Breaking

ਪੀਸ ਆਨ ਅਰਥ ਸੰਸਥਾ ਵਲੋਂ 15ਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੀਆ ਤਿਆਰੀਆਂ ਸ਼ੁਰੂ

ਪੀਸ ਆਨ ਅਰਥ ਸੰਸਥਾ ਵਲੋਂ 15ਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੀਆ ਤਿਆਰੀਆਂ ਸ਼ੁਰੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਪੀਸ ਆਨ ਅਰਥ ਸੰਸਥਾ ਵਲੋਂ 15ਵੀਂ ਵਿਸ਼ਵ ਪੰਜਾਬੀ ਕਾਨਫਰੰਸ ਕਾਨਫਰੰਸ 9 ਤੇ 10  ਜੂਨ  2023 ਨੂੰ ਮਿਸੀਸਾਗਾ ਵਿਚ ਕਰਵਾਈ ਜਾ ਰਹੀ ਹੈ। ਪੀਸ ਆਨ ਅਰਥ ਸੰਸਥਾ ਵਲੋਂ ਇਸ ਤੋਂ ਪਹਿਲਾਂ 14 ਕਾਨਫਰੰਸਾਂ  ਇਕੱਲਿਆਂ ਹੀ ਕਾਰਵਾਈਆਂ…

Read More

ਨੰਬਰਦਾਰ ਰਾਜ ਕੁਮਾਰ ਸਿਆਲਬਾ ਮੁੜ ਬਣੇ ਚੇਅਰਮੈਨ

ਨੰਬਰਦਾਰ ਰਾਜ ਕੁਮਾਰ ਸਿਆਲਬਾ ਮੁੜ ਬਣੇ ਚੇਅਰਮੈਨ ਚੰਡੀਗੜ੍ਹ 16 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲਾਂ ਵਿਚ ਕਮੇਟੀਆਂ ਦਾ ਗਠਨ ਕੀਤਾ ਜਾਂਦਾ ਹੈ। ਅੱਜ ਸ਼ਹੀਦ ਲੈਫਟੀਨੈਂਟ ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਆਲਬਾ – ਫਤਿਹਪੁਰ  ਵਿਖੇ ਵੀ  ਨਵੀਂ ਮੈਨੇਜਿੰਗ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ…

Read More

ਏਂਜਲਸ ਵਰਲਡ ਸਕੂਲ, ਮੋਰਿੰਡਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਏਂਜਲਸ ਵਰਲਡ ਸਕੂਲ, ਮੋਰਿੰਡਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਮੋਰਿੰਡਾ 16 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਸੁਖਵਿੰਦਰ ਸਿੰਘ ਹੈਪੀ): ਏਂਜਲਸ ਵਰਲਡ ਸਕੂਲ ਮੋਰਿੰਡਾ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੀ.ਬੀ ਐਸ.ਸੀ. ਬੋਰਡ ਵੱਲੋਂ ਐਲਾਨੇ ਨਤੀਜੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ 100% ਰਿਹਾ ਅਤੇ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ…

Read More

ਰੈੱਡ ਕਰਾਸ ਦਾ ਬਾਨੀ : ਜਾਨ ਹੈਨਰੀ ਦੂਨਾਂ/ ਰਾਬਿੰਦਰ ਸਿੰਘ ਰੱਬੀ

(ਵਿਸ਼ਵ ਰੈੱਡ ਕਰਾਸ ਦਿਵਸ ਉੱਤੇ) ਰੈੱਡ ਕਰਾਸ ਦਾ ਬਾਨੀ : ਜਾਨ ਹੈਨਰੀ ਦੂਨਾਂ/ ਰਾਬਿੰਦਰ ਸਿੰਘ ਰੱਬੀ ਮੋਰਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਈ:   ਸਵਿਟਜ਼ਰਲੈਂਡ ਦੇ ਖ਼ੂਬਸੂਰਤ ਸ਼ਹਿਰ ਜਨੇਵਾ ਵਿੱਚ 1828 ਈਸਵੀ ਨੂੰ ਜਾਨ ਹੈਨਰੀ ਦੂਨਾਂ ਦਾ ਜਨਮ ਹੋਇਆ। ਉਸਦੀ ਮਾਂ ਅਕਸਰ ਅਨਾਥ ਆਸ਼ਰਮ ਦੇ ਬੱਚਿਆਂ ਲਈ ਖਾਣਾ ਅਤੇ ਕੱਪੜੇ ਵਗੈਰਾ ਲੈ ਕੇ ਜਾਂਦੀ…

Read More

ਵਿੱਤ ਮੰਤਰੀ ਚੀਮਾ ਤੇ ਸਥਾਨਕ ਸਰਕਾਰਾਂ ਮੰਤਰੀ ਨਿੱਜਰ ਵੱਲੋਂ ਅਵਾਰਾ ਪਸ਼ੂਆਂ ਦੇ ਮੁੱਦਿਆਂ ਨਾਲ ਸਾਂਝੇ ਤੌਰ ‘ਤੇ ਨਜਿੱਠਣ ਲਈ ਅੰਤਰ-ਵਿਭਾਗੀ ਮੀਟਿੰਗ

