www.sursaanjh.com > ਸਿੱਖਿਆ

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਰਵਾਈ ਅਲੂਮਨੀ ਮੀਟ

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਰਵਾਈ ਅਲੂਮਨੀ ਮੀਟ ਬੋੜਾਵਾਲ ਕਾਲਜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਮਈ: ਬੀਤੇ ਦਿਨੀਂ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਪਾਸ ਆਊਟ ਵਿਦਿਆਰਥੀਆਂ ਨੂੰ ਇਕੱਤਰ ਕਰਨ ਹਿੱਤ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਅਲੂਮਨੀ ਮੀਟ ਕਰਵਾਈ ਗਈ।ਇਸ ਮੁਲਾਕਾਤ ਵਿਚ ਵੱਖ-ਵੱਖ ਵਿਭਾਗਾਂ ਦੇ 100 ਦੇ ਲਗਭਗ ਵਿਦਿਆਰਥੀ…

Read More

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਰਵਾਇਆ ਖੂਨਦਾਨ ਕੈਂਪ ਅਤੇ ਪਾਣੀ ਬਚਾਓ ਸੈਮੀਨਾਰ

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਰਵਾਇਆ ਖੂਨਦਾਨ ਕੈਂਪ ਅਤੇ ਪਾਣੀ ਬਚਾਓ ਸੈਮੀਨਾਰ ਬੋੜਾਵਾਲ ਕਾਲਜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਮਈ: ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਅਤੇ ਦਿ ਰੌਇਲ ਗਰੁੱਪ ਆਫ਼ ਨਰਸਿੰਗ ਕਾਲਜ ਦੇ ਸਾਂਝੇ ਉੱਦਮ ਸਦਕਾ ਕਾਲਜ ਦੇ ਰੈੱਡ ਰਿਬਨ ਕਲੱਬ ਵੱਲੋਂ  ਨਰਸਿੰਗ ਦਿਵਸ ਨੂੰ ਸਮਰਪਿਤ ਖੂਨ ਦਾਨ ਕੈਂਪ ਅਤੇ ‘ਪਾਣੀ…

Read More

ਆਦਰਸ਼ ਸਕੂਲ ਕਾਲੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ

ਆਦਰਸ਼ ਸਕੂਲ ਕਾਲੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ ਕੁਰਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 17 ਮਈ: ਸੀ. ਬੀ. ਐੱਸ. ਈ. ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਵਿੱਚ ਐਜੂਸਟਾਰ ਆਦਰਸ਼ ਸਕੂਲ ਕਾਲੇਵਾਲ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਹਰ ਸਾਲ ਦੀ ਤਰ੍ਹਾਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਇਸ ਸਕੂਲ ਦਾ ਨਾਮ ਪੂਰੇ ਇਲਾਕੇ ਵਿੱਚ ਰੌਸ਼ਨ ਕੀਤਾ।…

Read More

ਨੰਬਰਦਾਰ ਰਾਜ ਕੁਮਾਰ ਸਿਆਲਬਾ ਮੁੜ ਬਣੇ ਚੇਅਰਮੈਨ

ਨੰਬਰਦਾਰ ਰਾਜ ਕੁਮਾਰ ਸਿਆਲਬਾ ਮੁੜ ਬਣੇ ਚੇਅਰਮੈਨ ਚੰਡੀਗੜ੍ਹ 16 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲਾਂ ਵਿਚ ਕਮੇਟੀਆਂ ਦਾ ਗਠਨ ਕੀਤਾ ਜਾਂਦਾ ਹੈ। ਅੱਜ ਸ਼ਹੀਦ ਲੈਫਟੀਨੈਂਟ ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਆਲਬਾ – ਫਤਿਹਪੁਰ  ਵਿਖੇ ਵੀ  ਨਵੀਂ ਮੈਨੇਜਿੰਗ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ…

Read More

ਏਂਜਲਸ ਵਰਲਡ ਸਕੂਲ, ਮੋਰਿੰਡਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਏਂਜਲਸ ਵਰਲਡ ਸਕੂਲ, ਮੋਰਿੰਡਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਮੋਰਿੰਡਾ 16 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਸੁਖਵਿੰਦਰ ਸਿੰਘ ਹੈਪੀ): ਏਂਜਲਸ ਵਰਲਡ ਸਕੂਲ ਮੋਰਿੰਡਾ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੀ.ਬੀ ਐਸ.ਸੀ. ਬੋਰਡ ਵੱਲੋਂ ਐਲਾਨੇ ਨਤੀਜੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ 100% ਰਿਹਾ ਅਤੇ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ…

Read More

ਰੈੱਡ ਕਰਾਸ ਦਾ ਬਾਨੀ : ਜਾਨ ਹੈਨਰੀ ਦੂਨਾਂ/ ਰਾਬਿੰਦਰ ਸਿੰਘ ਰੱਬੀ

(ਵਿਸ਼ਵ ਰੈੱਡ ਕਰਾਸ ਦਿਵਸ ਉੱਤੇ) ਰੈੱਡ ਕਰਾਸ ਦਾ ਬਾਨੀ : ਜਾਨ ਹੈਨਰੀ ਦੂਨਾਂ/ ਰਾਬਿੰਦਰ ਸਿੰਘ ਰੱਬੀ ਮੋਰਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਈ:   ਸਵਿਟਜ਼ਰਲੈਂਡ ਦੇ ਖ਼ੂਬਸੂਰਤ ਸ਼ਹਿਰ ਜਨੇਵਾ ਵਿੱਚ 1828 ਈਸਵੀ ਨੂੰ ਜਾਨ ਹੈਨਰੀ ਦੂਨਾਂ ਦਾ ਜਨਮ ਹੋਇਆ। ਉਸਦੀ ਮਾਂ ਅਕਸਰ ਅਨਾਥ ਆਸ਼ਰਮ ਦੇ ਬੱਚਿਆਂ ਲਈ ਖਾਣਾ ਅਤੇ ਕੱਪੜੇ ਵਗੈਰਾ ਲੈ ਕੇ ਜਾਂਦੀ…

