
ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦਿੱਤੀ ਪ੍ਰਵਾਨਗੀ
ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਇਸ ਮੌਕੇ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਦੀ ਕੀਤੀ ਅਪੀਲ ਨੌਜਵਾਨ ਪੀੜ੍ਹੀਆਂ ਤੱਕ ਗੁਰੂ ਸਾਹਿਬ ਦੀ ਸ਼ਾਨਦਾਰ ਵਿਰਾਸਤ ਨੂੰ ਪਹੁੰਚਾਉਣ ਲਈ ਸੂਬਾ ਸਰਕਾਰ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ…