www.sursaanjh.com > ਸਿੱਖਿਆ

ਏਆਈ ਦੇ ਯੁੱਗ ਵਿੱਚ ਪੰਜਾਬੀ ਰੰਗ ਮੰਚ ਦੇ ਭਵਿੱਖ ਬਾਰੇ ਹੋਇਆ ਸੈਮੀਨਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਾਰਚ: ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਪੰਜਾਬ ਨਵ ਸਿਰਜਣਾ ਮਹਾਂ ਉਤਸਵ ਦੀ ਲੜੀ ਵਿੱਚ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਅੱਜ ਇੱਥੇ ‘ਏ ਆਈ ਦੇ ਯੁੱਗ ਵਿੱਚ ਪੰਜਾਬੀ ਰੰਗ ਮੰਚ ਦਾ ਭਵਿੱਖ’ ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਸਾਰੇ ਬੁਲਾਰਿਆਂ ਨੇ ਇੱਕ ਸੁਰ ਹੁੰਦਿਆਂ ਕਿਹਾ ਕਿ ਰੰਗ…

Read Full News

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਆਲਮੀ ਮਾਹਿਰਾਂ ਵੱਲੋਂ ਵਿਚਾਰ-ਵਟਾਂਦਰਾ: ਪੰਜਾਬ ਅਤੇ ਕੈਲੀਫੋਰਨੀਆ ਮਿਲ ਕੇ ਹੱਲ ਕੱਢਣ ਲਈ ਯਤਨਸ਼ੀਲ

ਪੀ.ਐਸ.ਐਫ.ਸੀ. ਦੇ ਚੇਅਰਮੈਨ ਅਤੇ ਮਾਹਿਰਾਂ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਸਬੰਧੀ ਰਣਨੀਤੀਆਂ ‘ਤੇ ਚਰਚਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਾਰਚ: ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦੀ ਗੰਭੀਰ ਚੁਣੌਤੀ ਦੇ ਹੱਲ ਲਈ ਮਹੱਤਵਪੂਰਨ ਪਹਿਲਕਦਮੀ ਤਹਿਤ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਫਰੈਜ਼ਨੋ ਦੀ ਇੱਕ ਟੀਮ ਨੇ ਇਸ ਸਮੱਸਿਆ ਵਾਸਤੇ ਕੋਈ ਟਿਕਾਊ ਹੱਲ ਕੱਢਣ ਲਈ…

Read Full News

ਯੁੱਧ ਨਸ਼ਿਆ ਵਿਰੁੱਧ-ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਟੁੱਟ ਹਿੱਸਾ ਬਣਨ ਦੀ ਅਪੀਲ

ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨਾ ਬੇਹੱਦ ਜ਼ਰੂਰੀ ਨਸ਼ਾ ਤਸਕਰਾਂ ਨਾਲ ਸਬੰਧਤ ਸੂਚਨਾ ਸਾਂਝੀ ਕਰਨ ਲਈ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੇਠ ਨਸ਼ਿਆਂ ਦੀ ਅਲਾਮਤ ਖਿਲਾਫ ਵਿੱਢੀ ਜੰਗ ਨੂੰ ਲੋਕ…

Read Full News

ਖਿਜ਼ਰਾਬਾਦ ਵਿਖੇ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ

ਚੰਡੀਗੜ੍ਹ 29 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਅਧੀਨ ਕਸਬਾਨੁਮਾ ਪਿੰਡ ਖਿਜਰਾਬਾਦ ਵਿਖੇ ਰਾਜਪੂਤ ਧਰਮਸ਼ਾਲਾ ਚ ਡਾਇਰੈਕਟਰ ਆਯੁਰਵੇਦਾ ਪੰਜਾਬ ਡਾਕਟਰ ਰਵੀ ਕੁਮਾਰ ਡੂਮਰਾ ਅਤੇ ਜਿਲਾ ਤੇ ਯੂਨਾਨੀ ਅਫਸਰ ਮੋਹਾਲੀ ਡਾਕਟਰ  ਸਰਬਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੁਰਵੇਦ ਮੈਡੀਕਲ ਅਫਸਰ ਖਿਜਰਾਬਾਦ ਡਾਕਟਰ ਅੰਜੂ ਗਿੱਲ ਵੱਲੋਂ ਮੁਫਤ ਆਯੁਰਵੈਦਿਕ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ…

