ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਈ: ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਪਦਮ ਸ੍ਰੀ ਸ. ਸੁਰਜੀਤ ਪਾਤਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ.ਬੈਂਸ ਨੇ ਕਿਹਾ ਕਿ ਸ. ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਸਾਰ…