www.sursaanjh.com > ਸਿੱਖਿਆ

ਸੁਰੀਲੇ ਗਾਇਕ ਗੁਰਬਖਸ਼ ਸ਼ੌਂਕੀ ਦਾ ਨਵਾਂ ਗੀਤ ਤੇਰਾ ਮੇਰਾ ਯੂਟਿਊਬ ਤੇ ਰਲੀਜ਼

ਸੁਰੀਲੇ ਗਾਇਕ ਗੁਰਬਖਸ਼ ਸ਼ੌਂਕੀ ਦਾ ਨਵਾਂ ਗੀਤ ਤੇਰਾ ਮੇਰਾ ਯੂਟਿਊਬ ਤੇ ਰਲੀਜ਼ ਚੰਡੀਗੜ੍ਹ 30 ਨਵੰਬਰ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ): ਸੁਰਾਂ ਦੇ ਸਰਤਾਜ ਵਜੋਂ ਜਾਣੇ ਜਾਂਦੇ ਉਘੇ ਗਾਇਕ ਗੁਰਬਖਸ਼ ਸ਼ੌਕੀ ਦਾ ਨਵਾਂ ਗੀਤ ਤੇਰਾ ਮੇਰਾ ਯੂਟਿਊਬ ਤੇ ਰਿਲੀਜ਼ ਹੋਇਆ ਹੈ। ਦੋ ਕਿਤਾਬਾਂ ਮਾਏ ਮੇਰਾ ਦਿਲ ਕੰਬਿਆ ਅਤੇ ਅਗਨ ਕੁੰਡ ਦਾ ਕਰਣ ਦੁਆਰ ਦੇ ਲੇਖਕ ਤੇ ਉੱਘੇ…

Read More

ਕਲਾਕਾਰ ਤੋਂ ਮੁੱਖ ਮੰਤਰੀ ਵੱਲੋਂ ਕਲਮਕਾਰਾਂ ਤੇ ਕਲਾਕਾਰਾਂ ਦੀ ਦੂਸਰੀ ਵਾਰ ਤੌਹੀਨ ਨਿੰਦਣਯੋਗ-ਸੰਜੀਵਨ

  ਕਲਾਕਾਰ ਤੋਂ ਮੁੱਖ ਮੰਤਰੀ ਵੱਲੋਂ ਕਲਮਕਾਰਾਂ ਤੇ ਕਲਾਕਾਰਾਂ ਦੀ ਦੂਸਰੀ ਵਾਰ ਤੌਹੀਨ ਨਿੰਦਣਯੋਗ – ਸੰਜੀਵਨ ਐਸ.ਏ.ਐਸ. ਨਗਰ (ਸੁਰ ਸਾਂਝ ਬਿਊਰੋ-ਸੰਜੀਵਨ), 21 ਨਵੰਬਰ: ਕਲਾਕਾਰ ਤੋਂ ਮੁੱਖ ਮੰਤਰੀ ਬਣੇ ਭਗਵੰਤ ਮਾਨ ਹੋਰਾਂ ਦੇ ਮੁੱਖ ਮਹਿਮਾਨ ਵੱਜੋਂ ਸ਼ਮੂਲੀਅਤ ਵਾਲੇ ਭਾਸ਼ਾ ਵਿਭਾਗ ਵੱਲੋਂ ਮਨਾਏ ਜਾ ਰਹੇ ਪੰਜਾਬੀ ਮਾਹ ਸਮਾਗਮਾਂ ਦੀ ਲੜੀ ਦੌਰਾਨ 19 ਨਵੰਬਰ ਨੂੰ ਗੁਰੂ ਨਾਨਕ ਦੇਵ…

Read More

ਦਿਸ਼ਾ ਟਰੱਸਟ ਦਾ ਮੁੱਖ ਉਦੇਸ਼ ਪੰਜਾਬ ਦੀਆਂ ਬੇਟੀਆਂ ਨੂੰ ਆਰਥਿਕ ਤੌਰ ਤੇ ਨਿਪੁੰਨ ਬਣਾਉਣਾ ਹੈ – ਵਿਰਕ