Read Full News

ਖੇਤੀਬਾੜੀ ਖੇਤਰ ਵਿੱਚ ਮਿੱਟੀ ਤੇ ਪਾਣੀ ਦੀ ਸੰਭਾਲ ਸਬੰਧੀ ਪਹਿਲਕਦਮੀਆਂ ਦੀ ਮਜ਼ਬੂਤੀ ਲਈ ਪੰਜਾਬ ਤੇ ਕੈਲੀਫੋਰਨੀਆ ਨੇ ਹੱਥ ਮਿਲਾਇਆ

ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਕੌਮਾਂਤਰੀ ਖੋਜ ਸਮਝੌਤੇ ਲਈ ਢੁਕਵਾਂ ਸਹਿਯੋਗ ਦੇਣ ਦਾ ਵਾਅਦਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਾਰਚ: ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਰੱਖੀ ਗਈ ਉੱਚ-ਪੱਧਰੀ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਮਿੱਟੀ ਅਤੇ ਪਾਣੀ ਵਰਗੇ ਬੇਸ਼ਕੀਮਤੀ ਵਸੀਲਿਆਂ ਦੀ ਸੰਭਾਲ…

Read Full News

ਆਸਟ੍ਰੇਲੀਆ ਵਿਖੇ ਪੰਜਾਬੀ ਕਲੱਬ ਦੀ ਮੀਟਿੰਗ 

ਮੈਲਬੌਰਨ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਾਰਚ: ਮੈਲਬੌਰਨ ਦੇ ਟਰੁਗਨੀਨਾ ਹਿੱਸੇ ਵਿਚ ਟਰੁਗਨੀਨਾ ਨਾਰਥ ਸੀਨੀਅਰ ਸਿਟੀਜਨ ਕਲੱਬ ਇੰਨਕਾਰਪੋਰੇਟਡ, ਟਰੁਗਨੀਨਾ ਦੀ ਮੀਟਿੰਗ ਹੋਈ, ਜਿਸ ਵਿਚ ਗੀਤ-ਸੰਗੀਤ ਤੋਂ ਇਲਾਵਾ ਤਿੰਨ ਮੈਂਬਰਾਂ ਦਾ ਜਨਮ ਦਿਨ ਮਨਾਇਆ ਗਿਆ। ਸ਼ੁਰੂ ਵਿਚ ਹਰੀ ਚੰਦ ਨੇ ਸਭ ਮੈਂਬਰ ਸਾਹਿਬਾਨ ਨੂੰ ਜੀ ਆਇਆਂ ਆਖਿਆ ਅਤੇ ਅੱਜ ਦੇ ਪ੍ਰੋਗਰਾਮ ਦੀ ਰੂਪ-ਰੇਖਾ ਦੱਸੀ। ਆਰ….

Read Full News

ਸਤਨਾਮ ਸ਼ੋਕਰ ਤੇ ਪਰਦੀਪ ਸਿੰਘ ਨੂੰ ‘ਪਾਠਕ ਪੁਰਸਕਾਰ’ ਪ੍ਰਦਾਨ – ਭਗਵੰਤ ਰਸੂਲਪੁਰੀ

ਅਸੀਂ ਪੰਜਾਬ ਸਾਹਿਤ ਦੇ ਪਾਠਕ ਪੈਦਾ ਕਰਨ ਤੇ ਲੇਖਕ ਪਾਠਕ ਦਾ ਰਿਸ਼ਤਾ ਹੋਰ ਪੀਡਾ ਕਰਨ ਲਈ ਇਹ ਪੁਰਸਕਾਰ ਸ਼ੁਰੂ ਕੀਤਾ ਹੈ – ਅਮਰਜੀਤ ਚਾਹਲ-ਸਰਬਜੀਤ ਹੁੰਦਲ ਕਿਤਾਬਾਂ ਹੀ ਇਕ ਪਾਠਕ ਨੂੰ ਚੰਗਾ ਮਨੁੱਖ ਬਣਾਉਂਦੀਆਂ ਹਨ  – ਸਤਨਾਮ ਸ਼ੋਕਰ ਕਿਤਾਬਾਂ ਲਿਖਣ ਵਾਲੇ ਲੇਖਕ ਇਨਕਲਾਬ ਦਾ ਮੁੱਢ ਬੰਨ੍ਹਦੇ ਹਨ – ਪਰਦੀਪ ਸਿੰਘ ਜਲੰਧਰ (ਅਵਤਾਰ ਨਗਲ਼ੀਆ-ਸੁਰ ਸਾਂਝ ਡਾਟ ਕਾਮ…

