ਸ਼ਾਨਦਾਰ ਸੇਵਾਵਾਂ ਬਦਲੇ ਪੰਚਾਇਤ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਪ੍ਰਿੰਸੀਪਲ ਇਕਬਾਲ ਕੌਰ ਦਾ ਸਨਮਾਨ
ਚੰਡੀਗੜ੍ਹ 1 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਖਿਜ਼ਰਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਇਕਬਾਲ ਕੌਰ ਨੂੰ ਸੇਵਾ ਮੁਕਤੀ ਮੌਕੇ ਪੰਚਾਇਤ, ਸਮਾਜ ਸੇਵੀ ਸੰਸਥਾਵਾਂ ਅਤੇ ਸਕੂਲ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਹੋਏ ਸਮਾਗਮ ਦੌਰਾਨ ਬੁਲਾਰਿਆਂ ਨੇ ਇਕਬਾਲ ਕੌਰ ਵਲੋਂ ਸਕੂਲ ਮੁਖੀ ਵਜੋਂ ਲਗਾਤਾਰ ਸੱਤ ਸਾਲਾਂ ਦੀ…