www.sursaanjh.com > ਸਿੱਖਿਆ

ਮਸਤਾਨੇ ਗੀਤਾਂ ਦਾ ਪ੍ਰੋਗਰਾਮ “ਯੇਹ ਸ਼ਾਮ ਮਤਸਾਨੀ” ਮਾਣਦੇ ਹੋਏ ਸਰੋਤੇ ਝੂਮ ਉੱਠੇ – ਡਾ. ਮਨਜੀਤ ਸਿੰਘ ਬੱਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਮਾਰਚ: ਬੌਲੀਵੁੱਡ ਦੇ ਸੁਨਹਿਰੀ ਯੁੱਗ ਦੇ ਮਸਤ ਗੀਤਾਂ ਦਾ ਪ੍ਰੋਗਰਾਮ ‘ਯੇਹ ਸ਼ਾਮ ਮਤਸਾਨੀ’ ਗਲੋਅ ਬੱਲ ਆਰਟ ਕ੍ਰੀਏਸ਼ਨਜ਼ ਦੇ ਬੈਨਰ ਹੇਠ, ਪੰਜਾਬ ਕਲਾ ਭਵਨ ਸੈਕਟਰ 16 ਵਿਚ ਮੁਨੱਕਦ ਕੀਤਾ ਗਿਆ। ਆਰਟ ਕ੍ਰੀਏਸ਼ਨਜ਼ ਦੇ ਪ੍ਰਧਾਨ ਡਾ. ਮਨਜੀਤ ਸਿੰਘ ਬੱਲ ਨੇ ਦੱਸਿਆ ਕਿ ਭਾਗ ਲੈ ਰਹੇ ਐਮਿਿਚਓਰ ਗਾਇਕਾਂ ‘ਚ ਮੁੱਖ ਤੌਰ…

Read Full News

ਰਾਜਨ ਸ਼ਰਮਾ ਤੇ ਦੀਪਕ ਸ਼ਰਮਾ ਨੂੰ ਮਿਲ਼ਿਆ ਸਨਮਾਨ

ਚੰਡੀਗੜ੍ਹ 24 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿਛਲੇ ਢਾਈ ਕੁ ਦਹਾਕਿਆਂ ਤੋਂ ਹੋਰ ਸਮਾਜ ਸੇਵਾ ਦੇ ਕੰਮਾਂ ਸਮੇਤ ਵਾਤਾਵਰਣ ਸਵੱਛਤਾ ਲਈ ਜਾਗਰੂਕਤਾ ਪੈਦਾ ਕਰ ਰਹੇ ਪੰਜਾਬ ਸਿੱਖਿਆ ਵਿਭਾਗ ਦੇ ਲੈਕਚਰਾਰ ਰਾਜਨ ਸ਼ਰਮਾ ਸਟੇਟ ਅਵਾਰਡੀ ਅਤੇ ਦੀਪਕ ਸ਼ਰਮਾ ਸੇਵਾਮੁਕਤ ਲੈਕਚਰਾਰ ਨੂੰ ਵਿਸ਼ਵ ਪੱਧਰੀ ਸੰਸਥਾ ਸੰਯੁਕਤ ਰਾਸ਼ਟਰ ਸੰਘ ਨੇ ਵਿਸ਼ਵ ਜਲ ਦਿਵਸ-2025 ਮੌਕੇ ਪ੍ਰਸੰਸਾ ਪੱਤਰ…

Read Full News

ਚੋਰਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਵੀ ਨਹੀਂ ਬਖਸ਼ਿਆ 

ਚੰਡੀਗੜ੍ਹ 21 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਥਾਣਾ ਗੋਬਿੰਦਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਚੋਰੀ ਦੀ ਵਾਰਦਾਤ ਹੋਈ ਹੈ। ਪ੍ਰਾਪਤ ਜਾਣਕਾਰੀ  ਪਿੰਡ ਥਾਣਾ ਗੋਬਿੰਦਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਸਕੂਲ ਦੀ ਅਧਿਆਪਿਕਾ ਬਬਲੀਨ ਕੌਰ ਨੇ ਸਵੇਰੇ ਸਕੂਲ ਆ ਕੇ ਦੇਖਿਆ ਤਾਂ ਸਕੂਲ…