Read Full News

ਹੋਮੀ ਭਾਭਾ ਪੰਜਾਬ ਅਤੇ ਆਈਆਈਟੀ ਮੰਡੀ ਵਿਚਕਾਰ ਅਕਾਦਮਿਕ ਅਤੇ ਖੋਜ ਲਈ ਐੱਮਓਯੂ ਸਾਈਨ

ਚੰਡੀਗਡ਼੍ਹ, 26 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਭਾਰਤ ਸਰਕਾਰ ਦੇ ਪਰਮਾਣੂ ਊਰਜਾ ਵਿਭਾਗ ਦੇ ਅਧੀਨ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਪੰਜਾਬ ਨੇ ਅਕਾਦਮਿਕ ਅਤੇ ਖੋਜ ਦੇ ਖੇਤਰਾਂ ਵਿੱਚ ਸਹਿਯੋਗ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (IIT) ਮੰਡੀ ਨਾਲ ਇਕ ਸਮਝੌਤਾ ਪੱਤਰ (MoU) ’ਤੇ ਹਸਤਾਖਰ ਕੀਤੇ ਹਨ। ਇਸ ਸਮਝੌਤੇ ‘ਤੇ ਹੋਮੀ ਭਾਭਾ ਕੈਂਸਰ…

Read Full News

ਰਾਜਿੰਦਰ ਸਿੰਘ ਬਡਹੇੜੀ ਵੱਲੋਂ ਪ੍ਰਿੰ: ਬਹਾਦਰ ਸਿੰਘ ਗੋਸਲ ਨੂੰ ਸਾਹਿਤਕ ਖੇਤਰ ਵਿੱਚ ਪਾਏ ਯੋਗਦਾਨ ‘ਤੇ ਦਿੱਤੀ ਵਧਾਈ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਾਰਚ: ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਜੋ ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਹਨ ਅਤੇ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਦੇ ਵਿਦਿਆਰਥੀ ਵੀ ਰਹੇ ਹਨ, ਨੇ ਕਿਹਾ ਕਿ ਮੈਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਗੋਸਲ ਸਾਹਿਬ ਨੂੰ ਸਾਹਿਤ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ…

Read Full News

ਵਾਤਾਵਰਣ ਦੀ ਬਹਾਲੀ ਲਈ ਗਲੇਸ਼ੀਅਰਾਂ ਨੂੰ ਬਚਾਓ – ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਵਿਸ਼ਵ ਜਲ ਦਿਵਸ ਮਨਾਇਆ ਗਿਆ

ਕਪੂਰਥਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 24 ਮਾਰਚ: ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਇਸ ਸਾਲ ਦੇ ਵਿਸ਼ੇ “ਗਲੇਸ਼ੀਅਰ ਦੇ ਰੱਖ-ਰਖਾਵ” ‘ਤੇ ਕੇਂਦਰਿਤ ਵਿਸ਼ਵ ਜਲ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ ਸਥਾਈ ਜੀਵਨ ਅਤੇ ਜਲ ਚੱਕਰ ਨੂੰ ਬਣਾਈ ਰੱਖਣ ‘ਚ ਗਲੇਸ਼ੀਅਰ ਦੇ ਅਹਿਮ ਰੋਲ  ‘ਤੇ ਚਾਨਣਾ ਪਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਪਿਘਲਦੇ ਗਲੇਸ਼ੀਅਰ ਤੇ ਜਲਵਾਯੂ…

Read Full News