ਦੋਆਬਾ ਗਰੁੱਪ ਵਿਖੇ ਤਾਨੀਆ ਮੱਟੂ ‘ਦਿਸ਼ਾ ਇੰਡੀਅਨ ਐਵਾਰਡ’ ਨਾਲ ਸਨਮਾਨਿਤ   ਦੋਆਬਾ ਗਰੁੱਪ ਨੇ ਕੀਤਾ ਤਾਨੀਆ ਮੱਟੂ ਦੀ ਪੜ੍ਹਾਈ ਅਤੇ ਖੇਡ ਦਾ ਖਰਚਾ ਚੁੱਕਣ ਦਾ ਐਲਾਨ   ਦਿਸ਼ਾ ਟਰੱਸਟ ਦਾ ਮੁੱਖ ਉਦੇਸ਼  ਪੰਜਾਬ ਦੀਆਂ ਬੇਟੀਆਂ ਨੂੰ ਆਰਥਿਕ ਤੌਰ ਤੇ ਨਿਪੁੰਨ ਬਣਾਉਣਾ ਹੈ – ਵਿਰਕ   ਖਰੜ (ਸੁਰ ਸਾਂਝ ਬਿਊਰੋ) 29 ਅਕਤੂਬਰ: ਮਹਿਲਾਵਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ…

Read More

ਦਿ ਰੌਇਲ ਗਰੁੱਪ ਆਫ ਕਾਲਜਿਜ਼, ਬੋੜਾਵਾਲ ਵਿਖੇ ਵੱਖ ਵੱਖ ਸਭਿਆਚਾਰਕ ਵੰਨਗੀਆਂ ਦੇ ਕਰਵਾਏ ਗਏ ਮੁਕਾਬਲੇ

ਦਿ ਰੌਇਲ ਗਰੁੱਪ ਆਫ ਕਾਲਜਿਜ਼, ਬੋੜਾਵਾਲ ਵਿਖੇ ਵੱਖ ਵੱਖ ਸਭਿਆਚਾਰਕ ਵੰਨਗੀਆਂ ਦੇ ਕਰਵਾਏ ਗਏ ਮੁਕਾਬਲੇ ਬੋੜਾਵਾਲ ਕਾਲਜ (ਸੁਰ ਸਾਂਝ ਬਿਊਰੋ), 28 ਅਕਤੂਬਰ: ਦਿ ਰੌਇਲ ਗਰੁੱਪ ਆਫ ਕਾਲਜਿਜ਼, ਬੋੜਾਵਾਲ ਵਿਖੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੀ ਅਗਵਾਈ ਅਧੀਨ ਚੱਲ ਰਹੇ ਮਾਨਸਾ ਜ਼ੋਨ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੇ ਦੂਸਰੇ ਦਿਨ ਲੁੱਡੀ, ਝੂੰਮਰ, ਕੋਮਲ…

Read More

ਦਿ ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ ਵਿਖੇ ਰੈਡ ਰਿਬਨ ਕਲੱਬ ਤੇ ਪੰਜਾਬੀ ਸਾਹਿਤ ਸਭਾ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਨ ਮਨਾਇਆ

ਦਿ ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ ਵਿਖੇ ਰੈਡ ਰਿਬਨ ਕਲੱਬ ਤੇ ਪੰਜਾਬੀ ਸਾਹਿਤ ਸਭਾ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਨ ਮਨਾਇਆ ਬੋੜਾਵਾਲ਼ ਕਾਲਜ (ਸੁਰ ਸਾਂਝ ਬਿਊਰੋ), 28 ਸਤੰਬਰ: ਦਿ ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ ਵਿਖੇ  ਇਤਿਹਾਸ ਵਿਭਾਗ ਐਨ ਐਸ ਐਸ, ਰੈਡ ਰਿਬਨ ਕਲੱਬ ਤੇ ਪੰਜਾਬੀ ਸਾਹਿਤ ਸਭਾ ਦੇ ਸਹਿਯੋਗ ਨਾਲ ਅ.ਪ੍ਰੋ ਗੁਰਵਿੰਦਰ…

Read More

ਧੀਆਂ ਦੇ ਅੰਤਰ ਰਾਸ਼ਟਰੀ ਦਿਹਾੜੇ ਤੇ ਉੱਘੇ ਲੇਖਕ ਗੁਰਪ੍ਰੀਤ ਸਿੰਘ ਤੂਰ ਨੇ ਸ਼ਬਦ ਸ਼ਗਨ ਲਹਿਰ ਦਾ ਆਰੰਭ ਕਰਨਾ ਸ਼ੁਭ ਸ਼ਗਨ- ਪ੍ਰੋਃ ਭੱਠਲ

ਧੀਆਂ ਦੇ ਅੰਤਰ ਰਾਸ਼ਟਰੀ ਦਿਹਾੜੇ ਤੇ  ਉੱਘੇ ਲੇਖਕ ਗੁਰਪ੍ਰੀਤ ਸਿੰਘ ਤੂਰ ਨੇ ਸ਼ਬਦ ਸ਼ਗਨ ਲਹਿਰ ਦਾ ਆਰੰਭ ਕਰਨਾ ਸ਼ੁਭ ਸ਼ਗਨ- ਪ੍ਰੋਃ ਭੱਠਲ ਲੁਧਿਆਣਾ (ਸੁਰ ਸਾਂਝ ਬਿਊਰੋ), 25 ਸਤੰਬਰ: ਉੱਘੇ ਪੰਜਾਬੀ ਵਾਰਤਕਕਾਰ ਤੇ ਸੇਵਾ ਮੁਕਤ ਆਈਪੀਐੱਸ ਅਧਿਕਾਰੀ ਸਃ ਗੁਰਪ੍ਰੀਤ ਸਿੰਘ ਤੂਰ ਨੇ ਅੱਜ ਧੀਆਂ ਦੇ ਅੰਤਰਰਾਸ਼ਟਰੀ ਦਿਹਾੜੇ ਤੇ ਸ਼ਬਦ ਸ਼ਗਨ ਲਹਿਰ ਦਾ ਆਰੰਭ ਆਪਣੀ ਪੁਸਤਕ ਦਫ਼ਤਰ…

Read More

ਨਸ਼ੇ ਦੀ ਲਤ ਸਮਾਜ ਤੇ ਵੱਡਾ ਬੋਝ

ਨਸ਼ੇ ਦੀ ਲਤ ਸਮਾਜ ਤੇ  ਵੱਡਾ ਬੋਝ ਸਾਇੰਸ ਸਿਟੀ ਨਸ਼ਾ ਰੋਕੂ ਦਿਵਸ ਤੇ ਵੈਬਨਾਰ  ਜਲੰਧਰ (ਸੁਰ ਸਾਂਝ ਬਿਊਰੋ), 28 ਜੂਨ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਵਿਸ਼ਵ ਨਸ਼ਾ ਰੋਕੂ ਦਿਵਸ ਤੇ  “ ਨਸ਼ਿਆਂ ਦੀ ਲਤ ਅਤੇ ਇਲਾਜ : ਪੰਜਾਬ ਦੇ ਹਲਾਤ” ਤੇ  ਵੈਬਨਾਰ ਦਾ ਆਯੋਜਨ ਕੀਤਾ ਗਿਆ। ਇਸ ਵਿਚ  ਪੰਜਾਬ ਦੀਆਂ ਵੱਖ—ਵੱਖ ਵਿਦਿਅਕ ਸੰਸਥਾਵਾਂ ਦੇ 100…

Read More

ਵਰਲਡ ਪੰਜਾਬੀ ਕਾਨਫ਼ਰੰਸ ਦੇ ਦਫ਼ਤਰ ਦਾ 29 ਮਈ ਦਿਨ ਐਤਵਾਰ ਨੂੰ ਅਮਰ ਸਿੰਘ ਭੁੱਲਰ ਕਰਨਗੇ ਉਦਘਾਟਨ – ਅਜੈਬ ਸਿੰਘ ਚੱਠਾ

