www.sursaanjh.com > ਸਿੱਖਿਆ

IP protection at early stage play a vital role

IP protection at early stage play a vital role JALANDHAR (Sur Saanjh Bureau), 30 April: Pushapa Gurjal Science City in collaboration with Punjab State Council for Science and Technology, Chandigarh celebrated World Intellectual Property Day by organizing a webinar. Around 100 students and teachers from different educational institution of Punjab participated in the event.  The…

Read More

ਭਗਵੰਤ ਮਾਨ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕਰਨ ਦੀ ਗਾਰੰਟੀ

ਉਚੇਰੀ ਸਿੱਖਿਆ ਦੀ ਵੱਕਾਰੀ ਸੰਸਥਾ ਦੀ ਅਸਲ ਸ਼ਾਨ ਬਹਾਲ ਕਰਨ ਦਾ ਵਾਅਦਾ ਪੰਜਾਬੀ ਫਿਲਮ ਤੇ ਟੀ.ਵੀ. ਐਕਟਰਜ਼ ਐਸੋਸੀਏਸ਼ਨ ਅਤੇ ਯੂਨੀਵਰਸਿਟੀ ਵੱਲੋਂ ਕਰਵਾਏ ਤਿੰਨ ਰੋਜ਼ਾ ਸਮਾਗਮ ਦੇ ਆਖਰੀ ਦਿਨ ਫਿਲਮ ਤੇ ਟੀ.ਵੀ. ਖੇਤਰ ਦੀਆਂ ਵੱਖ-ਵੱਖ ਸ਼ਖਸੀਅਤਾਂ ਦਾ ਸਨਮਾਨ ਚੰਡੀਗੜ੍ਹ (ਸੁਰ ਸਾਂਝ ਬਿਊਰੋ), 29 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ੇ…

Read More

ਵਿਗਿਆਨ ਤੋਂ ਬਿਨ੍ਹਾਂ ਜ਼ਿੰਦਗੀ ਨਹੀਂ – ਸਾਇੰਸ ਸਿਟੀ ਵਲੋਂ ਕੌਮੀ ਵਿਗਿਆਨ ਦਿਵਸ ਤੇ ਸਮਾਰੋਹ

ਚੰਡੀਗੜ੍ਹ (ਸੁਰ ਸਾਂਝ ਬਿਊਰੋ), 28 ਫ਼ਰਵਰੀ: ਪੁਸ਼ਪਾ ਗੁਜਰਾਲ ਸਾਇੰਸ ਸਿਟੀ ਅਤੇ ਪੰਜਾਬ ਰਾਜ ਵਿਗਿਆਨ ਤੇ ਤਕਨਾਲੌਜੀ ਪ੍ਰੀਸ਼ਦ ਵਲੋਂ ਸਾਂਝੇ ਤੌਰ ਤੇ ਕੌਮੀ ਵਿਗਿਆਨ ਦਿਵਸ ਮਨਾਇਆ ਗਿਆ। ਵਰਚੂਅਲ ਮੋਡ ਰਾਹੀਂ ਹੋਏ ਇਸ ਪ੍ਰੋਗਰਾਮ ਵਿਚ ਪੰਜਾਬ ਭਰ ਤੋਂ 100 ਦੇ ਕਰੀਬ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਕੌਮੀ ਵਿਗਿਆਨ ਦਿਵਸ ਦਾ ਇਸ ਵਾਰ ਦਾ ਥੀਮ “ਸਥਾਈ ਭਵਿੱਖ…