Read Full News

ਯੁੱਧ ਨਸ਼ਿਆਂ ਵਿਰੁੱਧ : ਭਾਰਗਵ ਕੈਂਪ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ’ਚੋਂ ਨਸ਼ਿਆਂ ਨੂੰ ਖਤਮ ਕਰਨ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ/ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਾਰਚ: ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ਼ ਚੱਲ ਰਹੀ ਕਾਰਵਾਈ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਤਿੰਨ ਨਸ਼ਾ ਤਸਕਰਾਂ ਨਾਲ ਸਬੰਧਤ ਇੱਕ ਦੋ ਮੰਜ਼ਿਲਾ ਜਾਇਦਾਦ ਨੂੰ…

Read Full News

ਆਓ ! ਘਰੇਲੂ ਚਿੜੀਆਂ ਦੀ ਸੰਭਾਲ਼ ਲਈ ਹੰਭਲਾ ਮਾਰੀਏ – ਸਤਵਿੰਦਰ ਸਿੰਤ ਮੜੌਲਵੀ

ਮੋਰਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ: ‘ਹਰੇਕ ਸਾਲ 20 ਮਾਰਚ ਨੂੰ ਦੁਨੀਆ ਭਰ ਵਿੱਚ ਮਨਾਇਆ ਜਾਣ ਵਾਲਾ “ਵਿਸ਼ਵ ਚਿੜੀ ਦਿਵਸ” ਸਾਨੂੰ ਘਰੇਲੂ ਚਿੜੀਆਂ ਦੇ ਜੀਵਨ ਬਾਰੇ ਜਾਗਰੂਕ ਹੋਣ ਦਾ ਸੰਦੇਸ਼ ਦਿੰਦਾ ਹੈ।’ ਇਸ ਸਬੰਧੀ ਗੱਲਬਾਤ ਕਰਦਿਆਂ ਸਟੇਟ ਐਵਾਰਡੀ ਅਧਿਆਪਕ ਅਤੇ ਲੇਖਕ ਸਤਵਿੰਦਰ ਸਿੰਘ ਮੜੌਲਵੀ ਨੇ ਦੱਸਿਆ ਕਿ ਘਰੇਲੂ ਚਿੜੀਆਂ ਕਿਸੇ ਸਮੇਂ ਹਰੇਕ ਘਰ…

Read Full News

ਗੁਰਦੁਆਰਾ ਭੈਰੋ ਮਾਜਰਾ ਵਿਖੇ ਟਰੱਸਟ ਵੱਲੋਂ ਕੀਤੀ ਜਾ ਰਹੀ ਕਾਰ ਸੇਵਾ ਵਿੱਚ ਕੁਝ ਲੋਕਾਂ ਵੱਲੋਂ ਵਿਘਨ ਪਾਉਣ ਦੀ ਕੋਸ਼ਿਸ਼ – ਟਰੱਸਟ ਮੈਂਬਰ ਕੁਰਾਲੀ

ਕੁਰਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ: ਗੁਰਦੁਆਰਾ ਦਸ਼ਮੇਸ਼ਗੜ੍ਹ ਸਾਹਿਬ ਪਿੰਡ ਭੈਰੋ ਮਾਜਰਾ ਵਿਖੇ ਸੇਵਾ ਸੰਭਾਲ ਕਰ ਰਹੇ ਸ਼੍ਰੀਮਾਨ ਸੰਤ ਬਾਬਾ ਕਰਤਾਰ ਸਿੰਘ ਜੀ ਮਹਾਰਾਜ ਚੈਰੀਟੇਬਲ ਟਰੱਸਟ ਮੈਂਬਰਾਂ ਵੱਲੋਂ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਟਰੱਸਟ ਮੈਂਬਰਾਂ ਨੇ ਦੱਸਿਆ ਕਿ ਗੁਰਦੁਆਰਾ ਦਸ਼ਮੇਸ਼ਗੜ੍ਹ ਸਾਹਿਬ ਭੈਰੋ ਮਾਜਰਾ ਵਿਖੇ ਸ਼੍ਰੀਮਾਨ ਸੰਤ ਬਾਬਾ ਕਰਤਾਰ ਸਿੰਘ…

