1815 ਵਰਗ ਗਜ਼ ਦੇ…

Read More

ਘੋੜ ਸਵਾਰੀ ਮੁਕਾਬਲਿਆਂ ਦੌਰਾਨ “ਫ਼ਾਲਟ ਐਂਡ ਆਊਟ“ ਈਵੈਂਟ ਕਰਵਾਇਆ ਗਿਆ

ਚੰਡੀਗੜ੍ਹ  23 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਮੋਹਾਲੀ ਵਿਖੇ ਫੋਰੈਸਟ ਹਿੱਲ, ਪਿੰਡ ਕਰੋਰਾ ਵਿਖੇ ਚੱਲ ਰਹੇ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੌਰਾਨ ਅੱਜ “ਫ਼ਾਲਟ ਐਂਡ ਆਊਟ“ ਈਵੈਂਟ ਕਰਵਾਇਆ ਗਿਆ। ਅੱਜ ਮੁੱਖ ਮਹਿਮਾਨ ਵਜੋਂ ਜ਼ਿਲ੍ਹੇ ਦੇ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਅਤੇ ਕੁਸ਼ਲ ਸਿੰਗਲਾ ਸਿਵਲ ਜੱਜ ਨੇ ਸ਼ਮੂਲੀਅਤ ਕੀਤੀ…

Read More

ਰੋਬੋਟਿਕ ਸਰਜਰੀ ਕੈਂਸਰ ਦੇ ਮਰੀਜ਼ਾਂ ਲਈ ਵਰਦਾਨ: ਡਾਕਟਰ ਪਵਨਿੰਦਰ ਲਾਲ

ਪਾਰਕ ਗ੍ਰਾਸੀਅਨ ਹਸਪਤਾਲ ਵਲੋਂ ਇੰਸਟੀਚਿਊਟ ਆਈਐਮਏਆਰਐਸ ਦੀ ਸ਼ੁਰੂਆਤ ਵਿਸ਼ਵ ਪ੍ਰਸਿੱਧ ਡਾਕਟਰ ਪਵਨਿੰਦਰ ਲਾਲ ਆਈਐਮਏਆਰਐਸ ਦੇ ਚੇਅਰਮੈਨ ਨਿਯੁਕਤ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 21 ਨਵੰਬਰ: ਰੋਬੋਟਿਕ ਸਰਜਰੀ ਜਟਿਲ ਬਿਮਾਰੀਆਂ ਦੇ ਇਲਾਜ ਵਿੱਚ ਇਨਕਲਾਬੀ ਤਬਦੀਲੀ ਦੇ ਤੌਰ ‘ਤੇ ਸਾਹਮਣੇ ਆ ਰਹੀ ਹੈ। ਇਹ ਤਕਨੀਕ ਉੱਚ ਪੱਧਰੀ ਕੈਂਸਰ ਅਤੇ ਹੋਰ ਗੰਭੀਰ ਰੋਗਾਂ ਨਾਲ ਜੂਝ ਰਹੇ ਮਰੀਜ਼ਾਂ…

Read More

ਸਰਵ ਭਾਰਤੀ ਪੰਜਾਬੀ ਸ਼ਾਰਟਹੈਂਡ ਅਤੇ ਪੰਜਾਬੀ ਟਾਈਪ ਮੁਕਾਬਲੇ ਮੁੜ ਤੋਂ ਸ਼ੁਰੂ ਕਰਵਾਉਣ ਲਈ ਦਿੱਤੀ ਜਾਣ ਵਾਲ਼ੀ ਇਨਾਮ ਰਾਸ਼ੀ 5,000/- ਤੋਂ ਵਧਾ ਕੇ 20,000/- ਰੁਪਏ ਕਰਨ ਸਬੰਧੀ ਹਾਲ ਹੀ ਵਿੱਚ ਹੁਕਮ ਜਾਰੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਨਵੰਬਰ: ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ (ਸਿੱਖਿਆ ਸੈੱਲ) ਵੱਲੋਂ ਗੂੜ੍ਹੀ ਨੀਂਦ ਤੋਂ ਜਾਗਦਿਆਂ ਸਰਵ ਭਾਰਤੀ ਪੰਜਾਬੀ ਸ਼ਾਰਟਹੈਂਡ ਅਤੇ ਪੰਜਾਬੀ ਟਾਈਪ ਮੁਕਾਬਲੇ ਸਾਲ 2025-26 ਤੋਂ ਮੁੜ ਤੋਂ ਸ਼ੁਰੂ ਕਰਵਾਉਣ ਅਤੇ ਇਨ੍ਹਾਂ ਲਈ ਦਿੱਤੀ ਜਾਣ ਵਾਲ਼ੀ ਇਨਾਮ ਰਾਸ਼ੀ 5,000/- ਤੋਂ ਵਧਾ ਕੇ 20,000/- ਰੁਪਏ ਕਰਨ ਸਬੰਧੀ ਹਾਲ…

