www.sursaanjh.com > ਸਿੱਖਿਆ

ਏਂਜਲਸ ਵਰਲਡ ਸਕੂਲ, ਮੋਰਿੰਡਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਏਂਜਲਸ ਵਰਲਡ ਸਕੂਲ, ਮੋਰਿੰਡਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਮੋਰਿੰਡਾ 16 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਸੁਖਵਿੰਦਰ ਸਿੰਘ ਹੈਪੀ): ਏਂਜਲਸ ਵਰਲਡ ਸਕੂਲ ਮੋਰਿੰਡਾ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੀ.ਬੀ ਐਸ.ਸੀ. ਬੋਰਡ ਵੱਲੋਂ ਐਲਾਨੇ ਨਤੀਜੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ 100% ਰਿਹਾ ਅਤੇ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ…

Read Full News

ਰੈੱਡ ਕਰਾਸ ਦਾ ਬਾਨੀ : ਜਾਨ ਹੈਨਰੀ ਦੂਨਾਂ/ ਰਾਬਿੰਦਰ ਸਿੰਘ ਰੱਬੀ

(ਵਿਸ਼ਵ ਰੈੱਡ ਕਰਾਸ ਦਿਵਸ ਉੱਤੇ) ਰੈੱਡ ਕਰਾਸ ਦਾ ਬਾਨੀ : ਜਾਨ ਹੈਨਰੀ ਦੂਨਾਂ/ ਰਾਬਿੰਦਰ ਸਿੰਘ ਰੱਬੀ ਮੋਰਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਈ:   ਸਵਿਟਜ਼ਰਲੈਂਡ ਦੇ ਖ਼ੂਬਸੂਰਤ ਸ਼ਹਿਰ ਜਨੇਵਾ ਵਿੱਚ 1828 ਈਸਵੀ ਨੂੰ ਜਾਨ ਹੈਨਰੀ ਦੂਨਾਂ ਦਾ ਜਨਮ ਹੋਇਆ। ਉਸਦੀ ਮਾਂ ਅਕਸਰ ਅਨਾਥ ਆਸ਼ਰਮ ਦੇ ਬੱਚਿਆਂ ਲਈ ਖਾਣਾ ਅਤੇ ਕੱਪੜੇ ਵਗੈਰਾ ਲੈ ਕੇ ਜਾਂਦੀ…

Read Full News

ਵਿਸ਼ਵ ਮਾਤ ਦਿਹਾੜਾ ਹੈ ਅੱਜ, ਸਿਰਫ਼ ਯਾਦਾਂ ਸਲਾਮਤ ਨੇ/ ਗੁਰਭਜਨ ਗਿੱਲ

ਵਿਸ਼ਵ ਮਾਤ ਦਿਹਾੜਾ ਹੈ ਅੱਜ, ਸਿਰਫ਼ ਯਾਦਾਂ ਸਲਾਮਤ ਨੇ/ ਗੁਰਭਜਨ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਈ: ਮੇਰੀ ਜਣਨਹਾਰੀ ਮਾਂ ਤੇਜ ਕੌਰ ਸੀ। 2007 ਵਿੱਚ ਵਿਸਾਖੀ ਤੋਂ ਇੱਕ ਦਿਨ ਪਹਿਲਾਂ ਫ਼ਤਹਿ ਬੁਲਾ ਗਈ, ਹਮੇਸ਼ ਲਈ। ਯਾਦਾਂ ਵਿੱਚ ਰੋਜ਼ ਆਉਂਦੀ ਹੈ। ਪਿਆਰਦੀ, ਦੁਲਾਰਦੀ, ਘੂਰਦੀ-ਘੱਪਦੀ, ਪਲੋਸਦੀ, ਅੱਥਰ ਪੂੰਝਦੀ। ਗੁੱਸੇ ਚ ਆਉਂਦੀ ਤਾਂ ਕਹਿੰਦੀ, ਤੈਨੂੰ ਅਕਲ…

Read Full News

ਲਕਸ਼ਮੀ ਤਾਰਾ ਰਾਠੌਰ ਸਕੂਲ   ਦਾ ਨਤੀਜਾ ਰਿਹਾ ਸ਼ਾਨਦਾਰ

ਲਕਸ਼ਮੀ ਤਾਰਾ ਰਾਠੌਰ ਸਕੂਲ   ਦਾ ਨਤੀਜਾ ਰਿਹਾ ਸ਼ਾਨਦਾਰ ਚੰਡੀਗੜ੍ਹ 14 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ ਸਿਆਲਬਾ-ਮਾਜਰੀ  ਦਾ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਦਸਵੀਂ ਤੇ ਬਾਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਦਸਵੀਂ  ਜਮਾਤ ਦਾ ਨਤੀਜਾ 100% ਰਿਹਾ। ਰਵਨੀਤ ਕੌਰ ਨੇ 95.4% ਨਾਲ ਪਹਿਲਾ ਦਰਜਾ, ਮੰਨਤ ਨੇ 95.2% ਨੰਬਰ…

Read Full News

ਜਾਗਦੀ ਹੈ ਮਾਂ ਅਜੇ/ ਗੁਰਭਜਨ ਗਿੱਲ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਜਾਗਦੀ ਹੈ ਮਾਂ ਅਜੇ/ ਗੁਰਭਜਨ ਗਿੱਲ ਸੌ ਗਈ ਹੈ ਧਰਤ ਸਾਰੀ, ਰੁਕ ਗਏ ਦਰਿਆ ਦੇ ਪਾਣੀ। ਬਾਤ ਹੋ ਗਈ ਬੇਹੁੰਗਾਰਾ। ਦੂਰ ਜਹੇ ਕਿਧਰੇ ਟਟੀਹਰੀ ਬੋਲਦੀ ਹੈ। ਚੁੱਪ ਹੈ ਗਲੀਆਂ ’ਚ ਪਸਰੀ, ਬੰਦਿਆਂ ਦੀ ਪੈਰ ਚਾਪ। ਜਾਗਦੀ ਹੈ ਮਾਂ ਅਜੇ। ਭਾਂਡਾ ਟੀਂਡਾ ਸਾਂਭ ਸੁੰਬਰ ਕੇ, ਦੁੱਧ ਨੂੰ ਜਾਗ…

Read Full News

ਜੀਸਸ ਸੇਵੀਅਰਸ ਸਕੂਲ ਮੋਰਿੰਡਾ ਦਾ ਨਤੀਜਾ ਸ਼ਾਨਦਾਰ ਰਿਹਾ

ਜੀਸਸ ਸੇਵੀਅਰਸ ਸਕੂਲ ਮੋਰਿੰਡਾ ਦਾ ਨਤੀਜਾ ਸ਼ਾਨਦਾਰ ਰਿਹਾ ਮੋਰਿੰਡਾ 13 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਗਜ਼ਲਪ੍ਰੀਤ ਕੌਰ): ਸੀ.ਬੀ.ਐਸ.ਈ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਜੀਸਸ ਸੇਵੀਅਰ ਸਕੂਲ ਮੋਰਿੰਡਾ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਸਾਰੇ ਬੱਚੇ ਚੰਗੇ ਨੰਬਰ ਲੈ ਕੇ ਪਾਸ ਹੋਏ। ਸਕੂਲ ਦੀ ਵਿਦਿਆਰਥਣ ਨਵਕਿਰਨ ਕੌਰ ਦੇ ਪਿਤਾ ਐਡਵੋਕੇਟ ਰਵਿੰਦਰ ਰਵੀ ਨੇ ਦੱਸਿਆ…

Read Full News

ਮਾਜਰੀ ਦੇ ਗੁਰੂ ਨਾਨਕ ਸਕੂਲ ਵਿੱਚ ਪੌਦੇ ਲਗਾਏ

ਮਾਜਰੀ ਦੇ ਗੁਰੂ ਨਾਨਕ ਸਕੂਲ ਵਿੱਚ ਪੌਦੇ ਲਗਾਏ ਚੰਡੀਗੜ੍ਹ 13 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਮਾਜਰੀ ਦੇ ਗੁਰੂ ਨਾਨਕ ਖਾਲਸਾ ਮਾਡਲ ਹਾਈ  ਸਕੂਲ ਵਿੱਚ ਅੱਜ  ਅਧਿਆਪਿਕਾ ਮਨਦੀਪ ਕੌਰ ਵਲੋਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆ ਨੂੰ ਰੁੱਖਾਂ ਦੇ ਲਾਭ ਦੱਸਦਿਆ ਉਨ੍ਹਾਂ ਨੂੰ ਰੁੱਖਾਂ ਦੀ ਸਾਂਭ ਸੰਭਾਲ ਲਈ…

Read Full News

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਖਰੜ ਵਿਖੇ ਮਾਈਂਡਸਪਾਰਕ ਲੈਬ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਖਰੜ ਵਿਖੇ ਮਾਈਂਡਸਪਾਰਕ ਲੈਬ ਦਾ ਉਦਘਾਟਨ ਚੰਡੀਗੜ੍ਹ 12 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਖਰੜ ਵਿਖੇ ਮਾਈਂਡਸਪਾਰਕ ਲੈਬ ਦਾ ਉਦਘਾਟਨ ਕੀਤਾ। ਉਸ ਨੇ ਬੱਚਿਆਂ ਨੂੰ ਸਹੀ ਢੰਗ ਨਾਲ ਪੜ੍ਹਾਉਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ…

Read Full News

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਰਵਾਇਆ ਡਿਗਰੀ ਵੰਡ ਸਮਾਰੋਹ

ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਰਵਾਇਆ ਡਿਗਰੀ ਵੰਡ ਸਮਾਰੋਹ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ-ਹਰਦੇਵ ਚੌਹਾਨ), 9 ਮਈ: ਦਿ ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ ਨੇ ਵਿੱਦਿਆ ਦੇ ਖੇਤਰ ਵਿਚ ਇਕ ਹੋਰ ਮਹੱਤਵਪੂਰਨ ਉਪਲਬਧੀ ਦਰਜ ਕਰਦਿਆਂ ਬੀ.ਏ,ਐੱਮ.ਏ. ਪੰਜਾਬੀ, ਅੰਗਰੇਜ਼ੀ, ਇਤਿਹਾਸ, ਬੀ.ਲਿਬ, ਐੱਮ.ਲਿਬ, ਐੱਮ.ਐੱਸ.ਸੀ-ਆਈ.ਟੀ,ਬੀ.ਐੱਸ.ਸੀ ਦੇ ਪਾਸ ਆਊਟ ਵਿਦਿਆਰਥੀਆਂ ਨੂੰ ਡਿਗਰੀ ਵੰਡ ਸਮਾਰੋਹ ਲਈ ਤੀਸਰੀ ਕਨਵੋਕੇਸ਼ਨ…

Read Full News

ਗਰਦਣ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ, ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ – ਭਗਵੰਤ ਮਾਨ

ਗਰਦਣ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ, ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ – ਭਗਵੰਤ ਮਾਨ ਮਾਣਯੋਗ ਮੁੱਖ ਮੰਤਰੀ ਨੇ ਪੰਡਾਲ ਵਿੱਚ ਬੈਠੇ ਚਰਚਿਤ ਸ਼ਾਇਰ ਗੁਰਭਜਨ ਸਿੰਘ ਗਿੱਲ ਦੀ ਇਹ ਰਚਨਾ ਪੜ੍ਹ ਕੇ ਉਨ੍ਹਾਂ ਪ੍ਰਤੀ ਆਪਣੇ ਸਤਿਕਾਰ ਦਾ ਇਜ਼ਹਾਰ ਕੀਤਾ ਹੁਸ਼ਿਆਰਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਈ: ਮਾਣਯੋਗ ਮੁੱਖ…

Read Full News