www.sursaanjh.com > ਸਿੱਖਿਆ

ਟ੍ਰੈਫਿਕ ਇੰਚਾਰਜ ਜਗੀਰ ਸਿੰਘ ਨੇ ਜਨਮ ਦਿਨ ਮੌਕੇ ਲਾਏ ਪੌਦੇ

ਟ੍ਰੈਫਿਕ ਇੰਚਾਰਜ ਜਗੀਰ ਸਿੰਘ ਨੇ ਜਨਮ ਦਿਨ ਮੌਕੇ ਲਾਏ ਪੌਦੇ ਚੰਡੀਗੜ੍ਹ 25 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੁਲਿਸ ਥਾਣਾ ਮੁੱਲਾਂਪੁਰ ਗਰੀਬਦਾਸ ਅਧੀਨ ਆਉਂਦੇ ਟੀ – ਪੁਆਇੰਟ ਮਾਜਰਾ ਵਿਖੇ ਟਰੈਫਿਕ ਇੰਚਾਰਜ ਜਗੀਰ ਸਿੰਘ ਨੇ ਨਿਵੇਕਲਾ ਉਪਰਾਲਾ ਕਰਦਿਆਂ ਆਪਣੇ ਜਨਮ ਦਿਨ ਮੌਕੇ ਕੇਕ ਕੱਟਣ ਦੀ ਬਜਾਏ ਮਾਜਰਾ ਵਿਖੇ ਅਲੱਗ ਅਲੱਗ ਜਗ੍ਹਾ ਪੌਦੇ ਲਾ ਕੇ ਜਨਮ…

Read Full News

ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਲੋਕਾਂ ਨੂੰ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਭਗਤ ਕਬੀਰ ਜੀ ਵੱਲੋਂ ਦਿਖਾਏ ਮਾਰਗ ਉਤੇ ਚੱਲਣ ਦਾ ਸੱਦਾ ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਗੁਰਬਤ ਅਤੇ…

Read Full News

ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ

ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਇੰਪਲਾਈਜ਼ ਸਟੇਟ ਇੰਸ਼ੋਰੈਂਸ ਕਾਰਪੋਰੇਸ਼ਨ ਆਦਰਸ਼ ਹਸਪਤਾਲ ਰਾਮ ਦਰਬਾਰ ਚੰਡੀਗੜ੍ਹ ਵਿਖੇ ਅੱਜ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਮੈਡੀਕਲ ਸੁਪਰਡੈਂਟ ਡਾ: ਰਾਜਨ ਸਿਆਲ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ…

Read Full News

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਤਰਰਾਸ਼ਟਰੀ ਯੋਗ ਦਿਵਸ -2024 ਮਨਾਇਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਤਰਰਾਸ਼ਟਰੀ ਯੋਗ ਦਿਵਸ -2024 ਮਨਾਇਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਐਕਟਿੰਗ ਚੀਫ਼ ਜਸਟਿਸ ਮਾਣਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ -2024 ਮਨਾਇਆ ਗਿਆ। ਇਹ ਦਿਵਸ ਆਯੂਸ਼ ਮੰਤਰਾਲਾ, ਭਾਰਤ ਸਰਕਾਰ,…

Read Full News

ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਰੇਸ਼ਮ ਬੀਜ ਉਤਪਾਦਨ ਸੈਂਟਰ ਦਾ ਦੌਰਾ, ਅਧਿਕਾਰੀਆਂ ਨੂੰ ਦਿੱਤੇ ਜ਼ਰੂਰੀ ਨਿਰਦੇਸ਼