Read Full News

ਬੂਥਗੜ੍ਹ ਵਿਖੇ ਹੋਇਆ ਭਿਆਨਕ ਐਕਸੀਡੈਂਟ ਇੱਕ ਦੀ ਮੌਤ ਇੱਕ ਜ਼ਖਮੀ

ਚੰਡੀਗੜ੍ਹ 20 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਸਵਾਂ ਰੋਡ ਦੇ ਪਿੰਡ ਬੂਥਗੜ੍ਹ ਵਿਖੇ ਬੀਤੀ ਰਾਤ ਇੱਕ ਭਿਆਨਕ ਐਕਸੀਡੈਂਟ ਹੋਇਆ ਹੈ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੂਥਗੜ੍ਹ ਦੇ ਨੌਜਵਾਨ ਸਿਸਵਾਂ ਰੋਡ ਤੋਂ ਜਦ ਆਪਣੇ ਘਰ ਵੱਲ ਨੂੰ ਜਾ ਰਹੇ ਸੀ ਤਾਂ…

Read Full News

ਖਿਜ਼ਰਾਬਾਦ ਵਿਖੇ ਹੋਏ ਬਲਾਕ ਪੱਧਰੀ ਸਮਾਗਮ ਨਾਲ ਸਰਕਾਰੀ ਸਕੂਲਾਂ ਦੀ ਦਾਖ਼ਲਾ ਮੁਹਿੰਮ ਦਾ ਆਗਾਜ਼

ਚੰਡੀਗੜ੍ਹ 20 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾਖਲਾ ਵਧਾਉਣ ਲਈ ਅਰੰਭੀ ਦਾਖਲਾ ਮੁਹਿੰਮ-2025 ਦਾ ਆਗਾਜ਼ ਅੱਜ ਖਿਜ਼ਰਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਏ ਸਮਾਗਮ ਨਾਲ ਹੋਇਆ। ਇਸ ਮੌਕੇ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਵੀ ਕੱਢੀ ਗਈ। ਪ੍ਰਿੰਸੀਪਲ ਇਕਬਾਲ ਕੌਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਮਲਜੀਤ ਸਿੰਘ…

Read Full News

INNO-TECH 2025: Engineering Students Display Cutting-Edge Innovations

Chandigarh (sursaanjh.com bureau), 19 March: Pushpa Gujral Science City, in collaboration with I.K. Gujral Punjab Technical University, hosted INNO-TECH 2025 to mark the momentous occasion of the 20th Annual Day of Science City. The event saw an impressive turnout of over 400 students from a wide range of engineering and polytechnic colleges across Punjab, all…

Read Full News

ਡਾ. ਲਾਭ ਸਿੰਘ ਖੀਵਾ ਵੱਲੋਂ ਦੁਬਈ ਫੇਰੀ ਅਤੇ ਕਹਾਣੀਕਾਰ ਇੰਦਰਜੀਤ ਪ੍ਰੇਮੀ ਵੱਲੋਂ ਆਸਟਰੇਲੀਆ ਫੇਰੀ ਤੋਂ ਪਰਤਣ ਉਪਰੰਤ ਆਪਣੇ ਆਪਣੇ ਤਜਰਬੇ ਕੀਤੇ ਸਾਂਝੇ – ਪਰਮਜੀਤ ਮਾਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਾਰਚ: ਉੱਘੇ ਸਾਹਿਤਕਾਰ ਅਤੇ ਚਿੰਤਕ ਡਾ. ਲਾਭ ਸਿੰਘ ਖੀਵਾ ਆਪਣੀ ਦੁਬਈ ਫੇਰੀ ਅਤੇ ਕਹਾਣੀਕਾਰ ਇੰਦਰਜੀਤ ਪ੍ਰੇਮੀ ਆਪਣੀ ਆਸਟਰੇਲੀਆ ਫੇਰੀ ਤੋਂ ਪਰਤ ਆਏ ਹਨ। ਇਨ੍ਹਾਂ ਵੱਲੋਂ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਮਿਲਣੀ ਦੌਰਾਨ ਵਿਦੇਸ਼ੀ ਧਰਤੀ ‘ਤੇ ਬਿਤਾਏ ਪਲਾਂ ਨੂੰ ਸਾਹਿਤਕਾਰ ਦੋਸਤਾਂ ਨਾਲ਼ ਸਾਂਝਾ ਕੀਤਾ ਗਿਆ। ਉਨ੍ਹਾਂ ਦੇ ਇਸ ਰੂਬਰੂ ਅਤੇ ਸਵਾਗੀਤ ਸਮਾਰੋਹ…

Read Full News