www.sursaanjh.com > ਸਿੱਖਿਆ

77ਵੇਂ ਆਜ਼ਾਦੀ ਦਿਵਸ ਮੌਕੇ ਬਹੁ-ਪੱਖੀ ਕਲਾਕਾਰ ਰੂਪਿੰਦਰ ਰੂਪੀ ਨੂੰ ਕਲਾ ਅਤੇ ਸਭਿਆਚਾਰ ਦੇ ਖੇਤਰ ਵਿੱਚ ੳੱਤਮ ਕਾਰਗੁਜ਼ਾਰੀ ਦੇ ਇਵਜ਼ ਵਜੋਂ ਪ੍ਰਮਾਣ ਪੱਤਰ ਦੇ ਕੇ ਕੀਤਾ ਗਿਆ ਸਨਮਾਨਿਤ

77ਵੇਂ ਆਜ਼ਾਦੀ ਦਿਵਸ ਮੌਕੇ ਬਹੁ-ਪੱਖੀ ਕਲਾਕਾਰ ਰੂਪਿੰਦਰ ਰੂਪੀ ਨੂੰ ਕਲਾ ਅਤੇ ਸਭਿਆਚਾਰ ਦੇ ਖੇਤਰ ਵਿੱਚ ੳੱਤਮ ਕਾਰਗੁਜ਼ਾਰੀ ਦੇ ਇਵਜ਼ ਵਜੋਂ ਪ੍ਰਮਾਣ ਪੱਤਰ ਦੇ ਕੇ ਕੀਤਾ ਗਿਆ ਸਨਮਾਨਿਤ ਪੰਜਾਬ ਦੇ ਮਾਣਯੋਗ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਵੱਲੋਂ ਪ੍ਰਦਾਨ ਕੀਤਾ ਗਿਆ ਇਹ ਸਨਮਾਨ ਰੁਪਿੰਦਰ ਰੂਪੀ ਨੇ ਫਿਲਮ ਵੀਰ ਜ਼ਾਰਾ, ਲੰਡਨ ਡਰੀਮ, ਸਿੰਘ ਇਜ਼ ਕਿੰਗ,…

Read Full News

ਝੁੱਲ ਉੱਚੇ ਅੰਬਰੀਂ ਤੂੰ ਝੁੱਲ ਓਏ ਤਿਰੰਗਿਆ/ ਗੁਰਭਜਨ ਗਿੱਲ

ਝੁੱਲ ਉੱਚੇ ਅੰਬਰੀਂ ਤੂੰ ਝੁੱਲ ਓਏ ਤਿਰੰਗਿਆ/ ਗੁਰਭਜਨ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 15 ਅਗਸਤ: ਝੁੱਲ ਉੱਚੇ ਅੰਬਰੀਂ ਤੂੰ ਝੁੱਲ ਓਏ ਤਿਰੰਗਿਆ। ਅਸੀਂ ਤੈਨੂੰ ਖੂਨ ਦਿੱਤਾ ਜਦੋਂ ਵੀ ਤੂੰ ਮੰਗਿਆ। ਲਾਲੀ, ਹਰਿਆਲੀ, ਚਿੱਟਾ ਕੇਸਰੀ ਜੋ ਰੰਗ ਓਏ। ਚੱਕਰ ਅਸ਼ੋਕ ਵਾਲਾ ਦਿਲਾਂ ਦੀ ਤਰੰਗ ਓਏ। ਸਾਨੂੰ ਤੂੰ ਸਿਖਾਇਆ ਹੈ ਆਜ਼ਾਦੀਆਂ ਦਾ ਢੰਗ ਓਏ। ਵੈਰੀਆਂ…

Read Full News

ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸੁਰਿੰਦਰ ਛਿੰਦਾ ਦੀ ਯਾਦ ਵਿੱਚ ਸ਼ਰਧਾਂਜਲੀ ਇਕੱਤਰਤਾ

ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸੁਰਿੰਦਰ ਛਿੰਦਾ ਦੀ ਯਾਦ ਵਿੱਚ ਸ਼ਰਧਾਂਜਲੀ ਇਕੱਤਰਤਾ ਬਾਬੂ ਸਿੰਘ ਮਾਨ, ਹੰਸ ਰਾਜ ਹੰਸ, ਮਲਕੀਤ ਸਿੰਘ ਗੋਲਡਨ ਸਟਾਰ, ਹਰਦੀਪ ਤੇ ਸ਼ਮਸ਼ੇਰ ਸਿੰਘ ਸੰਧੂ ਸ਼ਾਮਿਲ ਹੋਏ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 5 ਅਗਸਤ: ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਸ਼੍ਰੋਮਣੀ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ…

Read Full News

ਅਲਵਿਦਾ ਨਹੀਂ ਯਾਰਾ ! ਤੂੰ ਹਾਜ਼ਰ ਰਹੇਂਗਾ ਸਾਹਾਂ ਵਿੱਚ/ ਗੁਰਭਜਨ ਗਿੱਲ

ਸੁਰਿੰਦਰ ਛਿੰਦਾ  ਦੀ ਯਾਦ ਵਿੱਚ ਅੱਜ ਭੋਗ ਤੇ ਅੰਤਿਮ ਅਰਦਾਸ ਮੌਕੇ  ਅਲਵਿਦਾ ਨਹੀਂ ਯਾਰਾ ! ਤੂੰ ਹਾਜ਼ਰ ਰਹੇਂਗਾ ਸਾਹਾਂ ਵਿੱਚ/ ਗੁਰਭਜਨ ਗਿੱਲ ਇਹੋ ਜਿਹਾ ਹੀ ਮੌਸਮ ਸੀ, ਅੱਜ ਵਰਗਾ, ਜਦ ਸੁਰਿੰਦਰ ਛਿੰਦਾ 49 ਸਾਲ ਪਹਿਲਾਂ ਮਿਲਿਆ। ਲੁਧਿਆਣਾ ਵਿੱਚ ਜਿੱਥੇ ਅੱਜ ਗੁਰੂ ਨਾਨਕ ਸਟੇਡੀਅਮ ਹੈ, ਏਥੇ ਰੜਾ ਮੈਦਾਨ ਹੁੰਦਾ ਸੀ, ਜਿਸਨੂੰ ਰੱਖ ਬਾਗ ਕਹਿੰਦੇ ਸਨ। ਉਸਤਾਦ…

Read Full News

ਪੁਰਸਕਾਰ ਵਾਪਸੀ ਵਿਰੋਧ ਪ੍ਰਦਰਸ਼ਨ ਦਾ ਢੰਗ/ ਡਾ. ਸੁਖਦੇਵ ਸਿੰਘ ਸਿਰਸਾ

ਪੁਰਸਕਾਰ ਵਾਪਸੀ ਵਿਰੋਧ ਪ੍ਰਦਰਸ਼ਨ ਦਾ ਢੰਗ ਵਾਪਸ ਨਾ ਕਰਨ ਦਾ ਹਲਫ਼ਨਾਮਾ ਬੁਨਿਆਦੀ ਹੱਕਾਂ ਦਾ ਘਾਣ ਸਰਕਾਰ ਨੂੰ ਨਹੀਂ ਲੈਣੇ ਚਾਹੀਦੇ ਅਜਿਹੇ ਫ਼ੈਸਲੇ: ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਅਗਸਤ: ਇੱਕ ਸਥਾਈ ਸੰਸਦੀ ਕਮੇਟੀ ਨੇ ਸਿਫ਼ਾਰਸ਼ ਕੀਤੀ ਹੈ ਕਿ ਸਾਹਿਤ ਅਤੇ ਸਭਿਆਚਾਰਕ ਅਦਾਰਿਆਂ ਵੱਲੋਂ ਦਿੱਤੇ ਜਾਣ ਵਾਲੇ ਪੁਰਸਕਾਰਾਂ ਲਈ ਸ਼ਾਰਟਲਿਸਟ…

Read Full News

ਗੁਰੂ ਦਾ ਪੂਰਨ ਸਿੰਘ/ ਗੁਰਭਜਨ ਗਿੱਲ

5 ਅਗਸਤ 1992 ਨੂੰ ਮਾਨਵਤਾ ਦੇ ਨਿਰੰਤਰ ਪਹਿਰੇਦਾਰ ਤੇ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਸਾਨੂੰ ਸਦੀਵੀ ਫ਼ਤਹਿ ਬੁਲਾ ਗਏ ਸਨ। ਇਹ ਚਾਰ ਅੱਖਰ ਇਸ ਲਈ ਲਿਖ ਦਿੱਤੇ ਗਏ ਹਨ ਤਾਂ ਕਿ ਸਨਦ ਰਹੇ। ਯਾਦ ਸਲਾਮਤ ਹੈ।  ਗੁਰੂ ਦਾ ਪੂਰਨ ਸਿੰਘ/ ਗੁਰਭਜਨ ਗਿੱਲ ਗੁਰੂ ਨਾਨਕ ਦੀ ਬਾਣੀ ਜਿਸ ਦੇ ਸਾਹੀਂ ਤੁਰਦੀ। ਗੁਰੂ ਅੰਗਦ…

Read Full News

ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਜ਼ੋਰਦਾਰ ਵਕਾਲਤ

ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਜ਼ੋਰਦਾਰ ਵਕਾਲਤ ਸ਼ਹੀਦਾਂ ਨੂੰ ਇਹ ਐਵਾਰਡ ਨਾ ਦੇਣ ਲਈ ਅਖੌਤੀ ਰਾਸ਼ਟਰਵਾਦੀ ਕੇਂਦਰ ਸਰਕਾਰ ਉਤੇ ਸਾਧਿਆ ਨਿਸ਼ਾਨਾ ਕੇਂਦਰ ਸਰਕਾਰ ਨੇ ਜਮਹੂਰੀਅਤ ਦਾ ਘਾਣ ਕਰਕੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਢਾਹ ਲਾਈ ਸ਼ਹੀਦ ਊਧਮ ਸਿੰਘ ਨੂੰ ਸ਼ਹੀਦੀ…

Read Full News

ਸਿੱਖਿਆ ਖੇਤਰ ਵਿੱਚ ਇਕ ਹੋਰ ਇਨਕਲਾਬੀ ਕਦਮ, ਮੁੱਖ ਮੰਤਰੀ ਨੇ ਆਈ.ਆਈ.ਐਮ, ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿੱਖਿਆ ਖੇਤਰ ਵਿੱਚ ਇਕ ਹੋਰ ਇਨਕਲਾਬੀ ਕਦਮ, ਮੁੱਖ ਮੰਤਰੀ ਨੇ ਆਈ.ਆਈ.ਐਮ, ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅੱਜ ਦੇ ਦਿਨ ਨੂੰ ਸੂਬੇ ਵਿੱਚ ਇਤਿਹਾਸਕ ਦਿਨ ਦੱਸਿਆ 12,710 ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਵਿਰੋਧੀ ਧਿਰ ਦੀ ਸਖ਼ਤ ਆਲੋਚਨਾ ਖੇਡਾਂ…

Read Full News

ਮੁੱਖ ਮੰਤਰੀ ਭਗਵੰਤ ਮਾਨ ਭਲਕੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਕਰਨਗੇ ਰਵਾਨਾ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਮਾਨ ਭਲਕੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਕਰਨਗੇ ਰਵਾਨਾ: ਹਰਜੋਤ ਸਿੰਘ ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਜੁਲਾਈ: ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਭਲਕੇ ਸੂਬੇ ਦੇ ਸਰਕਾਰੀ ਸਕੂਲਾਂ ਦੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਰਵਾਨਾ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ…

Read Full News

ਨਵੇਂ ਯੁੱਗ ਦੀ ਸ਼ੁਰੂਆਤ: ਮੁੱਖ ਮੰਤਰੀ ਨੇ 12,710 ਅਧਿਆਪਕਾਂ ਨਾਲ ਜੁੜਿਆ ‘ਕੱਚਾ’ ਸ਼ਬਦ ਹਟਾਇਆ, ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ

ਨਵੇਂ ਯੁੱਗ ਦੀ ਸ਼ੁਰੂਆਤ: ਮੁੱਖ ਮੰਤਰੀ ਨੇ 12,710 ਅਧਿਆਪਕਾਂ ਨਾਲ ਜੁੜਿਆ ‘ਕੱਚਾ’ ਸ਼ਬਦ ਹਟਾਇਆ ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਅਧਿਆਪਕ ਵਰਗ ਨਾਲ ਕੀਤਾ ਵੱਡਾ ਵਾਅਦਾ ਪੁਗਾਇਆ ਕਿਹਾ; “ਮੈਂ ਅਧਿਆਪਕ ਵਰਗ ਨੂੰ ਦਰਪੇਸ਼ ਹਰ ਮੁੱਦੇ ਦੇ ਹੱਲ ਲਈ ਮੌਜੂਦ” ਪੁਰਾਣੇ ਆਗੂਆਂ ਦੇ ਮਹਿਲਨੁਮਾ ਘਰਾਂ ਦੇ ਉਲਟ, ਲੋਕਾਂ ਦਾ ਅਥਾਹ ਪਿਆਰ ਅਤੇ…

Read Full News