Breaking
www.sursaanjh.com > ਸਿੱਖਿਆ

ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ: ਹਰਭਜਨ ਸਿੰਘ ਈ.ਟੀ.ਓ.

ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਨੇ ਜੰਡਿਆਲਾ ਗੁਰੂ ਦੇ ਹੁਸ਼ਿਆਰ ਵਿਦਿਆਰਥੀਆਂ ਦਾ ਕੀਤਾ ਸਨਮਾਨ ਚੰਡੀਗੜ੍ਹ / ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਈ: ਪੰਜਾਬ ਭਰ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ, ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ…

Read More

ਆਰਟੀਫ਼ਿਸ਼ਲ ਇੰਟੈਲੀਜੈਂਸ (ਏਆਈ) ਨਾਲ ਚਮੜੀ ਦੇ ਇਲਾਜ ਵਿਚ ਕ੍ਰਾਂਤੀ

ਆਰਟੀਫ਼ਿਸ਼ਲ ਇੰਟੈਲੀਜੈਂਸ (ਏਆਈ) ਨਾਲ ਚਮੜੀ ਦੇ ਇਲਾਜ ਵਿਚ ਕ੍ਰਾਂਤੀ ਡਾ. ਬੱਤਰਾਜ਼ ਨੇ  ਭਾਰਤ ਵਿਚ  ਪੇਸ਼ ਕੀਤਾ ਏਆਈ ਸਕਿਨ ਐਨਾਲਾਈਜ਼ਰ   ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ-ਹਰਦੇਵ ਚੌਹਾਨ), 29 ਮਈ: ਡਾ. ਬੱਤਰਾਜ਼ ਹੈਲਥਕੇਅਰ, ਭਾਰਤ ਵਿਚ ਪਹਿਲੀ ਵਾਰ ਦੁਨੀਆਂ ਦਾ ਪਹਿਲਾ ਏਆਈ-ਪਾਵਰਡ ਡਿਵਾਈਸ ‘ਏਆਈ ਸਕਿਨ ਪ੍ਰੋ’ ਲੈ ਕੇ ਆਇਆ ਹੈ, ਜਿਹੜਾ ਚਮੜੀ ਦੀਆਂ ਬੀਮਾਰੀਆਂ ਦੇ ਇਲਾਜ ਲਈ ਹੈ।…

Read More

ਸੂਬੇ ਦੇ 94 ਸਕੂਲ ਆਫ਼ ਐਮੀਨੈਸ ਦੇ  ਵਿਦਿਆਰਥੀਆਂ ਨੇ ਕੀਤਾ  ਰਾਜ ਦੀਆਂ ਨਾਮੀ ਸਿੱਖਿਆ ਸੰਸਥਾਵਾਂ ਦਾ ਇਕ ਰੋਜ਼ਾ ਦੌਰਾ: ਹਰਜੋਤ ਸਿੰਘ ਬੈਂਸ ਸਕੂਲ ਆਫ਼ ਐਮੀਨੈਸ ਦੇ  ਵਿਦਿਆਰਥੀਆਂ ਉਦਯੋਗਿਕ ਇਕਾਈਆਂ ਦਾ 26 ਮਈ ਨੂੰ ਕਰਨਗੇ ਦੌਰਾ: ਸਿੱਖਿਆ ਮੰਤਰੀ ਚੰਡੀਗੜ੍ਹ, 19 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੱਚਿਆਂ ਨੂੰ…

Read More

ਰੋਪੜ ਦੇ 7 ਸਕਾਊਟ ਤਾਰਾ ਦੇਵੀ ਕੈਂਪ (ਸ਼ਿਮਲਾ) ਲਾ ਕੇ ਵਾਪਸ ਆਏ

ਰੋਪੜ ਦੇ 7 ਸਕਾਊਟ ਤਾਰਾ ਦੇਵੀ ਕੈਂਪ (ਸ਼ਿਮਲਾ) ਲਾ ਕੇ ਵਾਪਸ ਆਏ ਰੋਪੜ੍ (ਸੁਰ ਸਾਂਝ ਡਾਟ ਕਾਮ ਬਿਊਰੋ), 17 ਮਈ: ਰੋਪੜ ਜ਼ਿਲ੍ਹੇ ਦੇ 7 ਸਕਾਊਟ ਤਾਰਾ ਦੇਵੀ ਕੈਂਪ ਲਾ ਕੇ ਵਾਪਸ ਆਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ, ਲੇਖਕ ਅਤੇ ਰੰਗਕਰਮੀ ਰਾਬਿੰਦਰ ਸਿੰਘ ਰੱਬੀ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਸ੍ਰੀ ਪ੍ਰੇਮ ਕੁਮਾਰ ਮਿੱਤਲ,…

Read More

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਰਵਾਈ ਅਲੂਮਨੀ ਮੀਟ

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਰਵਾਈ ਅਲੂਮਨੀ ਮੀਟ ਬੋੜਾਵਾਲ ਕਾਲਜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਮਈ: ਬੀਤੇ ਦਿਨੀਂ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਪਾਸ ਆਊਟ ਵਿਦਿਆਰਥੀਆਂ ਨੂੰ ਇਕੱਤਰ ਕਰਨ ਹਿੱਤ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਅਲੂਮਨੀ ਮੀਟ ਕਰਵਾਈ ਗਈ।ਇਸ ਮੁਲਾਕਾਤ ਵਿਚ ਵੱਖ-ਵੱਖ ਵਿਭਾਗਾਂ ਦੇ 100 ਦੇ ਲਗਭਗ ਵਿਦਿਆਰਥੀ…