Read More

ਜਨਮ ਦਿਨ ਤੇ ਇਕ ਰੁੱਖ ਪੰਜਾਬੀ ਦੇ ਨਾਂ ’ਤੇ ਲਗਾਇਆ ਗਿਆ ਅਤੇ ਵਧਾਈ ਸਮਾਗਮ ਹੋਇਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਨਵੰਬਰ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਦਫਤਰ ਵਿਖੇ ਕੁੰਵਰਪ੍ਰੀਤ ਸਿੰਘ ਗੋਸਲ ਦਾ ਜਨਮ ਦਿਨ ਮਨਾਉਣ ਲਈ ਇੱਕ ਸਮਾਗਮ ਕੀਤਾ ਗਿਆ, ਜਿਸ ਵਿੱਚ ਜਗਦੀਸ਼ ਸਿੰਘ ਦੀਵਾਨ ਪ੍ਰਧਾਨ ਸਪੋਰਟ-ਏ-ਚਾਈਲਡ ਚੰਡੀਗੜ੍ਹ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਕੀਤੀ…

Read More

ਪੰਜਾਬ ਭਵਨ-ਸਰੀ ਕੈਨੇਡਾ ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਵਲੋਂ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ – ਬਲਜਿੰਦਰ ਕੌਰ ਸ਼ੇਰਗਿੱਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਨਵੰਬਰ: ਸ੍ਰੀ ਮਸਤੂਆਣਾ ਸਾਹਿਬ ਦੇ ਅਕਾਲ ਕਾਲਜ ਆਫ ਫ਼ਿਜੀਕਲ ਐਜੂਕੇਸ਼ਨ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਸਮੇਂ ਪੰਜਾਬ ਭਵਨ-ਸਰੀ ਕੈਨੇਡਾ ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਵਲੋਂ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਪ੍ਰਿੰ….

Read More

ਪੰਜਾਬੀ ਕਵੀ ਸਹਿਜਪ੍ਰੀਤ ਸਿੰਘ ਮਾਂਗਟ ਤੇ ਖਾਲਿਦ ਹੁਸੈਨ ਲਾਹੌਰ ਪੁੱਜੇ – ਪ੍ਰੋ. ਗੁਰਭਜਨ ਸਿੰਘ ਗਿੱਲ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 17 ਨਵੰਬਰ: ਪੰਜਾਬੀ ਕਵੀ ਸਹਿਜਪ੍ਰੀਤ ਸਿੰਘ ਮਾਂਗਟ ਤੇ ਉੱਘੇ ਕਹਾਣੀਕਾਰ ਖਾਲਿਦ ਹੁਸੈਨ ਅੱਜ ਲਾਹੌਰ ਪੁੱਜੇ।  ਲਾਹੌਰ ਪਹੁੰਚਦਿਆਂ ਸਭ ਤੋਂ ਪਹਿਲਾਂ ਉਨ੍ਹਾਂ ਵਿਸ਼ਵ ਪੰਜਾਬੀ ਕਾਂਗਰਸ ਦੇ ਆਲਮੀ ਚੇਅਰਮੈਨ ਜਨਾਬ ਫਖਰ ਜ਼ਮਾਨ ਸਾਹਿਬ ਦੇ ਘਰ 128 ਮਾਡਲ ਟਾਊਨ ਲਾਹੌਰ ਵਿਖੇ ਜਾ ਕੇ ਉਨਾਂ ਦੀ ਸਿਹਤ ਦਾ ਹਾਲ ਪੁੱਛਿਆ। ਉਹ ਚੜ੍ਹਦੀ ਕਲਾ…

Read More

ਪੰਜਾਬੀ ਲੋਕ ਸੰਗੀਤ ਦੀ ਖੇਤਰੀ ਮਹਿਕ ਜਿਉਂਦੀ ਰੱਖਣ ਲਈ ਪੰਜਾਬੀ ਲੋਕ ਫਨਕਾਰਾਂ ਦੀ ਕਦਰ ਜ਼ਰੂਰੀ – ਕੰਵਰ ਗਰੇਵਾਲ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 17 ਨਵੰਬਰ: ਵੱਖਰੇ ਲੋਕ ਅੰਦਾਜ਼ ਦੇ ਪੰਜਾਬੀ ਗਾਇਕ ਕੰਵਰ ਗਰੇਵਾਲ ਨੇ ਬੀਤੀ ਸ਼ਾਮ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਹੈ ਕਿ ਪੰਜਾਬੀ ਲੋਕ ਸੰਗੀਤ ਦੀ ਖੇਤਰੀ ਮਹਿਕ ਜਿਉਂਦੀ ਰੱਖਣ ਲਈ ਲੋਕ ਫਨਕਾਰਾਂ ਦੀ ਕਦਰਦਾਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੋ ਖ਼ੁਸ਼ਬੂ …

Read More