15 ਸਾਲਾਂ ਤੋਂ ਬੰਦ ਪਿਆ ਡਲਹੌਜ਼ੀ ਸਥਿਤ ਪੰਜਾਬ ਦਾ ਇੱਕੋ-ਇੱਕ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਰੇਸ਼ਮ ਬੀਜ ਉਤਪਾਦਨ ਸੈਂਟਰ ਦਾ ਦੌਰਾ, ਅਧਿਕਾਰੀਆਂ ਨੂੰ ਦਿੱਤੇ ਜ਼ਰੂਰੀ ਨਿਰਦੇਸ਼ ਵਧੀਆ ਗੁਣਵੱਤਾ ਵਾਲਾ ਰੇਸ਼ਮ ਬੀਜ ਤਿਆਰ ਕਰਕੇ ਘੱਟ ਖ਼ਰਚੇ ‘ਤੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਪਲਾਈ ਕੰਢੀ ਜ਼ਿਲ੍ਹਿਆਂ ਗੁਰਦਾਸਪੁਰ,…

Read Full News

ਵਾਤਾਵਰਣ ਸੰਬੰਧੀ ਰਾਜਨ ਸ਼ਰਮਾ ਦਾ ਲੋਗੋ ਸੋਸ਼ਲ ਮੀਡੀਆ ‘ਤੇ ਛਾਇਆ

ਵਾਤਾਵਰਣ ਸੰਬੰਧੀ ਰਾਜਨ ਸ਼ਰਮਾ ਦਾ ਲੋਗੋ ਸੋਸ਼ਲ ਮੀਡੀਆ ‘ਤੇ ਛਾਇਆ ਚੰਡੀਗੜ੍ਹ 21 ਜੂਨ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿਛਲੇ ਤਿੰਨ ਕੁ ਦਹਾਕਿਆਂ ਤੋਂ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ ਦਾ ਹੌਕਾ ਦੇਣ ਵਾਲੇ ਲੈਕਚਰਾਰ ਰਾਜਨ ਸ਼ਰਮਾ ਸਟੇਟ ਅਵਾਰਡੀ ਦਾ ਲਿਖਿਆ ਤੇ ਮਾਸਟਰ ਜਗਜੀਤ ਸਿੰਘ ਬਦੀਨਪੁਰ ਵੱਲੋਂ ਰੇਖਾਂਕਿਤ ਇਕ ਲੌਗੌ ਸੋਸ਼ਲ ਮੀਡੀਆ ‘ਤੇ ਕਾਫੀ ਚੱਲ…

Read Full News

ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, ਤਿੰਨ ਲੜਕੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਹੋਈ ਚੋਣ

ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, ਤਿੰਨ ਲੜਕੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਹੋਈ ਚੋਣ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਕੈਡਿਟਾਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਜੁਲਾਈ ਤੋਂ ਸ਼ੁਰੂ ਹੋਵੇਗੀ ਸਿਖਲਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੂਨ: ਪੰਜਾਬ ਦੀਆਂ ਲੜਕੀਆਂ ਨੂੰ ਸਸ਼ੱਕਤ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਮਾਈ ਭਾਗੋ ਆਰਮਡ…

Read Full News

ਸਰਲਤਾ ਤੇ ਸਪੱਸ਼ਟਤਾ, ਗ਼ਜ਼ਲਗੋ ਗਿਆਨ ਸਿੰਘ ਦਰਦੀ ਦੇ ਤਾਜ਼ਾ ਗ਼ਜ਼ਲ ਸੰਗ੍ਰਹਿ “ਸੰਵੇਦਨਾ” ਦੇ ਮੀਰੀ ਗੁਣ ਹਨ/ ਰਾਜ ਕੁਮਾਰ ਸਾਹੋਵਾਲ਼ੀਆ

ਸਰਲਤਾ ਤੇ ਸਪੱਸ਼ਟਤਾ, ਗ਼ਜ਼ਲਗੋ ਗਿਆਨ ਸਿੰਘ ਦਰਦੀ ਦੇ ਤਾਜ਼ਾ ਗ਼ਜ਼ਲ ਸੰਗ੍ਰਹਿ “ਸੰਵੇਦਨਾ” ਦੇ ਮੀਰੀ ਗੁਣ ਹਨ/ ਰਾਜ ਕੁਮਾਰ ਸਾਹੋਵਾਲ਼ੀਆ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਇਸ ਤੋਂ ਪਹਿਲਾਂ ਕਿ ਗ਼ਜ਼ਲਗੋ ਗਿਆਨ ਸਿੰਘ ਦਰਦੀ ਦੇ ਗ਼ਜ਼ਲ ਸੰਗ੍ਰਹਿ “ਸੰਵੇਦਨਾ” ‘ਤੇ ਗੱਲ ਕੀਤੀ ਜਾਵੇ, ਮੈਂ ਗ਼ਜ਼ਲ ਦੇ ਸਫਰ ‘ਤੇ ਪੰਛੀ ਝਾਤ ਪਾਉਣੀ ਚਾਹਾਂਗਾ। ਪੂਰਵ-ਇਸਲਾਮਿਕ ਅਰਬੀ…

Read Full News

ਪਾਣੀ ਦਾ ਦਿਨ ਪ੍ਰਤੀ ਦਿਨ ਘੱਟ ਹੋਣਾ ਚਿੰਤਾ ਦਾ ਵਿਸ਼ਾ : ਪ੍ਰਿੰਸੀਪਲ  ਸਤਨਾਮ ਸਿੰਘ ਸੋਕਰ

ਪਾਣੀ ਦਾ ਦਿਨ ਪ੍ਰਤੀ ਦਿਨ ਘੱਟ ਹੋਣਾ ਚਿੰਤਾ ਦਾ ਵਿਸ਼ਾ : ਪ੍ਰਿੰਸੀਪਲ  ਸਤਨਾਮ ਸਿੰਘ ਸੋਕਰ  ਚੰਡੀਗੜ੍ਹ 10 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਅੰਤਾਂ ਦੀ ਪੈ ਰਹੀ ਗਰਮੀ ਅਤੇ ਆਏ ਦਿਨ ਤਾਪਮਾਨ ਦਾ ਵਧਣਾ ਜਿੱਥੇ ਇਨਸਾਨੀ ਜੀਵਨ ਲਈ ਖਤਰਨਾਕ ਹੈ, ਉਥੇ ਹੀ ਦਿਨ ਪ੍ਰਤੀ  ਦਿਨ ਪਾਣੀ ਦਾ ਘੱਟ ਹੋਣਾ ਵੀ ਗੰਭੀਰ ਚਿੰਤਾ ਦਾ ਵਿਸ਼ਾ…

Read Full News

ਖਾਲਸਾ ਏਡ 10ਵੀਂ ਵਰਲਡ ਪੰਜਾਬੀ ਕਾਨਫਰੰਸ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਵੇਗੀ:  ਰਵੀ ਸਿੰਘ

ਰਵੀ ਸਿੰਘ,  ਖਾਲਸਾ ਏਡ ਨੂੰ ‘ਕਾਇਦਾ-ਏ-ਨੂਰ’  ਭੇਟ ਕੀਤਾ    ਖਾਲਸਾ ਏਡ 10ਵੀਂ ਵਰਲਡ ਪੰਜਾਬੀ ਕਾਨਫਰੰਸ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਵੇਗੀ:  ਰਵੀ ਸਿੰਘ ਕੈਨੇਡਾ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ: ਅਜੈਬ  ਸਿੰਘ ਚੱਠਾ, ਚੇਅਰਮੈਨ ਤੇ ਸਰਦੂਲ ਸਿੰਘ ਥਿਆੜਾ, ਪ੍ਰਧਾਨ ਜਗਤ ਪੰਜਾਬੀ ਸਭਾ, ਕੈਨੇਡਾ ਨੇ ‘ਕਾਇਦਾ-ਏ-ਨੂਰ – 21ਵੀਂ ਸਦੀ’  ਦੀ ਕਾਪੀ ਅੱਜ ਸਿੰਘ, ਖਾਲਸਾ ਏਡ…

Read Full News