Read More

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਰਵਾਇਆ ਖੂਨਦਾਨ ਕੈਂਪ ਅਤੇ ਪਾਣੀ ਬਚਾਓ ਸੈਮੀਨਾਰ

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਰਵਾਇਆ ਖੂਨਦਾਨ ਕੈਂਪ ਅਤੇ ਪਾਣੀ ਬਚਾਓ ਸੈਮੀਨਾਰ ਬੋੜਾਵਾਲ ਕਾਲਜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਮਈ: ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਅਤੇ ਦਿ ਰੌਇਲ ਗਰੁੱਪ ਆਫ਼ ਨਰਸਿੰਗ ਕਾਲਜ ਦੇ ਸਾਂਝੇ ਉੱਦਮ ਸਦਕਾ ਕਾਲਜ ਦੇ ਰੈੱਡ ਰਿਬਨ ਕਲੱਬ ਵੱਲੋਂ  ਨਰਸਿੰਗ ਦਿਵਸ ਨੂੰ ਸਮਰਪਿਤ ਖੂਨ ਦਾਨ ਕੈਂਪ ਅਤੇ ‘ਪਾਣੀ…

Read More

ਆਦਰਸ਼ ਸਕੂਲ ਕਾਲੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ

ਆਦਰਸ਼ ਸਕੂਲ ਕਾਲੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ ਕੁਰਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 17 ਮਈ: ਸੀ. ਬੀ. ਐੱਸ. ਈ. ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਵਿੱਚ ਐਜੂਸਟਾਰ ਆਦਰਸ਼ ਸਕੂਲ ਕਾਲੇਵਾਲ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਹਰ ਸਾਲ ਦੀ ਤਰ੍ਹਾਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਇਸ ਸਕੂਲ ਦਾ ਨਾਮ ਪੂਰੇ ਇਲਾਕੇ ਵਿੱਚ ਰੌਸ਼ਨ ਕੀਤਾ।…

Read More

ਨੰਬਰਦਾਰ ਰਾਜ ਕੁਮਾਰ ਸਿਆਲਬਾ ਮੁੜ ਬਣੇ ਚੇਅਰਮੈਨ

ਨੰਬਰਦਾਰ ਰਾਜ ਕੁਮਾਰ ਸਿਆਲਬਾ ਮੁੜ ਬਣੇ ਚੇਅਰਮੈਨ ਚੰਡੀਗੜ੍ਹ 16 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲਾਂ ਵਿਚ ਕਮੇਟੀਆਂ ਦਾ ਗਠਨ ਕੀਤਾ ਜਾਂਦਾ ਹੈ। ਅੱਜ ਸ਼ਹੀਦ ਲੈਫਟੀਨੈਂਟ ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਆਲਬਾ – ਫਤਿਹਪੁਰ  ਵਿਖੇ ਵੀ  ਨਵੀਂ ਮੈਨੇਜਿੰਗ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ…

Read More

ਏਂਜਲਸ ਵਰਲਡ ਸਕੂਲ, ਮੋਰਿੰਡਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਏਂਜਲਸ ਵਰਲਡ ਸਕੂਲ, ਮੋਰਿੰਡਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਮੋਰਿੰਡਾ 16 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਸੁਖਵਿੰਦਰ ਸਿੰਘ ਹੈਪੀ): ਏਂਜਲਸ ਵਰਲਡ ਸਕੂਲ ਮੋਰਿੰਡਾ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੀ.ਬੀ ਐਸ.ਸੀ. ਬੋਰਡ ਵੱਲੋਂ ਐਲਾਨੇ ਨਤੀਜੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ 100% ਰਿਹਾ ਅਤੇ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ…

Read More

ਰੈੱਡ ਕਰਾਸ ਦਾ ਬਾਨੀ : ਜਾਨ ਹੈਨਰੀ ਦੂਨਾਂ/ ਰਾਬਿੰਦਰ ਸਿੰਘ ਰੱਬੀ

(ਵਿਸ਼ਵ ਰੈੱਡ ਕਰਾਸ ਦਿਵਸ ਉੱਤੇ) ਰੈੱਡ ਕਰਾਸ ਦਾ ਬਾਨੀ : ਜਾਨ ਹੈਨਰੀ ਦੂਨਾਂ/ ਰਾਬਿੰਦਰ ਸਿੰਘ ਰੱਬੀ ਮੋਰਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਈ:   ਸਵਿਟਜ਼ਰਲੈਂਡ ਦੇ ਖ਼ੂਬਸੂਰਤ ਸ਼ਹਿਰ ਜਨੇਵਾ ਵਿੱਚ 1828 ਈਸਵੀ ਨੂੰ ਜਾਨ ਹੈਨਰੀ ਦੂਨਾਂ ਦਾ ਜਨਮ ਹੋਇਆ। ਉਸਦੀ ਮਾਂ ਅਕਸਰ ਅਨਾਥ ਆਸ਼ਰਮ ਦੇ ਬੱਚਿਆਂ ਲਈ ਖਾਣਾ ਅਤੇ ਕੱਪੜੇ ਵਗੈਰਾ ਲੈ ਕੇ ਜਾਂਦੀ…

Read More