www.sursaanjh.com > ਸਿੱਖਿਆ

ਮਾਂ ਤੁਝੇ ਸਲਾਮ/ ਬਲਜਿੰਦਰ ਕੌਰ ਸ਼ੇਰਗਿੱਲ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੁਲਾਈ: ਕਾਰਗਿਲ ਯੁੱਧ ਦੀ 25ਵੀਂ ਜੈਅੰਤੀ ‘ਤੇ ਵਿਸ਼ੇਸ਼ ਮਾਂ ਤੁਝੇ ਸਲਾਮ/ ਬਲਜਿੰਦਰ ਕੌਰ ਸ਼ੇਰਗਿੱਲ ਸੰਨ 1999 ਈਂ ’ਚ ਕਾਰਗਿੱਲ ਵਿਚ ਭਾਰਤ ਤੇ ਪਾਕਿਸਤਾਨ ਵਿਚਾਲੇ ਯੁੱਧ ਚੱਲ ਰਿਹਾ ਸੀ। ਪਾਕਿਸਤਾਨ ਦੀ ਫੌਜ ਨੇ ਸਰਦੀਆਂ ਦੇ ਦਿਨਾਂ ਵਿਚ ਭਾਰਤੀ ਫੌਜ ਦੇ ਖਾਲੀ ਪਏ ਬਾਂਕਰਾਂ ’ਤੇ ਆਪਣਾ ਕਬਜ਼ਾ ਕਰ ਲਿਆ।…

Read Full News

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਬੂਟੇ ਲਾਏ ਗਏ

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਬੂਟੇ ਲਾਏ ਗਏ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੁਲਾਈ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਦੂਨ ਪਬਲਿਕ ਸਕੂਲ ਨਵਾਂ ਚੰਡੀਗੜ੍ਹ ਵਿਖੇ ਵਣ ਮਹਾਂ-ਉਤਸਵ ਮਨਾਇਆ ਗਿਆ। ਪ੍ਰਿੰਸੀਪਲ ਸ੍ਰੀਮਤੀ ਵਿਪਨ ਜੋਤ ਸਚਦੇਵਾ ਨੇ ਸਾਰੇ ਲੇਖਕਾਂ, ਕਵੀਆਂ ਨੂੰ ਜੀ ਆਇਆਂ ਆਖਿਆ। ਸਕੂਲ ਕੋਆਰਡੀਨੇਟਰ ਸ੍ਰੀ ਨਵਨੀਤ ਸਾਗਵਾਨ ਨੇ ਸਭ ਮਹਿਮਾਨਾਂ ਨੂੰ ਸਕੂਲ…

Read Full News

ਨਾਬਾਲਗ ਹੋ ਜਾਣ ਸਾਵਧਾਨ, ਮੋਟਰ ਵਾਹਨ ਚਲਾਇਆ ਤਾਂ ਮਾਪਿਆਂ ਨੂੰ ਹੋਵੇਗੀ ਜੇਲ੍ਹ ਤੇ ਜੁਰਮਾਨਾ

ਨਾਬਾਲਗ ਹੋ ਜਾਣ ਸਾਵਧਾਨ, ਮੋਟਰ ਵਾਹਨ ਚਲਾਇਆ ਤਾਂ ਮਾਪਿਆਂ ਨੂੰ ਹੋਵੇਗੀ ਜੇਲ੍ਹ ਤੇ ਜੁਰਮਾਨਾ  ਚੰਡੀਗੜ੍ਹ 26 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਵਿੱਚ ਨਿੱਤ ਦਿਹਾੜੇ ਵੱਧ ਰਹੀਆਂ ਸੜਕ ਦੁਰਘਟਨਾਵਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਪਹਿਲਾਂ ਸੜਕ ਸੁਰੱਖਿਆ ਫੋਰਸ ਬਣਾਈ ਗਈ ਤੇ ਹੁਣ ਮੋਟਰ ਵਹੀਕਲ ਐਕਟ (ਸੋਧ 2019) ਦੀ ਧਾਰਾ 199 ਏ ਅਤੇ…