ਵਰਲਡ ਪੰਜਾਬੀ ਕਾਨਫ਼ਰੰਸ ਦੇ ਦਫ਼ਤਰ ਦਾ 29 ਮਈ ਦਿਨ ਐਤਵਾਰ ਨੂੰ ਅਮਰ ਸਿੰਘ ਭੁੱਲਰ ਕਰਨਗੇ ਉਦਘਾਟਨ – ਅਜੈਬ ਸਿੰਘ ਚੱਠਾ ਚੰਡੀਗੜ੍ਹ (ਸੁਰ ਸਾਂਝ ਬਿਊਰੋ), 29 ਮਈ: ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਫਾਊਂਡਰ ਰਮਿੰਦਰ ਰਮੀ ਨੇ ਸੁਰ ਸਾਂਝ ਡਾਟ ਕਾਮ ਨਾਲ਼ ਇਹ ਖ਼ਬਰ ਸਾਂਝੀ ਕਰਦਿਆਂ ਖੁਲਾਸਾ ਕੀਤਾ ਕਿ ਜਗਤ ਪੰਜਾਬੀ ਸਭਾ ਵੱਲੋਂ 24, 25 ਤੇ 26 ਜੂਨ ਨੂੰ…

Read More

ਜ਼ਿਲ੍ਹਾ ਰੂਪਨਗਰ ਵਿੱਚ ਲੱਗੀ ਨੰਨ੍ਹੇ ਮੁੰਨਿ੍ਆਂ ਦੀਆਂ ਮਾਤਾਵਾਂ ਦੀ ਵਰਕਸ਼ਾਪ

ਜ਼ਿਲ੍ਹਾ ਰੂਪਨਗਰ ਵਿੱਚ ਲੱਗੀ ਨੰਨ੍ਹੇ ਮੁੰਨਿ੍ਆਂ ਦੀਆਂ ਮਾਤਾਵਾਂ ਦੀ ਵਰਕਸ਼ਾਪ : ਪੂਰੇ ਸਕੂਲਾਂ ਵਿੱਚ ਬਿੱਖਰਿਆ ਰੰਗ  ਰੂਪਨਗਰ (ਸੁਰ ਸਾਂਝ ਬਿਊਰੋ) 29 ਮਈ, ਸਿੱਖਿਆ ਵਿਭਾਗ ਦੇ ਹੁਕਮਾਂ ਤਹਿਤ ਰੂਪਨਗਰ ਜ਼ਿਲ੍ਹੇ ਦੇ ਹਰ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਾਤਾਵਾਂ ਦੀ ਵਰਕਸ਼ਾਪ ਲਾਈ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਸ ਜਰਨੈਲ ਸਿੰਘ ਦੀ ਅਗਵਾਈ ਹੇਠ ਲਗਾਈ ਇਸ ਵਰਕਸ਼ਾਪ ਵਿੱਚ ਨੰਨ੍ਹੇ ਮੁੰਨ੍ਹੇ…

Read More

ਸਾਇੰਸ ਸਿਟੀ ਵਲੋਂ ਬੌਧਿਕ ਸੰਪਦਾ ਦਿਵਸ ‘ਤੇ ਵੈਬਨਾਰ

ਖੋਜਾਂ ਦੀਆਂ ਸ਼ੁਰੂਆਤ ਵਿਚ ਬੌਧਿਕ ਸੰਪਦਾ ਦਾ ਅਹਿਮ ਰੋਲ  ਸਾਇੰਸ ਸਿਟੀ ਵਲੋਂ ਬੌਧਿਕ ਸੰਪਦਾ ਦਿਵਸ ‘ਤੇ ਵੈਬਨਾਰ  ਜਲੰਧਰ (ਸੁਰ ਸਾਂਝ ਬਿਊਰੋ), 30 ਅਪ੍ਰੈਲ : ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਪੰਜਾਬ ਰਾਜ ਵਿਗਿਆਨ ਤੇ ਤਕਨੀਕੀ ਪ੍ਰੀਸ਼ਦ ਚੰਡ੍ਹੀਗੜ ਨਾਲ ਮਿਲ ਕੇ  ਕੌਮਾਂਤਰੀ ਬੌਧਿਕ ਸੰਪਦਾ ਦੇ ਅਧਿਕਾਰ  ਦਿਵਸ  ਤੇ ਇਕ ਵੈਬਨਾਰ ਕਰਵਾਇਆ ਗਿਆ। ਵੈਬਨਾਰ ਵਿਚ  ਪੰਜਾਬ ਦੇ ਵੱਖ—ਵੱਖ…

Read More