www.sursaanjh.com > ਸਿੱਖਿਆ

ਟੇਲਰ ਸ਼ਾਪ ਤੋਂ ਆਈਆਈਟੀ ਤੱਕ: ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੇ ਆਮ ਘਰਾਂ ਦੇ ਬੱਚਿਆਂ ਦੀ ਤਕਦੀਰ

ਮੁਫ਼ਤ ਕੋਚਿੰਗ ਅਤੇ ਮਜ਼ਬੂਤ ਸਰਕਾਰੀ ਪ੍ਰਣਾਲੀ ਨੇ ਆਰਥਿਕ ਰੁਕਾਵਟਾਂ ਨੂੰ ਤੋੜਿਆ: ਮੁੱਖ ਮੰਤਰੀ ਮਾਨ   ਮੇਰੇ ਪਿਤਾ ਕਦੇ ਵੀ ਕੋਚਿੰਗ ਦਾ ਖਰਚਾ ਨਹੀਂ ਚੁੱਕ ਸਕਦੇ ਸਨ – ਪਰ ਸਰਕਾਰ ਨੇ ਇਸ ਨੂੰ ਸੰਭਵ ਬਣਾਇਆ: ਅਰਸ਼ਪ੍ਰੀਤ ਕੌਰ, ਅੰਮ੍ਰਿਤਸਰ   ਮੈਂ ਇੱਕ ਦਰਜ਼ੀ ਦਾ ਬੇਟਾ ਹਾਂ, ਅੱਜ ਮੈਂ ਜੇਈਈ ਪਾਸ ਕਰ ਲਿਆ – ਮੁਫ਼ਤ ਕੋਚਿੰਗ ਨੇ ਗਣਿਤ…

Read Full News

ਵਿੱਤੀ ਕਮਿਸ਼ਨਰਜ਼ ਅਧਿਕਾਰੀ/ਕਰਮਚਾਰੀ ਐਸੋਸੀਏਸ਼ਨ ਵੱਲੋਂ ਪੰਜਾਬ ਸਿਵਲ ਸਕੱਤਰੇਤ-1  ਵਿਖੇ ਵਾਤਾਵਰਣ ਦੀ ਸੰਭਾਲ ਲਈ ਰੁੱਖ ਲਗਾਏ ਗਏ – ਕੁਲਵੰਤ ਸਿੰਘ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੂਨ: ਗੁਰਬਾਣੀ ਵਿੱਚ ਵਾਤਾਵਰਣ ਦੀ ਸੰਭਾਲ ਨੂੰ ਬਹੁਤ ਮਹੱਤਵ ਦਿੱਤਾ ਗਿਆ ਹੈ। ਅੱਜ ਜਦੋਂ ਧਰਤੀ ਦੀ ਤਪਸ਼ ਵਧ ਰਹੀ ਹੈ, ਪਾਣੀ ਖ਼ਤਮ ਹੋਣ ਕਿਨਾਰੇ ਹੈ ਅਤੇ ਮਨੁੱਖ ਮਨਮੁਖਤਾ ਵੱਲ ਵਧ ਰਿਹਾ ਹੈ, ਤਾਂ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਅਗਲੀਆਂ ਮਨੁੱਖੀ ਨਸਲਾਂ ਲਈ ਪ੍ਰੇਰਣਾਸਰੋਤ ਪੈਦਾ ਕਰਨ ਵੱਲ ਇੱਕ…

Read Full News

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

ਇਨ੍ਹਾਂ ਕੈਡਿਟਾਂ ਦੀ ਸ਼ਾਨਦਾਰ ਪ੍ਰਾਪਤੀ ਹੋਰ ਲੜਕੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ: ਅਮਨ ਅਰੋੜਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੂਨ: ਪੰਜਾਬ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਅਤੇ ਸਮਰੱਥ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਚਾਰ…