Read More

ਸਾਹਿਤ ਵਿਗਿਆਨ ਕੇਂਦਰ ਵਲੋਂ ਬਸੰਤ ਰੁੱਤ ਕਵੀ ਦਰਬਾਰ

ਨਿਊ ਚੰਡੀਗੜ੍ਹ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ), 27 ਫ਼ਰਵਰੀ: ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਖਾਲਸਾ ਕਾਲਜ ਮੋਹਾਲੀ ਵਿਖੇ ਕਰਨਲ (ਸੇਵਾ ਮੁਕਤ) ਜਸਵੀਰ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ। ਪ੍ਰਧਾਨਗੀ ਮੰਡਲ ਵਿਚ ਸੇਵੀ ਰਾਇਤ ਅਤੇ ਸਰਪ੍ਰਸਤ ਡਾ: ਅਵਤਾਰ ਸਿੰਘ ਪਤੰਗ ਵੀ ਸੁਸ਼ੋਭਿਤ ਸਨ। ਸਭ ਤੋਂ ਪਹਿਲਾਂ ਖੱਬੇ ਪੱਖੀ ਲੋਕ ਗਾਇਕ ਮਰਹੂਮ ਅਮਰਜੀਤ ਸਿੰਘ ਗੁਰਦਾਸਪੁਰੀ ਨੂੰ ਦੋ ਮਿੰਟ…

Read More

ਬੂਥਗੜ੍ਹ ਅਧੀਨ ਇਲਾਕਿਆਂ ਵਿਚ 5695 ਬੱਚਿਆਂ ਨੂੰ ਪਿਲਾਈ ਦਵਾਈ

ਨਿਊ ਚੰਡੀਗੜ੍ਹ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ), 27 ਫ਼ਰਵਰੀ: ਤਿੰਨ ਰੋਜ਼ਾ ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਨ.ਆਈ.ਡੀ.) ਮੁਹਿੰਮ ਤਹਿਤ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਬੂਥਗੜ੍ਹ ਅਧੀਨ ਪੈਂਦੇ ਇਲਾਕਿਆਂ ਵਿਚ ਪਹਿਲੇ ਦਿਨ ਪੰਜ ਸਾਲ ਤੋਂ ਘੱਟ ਉਮਰ ਦੇ 5695 ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਈਆਂ ਗਈਆਂ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਇਸ ਮੁਹਿੰਮ ਤਹਿਤ ਉੱਚ ਜ਼ੋਖਮ ਵਾਲੇ…

Read More

ਭਾਰਤ ਸਰਕਾਰ ਵੱਲੋਂ ਪੀ.ਐਮ.ਆਈ.ਡੀ.ਸੀ. ਦੀ ‘ਐਮਸੇਵਾ’ ਪਹਿਲਕਦਮੀ ਲਈ ਪੰਜਾਬ ਸਰਕਾਰ ਦਾ ਗੋਲਡ ਐਵਾਰਡ ਨਾਲ ਸਨਮਾਨ

ਚੰਡੀਗੜ (ਸੁਰ ਸਾਂਝ ਬਿਊਰੋ), 24 ਫਰਵਰੀ: ਪੰਜਾਬ ਮਿਊਂਸੀਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (ਪੀ.ਐੱਮ.ਆਈ.ਡੀ.ਸੀ.) ਦੀ ‘ਐਮਸੇਵਾ‘ ਪਹਿਲਕਦਮੀ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਸ਼੍ਰੇਣੀ-I – ਡਿਜੀਟਲ ਕਾਇਆਕਲਪ ਲਈ ਗੌਰਮਿੰਟ ਪ੍ਰੋਸੈਸ ਰੀ-ਇੰਜਨੀਅਰਿੰਗ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਈ-ਗਵਰਨੈਂਸ 2020-21 ਸਬੰਧੀ ਨੈਸ਼ਨਲ ਐਵਾਰਡ ਸਕੀਮ ਤਹਿਤ ਪੰਜਾਬ ਸਰਕਾਰ ਨੂੰ ਗੋਲਡ ਐਵਾਰਡ ਪ੍ਰਦਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ…

Read More

ਆਲ ਇੰਡੀਆ ਸਿਵਲ ਸੇਵਾਵਾਂ ਟੂਰਨਾਮੈਂਟ – ਫੁੱਟਬਾਲ, ਸ਼ਤਰੰਜ ਅਤੇ ਕਿ੍ਰਕਟ ਲਈ 2 ਮਾਰਚ ਨੂੰ ਹੋਣਗੇ ਟਰਾਇਲ