ਵਿੱਤ ਮੰਤਰੀ ਚੀਮਾ ਤੇ ਸਥਾਨਕ ਸਰਕਾਰਾਂ ਮੰਤਰੀ ਨਿੱਜਰ ਵੱਲੋਂ ਅਵਾਰਾ ਪਸ਼ੂਆਂ ਦੇ ਮੁੱਦਿਆਂ ਨਾਲ ਸਾਂਝੇ ਤੌਰ ‘ਤੇ ਨਜਿੱਠਣ ਲਈ ਅੰਤਰ-ਵਿਭਾਗੀ ਮੀਟਿੰਗ ਹੋਰ ਗਊਸ਼ਾਲਾਵਾਂ ਸਥਾਪਤ ਕਰਨ ਲਈ ਉਪਲਬਧ ਜ਼ਮੀਨਾਂ ਦੀ ਪਛਾਣ ਕਰਨ ਦੀ ਲੋੜ ‘ਤੇ ਦਿੱਤਾ ਜ਼ੋਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਈ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ…

Read More

ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਨੂੰ ਅਪਨਾਉਣ ਲਈ ਹੋਰ ਸੂਬੇ ਵੀ ਦਿਲਚਸਪੀ ਦਿਖਾਉਣ ਲੱਗੇ: ਚੇਤਨ ਸਿੰਘ ਜੌੜਾਮਾਜਰਾ

ਦਫ਼ਤਰਾਂ ਦਾ ਸਮਾਂ ਬਦਲਣਾ, ਮਾਨ ਸਰਕਾਰ ਦਾ ਇਤਿਹਾਸਕ ਫੈਸਲਾ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਨੂੰ ਅਪਨਾਉਣ ਲਈ ਹੋਰ ਸੂਬੇ ਵੀ ਦਿਲਚਸਪੀ ਦਿਖਾਉਣ ਲੱਗੇ: ਚੇਤਨ ਸਿੰਘ ਜੌੜਾਮਾਜਰਾ ਜੌੜਾਮਾਜਰਾ ਨੇ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਵਰਦਾਨ ਦੱਸਿਆ ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਦਾ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਜਲੰਧਰ ਦੇ ਵੋਟਰਾਂ ਨੇ ਸੂਬਾ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਦੇ ਹੱਕ ਵਿੱਚ ਫਤਵਾ ਦੇ ਕੇ ਰਵਾਇਤੀ ਪਾਰਟੀਆਂ ਦੇ ਨਾਂਹ-ਪੱਖੀ ਅਤੇ ਨਫ਼ਰਤੀ ਰਾਜਨੀਤੀ ਦੇ ਪ੍ਰਾਪੇਗੰਡਾ ਨੂੰ ਰੱਦ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਜਲੰਧਰ ਦੇ ਵੋਟਰਾਂ ਨੇ ਸੂਬਾ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਦੇ ਹੱਕ ਵਿੱਚ ਫਤਵਾ ਦੇ ਕੇ ਰਵਾਇਤੀ ਪਾਰਟੀਆਂ ਦੇ ਨਾਂਹ-ਪੱਖੀ ਅਤੇ ਨਫ਼ਰਤੀ ਰਾਜਨੀਤੀ ਦੇ ਪ੍ਰਾਪੇਗੰਡਾ ਨੂੰ ਰੱਦ ਕੀਤਾ। ਇੱਥੇ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ…

Read More

ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ

ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਸਾਲ ‘ਚ 29000 ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ: ਮੀਤ ਹੇਅਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),16 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ…

Read More

ਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ

ਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕਿਹਾ, ਅੱਗ ਲਾਉਣ ਦੇ ਰੁਝਾਨ ਨੂੰ ਰੋਕਣਾ ਕਿਸਾਨਾਂ ਦੇ ਸਹਿਯੋਗ ਬਿਨਾਂ ਸੰਭਵ ਨਹੀਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ…

Read More

ਹਰਚੰਦ ਸਿੰਘ ਬਰਸਟ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਹਰਚੰਦ ਸਿੰਘ ਬਰਸਟ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ ਚੰਡੀਗੜ (ਸੁਰ ਸਾਂਝ ਬਿਊਰੋ), 27 ਫਰਵਰੀ: ਪੰਜਾਬ ਮੰਡੀ ਬੋਡ ਦੇ ਨਵ-ਨਿਯੁਕਤ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਹਾਜ਼ਰੀ ਵਿੱਚ ਪੰਜਾਬ ਮੰਡੀ ਬੋਰਡ ਵਿਖੇ ਆਪਣੇ…

Read More