Read Full News

ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਦੀ ਅਪੀਲ

ਵਿਸ਼ਵ ਵਾਤਾਵਰਣ ਦਿਵਸ, 2025 ਮੌਕੇ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਚੰਡੀਗੜ੍ਹ / ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੂਨ: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਅਤੇ ਇਸ ਸਾਲ ਦੇ ਥੀਮ ‘ਬੀਟ ਪਲਾਸਟਿਕ ਪ੍ਰਦੂਸ਼ਣ’ ਦੀ ਪਾਲਣਾ ਕਰਨ…

Read Full News

ਪੰਜਾਬ ਵਿਧਾਨ ਸਭਾ ਸਪੀਕਰ ਨੇ ਪੋਪ ਰੌਬਰਟ ਫਰਾਂਸਿਸ ਪ੍ਰੀਵੋਸਟ ਨੂੰ ਰੋਮਨ ਕੈਥੋਲਿਕ ਚਰਚ ਦੇ ਪੋਪ ਵਜੋਂ ਤਰੱਕੀ ਮਿਲਣ ’ਤੇ ਦਿੱਤੀ ਵਧਾਈ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਵਿੱਤਰ ਪੋਪ ਰੌਬਰਟ ਫਰਾਂਸਿਸ ਪ੍ਰੀਵੋਸਟ ਨੂੰ ਰੋਮਨ ਕੈਥੋਲਿਕ ਚਰਚ ਦੇ ਪੋਪ ਵਜੋਂ ਤਰੱਕੀ ਮਿਲਣ ’ਤੇ ਦਿਲੋਂ ਵਧਾਈਆਂ ਦਿੱਤੀਆਂ। ਪੋਪ ਦੇ ਅਹੁਦੇ ‘ਤੇ ਉਨ੍ਹਾਂ ਦਾ ਚੜ੍ਹਨਾ ਇੱਕ ਇਤਿਹਾਸਕ ਪਲ ਹੈ, ਕਿਉਂਕਿ ਉਹ ਇਸ ਪਵਿੱਤਰ ਅਹੁਦੇ ਨੂੰ ਸੰਭਾਲਣ ਵਾਲੇ…

Read Full News

ਮੈਂ ਕਿਹਾ ਟੁਰਜਾ ਫੇਰ – ਅਵਤਾਰ ਨਗਲ਼ੀਆ

ਨਿਊ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੂਨ: ਕਈ ਵਾਰ ਪਤੀ ਪਤਨੀ ਦੇ ਚੰਗੇ ਰਿਸ਼ਤੇ ਕੁਝ ਗਲਤ-ਫਹਿਮੀਆਂ ਕਰਕੇ ਟੁੱਟ ਜਾਂਦੇ ਹਨ ਜਾਂ ਉਹਨਾਂ ਵਿੱਚ ਕੁੜੱਤਣ ਭਰ ਜਾਂਦੀ ਹੈ। ਅਕਸਰ ਸਾਹਮਣੇ ਆਉਂਦਾ ਹੈ ਕਿ ਛੋਟੀ ਜਿਹੀ ਗੱਲ ਨੂੰ ਲੈ ਕੇ ਵੱਡਾ ਬਵਾਲ ਖੜ੍ਹਾ ਹੋ ਜਾਂਦਾ ਹੈ। ਰਿਸ਼ਤੇਦਾਰੀਆਂ ਅਤੇ ਪਿਆਰ ਨਫਰਤ ਵਿੱਚ ਬਦਲ ਜਾਂਦਾ ਹੈ। ਜ਼ਿਆਦਾਤਰ…

Read Full News

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਏਗਾ ਪੰਜਾਬ: ਸਪੀਕਰ ਕੁਲਤਾਰ ਸਿੰਘ ਸੰਧਵਾਂ

