ਸਾਨੂੰ ਰਲ ਮਿਲ ਕੇ ਹਵਾ, ਪਾਣੀ ਤੇ ਆਵਾਜ਼ ਦਾ ਪ੍ਰਦੂਸ਼ਣ ਘਟਾਉਣਾ ਚਾਹੀਦਾ ਹੈ: ਏਕਮਜੀਤ ਸੋਹਲ
ਦਿ ਰੌਇਲ ਗਲੋਬਲ ਸਕੂਲ ਵਿਖੇ ਗੁਰਪੁਰਬ ਮਨਾਇਆ ਗਿਆ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 17 ਨਵੰਬਰ: ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ, ਭੀਖੀ ਮਾਨਸਾ ਮੁੱਖ ਮਾਰਗ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਸਮੂਹ ਵਿਦਿਆਰਥੀਆਂ ਨੇ ਸਮੂਹ ਸਟਾਫ਼ ਨਾਲ ਮਿਲ ਕੇ ਸ੍ਰੀ ਜਪੁਜੀ ਸਾਹਿਬ ਜੀ ਦਾ…