Read Full News

ਅਮੁੱਲੀ ਪੁਸਤਕ  ‘ਵਿਹਾਰਕ ਅਰੂਜ਼ੀ ਬਹਿਰਾਂ’  ਗ਼ਜ਼ਲ ਸਿਖਿਆਰਥੀਆਂ ਲਈ ਰਾਮ ਬਾਣ ਸਿੱਧ ਹੋਵੇਗੀ

ਅਮੁੱਲੀ ਪੁਸਤਕ  ‘ਵਿਹਾਰਕ ਅਰੂਜ਼ੀ ਬਹਿਰਾਂ’  ਗ਼ਜ਼ਲ ਸਿਖਿਆਰਥੀਆਂ ਲਈ ਰਾਮ ਬਾਣ ਸਿੱਧ ਹੋਵੇਗੀ ਚੰਡੀਗੜ੍ਹ (ਸੁਰ ਸਾਂਝ ਡਾਟਕਾਮ ਬਿਊਰੋ), 23 ਜੁਲਾਈ: ਧੂਰੀ ਗ਼ਜ਼ਲ ਸਕੂਲ ਦੇ ਸੰਸਥਾਪਕ ਸਤਿਕਾਰਯੋਗ ਉਸਤਾਦ ਰਣਜੀਤ ਸਿੰਘ ਧੂਰੀ ਜੀ ਨੇ ਇੱਕ ਹੋਰ ਅਮੁੱਲੀ ਪੁਸਤਕ ‘ਵਿਹਾਰਕ ਅਰੂਜ਼ੀ ਬਹਿਰਾਂ’  ਸਾਹਿਤ ਦੀ ਝੋਲੀ ਪਾਈ ਹੈ। ਉਹ ਨਿਰੰਤਰ ਪੰਜਾਬੀ ਸਾਹਿਤ ਦੀ ਸੇਵਾ ਵਿੱਚ ਲੱਗੇ ਹੋਏ ਹਨ। ਇਹ ਉਹਨਾਂ…

Read Full News

ਫਤਿਹਪੁਰ ਟੱਪਰੀਆਂ ਵਿਖੇ ਪੰਚਾਇਤੀ ਜਗ੍ਹਾ ‘ਚ ਬੂਟੇ ਲਾਏ

ਫਤਿਹਪੁਰ ਟੱਪਰੀਆਂ ਵਿਖੇ ਪੰਚਾਇਤੀ ਜਗ੍ਹਾ ‘ਚ ਬੂਟੇ ਲਾਏ ਚੰਡੀਗੜ੍ਹ 23 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲ੍ਹਾ ਮੋਹਾਲੀ ਦੇ ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਫਤਿਹਪੁਰ ਟੱਪਰੀਆਂ ਵਿਖੇ ਰਾਊਂਡ ਗਲਾਸ ਫਾਊਡੇਸ਼ਨ ਪਟਿਆਲਾ ਦੀ ਟੀਮ ਦੇ ਸਹਿਯੋਗ ਨਾਲ ਪੰਚਾਇਤੀ ਜ਼ਮੀਨ ਵਿੱਚ ਕਈ ਪ੍ਰਕਾਰ ਦੇ ਬੂਟੇ ਲਗਾਏ ਗਏ ਹਨ। ਮਨਰੇਗਾ ਮਜ਼ਦੂਰਾਂ ਵੱਲੋਂ ਟੋਏ ਪੁੱਟ ਕੇ ਸਾਂਝੀ ਥਾਂ…

Read Full News

ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ 101 ਪੌਦੇ ਲਗਾਏ

ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ 101 ਪੌਦੇ ਲਗਾਏ ਚੰਡੀਗੜ੍ਹ 23 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਅਤੇ ਪੀ ਟੀ ਯੂ ਕੈਂਪਸ ਵੱਲੌਂ ਸਬ ਡਵੀਜ਼ਨਲ ਮੈਜਿਸਟ੍ਰੇਟ ਗੁਰਮੰਦਰ ਸਿੰਘ ਦੀ ਨਿਰਦੇਸ਼ਨਾ ਵਿਚ ਅੱਜ  ਵਣ ਮਹਾਂ ਉਤਸਵ ਮਨਾਇਆ ਗਿਆ। ਵਾਤਾਵਰਣ ਦੀ ਸ਼ੁੱਧਤਾ ਪ੍ਰਤੀ ਵਚਨਬੱਧਤਾ ਦਿਖਾਉਂਦੇ ਹੋਏ ਇਸ ਪ੍ਰੋਗਰਾਮ ਦੌਰਾਨ ਕਾਲਜ ਦੇ ਸਟਾਫ…

Read Full News

ਸਿਹਤ ਸੇਵਾਵਾਂ ’ਚ ਵਿਸਤਾਰ ਸਬੰਧੀ ਪੀ.ਐਚ.ਸੀ. ਬੂਥਗੜ੍ਹ ਵਿਖੇ ਟਰੇਨਿੰਗ ਸ਼ੁਰੂ

ਸਿਹਤ ਸੇਵਾਵਾਂ ’ਚ ਵਿਸਤਾਰ ਸਬੰਧੀ ਪੀ.ਐਚ.ਸੀ. ਬੂਥਗੜ੍ਹ ਵਿਖੇ ਟਰੇਨਿੰਗ ਸ਼ੁਰੂ ਚੰਡੀਗੜ੍ਹ  23 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੇ ਵਿਸਤਾਰ ਦੇ ਮੰਤਵ ਨਾਲ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ 6 ਦਿਨਾਂ ਦੀ ਟਰੇਨਿੰਗ ਅੱਜ ਸ਼ੁਰੂ ਹੋ ਗਈ, ਜਿਸ ਵਿਚ ਆਸ਼ਾ ਵਰਕਰ ਅਤੇ ਆਸ਼ਾ ਫ਼ਸੀਲੀਟੇਟਰ…

Read Full News

ਸਾਹਿਤਕ ਸੰਸਥਾ ਵਲੋਂ ਵਣ ਮਹਾਂ-ਉਤਸਵ ਮਨਾਇਆ ਗਿਆ 

ਸਾਹਿਤਕ ਸੰਸਥਾ ਵਲੋਂ ਵਣ ਮਹਾਂ-ਉਤਸਵ ਮਨਾਇਆ ਗਿਆ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜੁਲਾਈ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਅੱਜ ਸੈਕਟਰ 51 ਵਿਚ ਵੱਖ ਵੱਖ ਪ੍ਰਕਾਰ ਦੇ ਬੂਟੇ ਲਾ ਕੇ ਵਣ ਮਹਾਂ-ਉਤਸਵ ਮਨਾਇਆ ਗਿਆ। ਭਗਤ ਪੂਰਨ ਸਿੰਘ ਵਾਤਾਵਰਣ ਸੇਵਾ-ਸੰਭਾਲ ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੋਜੋਵਾਲ ਨੇ ਰੁੱਖਾਂ ਦੀ ਮਹਤੱਤਾ ਬਾਰੇ ਚਾਨਣਾ ਪਾਇਆ। ਸਾਹਿਤ ਵਿਗਿਆਨ…

Read Full News

ਰੁੱਖਾਂ ਦੀ ਮੱਹਤਤਾ ਬਾਰੇ ਜਾਗਰੂਕਤਾ ਰੈਲੀ ਕੱਢੀ

ਰੁੱਖਾਂ ਦੀ ਮੱਹਤਤਾ ਬਾਰੇ ਜਾਗਰੂਕਤਾ ਰੈਲੀ ਕੱਢੀ ਚੰਡੀਗੜ੍ਹ 20 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਗੁਰੂ ਨਾਨਕ ਖਾਲਸਾ ਮਾਡਲ ਹਾਈ ਸਕੂਲ ਮਾਜਰੀ ਦੇ ਵਿਦਿਆਰਥੀਆ ਵੱਲੋਂ ਅਧਿਆਪਿਕਾ ਸ਼੍ਰੀਮਤੀ ਸੁਖਦੀਪ ਕੌਰ, ਸ਼੍ਰੀਮਤੀ ਆਸ਼ਾ ਅਤੇ ਸ਼੍ਰੀਮਤੀ ਪਰਮਿੰਦਰ ਕੌਰ ਦੀ ਅਗਵਾਈ ਵਿੱਚ ਰੁੱਖਾਂ ਦੀ ਮੱਹਤਤਾ ਬਾਰੇ ਜਾਗਰੂਕਤਾ ਰੈਲੀ ਕੱਢੀ ਗਈ ਹੈ। ਰੈਲੀ ਨੂੰ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਲਖਬੀਰ…

Read Full News

ਸਕੂਲ ਨੂੰ ਨਵੀਂ ਸਮਾਰਟ ਘੰਟੀ ਦਾਨ ਦਿੱਤੀ

ਸਕੂਲ ਨੂੰ ਨਵੀਂ ਸਮਾਰਟ ਘੰਟੀ ਦਾਨ ਦਿੱਤੀ ਚੰਡੀਗੜ੍ਹ 18 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨੇੜਲੇ ਸਰਕਾਰੀ ਹਾਈ ਸਕੂਲ ਬੂਥਗੜ੍ਹ ਵਿਖੇ  ਮੁੱਖ ਅਧਿਆਪਕਾ ਰਵਿੰਦਰ ਕੌਰ ਦੀ ਅਗਵਾਈ ਵਿੱਚ ਸਕੂਲ ਵਿੱਚ ਨਵੀਂ ਸਮਾਰਟ ਸਕੂਲ ਘੰਟੀ ਲਗਾਈ ਗਈ ਹੈ| ਮੁੱਖ ਅਧਿਆਪਕਾ ਰਵਿੰਦਰ ਕੌਰ ਨੇ ਦੱਸਿਆ ਕਿ ਇਹ ਘੰਟੀ ਸਰਦਾਰ ਜਤਿੰਦਰ ਸਿੰਘ ਟੈਕਸਟਾਈਲ ਇੰਜੀਨੀਅਰ ਵਾਸੀ ਪਿੰਡ ਮਾਜਰੀ…

Read Full News