“ਗੁਰੂ ਸਾਹਿਬ ਦੀ ਕਿਰਪਾਨ ਨੇ ਮਜ਼ਲੂਮਾਂ ਦੀ ਰੱਖਿਆ ਕੀਤੀ ਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੇ ਸਾਮਰਾਜਾਂ ਦੀਆਂ ਜੜਾਂ ਹਿਲਾ ਕੇ ਰੱਖ ਦਿੱਤੀਆਂ। ਸਾਡੇ ਗੁਰੂਆਂ ਨੇ ਸਾਨੂੰ ਮਨੁੱਖਤਾ ਦਾ ਰਾਹ ਦਿਖਾਇਆ”: ਕੁਲਤਾਰ ਸੰਧਵਾਂ “ਗੁਰੂਆਂ ਦੀ ਵਿਰਾਸਤ ਨੂੰ ਅੱਗੇ ਤੋਰਨਾ ਮਹਿਜ਼ ਸਾਡਾ ਫਰਜ਼ ਨਹੀਂ , ਸਗੋਂ  ਸਾਡਾ ਸਨਮਾਨ ਹੈ”: ਕੁਲਤਾਰ ਸੰਧਵਾਂ ਸਰਕਾਰ ਵਲੋਂ ਜਨਤਕ ਸੁਝਾਅ ਮੰਗੇ ਗਏ ਹਨ;…

Read Full News

ਬੇਦਰਦ/ ਰਾਜਨ ਸ਼ਰਮਾ ਕੁਰਾਲੀ

ਬੇਦਰਦ ਕੁਝ ਰੁੱਖ ਲਗਾਏ ਕੁਝ ਪਾਣੀ ਪਾ ਕੀਤੇ ਵੱਡੇ ਜਿਸਨੇ ਕੁਝ ਪਾ ਰੂੜੀ ਵੱਡੇ ਕੀਤੇ ਕੁਝ ਨੂੰ ਅੱਗ ਲਪਟਾਂ ਵਿੱਚੋਂ ਬਚਾਇਆ ਜਿਸਨੇ। ਕੁਝ ਸੜਕ ਕਿਨਾਰੇ ਕੁਝ ਲਗਾਏ ਵਿੱਚ ਸਮਸ਼ਾਨ ਕੁਝ ਹਸਪਤਾਲ ਕੁਝ ਲਗਵਾਏ ਅਮੇੈਰਿਕਾ-ਕੈਨੇਡਾ ਭੇਜ ਪਰਵਾਨੇ। ਇਕ ਦਿਨ ਚੱਲੀ ਹਨ੍ਹੇਰੀ ਰੁੱਖ ਡਿੱਗਾ ਸ਼ਮਸ਼ਾਨ ਵਾਲਾ ਜਿਹੜਾ ਸੀ ਉਸ ਨੇ ਲਗਾਇਆ। ਸ਼ਾਹਾਂ ਦੀ ਪੂੰਜੀ ਖ਼ਤਮ ਹੋਈ ਜਿਸ ਨੇ…

Read Full News

ਪੰਜਾਬ ਯੂਨੀਵਰਸਿਟੀ ਦੇ ਨਾਂ ਵਿਚ ਤਬਦੀਲੀ ਬਰਦਾਸ਼ਤ ਨਹੀਂ – ਬਹਾਦਰ ਸਿੰਘ ਗੋਸਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਈ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕਰਕੇ ਪੰਜਾਬ ਯੂਨੀਵਰਸਿਟੀ ਦਾ ਨਾਂ ਬਦਲਣ ਦੀ ਮੰਗ ਦਾ ਪੁਰਜ਼ੋਰ ਵਿਰੋਧ ਕੀਤਾ ਗਿਆ ਹੈ ਅਤੇ ਇਸ ਨੂੰ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਵਿਰੁੱਧ ਸਾਜਿਸ਼ ਭਰਪੂਰ ਚਾਲ ਦੱਸਿਆ ਗਿਆ ਹੈ। ਮੀਟਿੰਗ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ…

Read Full News

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ

ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਅਤੇ ਦੇਸ਼ ਸੇਵਾ ਵਿੱਚ ਸੁਨਿਹਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ ਅੱਠ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਖੜਕਵਾਸਲਾ (ਪੁਣੇ) ਤੋਂ ਗ੍ਰੈਜੂਏਟ ਹੋਏ ਹਨ। ਇਨ੍ਹਾਂ ਕੈਡਿਟਾਂ ਨੇ 148ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ…

Read Full News