ਮਾਜਰੀ ਦੇ ਗੁਰੂ ਨਾਨਕ ਸਕੂਲ ਵਿੱਚ ਪੌਦੇ ਲਗਾਏ
ਮਾਜਰੀ ਦੇ ਗੁਰੂ ਨਾਨਕ ਸਕੂਲ ਵਿੱਚ ਪੌਦੇ ਲਗਾਏ ਚੰਡੀਗੜ੍ਹ 13 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਮਾਜਰੀ ਦੇ ਗੁਰੂ ਨਾਨਕ ਖਾਲਸਾ ਮਾਡਲ ਹਾਈ ਸਕੂਲ ਵਿੱਚ ਅੱਜ ਅਧਿਆਪਿਕਾ ਮਨਦੀਪ ਕੌਰ ਵਲੋਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆ ਨੂੰ ਰੁੱਖਾਂ ਦੇ ਲਾਭ ਦੱਸਦਿਆ ਉਨ੍ਹਾਂ ਨੂੰ ਰੁੱਖਾਂ ਦੀ ਸਾਂਭ ਸੰਭਾਲ ਲਈ…