ਚੰਡੀਗੜ (ਸੁਰ ਸਾਂਝ ਬਿਊਰੋ), 24 ਫਰਵਰੀ: ਕੇਂਦਰੀ ਸਿਵਲ ਸੇਵਾਵਾਂ ਸੱਭਿਆਚਾਰਕ ਅਤੇ ਖੇਡ ਬੋਰਡ ਵੱਲੋਂ 10 ਤੋਂ 15 ਮਾਰਚ, 2022 ਤੱਕ ਦੇਸ਼ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਫੁੱਟਬਾਲ (ਪੁਰਸ਼), ਸ਼ਤਰੰਜ (ਪੁਰਸ਼/ਮਹਿਲਾ) ਅਤੇ ਕ੍ਰਿਕਟ (ਪੁਰਸ਼) ਵਰਗ ਲਈ ਆਲ ਇੰਡੀਆ ਸਿਵਲ ਸੇਵਾਵਾਂ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਸਪੋਰਟਸ ਪਰਮਿੰਦਰ ਪਾਲ ਸਿੰਘ ਨੇ…

Read More

ਪੰਜਾਬ ਦੇ ਵਿਕਾਸ ਲਈ ਨੌਜਵਾਨ ਆਗੂ ਪੈਦਾ ਕਰਨ ਲਈ ਪੰਜਾਬ ਯੂਥ ਲੀਡਰਜ਼ ਪ੍ਰੋਗਰਾਮ ਵੱਲੋਂ ਨੌਜਵਾਨਾਂ ਨੂੰ ਚੌਥੇ ਸਮੂਹ ਦਾ ਹਿੱਸਾ ਬਣਨ ਲਈ ਅਪੀਲ

ਚੰਡੀਗੜ (ਸੁਰ ਸਾਂਝ ਬਿਊਰੋ), 24 ਫਰਵਰੀ: ਸਾਂਝੀ ਸਿੱਖਿਆ ਫਾਊਂਡੇਸ਼ਨ ਵੱਲੋਂ ਸ਼ੁਰੂ ਕੀਤਾ ਗਿਆ ਦੋ ਸਾਲਾ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਪੰਜਾਬ ਯੂਥ ਲੀਡਰ ਪ੍ਰੋਗਰਾਮ (ਪੀਵਾਈਐਲਪੀ) ਆਪਣੇ ਚੌਥੇ ਬੈਚ ਲਈ ਅਰਜ਼ੀਆਂ ਮੰਗ ਕਰ ਰਿਹਾ ਹੈ। ਪ੍ਰੋਗਰਾਮ ਦਾ ਉਦੇਸ਼ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਨੌਜਵਾਨਾਂ ਨੂੰ ਤਿਆਰ ਕਰਨਾ ਹੈ। ਇਹ 2 ਸਾਲਾਂ ਦਾ ਫੈਲੋਸ਼ਿਪ ਪ੍ਰੋਗਰਾਮ ਉਨ੍ਹਾਂ ਵਿਅਕਤੀਆਂ…

Read More

ਪੰਜਾਬ ਵਿੱਚ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ 27 ਫ਼ਰਵਰੀ ਤੋਂ

ਚੰਡੀਗੜ੍ਹ (ਸੁਰ ਸਾਂਝ ਬਿਊਰੋ), 23 ਫਰਵਰੀ: ਤਿੰਨ ਦਿਨੀਂ ਪਲਸ ਪੋਲੀਓ ਮੁਹਿੰਮ-2022 ਦੇ ਸਬੰਧ ਚੰਡੀਗੜ੍ਹ ਵਿਖੇ ਵਿੱਚ ਸਟੇਟ ਟਾਸਕ ਫੋਰਸ ਦੀ ਅਹਿਮ ਮੀਟਿੰਗ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਰਾਜ ਕਮਲ ਚੌਧਰੀ ਦੀ ਪ੍ਰਧਾਨਗੀ ਹੇਠ ਆਨਲਾਈਨ ਮਾਧਿਅਮ ਰਾਹੀਂ ਹੋਈ।  ਇਸ ਮੀਟਿੰਗ ਵਿੱਚ ਐਮ.ਡੀ. ਐਨ.ਐਚ.ਐਮ. ਕੁਮਾਰ ਰਾਹੁਲ, ਐਮ.ਡੀ. ਪੀ.ਐਚ.ਐਸ.ਸੀ. ਭੁਪਿੰਦਰ ਸਿੰਘ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਜੀ.ਬੀ….

Read More