Read More

ਵਿਸ਼ਵ ਮਾਤ ਦਿਹਾੜਾ ਹੈ ਅੱਜ, ਸਿਰਫ਼ ਯਾਦਾਂ ਸਲਾਮਤ ਨੇ/ ਗੁਰਭਜਨ ਗਿੱਲ

ਵਿਸ਼ਵ ਮਾਤ ਦਿਹਾੜਾ ਹੈ ਅੱਜ, ਸਿਰਫ਼ ਯਾਦਾਂ ਸਲਾਮਤ ਨੇ/ ਗੁਰਭਜਨ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ: ਮੇਰੀ ਜਣਨਹਾਰੀ ਮਾਂ ਤੇਜ ਕੌਰ ਸੀ। 2007 ਵਿੱਚ ਵਿਸਾਖੀ ਤੋਂ ਇੱਕ ਦਿਨ ਪਹਿਲਾਂ ਫ਼ਤਹਿ ਬੁਲਾ ਗਈ, ਹਮੇਸ਼ ਲਈ। ਯਾਦਾਂ ਵਿੱਚ ਰੋਜ਼ ਆਉਂਦੀ ਹੈ। ਪਿਆਰਦੀ, ਦੁਲਾਰਦੀ, ਘੂਰਦੀ-ਘੱਪਦੀ, ਪਲੋਸਦੀ, ਅੱਥਰ ਪੂੰਝਦੀ। ਗੁੱਸੇ ਚ ਆਉਂਦੀ ਤਾਂ ਕਹਿੰਦੀ, ਤੈਨੂੰ ਅਕਲ…

Read More

ਲਕਸ਼ਮੀ ਤਾਰਾ ਰਾਠੌਰ ਸਕੂਲ   ਦਾ ਨਤੀਜਾ ਰਿਹਾ ਸ਼ਾਨਦਾਰ

ਲਕਸ਼ਮੀ ਤਾਰਾ ਰਾਠੌਰ ਸਕੂਲ   ਦਾ ਨਤੀਜਾ ਰਿਹਾ ਸ਼ਾਨਦਾਰ ਚੰਡੀਗੜ੍ਹ 14 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ ਸਿਆਲਬਾ-ਮਾਜਰੀ  ਦਾ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਦਸਵੀਂ ਤੇ ਬਾਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਦਸਵੀਂ  ਜਮਾਤ ਦਾ ਨਤੀਜਾ 100% ਰਿਹਾ। ਰਵਨੀਤ ਕੌਰ ਨੇ 95.4% ਨਾਲ ਪਹਿਲਾ ਦਰਜਾ, ਮੰਨਤ ਨੇ 95.2% ਨੰਬਰ…

Read More

ਜਾਗਦੀ ਹੈ ਮਾਂ ਅਜੇ/ ਗੁਰਭਜਨ ਗਿੱਲ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਜਾਗਦੀ ਹੈ ਮਾਂ ਅਜੇ/ ਗੁਰਭਜਨ ਗਿੱਲ ਸੌ ਗਈ ਹੈ ਧਰਤ ਸਾਰੀ, ਰੁਕ ਗਏ ਦਰਿਆ ਦੇ ਪਾਣੀ। ਬਾਤ ਹੋ ਗਈ ਬੇਹੁੰਗਾਰਾ। ਦੂਰ ਜਹੇ ਕਿਧਰੇ ਟਟੀਹਰੀ ਬੋਲਦੀ ਹੈ। ਚੁੱਪ ਹੈ ਗਲੀਆਂ ’ਚ ਪਸਰੀ, ਬੰਦਿਆਂ ਦੀ ਪੈਰ ਚਾਪ। ਜਾਗਦੀ ਹੈ ਮਾਂ ਅਜੇ। ਭਾਂਡਾ ਟੀਂਡਾ ਸਾਂਭ ਸੁੰਬਰ ਕੇ, ਦੁੱਧ ਨੂੰ ਜਾਗ…

Read More

ਜੀਸਸ ਸੇਵੀਅਰਸ ਸਕੂਲ ਮੋਰਿੰਡਾ ਦਾ ਨਤੀਜਾ ਸ਼ਾਨਦਾਰ ਰਿਹਾ

ਜੀਸਸ ਸੇਵੀਅਰਸ ਸਕੂਲ ਮੋਰਿੰਡਾ ਦਾ ਨਤੀਜਾ ਸ਼ਾਨਦਾਰ ਰਿਹਾ ਮੋਰਿੰਡਾ 13 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਗਜ਼ਲਪ੍ਰੀਤ ਕੌਰ): ਸੀ.ਬੀ.ਐਸ.ਈ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਜੀਸਸ ਸੇਵੀਅਰ ਸਕੂਲ ਮੋਰਿੰਡਾ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਸਾਰੇ ਬੱਚੇ ਚੰਗੇ ਨੰਬਰ ਲੈ ਕੇ ਪਾਸ ਹੋਏ। ਸਕੂਲ ਦੀ ਵਿਦਿਆਰਥਣ ਨਵਕਿਰਨ ਕੌਰ ਦੇ ਪਿਤਾ ਐਡਵੋਕੇਟ ਰਵਿੰਦਰ ਰਵੀ ਨੇ ਦੱਸਿਆ…

Read More