ਬੂਥਗੜ੍ਹ ਅਧੀਨ ਇਲਾਕਿਆਂ ਵਿਚ 5695 ਬੱਚਿਆਂ ਨੂੰ ਪਿਲਾਈ ਦਵਾਈ
ਨਿਊ ਚੰਡੀਗੜ੍ਹ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ), 27 ਫ਼ਰਵਰੀ: ਤਿੰਨ ਰੋਜ਼ਾ ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਨ.ਆਈ.ਡੀ.) ਮੁਹਿੰਮ ਤਹਿਤ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਬੂਥਗੜ੍ਹ ਅਧੀਨ ਪੈਂਦੇ ਇਲਾਕਿਆਂ ਵਿਚ ਪਹਿਲੇ ਦਿਨ ਪੰਜ ਸਾਲ ਤੋਂ ਘੱਟ ਉਮਰ ਦੇ 5695 ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਈਆਂ ਗਈਆਂ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਇਸ ਮੁਹਿੰਮ ਤਹਿਤ ਉੱਚ ਜ਼ੋਖਮ ਵਾਲੇ…